Epaper
February 09, 2026
15 views 1 sec 0

ਪੰਜਾਬ ਦੇ ਰਾਜਪਾਲ ਕਟਾਰੀਆ ਨੇ ਖਡੂਰ ਸਾਹਿਬ ਮੱਥਾ ਟੇਕਿਆ

ਸ੍ਰੀ ਗੋਇੰਦਵਾਲ ਸਾਹਿਬ/ਏ.ਟੀ.ਨਿਊਜ਼: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਖਡੂਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਬਾਅਦ ਰਾਜਪਾਲ ‘ਨਿਸ਼ਾਨ-ਏ-ਸਿੱਖੀ’ ਸੰਸਥਾ ਪਹੁੰਚੇ, ਜਿੱਥੇ ਬਾਬਾ ਸੇਵਾ […]

Loading

Epaper
December 08, 2025
35 views 1 sec 0

ਮਾਮਲਾ ਲਾਪਤਾ ਪਾਵਨ ਸਰੂਪਾਂ ਦਾ

ਅੰਮ੍ਰਿਤਸਰ/ਏ.ਟੀ.ਨਿਊਜ਼: ਅੰਮ੍ਰਿਤਸਰ ਪੁਲਿਸ ਨੇ 2016 ਵਿੱਚ ਲਾਪਤਾ ਹੋਏ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰਨਾਂ ਸਮੇਤ ਕਰੀਬ 16 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੀ ਡਿਵੀਜ਼ਨ ਵਿੱਚ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਦੀ ਸ਼ਿਕਾਇਤ ਦੇ […]

Loading

Epaper
November 29, 2025
23 views 3 secs 0

ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਪੰਥਕ ਆਗੂਆਂ ਨੇ ਆਪਸੀ ਫੁੱਟ ਵਿੱਚ ਰੋਲੀ

ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ 9815700916 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖਤਾ ਦੀ ਰਾਖੀ ਲਈ ਦਿੱਲੀ ਵਿੱਚ ਆਪਣਾ ਸੀਸ ਵਾਰਿਆ। 350 ਸਾਲ ਬਾਅਦ ਉਸੇ ਦਿੱਲੀ ਵਿੱਚ, ਉਸੇ ਅਨੰਦਪੁਰ ਸਾਹਿਬ ਵਿੱਚ ਅਤੇ ਪੰਜਾਬ ਦੇ ਹਰ ਪਾਸੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਨ ਦੇ ਸਮਾਗਮ ਹੋਏ, ਪਰ ਸਭ ਤੋਂ ਵੱਡੀ ਗੱਲ ਜੋ ਸਾਹਮਣੇ ਆਈ […]

Loading

Epaper, ਮੁੱਖ ਖ਼ਬਰਾਂ
June 23, 2025
66 views 0 secs 0

ਮੋਦੀ ਸਰਕਾਰ ਦਾ ਕਾਲਾ ਧਨ ਵਾਪਸ ਲਿਆਉਣ ਦਾ ਵਾਅਦਾ ਕਿਉਂ ਨਹੀਂ ਪੂਰਾ ਹੋਇਆ?

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੱਡਾ ਵਾਅਦਾ ਕੀਤਾ ਸੀ ਕਿ ਸਵਿਸ ਬੈਂਕਾਂ ਵਿੱਚ ਪਿਆ ਭਾਰਤੀਆਂ ਦਾ ਕਾਲਾ ਧਨ ਵਾਪਸ ਲਿਆਉਣਗੇ ਤੇ ਹਰ ਭਾਰਤੀ ਦੇ ਖਾਤੇ ਵਿੱਚ 15 ਲੱਖ ਰੁਪਏ ਪਾਉਣਗੇ। ਇਹ ਵਾਅਦਾ ਲੋਕਾਂ ਨੂੰ ਬਹੁਤ ਚੰਗਾ ਲੱਗਾ, ਪਰ 11 ਸਾਲ ਬੀਤ ਜਾਣ ’ਤੇ ਵੀ ਇਹ ਪੂਰਾ ਨਹੀਂ […]

Loading

Epaper
June 16, 2025
65 views 0 secs 0

ਦਲ ਬਦਲੂ ਨੇਤਾਵਾਂ ਦਾ ਸਿਆਸੀ ਭਵਿੱਖ!

ਜਦੋਂ ਤੋਂ ਭਾਰਤ ’ਚ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਤੋਂ ਲੈ ਕੇ ਉੱਤਰਾਖੰਡ , ਯੂ.ਪੀ., ਗੋਆ, ਮਨੀਪੁਰ ਅਤੇ ਦਿੱਲੀ ਵਿੱਚ ਦੂਜੀਆਂ ਪਾਰਟੀਆਂ ਦੇ ਆਗੂ ਕਿਤੇ ਚੋਣਾਂ ਤੋਂ ਪਹਿਲਾਂ, ਕਿਤੇ ਚੋਣਾਂ ਮੌਕੇ, ਕਿਤੇ ਚੋਣਾਂ ਤੋਂ ਬਾਅਦ ਲਗਾਤਾਰ ਭਾਜਪਾ ਦੇ ਸੱਤਾ ਦੇ ਰੱਥ ਵਿੱਚ ਸਵਾਰ ਹੁੰਦੇ ਨਜ਼ਰ ਆ ਰਹੇ ਹਨ ਪਰ ਹੁਣ ਸਵਾਲ ਇਹ […]

Loading

Epaper
June 16, 2025
61 views 1 sec 0

ਪੰਜਾਬ ’ਚ ਕਈ ਥਾਈਂ ਅਤਿ ਦੀ ਗਰਮੀ ਤੇ ਕਿਤੇ ਮੀਂਹ

ਚੰਡੀਗੜ੍ਹ : ਪੰਜਾਬ ਵਿੱਚ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਮਗਰੋਂ ਲੰਘੀ ਰਾਤ ਸੂਬੇ ਵਿੱਚ ਕੁਝ ਥਾਈਂ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਦਿਵਾ ਦਿੱਤੀ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ 24 ਘੰਟਿਆਂ ਦੌਰਾਨ ਤਾਪਮਾਨ ’ਚ 3 ਤੋਂ 4 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਜਿਸ ਨਾਲ ਲੋਕਾਂ ਨੇ […]

Loading