ਉਦਾਸ ਪਤਝੜ
ਉਦਾਸ ਉਦਾਸ ਮੈਂ ਪਤਝੜ, ਹਾਂ ਸੁੰਦਰਤਾ ਤੋਂ ਸੱਖਣੀ,ਮੇਰੇ ਕੋਲੋਂ ਬਹਾਰ ਦੀ, ਉਮੀਦ ਨਾ ਕੋਈ ਰੱਖਣੀ।ਪੁੱਤਰਾਂ ਵਰਗੇ ਪੱਤਰ, ਮੇਰੇ ਹੱਥੋਂ ਵਿਛੜ ਗਏ,ਹੱਸਦੇ ਫੁੱਲ ’ਤੇ ਕਲੀਆਂ, ਨਾ ਜਾਣੇ ਕਿਧਰ ਗਏ।ਤਿੱਤਰ ਹੋਈਆਂ ਤਿਤਲੀਆਂ, ਮੇਰੀਆਂ ਬਾਹਾਂ ਛੱਡ,ਜੋ ਭੰਵਰਿਆਂ ਦੇ ਪਿਆਰ ’ਚ, ਹੁੰਦੀਆਂ ਸੀ ਰਲਗੱਡ।ਨਾ ਚੀਜ਼ ਵਹੁਟੀਆਂ ਦੀ, ਹੁਣ ਕਿਤੇ ਕਤਾਰ ਦਿਸੇ,ਕਿਹੜੇ ਲਾੜਿਆਂ ਸੰਗ ਲੱਗ, ਹੋਈਆਂ ਫ਼ਰਾਰ ਕਿਤੇ।ਬੁਲਬੁਲਾਂ ਦੇ ਬੋਲ […]
![]()
