ਚੰਨ ਵੇ! ਕਿ ਸ਼ੌਂਕਣ ਮੇਲੇ ਦੀ…….
ਮੇਲਾ ਮੇਲੀਆਂ ਦਾ, ਯਾਰਾਂ ਬੇਲੀਆਂ ਦਾ। ਮੇਲਾ ਰੂਹਾਂ ਦਾ ਮਿਲਾਪ ਹੁੰਦੈ…ਖ਼ੁਸ਼ੀਆਂ ਦਾ ਅਖਾੜਾ। ਚਿਰੋਕੇ ਵਿੱਛੜੇ ਸੱਜਣਾਂ ਨੂੰ ਮਿਲਣ ਦਾ ਚਾਅ ਠਾਠਾਂ ਮਾਰਦੈ। ਮਨ ਦੀਆਂ ਵਾਛਾਂ ਖਿੜਨ ਦਾ ਸੁਨੇਹੜਾ। ਦਿਲਾਂ ਦੇ ਲੁੱਡੀਆਂ ਪਾਉਣ ਦਾ ਵਰਤਾਰਾ। ਅਕੇਵੇਂ ਦਾ ਥਕੇਵਾਂ ਲਾਹੁਣ ਵਾਲਾ ਸੁਭਾਗਾ ਸਮਾਂ। ਫੁਰਸਤ ਦੇ ਪਲਾਂ ਦੀ ਮੌਜ ਮਸਤੀ। ਕਹਿੰਦੇ ਨੇ, ਪੰਜਾਬੀਆਂ ਦੇ ਸੁਭਾਅ ਵਿੱਚ ‘ਮੇਲਾ’ ਡੂੰਘਾ […]