ਐਨ.ਸੀ.ਆਰ.ਟੀ. ਦੀ ਨਵੀਂ ਕਿਤਾਬ ਵਿੱਚ ਸਿੱਖ ਇਤਿਹਾਸ ਦੀ ਵਿਗਾੜੀ ਪੇਸ਼ਕਾਰੀ
ਰਾਸ਼ਟਰੀ ਸਿੱਖਿਆ ਅਨੁਸੰਧਾਨ ਅਤੇ ਪ੍ਰਸ਼ਿਕਸ਼ਣ ਪਰਿਸ਼ਦ (ਐਨ.ਸੀ.ਆਰ.ਟੀ.) ਦੀ ਕਲਾਸ 8 ਦੀ ਨਵੀਂ ਸਮਾਜਿਕ ਵਿਗਿਆਨ ਦੀ ਕਿਤਾਬ ‘ਐਕਸਪਲੋਰਿੰਗ ਸੋਸਾਇਟੀ: ਇੰਡੀਆ ਐਂਡ ਬਿਯੋਂਡ’ ਨੇ ਇਤਿਹਾਸ ਦੀ ਪੇਸ਼ਕਾਰੀ ਨੂੰ ਲੈ ਕੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਕਿਤਾਬ ਵਿੱਚ ਮੁਗਲ ਸਾਮਰਾਜ ਅਤੇ ਸਿੱਖ ਗੁਰੂਆਂ ਦੇ ਸੰਘਰਸ਼ ਨੂੰ ਇੱਕ ਖਾਸ ਨਜ਼ਰੀਏ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੂੰ ਆਲੋਚਕ […]