ਮੁੱਖ ਲੇਖ
August 06, 2025
69 views 2 secs 0

ਕੈਲੀਫੋਰਨੀਆ ਵਿੱਚ ਆਈ ਐਸ ਆਈ ਐਸ ਨੂੰ ਪੈਸੇ ਭੇਜਣ ਦੇ ਦੋਸ਼ਾਂ ਤਹਿਤ ਇੱਕ ਫਿਲਪਾਇਨੀ ਗ੍ਰਿਫਤਾਰ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਐਫ ਬੀ ਆਈ ਵੱਲੋਂ ਲਾਂਗ ਬੀਚ, ਕੈਲੀਫੋਰਨੀਆ ਵਿੱਚ ਇੱਕ ਵਿਅਕਤੀ ਨੂੰ ਵਿਦੇਸ਼ੀ ਅੱਤਵਾਦੀਸੰਗਠਨ ਇਸਲਾਮਿਕ ਸਟੇਟ ਆਫ ਇਰਾਕ ਐਂਡ ਸੀਰੀਆ ( ਆਈ ਐਸ ਆਈ ਐਸ ) ਨੂੰ ਪੈਸੇ ਭੇਜਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਇਹਜਾਣਕਾਰੀ ਨਿਆਂ ਵਿਭਾਗ ਨੇ ਦਿੱਤੀ ਹੈ। ਜਸਟਿਸ ਵਿਭਾਗ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਗ੍ਰਿਫਤਾਰ […]

Loading

ਮੁੱਖ ਲੇਖ
August 06, 2025
71 views 7 secs 0

ਆਰ.ਐਸ.ਐਸ. ਮੁਖੀ ਦੀ ਹਾਜ਼ਰੀ ਵਿਚ ਜੀ.ਐਨ.ਡੀ.ਯੂ. ਵੀਸੀ ਨੇ ਗੁਰੂ ਗ੍ਰੰਥ ਸਾਹਿਬ ਨੂੰ ਵੇਦਾਂ ਨਾਲ ਜੋੜਿਆ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੂੰ ਸੰਬੋਧਨ ਕਰਦਿਆਂ ਇੱਕ ਵਿਵਾਦਤ ਵੀਡੀਓ ਗੁਰੂ ਗ੍ਰੰਥ ਸਾਹਿਬ ਤੇ ਵੇਦਾਂ ਦੀ ਸਾਂਝ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਣ ਸਿੱਖ ਪੰਥ ਵਿੱਚ ਵਿਵਾਦ ਨੂੰ ਜਨਮ ਦਿੱਤਾ ਹੈ। ਇਸ ਮਾਮਲੇ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ […]

Loading

ਮੁੱਖ ਲੇਖ
August 06, 2025
68 views 2 secs 0

ਸਿੱਖ ਧਰਮ ਦੇ ਇਤਿਹਾਸ, ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ

ਇਕਬਾਲ ਸਿੰਘ ਲਾਲਪੁਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਆਪ ਅਕਾਲ ਰੂਪ ਸਨ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਤੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ। ਗੁਰੂ ਨਾਨਕ ਦੇਵ ਜੀ ਨੇ ਆਮ ਮਾਨਸ ਨੂੰ ਦੇਵਤੇ ਬਣਾ ਕੇ ਗੁਲਾਮੀ ਦੀ ਥਾਂ ਗ਼ੈਰਤ ਨਾਲ ਜਿਉਣ ਦੀ ਪ੍ਰੇਰਨਾ ਦਿੱਤੀ। ਸ਼੍ਰੀ ਗੁਰੂ ਨਾਨਕ ਦੇਵ ਦੇ […]

Loading

ਮੁੱਖ ਲੇਖ
August 02, 2025
68 views 4 secs 0

ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਜੰਗਬੰਦੀ ਦੇ ਮਾਅਨੇ

ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਚੱਲ ਰਹੀ ਜੰਗ ਰੁਕ ਗਈ ਹੈ। ਅਮਰੀਕਾ ਅਤੇ ਮਲੇਸ਼ੀਆ ਦੀ ਵਿਚੋਲਗੀ ਨਾਲ ਦੋਵੇਂ ਦੇਸ਼ ਜੰਗਬੰਦੀ ’ਤੇ ਸਹਿਮਤ ਹੋ ਗਏ ਹਨ। ਜੰਗਬੰਦੀ ਬਾਰੇ ਇਹ ਗੱਲਬਾਤ ਆਸੀਆਨ ਦੀ ਕਮਾਨ ਸੰਭਾਲ ਰਹੇ ਮਲੇਸ਼ੀਆ ਵਿੱਚ ਹੋਈ। ਇਸ ਵਿਚਾਰ-ਵਟਾਂਦਰੇ ਵਿੱਚ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹੀਮ ਅਤੇ ਅਮਰੀਕੀ ਅਤੇ ਚੀਨੀ ਰਾਜਦੂਤਾਂ ਦੀ ਵੀ ਮੌਜੂਦਗੀ ਰਹੀ ਜਿਨ੍ਹਾਂ […]

Loading

ਮੁੱਖ ਲੇਖ
August 02, 2025
68 views 2 secs 0

ਕਿਸਾਨਾਂ ਦੀ ਆਮਦਨ ਦੀ ਥਾਂ ਖੁਦਕੁਸ਼ੀਆਂ ਦੀ ਦਰ ਦੁੱਗਣੀ ਹੋਈ

ਗੁਰਪ੍ਰੀਤ‘ਮਦਰ ਇੰਡੀਆ’ ਫਿਲਮ ਤਾਂ ਮੈਨੂੰ ਲੱਗਦਾ ਹੈ, ਬਹੁਤਿਆਂ ਨੇ ਦੇਖੀ ਹੋਣੀ ਹੈ। ਇਹ ਫਿਲਮ 1957 ਵਿੱਚ ਆਈ ਸੀ ਅਤੇ ਇਸ ਵਿੱਚ ਜੋ ਕੁਝ ਦਿਖਾਇਆ ਗਿਆ ਸੀ, ਉਹ ਉਸ ਸਮੇਂ ਦੀ ਸਰਕਾਰ ਦੁਆਰਾ ਕੀਤੇ ਜਾ ਰਹੇ ਜ਼ੁਲਮਾਂ ਦਾ ਝਲਕਾਰਾ ਸੀ। ਫਿਲਮ ਕਰੀਬ ਢਾਈ ਘੰਟਿਆਂ ਦੀ ਸੀ। ਇਹ ਫਿਲਮ ਬਣੀ ਨੂੰ ਅੱਜ ਕਰੀਬ 70 ਵਰ੍ਹੇ ਹੋ ਚੁੱਕੇ […]

Loading

ਮੁੱਖ ਲੇਖ
August 01, 2025
75 views 3 secs 0

ਕਦੋਂ ਤੱਕ ਦਰਿੰਦਗੀ ਦਾ ਸ਼ਿਕਾਰ ਹੋਣਗੀਆਂ ਮਾਸੂਮ ਜਿੰਦਾਂ?

ਭਾਰਤ ਵਰਗੇ ਮੁਲਕ ਵਿੱਚ ਬੱਚਿਆਂ ਨੂੰ ‘ਰੱਬ’ ਦਾ ਰੂਪ ਕਿਹਾ ਜਾਂਦਾ ਹੈ, ਪਰ ਇਸੇ ਮੁਲਕ ਵਿੱਚ ਵੱਡੀ ਗਿਣਤੀ ਬੱਚੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਹਨ। ‘ਕੰਜਕ ਪੂਜਾ’ ਵਾਲੇ ਇਸ ਮੁਲਕ ਵਿੱਚ ਬਾਲੜੀਆਂ ਨਾਲ ਬਲਾਤਕਾਰ ਅਤੇ ਜਿਨਸੀ ਛੇੜ-ਛਾੜ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਹਨ। ਇਸ ਤੋਂ ਇਲਾਵਾ ਬਾਲਾਂ ਭਾਵ 18 ਸਾਲ ਤੋਂ ਘੱਟ ਉਮਰ ਦੇ […]

Loading

ਮੁੱਖ ਲੇਖ
August 01, 2025
83 views 2 secs 0

ਮਹੀਨਾ ਸਾਉਣ ਦਾ, ਦਿਨ ਤੀਆਂ ਦੇ…….

ਦੇਸੀ ਮਹੀਨੇ ਵਿਸਾਖ ਤੋਂ ਸ਼ੁਰੂ ਹੋਈ ਗਰਮੀ ਹਾੜ ਤੱਕ ਸਿਖਰਾਂ ’ਤੇ ਪੁੱਜ ਜਾਂਦੀ ਹੈ। ਤਾਪਮਾਨ 40-45 ਡਿਗਰੀ ਤੱਕ ਪਹੁੰਚ ਜਾਂਦਾ ਹੈ। ਮਨੁੱਖਾਂ ਦੇ ਨਾਲ ਨਾਲ ਪਸ਼ੂ ਪੰਛੀ ਵੀ ਇਸ ਜ਼ਬਰਦਸਤ ਗਰਮੀ ਵਿੱਚ ਬੇਹਾਲ ਹੋ ਜਾਂਦੇ ਹਨ ਅਤੇ ਚਾਹੁੰਦੇ ਹਨ ਕਿ ਕਿਸੇ ਪਾਸਿਉਂ ਠੰਡੀ ਪੌਣ ਦਾ ਬੁੱਲਾ ਆ ਜਾਵੇ। ਮਨੁੱਖ ਦੁਆਰਾ ਨਿਰਮਿਤ ਐਸ਼ੋ ਆਰਾਮ ਦੇ ਸਾਧਨ […]

Loading

ਮੁੱਖ ਲੇਖ
August 01, 2025
74 views 5 secs 0

ਚੰਨ ਵੇ! ਕਿ ਸ਼ੌਂਕਣ ਮੇਲੇ ਦੀ…….

ਮੇਲਾ ਮੇਲੀਆਂ ਦਾ, ਯਾਰਾਂ ਬੇਲੀਆਂ ਦਾ। ਮੇਲਾ ਰੂਹਾਂ ਦਾ ਮਿਲਾਪ ਹੁੰਦੈ…ਖ਼ੁਸ਼ੀਆਂ ਦਾ ਅਖਾੜਾ। ਚਿਰੋਕੇ ਵਿੱਛੜੇ ਸੱਜਣਾਂ ਨੂੰ ਮਿਲਣ ਦਾ ਚਾਅ ਠਾਠਾਂ ਮਾਰਦੈ। ਮਨ ਦੀਆਂ ਵਾਛਾਂ ਖਿੜਨ ਦਾ ਸੁਨੇਹੜਾ। ਦਿਲਾਂ ਦੇ ਲੁੱਡੀਆਂ ਪਾਉਣ ਦਾ ਵਰਤਾਰਾ। ਅਕੇਵੇਂ ਦਾ ਥਕੇਵਾਂ ਲਾਹੁਣ ਵਾਲਾ ਸੁਭਾਗਾ ਸਮਾਂ। ਫੁਰਸਤ ਦੇ ਪਲਾਂ ਦੀ ਮੌਜ ਮਸਤੀ। ਕਹਿੰਦੇ ਨੇ, ਪੰਜਾਬੀਆਂ ਦੇ ਸੁਭਾਅ ਵਿੱਚ ‘ਮੇਲਾ’ ਡੂੰਘਾ […]

Loading

ਮੁੱਖ ਲੇਖ
August 01, 2025
70 views 3 secs 0

ਸ਼ਹੀਦ ਊਧਮ ਸਿੰਘ ਦੇ ਸੰਘਰਸ਼ ਦੇ ਅਣਛੋਹੇ ਪੰਨੇ

ਡਾ. ਗੁਰਵਿੰਦਰ ਸਿੰਘਸ਼ਹੀਦ ਊਧਮ ਸਿੰਘ ਇਤਿਹਾਸ ਦਾ ਅਜਿਹਾ ਮਹਾਨ ਯੋਧਾ ਹੋਇਆ ਹੈ, ਜਿਸ ਨੇ ਗ਼ੁਲਾਮੀ ਦੇ ਸੰਗਲ ਤੋੜਨ ਅਤੇ ਬੇਗੁਨਾਹ ਲੋਕਾਂ ਦੇ ਸਮੂਹਿਕ ਕਤਲੇਆਮ ਖ਼ਿਲਾਫ਼, ਹਥਿਆਰਬੰਦ ਸੰਘਰਸ਼ ਦਾ ਰਾਹ ਅਪਨਾਇਆ। ਸ਼ਹੀਦ ਊਧਮ ਸਿੰਘ ਦੇ ਜੀਵਨ ’ਤੇ ਪੰਛੀ ਝਾਤ ਮਾਰਦਿਆਂ ਪਤਾ ਲੱਗਦਾ ਹੈ ਕਿ 26 ਦਸੰਬਰ 1899 ਵਿੱਚ ਪੰਜਾਬ ਦੇ ਸੁਨਾਮ ਨਗਰ ਦੇ ਗਰੀਬ ਪਰਿਵਾਰ ’ਚ, […]

Loading

ਮੁੱਖ ਲੇਖ
August 01, 2025
76 views 6 secs 0

ਵਾਤਾਵਰਣ ’ਚ ਵੱਡਾ ਵਿਗਾੜ ਪੈਦਾ ਕਰਦਾ ਹੈ ਪਲਾਸਟਿਕ ਪ੍ਰਦੂਸ਼ਣ

ਭਾਰਤ ਨੂੰ ਸਤੰਬਰ 2024 ਵਿੱਚ ਪ੍ਰਕਾਸ਼ਿਤ ਨੇਚਰ ਜਰਨਲ ਦੇ ਇੱਕ ਅਧਿਐਨ ਨੇ ਵਿਸ਼ਵ ਦਾ ਸਭ ਤੋਂ ਵੱਡਾ ਪਲਾਸਟਿਕ ਪ੍ਰਦੂਸ਼ਣ ਫ਼ੈਲਾਉਣ ਵਾਲਾ ਦੇਸ਼ ਐਲਾਨਿਆ ਸੀ। ਇਹ ਅਧਿਐਨ 2020 ਦੇ 50,702 ਨਗਰ ਪਾਲਿਕਾਵਾਂ ਦੇ ਡਾਟੇ ’ਤੇ ਆਧਾਰਿਤ ਸੀ, ਜਿਸ ਮੁਤਾਬਕ ਭਾਰਤ ਹਰ ਸਾਲ 93 ਲੱਖ ਟਨ ਪਲਾਸਟਿਕ ਕਚਰਾ ਪੈਦਾ ਕਰਦਾ ਹੈ, ਜੋ ਵਿਸ਼ਵ ਦੇ 5.21 ਕਰੋੜ ਟਨ […]

Loading