Home > Articles posted by amritsartimes.live (Page 10)
FEATURE
on Apr 29, 2026
34 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਚੀਨ ਦੀ ਇੱਕ ਪ੍ਰਮੁੱਖ ਤੇਲ ਰਿਫ਼ਾਇਨਰੀ ਅਤੇ ਇਰਾਨੀ ਤੇਲ ਦੀ ਢੋਆ-ਢੁਆਈ ਵਿੱਚ ਸ਼ਾਮਲ ਲੱਗਭਗ 40 ਸ਼ਿਪਿੰਗ ਕੰਪਨੀਆਂ ਅਤੇ ਟੈਂਕਰਾਂ ’ਤੇ ਆਰਥਿਕ ਪਾਬੰਦੀਆਂ ਲਾਈਆਂ ਹਨ। ਅਮਰੀਕਾ ਨੇ ਇਸ ਮਹੀਨੇ ਫ਼ਾਰਸ ਦੀ ਖਾੜੀ ਦੇ ਸਟ੍ਰੇਟ ਆਫ਼ ਹੋਰਮੁਜ਼ ’ਤੇ ਨਾਕਾਬੰਦੀ ਪ੍ਰਭਾਵੀ ਕੀਤੀ ਹੈ, ਜੋ ਵਿਸ਼ਵ ਪੱਧਰੀ ਊਰਜਾ […]

Loading

FEATURE
on Apr 29, 2026
32 views 5 secs

ਪਟਿਆਲਾ ਦੇ ਸ਼ੰਭੂ ਨੇੜੇ ਰੇਲਵੇ ਟਰੈਕ ਉੱਤੇ ਹੋਏ ਇੱਕ ਧਮਾਕੇ ਨੇ ਪੂਰੇ ਸੂਬੇ ਵਿੱਚ ਸਨਸਨੀ ਫੈਲਾ ਦਿੱਤੀ ਹੈ। 27 ਅਪ੍ਰੈਲ 2026 ਦੀ ਰਾਤ ਨੂੰ ਹੋਈ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਧਮਾਕਾ ਉਸ ਵੇਲੇ ਹੋਇਆ ਜਦੋਂ ਮੁਲਜ਼ਮ ਟਰੈਕ ’ਤੇ ਵਿਸਫੋਟਕ ਸਮੱਗਰੀ […]

Loading

FEATURE
on Apr 29, 2026
25 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਰਹਿਮ ਦੀ ਅਪੀਲ ਵਾਪਸ ਲੈਣ ਅਤੇ ਪੰਜਾਬ ਸਰਕਾਰ ਵੱਲੋਂ ਬਣਾਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 3 ਮਈ ਨੂੰ ਸਿੱਖ ਸੰਸਥਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ ਅਤੇ […]

Loading

FEATURE
on Apr 29, 2026
23 views 1 sec

ਭਾਰਤੀ ਰਾਜਨੀਤੀ ਵਿੱਚ ਇਸ ਸਮੇਂ ਸਭ ਤੋਂ ਵੱਡੀ ਚਰਚਾ ਕਾਂਗਰਸ ਦੇ ਸਿਖਰਲੇ ਆਗੂਆਂ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁੱਧ ਲਗਾਤਾਰ ਹੋ ਰਹੀ ਕਾਨੂੰਨੀ ਕਾਰਵਾਈ ਦੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਵਿੱਢੀ ਗਈ ਇਹ ਮੁਹਿੰਮ ਸਿਰਫ਼ ਚੋਣ ਮੈਦਾਨ ਤੱਕ ਸੀਮਤ ਨਹੀਂ ਰਹੀ, ਸਗੋਂ ਹੁਣ ਅਦਾਲਤਾਂ ਦੀਆਂ ਬਰੂਹਾਂ ਤੱਕ ਪਹੁੰਚ ਚੁੱਕੀ ਹੈ।ਇਹ ਘੇਰਾਬੰਦੀ ਮੁੱਖ ਤੌਰ ’ਤੇ […]

Loading

FEATURE
on Apr 28, 2026
31 views 1 sec

ਅਮਰੀਕਾ ਵਿੱਚ ਭਾਰਤੀ ਮੂਲ ਦੇ ਪ੍ਰਭਾਵਸ਼ਾਲੀ ਸੰਸਦ ਮੈਂਬਰ ਰੋ ਖੰਨਾ ਇੱਕ ਵਾਰ ਫਿਰ ਚਰਚਾ ਵਿੱਚ ਹਨ। ਉਨ੍ਹਾਂ ਨੇ ਵਾਸ਼ਿੰਗਟਨ ਡੀ.ਸੀ. ਵਿੱਚ ਆਯੋਜਿਤ ਇੱਕ ਪ੍ਰੋਗਰਾਮ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ, ਜਿਸ ਵਿੱਚ ਆਰ.ਐਸ.ਐਸ. ਦੇ ਸਰਕਾਰਯਵਾਹ ਦੱਤਾਤ੍ਰੇਅ ਹੋਸਬਲੇ ਸ਼ਾਮਲ ਹੋਏ ਸਨ। ਖੰਨਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਸੰਘ ਦੀ ਵਿਚਾਰਧਾਰਾ ਦਾ ਸਮਰਥਨ ਨਹੀਂ ਕਰਦੇ।ਰੋ […]

Loading

FEATURE
on Apr 28, 2026
33 views 1 sec

ਬੰਗਾਲ ਦੀ ਸਿਆਸਤ ਇਸ ਸਮੇਂ ਇੱਕ ਅਜਿਹੇ ਮੋੜ ’ਤੇ ਹੈ ਜਿੱਥੇ ਹਰ ਵੋਟ ਇੱਕ ਨਵੀਂ ਇਬਾਰਤ ਲਿਖ ਰਹੀ ਹੈ। 2026 ਦੀਆਂ ਇਹ ਵਿਧਾਨ ਸਭਾ ਚੋਣਾਂ ਮਹਿਜ਼ ਸੱਤਾ ਦਾ ਸੰਘਰਸ਼ ਨਹੀਂ, ਸਗੋਂ ਬੰਗਾਲੀ ਪਛਾਣ ਅਤੇ ਕੇਂਦਰੀ ਰਣਨੀਤੀ ਦੇ ਵਿਚਕਾਰ ਇੱਕ ਵੱਡੀ ਜੰਗ ਬਣ ਚੁੱਕੀ ਹੈ। ਬੰਗਾਲ ਦੇ ਚੋਣ ਇਤਿਹਾਸ ਵਿੱਚ ਪਹਿਲੇ ਪੜਾਅ ਦੌਰਾਨ ਹੋਈ 92.7% ਦੀ […]

Loading

FEATURE
on Apr 28, 2026
29 views 2 secs

ਭਾਰਤ ਵਿੱਚ ਪਿਛਲੇ ਕੁਝ ਸਮੇਂ ਤੋਂ ਕੰਮ ਕਰਨ ਵਾਲੀਆਂ ਥਾਵਾਂ ’ਤੇ ਪਹਿਰਾਵੇ ਦੇ ਨਿਯਮਾਂ ਅਤੇ ਧਾਰਮਿਕ ਪ੍ਰਤੀਕਾਂ ਨੂੰ ਲੈ ਕੇ ਇੱਕ ਗੰਭੀਰ ਬਹਿਸ ਛਿੜੀ ਹੋਈ ਹੈ। ਸੋਸ਼ਲ ਮੀਡੀਆ ’ਤੇ ‘ਲੈਂਸਕਾਰਟ’ ਅਤੇ ‘ਏਅਰ ਇੰਡੀਆ’ ਵਰਗੀਆਂ ਕੰਪਨੀਆਂ ਦੇ ਪੁਰਾਣੇ ਡਰੈੱਸ ਕੋਡ ਮੈਨੂਅਲ ਵਾਇਰਲ ਹੋਣ ਤੋਂ ਬਾਅਦ ਇਹ ਸਵਾਲ ਉੱਠ ਰਿਹਾ ਹੈ ਕਿ ਕੀ ਕਾਰਜ ਸਥਾਨਾਂ ’ਤੇ ਬਿੰਦੀ, […]

Loading

FEATURE
on Apr 28, 2026
30 views 0 secs

ਟੋਰਾਂਟੋ/ਏ.ਟੀ.ਨਿਊਜ਼: ਵਿਦੇਸ਼ਾਂ ਵਿੱਚ ਪੜ੍ਹਾਈ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦਰਸਾਉਂਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲ ਹੀ ਵਿੱਚ ਕੈਨੇਡਾ ਵਿੱਚ ਰਹਿ ਰਹੀ ਭਾਰਤੀ ਵਿਦਿਆਰਥਣ ਜੋਤੀ ਖਰਾਇਤ ਨੇ ਆਪਣੀ ਰੋਜ਼ਾਨਾ ਦੀ ਥਕਾਵਟੀ ਅਤੇ ਰੁਝੇਵੇਂ ਭਰੀ ਰੁਟੀਨ ਦੀ ਜਾਣਕਾਰੀ ਸਾਂਝੀ ਕੀਤੀ, ਜਿਸ ਨੇ ਕਈ ਵਿਦਿਆਰਥੀਆਂ ਦੀ ਹਕੀਕਤ ਨੂੰ ਸਾਹਮਣੇ […]

Loading

FEATURE
on Apr 28, 2026
33 views 0 secs

ਟੋਰਾਂਟੋ/ਏ.ਟੀ.ਨਿਊਜ਼: ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮ ਸਖ਼ਤ ਹੋਣ ਨਾਲ ਪੰਜਾਬ ਦੇ ਹਜ਼ਾਰਾਂ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਨੌਜਵਾਨ ਜੋ ਪੜ੍ਹਾਈ ਲਈ ਪ੍ਰਿੰਸ ਐਡਵਰਡ ਆਈਲੈਂਡ ਅਤੇ ਓਨਟਾਰੀਓ ਵਰਗੇ ਸੂਬਿਆਂ ਵਿੱਚ ਗਏ ਸਨ ਅਤੇ ਬਾਅਦ ਵਿੱਚ ਕੰਮ ਕਰਨ ਲੱਗ ਪਏ ਸਨ, ਉਨ੍ਹਾਂ ਨੂੰ ਹੁਣ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿੱਚੋਂ […]

Loading

FEATURE
on Apr 28, 2026
28 views 0 secs

ਵੁੱਡਸਟੌਕ/ਏ.ਟੀ.ਨਿਊਜ਼: ਕੈਨੇਡਾ ਦੇ ਓਨਟਾਰੀਓ ਸੂਬੇ ਦੇ ਸ਼ਹਿਰ ਵੁੱਡਸਟੌਕ ਵਿੱਚ ਇੱਕ ਬਜ਼ੁਰਗ ਸਿੱਖ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਅਤੇ ਉਸ ਨਾਲ ਨਸਲੀ ਬਦਸਲੂਕੀ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਇੱਕ ਗੋਰੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਤੋਂ ਬਾਅਦ ਚਰਚਾ ਵਿੱਚ ਆਈ ਹੈ। ਵੁੱਡਸਟੌਕ ਪੁਲਿਸ ਅਨੁਸਾਰ, ਇਹ ਘਟਨਾ ਪਿਛਲੇ […]

Loading