ਆਰਿਫ਼ ਲੋਹਾਰ ਨੇ ਗਾਇਕੀ ਨਾਲ ਸਰੋਤੇ ਕੀਲੇ
ਅਮਰੀਕਾ ਦੇ ਸ਼ਹਿਰ ਮਨਾਸਸ ਦੀ ਜੌਰਜ ਮੇਸਨ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਦੋਵਾਂ ਪੰਜਾਬਾਂ ਦੇ ਭਾਈਚਾਰੇ ਵੱਲੋਂ ਪਾਕਿਸਤਾਨੀ ਗਾਇਕ ਤੇ ਜੁਗਨੀ ਕਿੰਗ ਵਜੋਂ ਮਸ਼ਹੂਰ ਆਰਿਫ਼ ਲੋਹਾਰ ਦਾ ਸ਼ੋਅ ਕਰਵਾਇਆ ਗਿਆ। ਪੰਜਾਬੀ ਨੂੰ ਪਿਆਰ ਕਰਨ ਵਾਲੇ ਵੱਡੀ ਗਿਣਤੀ ਸਰੋਤੇ ਆਰਿਫ਼ ਲੋਹਾਰ ਨੂੰ ਸੁਣਨ ਲਈ ਪੁੱਜੇ। ਇਸ ਮੌਕੇ ਉਸਨੇ ਆਪਣੇ ਨਵੇਂ ਪੁਰਾਣੇ ਗੀਤਾਂ ਨਾਲ ਆਪਣੀ ਜੋਸ਼ੀਲੀ ਅਤੇ ਸੁਰੀਲੀ […]
‘ਬਾਰਡਰ-2’ ਵਿੱਚ ਫ਼ਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੀ ਭੂਮਿਕਾ ਵਿੱਚ ਨਜ਼ਰ ਆਵੇਗਾ ਦਿਲਜੀਤ ਦੋਸਾਂਝ
ਗੌਤਮ ਰਿਸ਼ੀ ਦਿਲਜੀਤ ਦੋਸਾਂਝ ਹੁਣ ਆਪਣੀ ਆਉਣ ਵਾਲੀ ਹਿੰਦੀ ਫ਼ਿਲਮ ‘ਬਾਰਡਰ 2’ ਲਈ ਚਰਚਾ ਵਿੱਚ ਹੈ। ਉਹ ਭਾਰਤ-ਪਾਕਿਸਤਾਨ ਦੇ 1971 ਦੇ ਯੁੱਧ ’ਤੇ ਆਧਾਰਿਤ ਫ਼ਿਲਮ ‘ਬਾਰਡਰ-2’ ਵਿੱਚ ਫ਼ਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਦੀ ਭੂਮਿਕਾ ਵਿੱਚ ਨਜ਼ਰ ਆਵੇਗਾ। ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਭਾਰਤੀ ਹਵਾਈ ਸੈਨਾ ਦਾ ਇਕਲੌਤਾ ਅਜਿਹਾ ਅਧਿਕਾਰੀ ਹੈ ਜਿਸ ਨੂੰ ਪਰਮਵੀਰ ਚੱਕਰ ਪ੍ਰਾਪਤ ਹੈ।ਇਹ […]
ਪਾਕਿਸਤਾਨ ’ਚ ਦਲੀਪ ਕੁਮਾਰ ਤੇ ਰਾਜ ਕਪੂਰ ਦੇ ਪੁਸ਼ਤੈਨੀ ਘਰਾਂ ਨੂੰ ਮਿਊਜ਼ੀਅਮ ਬਨਾਉਣ ਦਾ ਐਲਾਨ
ਪਿਸ਼ਾਵਰ/ਏ.ਟੀ.ਨਿਊਜ਼: ਪਾਕਿਸਤਾਨ ਦੀ ਖ਼ੈਬਰ ਪਖ਼ਤੂਨਖ਼ਵਾ ਸੂਬਾਈ ਸਰਕਾਰ ਨੇ ਇੱਥੇ ਭਾਰਤ ਦੇ ਨਾਮੀ ਫਿਲਮ ਸਿਤਾਰਿਆਂ ਦਲੀਪ ਕੁਮਾਰ ਅਤੇ ਰਾਜ ਕਪੂਰ ਨਾਲ ਸਬੰਧਿਤ ਇਤਿਹਾਸਕ ਇਮਾਰਤਾਂ ਦੀ ਬਹਾਲੀ ਅਤੇ ਸੰਭਾਲ ਲਈ 3.38 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਹੈ। ਸੂਬੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਅਤੇ ਸੈਰ-ਸਪਾਟਾ ਤੇ ਪੁਰਾਤੱਤਵ ਸਲਾਹਕਾਰ ਜ਼ਾਹਿਦ ਖਾਨ ਸ਼ਿਨਵਾਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ […]