ਪਰਵਾਸੀਆਂ ਦੇ ਹਿੱਤ ਵਿੱਚ ਨਹੀਂ ਹੈ ਟਰੰਪ ਦਾ ਨਵਾਂ ਬਿੱਲ
ਮਨਦੀਪ ਅਮਰੀਕੀ ਇਤਿਹਾਸ ਦਾ ਮਹੱਤਵਪੂਰਨ ਅਤੇ ਡੋਨਾਲਡ ਟਰੰਪ ਦਾ ਹਰਮਨਪਿਆਰਾ ਬਿੱਲ ‘ਵੱਨ ਬਿੱਗ ਬਿਊਟੀਫ਼ੁੱਲ ਬਿੱਲ’ ਆਖਿਰਕਾਰ ਵੱਡੇ ਵਿਰੋਧ ਅਤੇ ਵਿਵਾਦ ਪਿੱਛੋਂ ਅਮਰੀਕੀ ਕਾਂਗਰਸ ਵਿੱਚ ਪਾਸ ਹੋ ਗਿਆ। ਇਹ ਬਿੱਲ ਪਹਿਲੀ ਜੁਲਾਈ ਨੂੰ ਸੈਨੇਟ ਵਿੱਚੋਂ 51-50 ਦੇ ਫ਼ਰਕ ਨਾਲ ਪਾਸ ਹੋ ਕੇ ਅੰਤਿਮ ਪ੍ਰਵਾਨਗੀ ਲਈ ਪ੍ਰਤੀਨਿਧੀ ਸਭਾ ਪਹੁੰਚ ਗਿਆ ਜਿੱਥੇ 3 ਜੁਲਾਈ ਨੂੰ 218-214 ਦੇ ਫ਼ਸਵੇਂ […]
ਬਜ਼ੁਰਗਾਂ ਵਾਂਗੂੰ ਹੀ ਹੁੰਦਾ ਹੈ ਰੁੱਖਾਂ ਦਾ ਸਹਾਰਾ
ਵਾਤਾਵਰਣ ਨੂੰ ਸੰਤੁਲਤ ਰੱਖਣ ਵਿੱਚ ਰੁੱਖਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਸਾਉਣ-ਭਾਦੋਂ (ਜੁਲਾਈ-ਅਗਸਤ) ਦੇ ਮਹੀਨੇ ਰੁੱਖ ਲਗਾਉਣ ਲਈ ਬਹੁਤ ਅਨੁਕੂਲ ਹੁੰਦੇ ਹਨ ਅਤੇ ਇਨ੍ਹਾਂ ਮਹੀਨਿਆਂ ਦੌਰਾਨ ਰੁੱਖ ਲਗਾਉਣ ਦਾ ਪ੍ਰਚਾਰ ਵੀ ਵੱਡੀ ਪੱਧਰ ’ਤੇ ਕੀਤਾ ਜਾਂਦਾ ਹੈ। ਸਰਕਾਰਾਂ ਵੀ ਵਣ ਮਹਾਂਉਤਸਵ ਦੇ ਪ੍ਰੋਗਰਾਮ ਕਰਵਾਉਂਦੀਆਂ ਹਨ। ਕਈ ਸਮਾਜਿਕ ਸੰਸਥਾਵਾਂ ਅਤੇ ਅਦਾਰਿਆਂ ਵੀ ਹਰਿਆਵਲ ਲਹਿਰਾਂ ਦੇ ਨਾਂ […]
ਬਿਹਾਰ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਨੂੰ ‘ਡਾਇਨ’ ਦੇ ਸ਼ੱਕ ਵਿੱਚ ਜਿਉਂਦਿਆਂ ਸਾੜ ਦਿੱਤਾ
ਭਾਰਤ, ਜਿੱਥੇ ਚੰਨ ’ਤੇ ਪਹੁੰਚਣ ਦੀਆਂ ਗੱਲਾਂ ਹੁੰਦੀਆਂ ਨੇ, ਜਿੱਥੇ ਮਸਨੂਈ ਬੁੱਧੀ ਨਾਲ ਨਵੀਂਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੁੱਲ੍ਹ ਰਹੇ ਨੇ, ਉੱਥੇ ਹੀ ਸਦੀਆਂ ਪੁਰਾਣਾ ਅੰਧ-ਵਿਸ਼ਵਾਸ ਅਜੇ ਵੀ ਆਪਣੀਆਂ ਜੜ੍ਹਾਂ ਨੂੰ ਮਜ਼ਬੂਤ ਕਰਕੇ ਬੈਠਾ ਹੈ। ‘ਡਾਇਨ’ ਦਾ ਲੇਬਲ ਲਗਾਕੇ ਔਰਤਾਂ ਨੂੰ ਸਾੜ ਦਿੱਤਾ ਜਾਂਦਾ ਹੈ, ਮਾਰ ਦਿੱਤਾ ਜਾਂਦਾ ਹੈ, ਤਸੀਹੇ ਦਿੱਤੇ ਜਾਂਦੇ ਨੇ। ਇਹ ਦਾਸਤਾਨ ਸਿਰਫ਼ […]