ਜਾਨ ਬਚਾਉਣ ਵਾਲੀਆਂ ਦਵਾਈਆਂ ਦਾ ਮਹੱਤਵ
ਆਧੁਨਿਕ ਸਿਹਤ ਵਿਗਿਆਨ ਅਤੇ ਤਕਨੀਕ ਨੇ ਮਨੁੱਖੀ ਜ਼ਿੰਦਗੀ ਨੂੰ ਬਚਾਉਣ ਅਤੇ ਲੰਮੇਰਾ ਕਰਨ ਵਿੱਚ ਕਾਬਿਲ-ਏ-ਤਾਰੀਫ਼ ਯੋਗਦਾਨ ਦਿੱਤਾ ਹੈ। ਇਸ ਵਿੱਚ ਸਭ ਤੋਂ ਕੇਂਦਰੀ ਭੂਮਿਕਾ “ਜਾਨ ਬਚਾਉਣ ਵਾਲੀਆਂ ਦਵਾਈਆਂ” (life-saving drugs) ਦੀ ਹੈ। ਇਹ ਦਵਾਈਆਂ ਉਹਨਾਂ ਮਰੀਜ਼ਾਂ ਲਈ ਆਖ਼ਰੀ ਉਮੀਦ ਹੁੰਦੀਆਂ ਹਨ ਜਿਨ੍ਹਾਂ ਦੀ ਜ਼ਿੰਦਗੀ ਸੰਕਟ ਵਿੱਚ ਪਈ ਹੋਵੇ ਜਿਵੇਂ ਕਿ ਕੈਂਸਰ, ਦਿਲ ਦੀ ਬੀਮਾਰੀ, ਸਟ੍ਰੋਕ, […]
ਕਰਜ਼ੇ ਦੇ ਵੱਡੇ ਸੰਕਟ ਦਾ ਸਾਹਮਣਾ ਕਰ ਰਹੀ ਹੈ ਵਿਸ਼ਵ ਅਰਥ ਵਿਵਸਥਾ
ਕੈਲੀਫ਼ੋਰਨੀਆ/ਏ.ਟੀ.ਨਿਊਜ਼: ਵਿਸ਼ਵ ਅਰਥਵਿਵਸਥਾ ਇੱਕ ਵੱਡੇ ਕਰਜ਼ੇ ਦੇ ਸੰਕਟ ਦਾ ਸਾਹਮਣਾ ਕਰ ਰਹੀ ਜਾਪਦੀ ਹੈ। ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਫਾਈਨੈਂਸ (ਆਈ.ਆਈ.ਐਫ਼.) ਦੀ ਤਿਮਾਹੀ ਰਿਪੋਰਟ ਦੇ ਅਨੁਸਾਰ, ਦੂਜੀ ਤਿਮਾਹੀ ਦੇ ਅੰਤ ਤੱਕ ਵਿਸ਼ਵ ਕਰਜ਼ਾ 337.7 ਟ੍ਰਿਲੀਅਨ ਡਾਲਰ ਜਾਂ ਲਗਭਗ 30,000 ਲੱਖ ਕਰੋੜ ਰੁਪਏ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਿਆ। ਜੇਕਰ ਇਹ ਕਰਜ਼ਾ ਦੁਨੀਆ ਦੀ ਕੁੱਲ ਆਬਾਦੀ 8.24 […]