ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ : ਭਾਰਤ ਨੇ ਦੋ ਦਹਾਕੇ ਪਹਿਲਾਂ ਨਿਊਯਾਰਕ ਵਿੱਚ ਵਾਪਰੇ ਇੱਕ ਸੜਕ ਹਾਦਸੇ ਜਿਸ ਵਿੱਚ ਇੱਕ ਮੌਤ ਹੋ ਗਈ ਸੀ, ਦੇ ਮਾਮਲੇ ਵਿੱਚ ਭਗੌੜੇ ਗਨੇਸ਼ ਸ਼ੇਨਾਇ (54) ਨੂੰ ਅਮਰੀਕਾ ਦੇ ਹਵਾਲੇ ਕਰ ਦਿੱਤਾ ਹੈ ਜਿਥੇ ਉਸ ਨੂੰ ਦੂਸਰਾ ਦਰਜਾ ਹੱਤਿਆ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਯੂ. ਐਸ. ਮਾਰਸ਼ਲ ਸਰਵਿਸ ਸ਼ੇਨਾਇ ਨੂੰ ਮੁੰਬਈ […]
-ਸੁਖਵੰਤ ਹੁੰਦਲ ਅੱਜ ਕੱਲ੍ਹ ਪ੍ਰਚੱਲਤ ਮੀਡੀਏ ਵਿੱਚ ਆਰਟੀਫਿਸ਼ਨ ਇਨਟੈਲੀਜੈਂਸ ਨਾਲ ਹੋਣ ਵਾਲੀਆਂ ਪ੍ਰਾਪਤੀਆਂ ਦੇ ਸੰਬੰਧ ਵਿੱਚ ਇਕ ਗੱਲ ਆਮ ਕਹੀ ਜਾਂਦੀ ਹੈ ਕਿ ਇਸ ਨਾਲ ਵਿਸ਼ਵ ਪੱਧਰ ’ਤੇ ਉਤਪਾਦਕਤਾ (ਪ੍ਰੋਡਕਟਿਵਟੀ) ਅਤੇ ਵਰਕਰਾਂ ਦੀਆਂ ਤਨਖਾਹਾਂ ਵਿੱਚ ਵੱਡਾ ਵਾਧਾ ਹੋਵੇਗਾ। ਉਦਾਹਰਨ ਲਈ ਏ. ਆਈ. ਗੁਰੂ ਮਾਰਕ ਐਂਡਰੀਸਨ ਦਾ ਕਹਿਣਾ ਹੈ ਕਿ ਏ ਆਈ ਨਾਲ ਸਮੁੱਚੀ ਆਰਥਿਕਤਾ ਵਿੱਚ […]
ਨਸਲੀ ਵਿਤਕਰਾ ਪਰਵਾਸ ਨਾਲ ਜੁੜਿਆ ਗੰਭੀਰ ਮਸਲਾ ਹੈ ਜਿਹੜਾ 21ਵੀਂ ਸਦੀ ਦੇ ਤੀਜੇ ਦਹਾਕੇ ਵਿੱਚ ਵੀ ਜਾਰੀ ਹੈ। ਸੰਸਾਰ ਦਾ ਕੋਈ ਵੀ ਅਜਿਹਾ ਦੇਸ਼ ਨਹੀਂ ਹੋਵੇਗਾ ਜਿੱਥੇ ਇਸ ਦੇ ਸ਼ਿਕਾਰ ਲੋਕ ਨਾ ਮਿਲਦੇ ਹੋਣ। ਇਸ ਦੇ ਰੁਕਣ ਜਾਂ ਖ਼ਤਮ ਹੋਣ ਦਾ ਸਵਾਲ ਅਜੇ ਤੱਕ ਅਣਸੁਲਝਿਆ ਹੀ ਹੈ। ਅਮੀਰ ਦੇਸ਼ਾਂ ਦੀ ਧਰਤੀ ’ਤੇ ਪਰਵਾਸੀਆਂ ਵੱਲੋਂ ਸਖ਼ਤ […]
ਆਬਾਦੀ ਦੀ ਗਣਨਾ ਭਾਵ ਮਰਦਮਸ਼ੁਮਾਰੀ ਕਿਸੇ ਵੀ ਦੇਸ਼ ਦੀ ਜਨਸੰਖਿਆ ਬਣਤਰ ਦਾ ਵਿਸ਼ਲੇਸ਼ਣ ਕਰਨ ਵਾਸਤੇ ਇੱਕ ਮਹੱਤਵਪੂਰਨ ਅਭਿਆਸ ਹੁੰਦਾ ਹੈ। ਇਸ ਦੇ ਅੰਕੜੇ ਦੇਸ਼ ਵਿੱਚ ਨੀਤੀ ਨਿਰਮਾਣ, ਆਰਥਿਕ ਯੋਜਨਾਬੰਦੀ, ਸਰੋਤ-ਵੰਡ, ਸ਼ਾਸਨ ਪ੍ਰਬੰਧ, ਸਾਖ਼ਰਤਾ, ਸਮਾਜਿਕ-ਆਰਥਿਕ ਵਿਕਾਸ ਗਤੀਵਿਧੀਆਂ ਸਬੰਧੀ ਸਭ ਤੋਂ ਵੱਧ ਭਰੋਸੇਯੋਗ ਅਤੇ ਬੁਨਿਆਦੀ ਸਰੋਤ ਹੁੰਦੇ ਹਨ।ਸੰਨ 2027 ਵਿੱਚ ਹੋਣ ਜਾ ਰਹੀ ਮਰਦਮਸ਼ੁਮਾਰੀ ਖ਼ਾਸ ਤੌਰ ’ਤੇ […]
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਢ ਮਿੰਟ ਵਿੱਚ ਅੱਠ ਕਵਿਤਾਵਾਂ ਲਿਖਣ ਦਾ ਰਿਕਾਰਡ ਬਣਾਉਣ ਵਾਲੀ 18 ਸਾਲਾ ਗੁਰਸਿੱਖ ਬੱਚੀ ਗੁਰਸ਼ਰਨ ਕੌਰ ਬੰਡਾਲਾ ਦਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਕੀਤਾ। ਇਸ ਮੌਕੇ ਗੁਰਸ਼ਰਨ ਕੌਰ ਨੇ ਜਥੇਦਾਰ ਗੜਗੱਜ ਨੂੰ ਆਪਣੇ ਵੱਲੋਂ ਲਿਖੀ […]
ਬੀਤੇ ਪੈਂਤੀ-ਚਾਲੀ ਵਰਿ੍ਹਆਂ ਤੋਂ ਸਿੱਖਿਆ ਪ੍ਰਣਾਲੀ ’ਚ ਕੇਂਦਰ ਅਤੇ ਰਾਜ ਸਰਕਾਰ ਦੁਆਰਾ ਵਰਤਾਏ ਜਾ ਰਹੇ ਵਰਤਾਰਿਆਂ ਨੂੰ ਮੈਂ ਨੇੜਿਓਂ ਤੱਕਿਆ ਹੈ। ਹਰ ਨਵੀਂ ਸਰਕਾਰ ਸਿੱਖਿਆ ਤੇ ਸਿਹਤ ਨੂੰ ਤਰਜੀਹ ਦਿੰਦੀ ਹੈ ਪਰ ਇੱਕ ਗੱਲ ਅਜੇ ਤੱਕ ਸਮਝ ਨਹੀਂ ਆਈ ਕਿ ਸਿੱਖਿਆ ਦੇ ਖੇਤਰ ਵਿੱਚ ਜਿਹੜੇ ਸੁਧਾਰਾਂ ਦੀ ਜ਼ਰੂਰਤ ਹੈ, ਉਹ ਨਜ਼ਰ ਨਹੀਂ ਪੈ ਰਹੇ। ਜੇਕਰ […]
ਡਾ. ਸ. ਸ. ਛੀਨਾ ਭਾਰਤ-ਪਾਕਿਸਤਾਨ ਵਪਾਰ ਨਾ ਹੋਣ ਦਾ ਜਿੰਨਾ ਨੁਕਸਾਨ ਉੱਥੋਂ ਦੇ ਆਮ ਆਦਮੀ ਨੂੰ ਹੋ ਰਿਹਾ ਹੈ, ਓਨਾ ਉੱਥੋਂ ਦੇ ਸਿਆਸੀ ਨੇਤਾਵਾਂ ਦਾ ਨਹੀਂ ਹੋ ਰਿਹਾ ਹੈ। ਪਿਛਲੇ ਸਾਲ ਪਾਕਿਸਤਾਨ ਦੀ ਸਰਕਾਰ ਨੇ ਫ਼ੈਸਲਾ ਕੀਤਾ ਸੀ ਕਿ ਉਹ ਭਾਰਤ ਤੋਂ ਖੰਡ ਦੀ ਦਰਾਮਦ ਨਹੀਂ ਕਰੇਗੀ। ਇਸ ਲਈ ਉੱਥੋਂ ਦੇ ਖ਼ਰੀਦਦਾਰਾਂ ਨੂੰ ਉਹੋ ਖੰਡ […]
ਡਾ. ਇੰਦਰਜੀਤ ਸਿੰਘ ਗੋਗੋਆਣੀਇਤਿਹਾਸਕ ਦ੍ਰਿਸ਼ਟੀ ਤੋਂ ਪਤਾ ਲਗਦਾ ਹੈ ਕਿ 27 ਜੂਨ 1839 ਈ. ਨੂੰ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਸਿੱਖ ਰਾਜ ਦਰਬਾਰ ਖੇਰੂੰ-ਖੇਰੂੰ ਹੁੰਦਾ ਓੜਕ ਖ਼ਤਮ ਹੋ ਗਿਆ। 29 ਮਾਰਚ 1849 ਨੂੰ ਲਾਰਡ ਡਲਹੌਜੀ ਦੀ ਸਰਕਾਰ ਨੇ ਪੰਜਾਬ ਨੂੰ ਭਾਰਤੀ ਬ੍ਰਿਟਿਸ਼ ਸਾਮਰਾਜ ਵਿੱਚ ਸ਼ਾਮਿਲ ਕਰਨ ਦਾ ਐਲਾਨ ਕਰ ਦਿੱਤਾ। ਅੰਗਰੇਜ਼ੀ ਸ਼ਾਸਨ […]
ਬਲਵੀਰ ਸਿੰਘ ਰਾਜੇਵਾਲ ਪੰਜਾਬ ਅੱਜ ਬੇਹਾਲ ਅਤੇ ਬੇਬੱਸ ਹੈ। ਪਿਛਲੇ ਦਿਨੀਂ ਮਨੁੱਖੀ ਗਲਤੀਆਂ ਕਾਰਨ ਪੰਜਾਬ ਵਿੱਚ ਭਿਆਨਕ ਹੜ੍ਹ ਆਏ। ਜ਼ਿੰਮੇਵਾਰ ਅਧਿਕਾਰੀਆਂ ਨੇ ਪਹਿਲਾਂ ਸਾਰੇ ਡੈਮ ਲਗਭਗ ਭਰ ਲਏ। ਜਦੋਂ ਡੈਮਾਂ ਦਾ ਪਾਣੀ ਉਛਲਣ ਕਿਨਾਰੇ ਤੱਕ ਭਰ ਗਿਆ ਤਾਂ ਅਧਿਕਾਰੀਆਂ ਨੇ ਇੱਕ ਦਮ ਡੈਮਾਂ ਦੇ ਫਲੱਡ ਗੇਟ ਖੋਲ੍ਹ ਦਿੱਤੇ। ਸਰਕਾਰ ਨੇ ਨਾ ਤਾਂ ਕਦੀ ਡੈਮਾਂ ਵਿਚੋਂ […]
ਦਰਬਾਰਾ ਸਿੰਘ ਕਾਹਲੋਂ ਲੋਕਸ਼ਾਹੀ ਵਿੱਚ ਜਨਤਕ ਮੁੱਦਿਆਂ ਨੂੰ ਰਾਜਕੀ ਸ਼ਕਤੀ, ਪੁਲਿਸ, ਅਰਧ ਫ਼ੌਜੀ ਦਲਾਂ ਜਾਂ ਫ਼ੌਜ ਦੇ ਬੂਟਾਂ ਥੱਲੇ ਦਰੜ ਕੇ ਜਾਂ ਫਿਰ ਬੰਦੂਕ ਦੀ ਨਾਲੀ ਵਿੱਚੋਂ ਨਿਕਲੀ ਸ਼ਕਤੀ ਬਲਬੂਤੇ ਨਜਿੱਠਣਾ ਕਦੇ ਵੀ ਸਥਾਈ ਸ਼ਾਂਤੀ ਦਾ ਪ੍ਰਤੀਕ ਕਾਰਜ ਨਹੀਂ ਮੰਨਿਆ ਜਾ ਸਕਦਾ। 24 ਸਤੰਬਰ, 2025 ਨੂੰ ਭਾਰਤ ਦੇ ਖੂਬਸੂਰਤ ਕੇਂਦਰੀ ਸ਼ਾਸਤ ਪ੍ਰਦੇਸ਼ ਲਦਾਖ਼ ਵਿੱਚ ਜਿਵੇਂ […]