ਅੱਜ ਪਰਵਾਸ ਪੰਜਾਬੀਆਂ ਦੇ ਮੱਥੇ ਦੀ ਲਕੀਰ ਬਣ ਕੇ ਰਹਿ ਗਿਆ ਹੈ। ਪਿੰਡ ਹੈ ਜਾਂ ਸ਼ਹਿਰ, ਕੋਈ ਘਰ ਅਜਿਹਾ ਨਹੀਂ ਦਿਸਦਾ ਜਿਸ ਵਿਚੋਂ ਕੋਈ ਪਰਦੇਸ ਨਾ ਗਿਆ ਹੋਵੇ। ਕਈ ਘਰ ਤਾਂ ਪੂਰੇ ਦੇ ਪੂਰੇ ਹੀ ਖ਼ਾਲੀ ਹੋਏ ਦਿਸਦੇ ਹਨ। ਕੁਝ ਲੋਕ ਪਹਿਲਾਂ-ਪਹਿਲਾਂ ਖੱਟੀ ਕਮਾਈ ਲਈ ਗਏ, ਕੁਝ ਮੁੰਡੇ-ਕੁੜੀਆਂ ਸੰਯੋਗ ਵੱਸ, ਕੁਝ ਦੇਖਾ-ਦੇਖੀ ਤੇ ਹੁਣ ਪੜ੍ਹਾਈ […]
