ਲੰਡਨ/ਏ.ਟੀ.ਨਿਊਜ਼: ਭਾਰਤ ’ਚ ਜਾਨ ਦਾ ਖਤਰਾ ਦੱਸ ਕੇ ਪੱਛਮੀ ਦੇਸ਼ਾਂ ਵਿੱਚ ਸਿਆਸੀ ਸ਼ਰਨ ਲੈਣ ਵਾਲੇ ਹਜ਼ਾਰਾਂ ਲੋਕਾਂ ਲਈ ਨਵੀਂ ਚਿੰਤਾ ਖੜ੍ਹੀ ਹੋ ਗਈ ਹੈ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਤੋਂ ਸ਼ੁਰੂ ਹੋਈ ਕਾਰਵਾਈ ਹੁਣ ਕੈਨੇਡਾ, ਇੰਗਲੈਂਡ ਅਤੇ ਯੂਰਪੀ ਯੂਨੀਅਨ ਦੇ ਕੁਝ ਦੇਸ਼ਾਂ ਤੱਕ ਪਹੁੰਚ ਰਹੀ ਹੈ। ਹੁਣ ਇਨ੍ਹਾਂ ਪੱਛਮੀ ਦੇਸ਼ਾਂ ਦੀਆਂ ਸਰਕਾਰਾਂ ਨੇ ਉਨ੍ਹਾਂ ਵਿਅਕਤੀਆਂ […]
ਸ਼ਰਮ ਅਲ-ਸ਼ੇਖ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਗਾਜ਼ਾ ਦੇ ਭਵਿੱਖ ਬਾਰੇ ਆਲਮੀ ਸਿਖਰ ਸੰਮੇਲਨ ਦੌਰਾਨ ਮੱਧ ਪੂਰਬ ’ਚ ਸਦਭਾਵਨਾ ਦੇ ਨਵੇਂ ਦੌਰ ਦਾ ਸੱਦਾ ਦਿੱਤਾ। ਉਨ੍ਹਾਂ ਹਮਾਸ ਨਾਲ ਅਮਰੀਕਾ ਦੀ ਸਾਲਸੀ ’ਚ ਹੋਈ ਜੰਗਬੰਦੀ ਦਾ ਜਸ਼ਨ ਮਨਾਉਣ ਲਈ ਇਜ਼ਰਾਇਲ ਦਾ ਦੌਰਾ ਕੀਤਾ ਅਤੇ ਖਿੱਤੇ ’ਚ ਵੱਡੇ ਪੱਧਰ ’ਤੇ ਸ਼ਾਂਤੀ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ […]
ਦਿੱਲੀ/ਏ.ਟੀ.ਨਿਊਜ਼: ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਹਮਦਰਦੀ ਭਰੀ ਰਿਹਾਈ ਲਈ ਅਪੀਲ ਕੀਤੀ ਹੈ। ਆਰ.ਪੀ. ਸਿੰਘ ਨੇ ਟਵੀਟ ਰਾਹੀਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਇਹ ਮੰਗ ਮਾਨਵਤਾਵਾਦੀ ਆਧਾਰ ’ਤੇ ਰੱਖੀ। ਭੁੱਲਰ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹਨ […]
ਵਾਸ਼ਿੰਗਟਨ/ਏ.ਟੀ.ਨਿਊਜ਼: ਦੁਨੀਆ ਦੇ ਸਭ ਤੋਂ ਤਾਕਤਵਰ ਪਾਸਪੋਰਟਾਂ ਦੀ ਹੈਨਲੀ ਪਾਸਪੋਰਟ ਇੰਡੈਕਸ 2025 ਦੀ ਤਾਜ਼ਾ ਸੂਚੀ ਜਾਰੀ ਹੋ ਗਈ ਹੈ। ਇਸ ਸੂਚੀ ਵਿੱਚ ਅਮਰੀਕੀ ਪਾਸਪੋਰਟ ਪਹਿਲੀ ਵਾਰ ਟੌਪ-10 ਲਿਸਟ ਤੋਂ ਬਾਹਰ ਹੋ ਗਿਆ ਹੈ। ਇਹ ਪਿਛਲੇ 20 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਅਮਰੀਕਾ ਇਸ ਸਿਖਰਲੀ ਸੂਚੀ ਵਿੱਚ ਸ਼ਾਮਲ ਨਹੀਂ ਹੋ ਸਕਿਆ।ਨਵੇਂ ਇੰਡੈਕਸ ਦੇ ਅਨੁਸਾਰ […]
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਵੱਲੋਂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਤੋਂ ਪਹਿਲਾਂ ਤਖ਼ਤ ਸਾਹਿਬ ਨੂੰ ਆਉਣ ਵਾਲੇ ਮੁੱਖ ਰਸਤੇ ਨੂੰ ਵਿਰਾਸਤੀ ਮਾਰਗ ਬਣਾਉਣ ਦੇ ਨਾਮ ’ਤੇ ਪੁੱਟਣ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ […]
ਪਟਿਆਲਾ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਪਿਛਲੇ ਦਿਨੀਂ ਕੇਂਦਰੀ ਪਟਿਆਲਾ ਜੇਲ੍ਹ ਵਿੱਚ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਰਾਜੋਆਣਾ ਅਤੇ ਕੇਂਦਰ ਕੋਲ ਬਕਾਇਆ ਉਸ ਦੀ ਰਹਿਮ ਦੀ ਅਪੀਲ ਨਾਲ ਸਬੰਧਤ ਕਈ ਮੁੱਦਿਆਂ ’ਤੇ ਤਫ਼ਸੀਲ […]
ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ। ਤਖ਼ਤ ਕੇਸਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਧਾਰਮਿਕ ਜਥੇਬੰਦੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ […]
ਜੰਮੂ ਦੇ ਸਾਂਬਾ ਜ਼ਿਲ੍ਹੇ ਦੀ ਵਿਜੇਪੁਰ ਤਹਿਸੀਲ ਦੇ ਪਿੰਡ ਕੌਲਪੁਰ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਬੀਤੇ ਦਿਨੀਂ ਇੱਕ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰ ਦਿੱਤੇ, ਜਦੋਂ ਇੱਕ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪਾਂ ਨੂੰ ਮਿੱਟੀ ਦਾ ਤੇਲ ਪਾ ਕੇ ਅਗਨ ਭੇਟ ਕਰ ਦਿੱਤਾ। ਇਸ ਘਟਨਾ ਨੇ ਸਿੱਖ ਕੌਮ […]
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਕਾਂਗਰਸ ਦੇ 19 ਮੈਂਬਰਾਂ ਨੇ ਡੇਬੋਰਾ ਰੌਸ ਅਤੇ ਰੋ ਖੰਨਾ ਦੀ ਅਗਵਾਈ ਹੇਠ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਪੱਤਰ ਲਿਖ ਕੇ ਭਾਰਤ ’ਤੇ ਲਗੇ ਵਾਧੂ ਆਯਾਤ ਸ਼ੁਲਕ (ਟੈਰਿਫ਼) ਹਟਾਉਣ ਦੀ ਅਪੀਲ ਕੀਤੀ ਹੈ। ਇਹ ਸੰਸਦ ਮੈਂਬਰ ਮੰਨਦੇ ਹਨ ਕਿ ਟੈਰਿਫ਼ ਵਧਾਉਣ ਨਾਲ ਨਾ ਸਿਰਫ਼ ਭਾਰਤੀ ਨਿਰਮਾਤਾਵਾਂ ਨੂੰ ਨੁਕਸਾਨ ਹੋਇਆ ਹੈ, ਸਗੋਂ ਅਮਰੀਕੀ ਸਪਲਾਈ ਚੇਨ […]
ਨਿਊਯਾਰਕ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਯੂਕ੍ਰੇਨ ਦੇ ਨਾਲ ਲੰਬੇ ਸਮੇਂ ਤੋਂ ਜਾਰੀ ਜੰਗ ਖ਼ਤਮ ਨਹੀਂ ਕਰਦਾ ਹੈ ਤਾਂ ਅਮਰੀਕਾ, ਯੂਕ੍ਰੇਨ ਨੂੰ ਲੰਬੀ ਦੂਰੀ ਦੀ ਟੌਮਹਾਕ ਮਿਜ਼ਾਈਲ ਦੇ ਸਕਦਾ ਹੈ।ਟਰੰਪ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਟੌਮਹਾਕ ਬਿਹਤਰੀਨ ਤੇ ਬੇਹੱਦ ਘਾਤਕ ਹਥਿਆਰ ਹੈ। ਮੈਂ ਉਨ੍ਹਾਂ ਨੂੰ ਕਹਾਂਗਾ […]