ਪਰਵਾਸੀਆਂ ਖ਼ਿਲਾਫ਼ ਵਿਸ਼ਵ-ਵਿਆਪੀ ਰੋਸ, ਸੱਜੇ ਪੱਖੀਆਂ ਵੱਲੋਂ ਮੁਜ਼ਾਹਰੇ ਕਿਉਂ?
ਦੁਨੀਆਂ ਦੇ ਵੱਡੇ ਤੇ ਵਿਕਸਿਤ ਮੁਲਕਾਂ ਵਿੱਚ ਪਰਵਾਸੀਆਂ ਖ਼ਿਲਾਫ਼ ਰੋਸ ਦੀ ਲਹਿਰ ਉੱਠ ਰਹੀ ਹੈ। ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ, ਬ੍ਰਿਟੇਨ ਤੇ ਯੂਰਪ ਦੇ ਕਈ ਦੇਸ਼ਾਂ ਵਿਚ ਪਰਵਾਸੀਆਂ ਨੂੰ ਰੋਕਣ ਦੀਆਂ ਮੰਗਾਂ ਨਾਲ ਮੁਜ਼ਾਹਰੇ ਹੋ ਰਹੇ ਨੇ। ਇਹ ਉਹੀ ਮੁਲਕ ਨੇ, ਜਿਨ੍ਹਾਂ ਨੇ ਪਿਛਲੇ ਕੁਝ ਦਹਾਕਿਆਂ ਵਿੱਚ ਪਰਵਾਸੀਆਂ ਲਈ ਖੁੱਲ੍ਹੇ ਦਿਲ ਨਾਲ ਨੀਤੀਆਂ ਬਣਾਈਆਂ ਤੇ ਲੱਖਾਂ ਲੋਕਾਂ […]