Home > Articles posted by amritsartimes.live (Page 103)
FEATURE
on Oct 14, 2025
33 views 5 secs

ਨਿਊਯਾਰਕ/ਏ.ਟੀ.ਨਿਊਜ਼: ਗੱਤਕਾ ਖੇਡ ਨੂੰ ਅਮਰੀਕਾ ਵਿੱਚ ਪ੍ਰਫੁਲਿੱਤ ਕਰ ਰਹੀ ਗੱਤਕਾ ਖੇਡ ਦੀ ਨੈਸ਼ਨਲ ਜੱਥੇਬੰਦੀ ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵੱਲੋਂ ਅਮਰੀਕਾ ਵਿੱਚ ਤੀਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਯੂ.ਐੱਸ.ਏ. ’ਚ ਖਾਲਸਾਈ ਜਾਹੋ-ਜਲਾਲ ਨਾਲ ‘ਦਿ ਸਿੱਖ ਸੈਂਟਰ ਆਫ ਨਿਊਯਾਰਕ ਇੰਕ’, 222-28-95 ਅਵੈਨਿਊ, ਕੁਈਨਜ਼ ਵਿਲੇਜ ਨਿਉਯਾਰਕ ਦੇ ਉਚੇਚੇ ਸਹਿਯੋਗ ਨਾਲ ਕਰਵਾਈ ਗਈ। ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਉਮਰ ਵਰਗ ਦੀਆਂ ਬੀਬੀਆਂ ਅਤੇ ਸਿੰਘਾਂ […]

Loading

FEATURE
on Oct 14, 2025
48 views 0 secs

ਬੀਜਿੰਗ/ਏ.ਟੀ.ਨਿਊਜ਼: ਚੀਨੀ ਕਮਿਊਨਿਸਟ ਅਧਿਕਾਰੀਆਂ ਨੇ ਦੇਸ਼ ਦੀਆਂ ਸਭ ਤੋਂ ਵੱਡੀਆਂ ਅਣਅਧਿਕਾਰਤ ਇਸਾਈ ਧਰਮ ਸਭਾਵਾਂ ਵਿਚੋਂ ਇੱਕ ਜ਼ਿਆਨ ਚਰਚ ਵਿਰੁੱਧ ਇੱਕ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਇਸ ਕਾਰਵਾਈ ਤਹਿਤ ਕਈ ਸੂਬਿਆਂ ਵਿੱਚ 30 ਤੋਂ ਵੱਧ ਪਾਦਰੀ ਅਤੇ ਮੈਂਬਰ ਗ੍ਰਿਫ਼ਤਾਰ ਕੀਤੇ ਗਏ ਹਨ ਜਾਂ ਗਾਇਬ ਹੋ ਗਏ ਹਨ, ਜਿਸ ਕਾਰਨ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਕਾਰਕੁੰਨਾਂ ਅਤੇ ਪ੍ਰਮੁੱਖ ਅਮਰੀਕੀ […]

Loading

FEATURE
on Oct 14, 2025
58 views 0 secs

ਟੋਰਾਂਟੋ/ਏ.ਟੀ.ਨਿਊਜ਼: ਇੱਕ ਪਾਸੇ ਡੋਨਾਲਡ ਟਰੰਪ ਦੀ ਅਗਵਾਈ ਵਾਲੀ ਅਮਰੀਕੀ ਸਰਕਾਰ ਪਰਵਾਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ’ਚ ਲੱਗੀ ਹੋਈ ਹੈ, ਉੱਥੇ ਹੀ ਕੈਨੇਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੰਜ਼ਰਵੇਟਿਵ ਪਾਰਟੀ ਨੇ ਗ਼ੈਰ ਕਾਨੂੰਨੀ ਪਰਵਾਸੀਆਂ ਦੇ ਬੱਚਿਆਂ ਨੂੰ ਕੈਨੇਡੀਅਨ ਨਾਗਰਿਕਤਾ ਨਾ ਦੇਣ ਦੀ ਮੰਗ ਕੀਤੀ ਹੈ।ਵਿਰੋਧੀ ਧਿਰ ਦੀ ਆਲੋਚਕ ਮਿਸ਼ੇਲ ਰੈਂਪਲ ਗਾਰਨਰ ਨੇ […]

Loading

FEATURE
on Oct 14, 2025
37 views 1 sec

ਮੈਕਈਵੇਨ (ਅਮਰੀਕਾ)/ਏ.ਟੀ.ਨਿਊਜ਼ : ਟੈਨੇਸੀ ਦੇ ਇੱਕ ਪੇਂਡੂ ਖੇਤਰ ’ਚ ਇੱਕ ਵਿਸਫੋਟਕ ਪਲਾਂਟ ਵਿੱਚ ਹੋਏ ਧਮਾਕੇ ਵਿੱਚ 16 ਲੋਕ ਮਾਰੇ ਗਏ ਹਨ ਅਤੇ ਕੋਈ ਵੀ ਬਚਿਆ ਨਹੀਂ ਹੈ। ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।ਹੰਫਰੀਜ਼ ਕਾਉਾਂਟੀਸ਼ੈਰਿਫ਼ ਕ੍ਰਿਸ ਡੇਵਿਸ ਨੇ ਕਿਹਾ ਕਿ ਪਿਛਲੇ ਦਿਨੀਂ ਸਵੇਰੇ ਐਕਿਊਰੇਟ ਐਨਰਜੈਟਿਕ ਸਿਸਟਮਜ਼, ਇੱਕ ਫ਼ੌਜੀ ਵਿਸਫੋਟਕ ਸਪਲਾਇਰ ਵਿੱਚ ਹੋਏ ਧਮਾਕੇ ਨੇ ਘੱਟੋ-ਘੱਟ […]

Loading

FEATURE
on Oct 14, 2025
46 views 10 secs

ਹੇਵਰਡ : ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫ਼ੋਰਨੀਆ ਵੱਲੋਂ ਆਪਣੀ 25ਵੀਂ ਵਰ੍ਹੇਗੰਢ ਉੱਤੇ ਤਿੰਨ ਰੋਜ਼ਾ ਪੰਜਾਬੀ ਸਾਹਿਤਕ ਕਾਨਫ਼ਰੰਸ ਸੈਫ਼ਾਇਰ ਬੈਂਕੁਇੱਟ ਹਾਲ ਹੇਵਰਡ (ਕੈਲੀਫ਼ੋਰਨੀਆ) ਵਿਖੇ ਕਰਵਾਈ ਗਈ। ਅਮਰੀਕਾ ਵਿੱਚ ਇਹ ਪਹਿਲੀ ਪੰਜਾਬੀ ਸਾਹਿਤਕ ਕਾਨਫ਼ਰੰਸ ਸੀ ਜੋ ਤਿੰਨ ਦਿਨ ਚੱਲੀ ਅਤੇ ਇਸ ਵਿੱਚ ਵਿਦਵਾਨਾਂ ਅਤੇ ਸਾਹਿਤਕਾਰਾਂ ਨੇ ਲਗਾਤਾਰ ਤਿੰਨ ਦਿਨ ਪੰਜਾਬੀ ਸਾਹਿਤ ਅਤੇ ਪੰਜਾਬੀ ਮਾਂ ਬੋਲੀ ਦੇ ਵੱਖ […]

Loading

FEATURE
on Oct 13, 2025
36 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਉੱਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਹਰਜੋਤ ਬੈਂਸ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਮੰਗ ਕੀਤੀ ਕਿ […]

Loading

FEATURE
on Oct 13, 2025
43 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਕੀਨੀਆ ਦੇ ਲੰਬੀ ਦੂਰੀ ਦੇ ਦੌੜਾਕ ਐਲੇਕਸ ਮਟਾਟਾ ਅਤੇ ਲਿਲੀਅਨ ਕਸਾਇਤ ਰੇਂਗੇਰੁਕ ਨੇ ਪਿਛਲੇ ਦਿਨੀਂ ਇੱਥੇ ਵੇਦਾਂਤਾ ਦਿੱਲੀ ਹਾਫ ਮੈਰਾਥਨ ਵਿੱਚ ਕ੍ਰਮਵਾਰ ਪੁਰਸ਼ ਅਤੇ ਮਹਿਲਾ ਐਲੀਟ ਦੌੜ ਜਿੱਤੀ।ਮਟਾਟਾ, ਜੋ ਪਿਛਲੇ ਸਾਲ ਦੂਜੇ ਸਥਾਨ ’ਤੇ ਰਿਹਾ ਸੀ, ਨੇ 59.50 ਸਕਿੰਟ ਦਾ ਸਮਾਂ ਕੱਢ ਕੇ ਬੋਏਲਿਨ ਟੇਸ਼ਾਗਰ (1:00:22 ਸਕਿੰਟ) ਅਤੇ ਜੇਮਸ ਕਿਪਕੋਗੇਈ (1:00:25 ਸਕਿੰਟ) ਤੋਂ […]

Loading

FEATURE
on Oct 13, 2025
34 views 2 secs

ਰੂਪਨਗਰ/ਏ.ਟੀ.ਨਿਊਜ਼: ਇਥੇ ਸਥਿਤ ਸਿੱਖ ਰਾਜ ਦੀ ਆਖ਼ਰੀ ਨਿਸ਼ਾਨੀ ਦੀ ਸੇਵਾ ਸੰਭਾਲ ਲਈ 13 ਮੈਂਬਰੀ ਕਮੇਟੀ ਚੌਕੀ ਸਰਕਾਰ-ਏ-ਖ਼ਾਲਸਾ ਵੈਲਫੇਅਰ ਸੁਸਾਇਟੀ ਬਣਾਈ ਗਈ ਹੈ। ਜਾਣਕਾਰੀ ਅਨੁਸਾਰ ਸਤਲੁਜ ਦਰਿਆ ਦੇ ਕੰਢੇ ਪਹਾੜੀ ਉੱਤੇ ਸਿੱਖ ਰਾਜ ਦਾ ਬਾਰਡਰ ਹੋਣ ਕਰ ਕੇ ਇੱਥੇ ਫੌਜੀ ਕੈਂਪ ਹੁੰਦਾ ਸੀ ਤੇ ਖ਼ਾਲਸਾ ਰਾਜ ਦੀ ਸਰਹੱਦ ’ਤੇ ਲੱਗਿਆ ਨਿਸ਼ਾਨ ਸਾਹਿਬ (ਝੰਡਾ) ਅੱਜ ਵੀ ਮੌਜੂਦ […]

Loading

FEATURE
on Oct 13, 2025
38 views 2 secs

ਸਾਬਕਾ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਦੇ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ‘ਸਾਕਾ ਨੀਲਾ ਤਾਰਾ’ ਬਾਰੇ ਦਿੱਤੇ ਗਏ ਬਿਆਨ ਨੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਚਿਦੰਬਰਮ ਨੇ ਹਿਮਾਚਲ ਪ੍ਰਦੇਸ਼ ਦੇ ਕਸੌਲੀ ਵਿਖੇ ਖੁਸ਼ਵੰਤ ਸਿੰਘ ਸਾਹਿਤ ਉਤਸਵ 2025 ਦੌਰਾਨ ਪੱਤਰਕਾਰ ਹਰਿੰਦਰ ਬਾਵੇਜਾ ਦੀ ਕਿਤਾਬ ‘ਦੇ […]

Loading

FEATURE
on Oct 13, 2025
30 views 6 secs

ਅੰਮ੍ਰਿਤਸਰ/ਏ.ਟੀ.ਨਿਊਜ਼: ਭਾਰਤ-ਪਾਕਿ ਸਰਹੱਦ ’ਤੇ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੀ ਤਹਿਸੀਲ ਤੇ ਜ਼ਿਲ੍ਹਾ ਲਾਹੌਰ ਦੀ ਹੱਦ ’ਚ ਪੈਂਦੇ ਪਿੰਡ ਭੰਡਾਣਾ ਸਥਿਤ ਮੀਰੀ-ਪੀਰੀ ਦੇ ਮਾਲਕ ਤੇ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਧਰਤੀ ਗੁਰਦੁਆਰਾ ਹਰਗੋਬਿੰਦ ਸਾਹਿਬ ਜੀ ਦੀ ਇਮਾਰਤ ਦੀ ਸੰਭਾਲ ਨਾ ਹੋਣ ਕਾਰਨ ਹਾਲਤ ਤਰਸਯੋਗ ਬਣੀ ਹੋਈ ਹੈ।ਜਾਣਕਾਰੀ ਅਨੁਸਾਰ ਸੰਨ […]

Loading