ਸਾਉਣ ਮਹੀਨਾ ਭਾਗੀਂ ਭਰਿਆ…….
ਗੁਰਬਿੰਦਰ ਸਿੰਘ ਮਾਣਕ ਪੰਜ ਪਾਣੀਆਂ ਦੀ ਧਰਤੀ ਪੰਜਾਬ ਦੇ ਖਿੱਤੇ ਵਿੱਚ ਵਸੇ ਬਾਸ਼ਿੰਦਿਆਂ ਨੂੰ, ਕੁਦਰਤ ਨੇ ਸਾਰੀਆਂ ਰੁੱਤਾਂ ਨਾਲ ਨਿਵਾਜਿਆ ਹੋਇਆ ਹੈ। ਹਰ ਰੁੱਤ ਹੀ ਨਿਵੇਕਲੇ ਰੰਗਾਂ ਵਿੱਚ ਰੰਗੀ ਹੋਈ, ਮਨੁੱਖੀ ਜੀਵਨ ਨੂੰ ਵੱਖਰੇ ਨਜ਼ਾਰੇ ਬਖਸ਼ਦੀ ਹੈ।ਸਾਵਣ ਦੇ ਮਹੀਨੇ ਨੂੰ ਮੁੱਖ ਤੌਰ ’ਤੇ ਬਰਸਾਤ ਦਾ ਮਹੀਨਾ ਮੰਨਿਆਂ ਜਾਂਦਾ ਹੈ। ਜੇਠ-ਹਾੜ੍ਹ ਦੀਆਂ ਤਪਦੀਆਂ ਧੁੱਪਾਂ, ਵਗਦੀਆਂ ਲੋਆਂ, […]