Home > Articles posted by amritsartimes.live (Page 103)
FEATURE
on Nov 27, 2025
46 views 3 secs

ਔਰਤ ਨੂੰ ਬਣਦਾ ਸਤਿਕਾਰ ਦੇਣਾ ਸਾਡੇ ਸਮਾਜ ਦੀ ਜ਼ਿੰਮੇਵਾਰੀ ਹੈ, ਜਿਸ ਨੇ ਇਸ ਸਮਾਜ ਨੂੰ ਜਨਮ ਦੇ ਕੇ ਹੋਂਦ ’ਚ ਲਿਆਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਨੀਵੀਂ ਸਮਝੀ ਜਾਣ ਵਾਲੀ ਔਰਤ ਦੇ ਸਨਮਾਨ ਵਿੱਚ ਆਖਿਆ, ‘ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’। ਮਹਾਰਾਜਿਆਂ, ਰਾਜਿਆਂ ਨੂੰ ਜਨਮ ਦੇਣ ਵਾਲੀ ਔਰਤ ਨੂੰ ਕਿਵੇਂ ਨੀਵਾਂ […]

Loading

FEATURE
on Nov 27, 2025
47 views 10 secs

ਦੁਨੀਆ ਭਰ ਵਿੱਚ ਬੇਰੁਜ਼ਗਾਰਾਂ ਦੀ ਸਭ ਤੋਂ ਵੱਧ ਗਿਣਤੀ ਭਾਰਤ ਵਿੱਚ ਹੈ। ਕੋਈ ਦਰਜਨ ਭਰ ਦੇਸ਼ਾਂ ਦੀ ਵਸੋਂ ਤੋਂ ਵੀ ਜ਼ਿਆਦਾ ਬੇਰੁਜ਼ਗਾਰ ਇੱਥੇ ਹਨ। ਭਾਰਤ ਵਸੋਂ ਵਿੱਚ ਦੁਨੀਆ ਦਾ ਨੰਬਰ ਇੱਕ ਦੇਸ਼ ਹੈ। ਬੇਰੁਜ਼ਗਾਰੀ, ਸਰੀਰਕ ਕੰਮਾਂ ਲਈ ਘੱਟ ਉਜਰਤਾਂ, ਸਮਾਜਿਕ ਸੁਰੱਖਿਆ ਦੀ ਘਾਟ ਵੀ ਇਸ ਵੱਡੀ ਵਸੋਂ ਨਾਲ ਜੁੜ ਗਏ ਹਨ। ਬੱਚਿਆਂ ਦੀ ਕਿਰਤ ਨੂੰ […]

Loading

FEATURE
on Nov 27, 2025
50 views 7 secs

ਬੰਗਲਾਦੇਸ਼ ਦੀ ਜਲਾਵਤਨ ਕੀਤੀ ਗਈ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ 2010 ਵਿੱਚ ਅੰਤਰਰਾਸ਼ਟਰੀ ਕ੍ਰਾਈਮਜ਼ ਟ੍ਰਿਬਿਊਨਲ ਦੀ ਸਥਾਪਨਾ ਦੇ ਸਮੇਂ ਇਹ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਕਿ 15 ਸਾਲਾਂ ਬਾਅਦ ਇਹੀ ਅਦਾਲਤ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਏਗੀ। ਪ੍ਰਧਾਨ ਮੰਤਰੀ ਹਸੀਨਾ ਨੇ ਇਸ ਟ੍ਰਿਬਿਊਨਲ ਦੀ ਸਥਾਪਨਾ 1971 ਦੇ ਮੁਕਤੀ ਸੰਗਰਾਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ […]

Loading

FEATURE
on Nov 27, 2025
49 views 6 secs

ਭਾਰਤ ਅਤੇ ਅਫ਼ਗਾਨਿਸਤਾਨ ਦੇ ਆਪਸੀ ਸਬੰਧ ਇਤਿਹਾਸਕ, ਸੱਭਿਆਚਾਰਕ ਤੇ ਰਣਨੀਤਕ ਰੂਪ ’ਚ ਬੜੇ ਸੁਖਾਵੇਂ ਰਹੇ ਹਨ। ਅਫ਼ਗਾਨਿਸਤਾਨ ਦੀ ਰਾਜਨੀਤੀ ਵਿਚ ਭਾਰਤ ਦੀ ਭੂਮਿਕਾ ਸ਼ਾਂਤੀ ਤੇ ਪੁਨਰ ਨਿਰਮਾਣ ਨੂੰ ਲੈ ਕੇ ਬੜੀ ਸਪਸ਼ਟ ਰਹੀ ਹੈ। ਭਾਰਤ ਨੇ ਉੱਥੇ ਬਹੁਤ ਵਿਕਾਸ ਯੋਜਨਾਵਾਂ ਚਲਾਈਆਂ ਹਨ ਜਿਨ੍ਹਾਂ ਵਿੱਚ ਸੰਸਦ ਭਵਨ, ਸਲਮਾ ਡੈਮ ਅਤੇ ਜਾਂਰਾਜ-ਦਿਲਾਰਾਮ ਉੱਚ ਮਾਰਗ ਪ੍ਰਮੁੱਖ ਹਨ। ਇਨ੍ਹਾਂ […]

Loading

FEATURE
on Nov 26, 2025
55 views 0 secs

ਕੁਰੂਕਸ਼ੇਤਰ/ਏ.ਟੀ.ਨਿਊਜ਼: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਸੱਚ, ਨਿਆਂ, ਵਿਸ਼ਵਾਸ ਦੀ ਰੱਖਿਆ ਨੂੰ ਆਪਣਾ ਧਰਮ ਮੰਨਿਆ ਤੇ ਇਸ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ੍ਰੀ ਮੋਦੀ ਪਿਛਲੇ ਦਿਨੀਂ ਹਰਿਆਣਾ ਦੇ ਕੁਰੂਕਸ਼ੇਤਰ ਪੁੱਜੇ […]

Loading

FEATURE
on Nov 26, 2025
58 views 3 secs

ਓਂਟਾਰੀਓ/ਏ.ਟੀ.ਨਿਊਜ਼: 19 ਸਤੰਬਰ 2025 ਨੂੰ ਵਿ੍ਹਟਬੀ ਨੇੜੇ ਗ੍ਰਿਫ਼ਤਾਰ ਕੀਤੇ ਗਏ ਤਿੰਨ ਸਿੱਖ ਕਾਰਕੁਨਾਂ ਵਿੱਚੋਂ ਦੋ ‘ਨਿਊਯਾਰਕ ਵਾਸੀ ਜਗਦੀਪ ਸਿੰਘ ਅਤੇ ਅਰਮਾਨ ਸਿੰਘ’ ਖ਼ਿਲਾਫ਼ ਸਾਰੇ 12 ਹਥਿਆਰਾਂ ਨਾਲ ਜੁੜੇ ਦੋਸ਼ ਰੱਦ ਕਰ ਦਿੱਤੇ ਗਏ ਹਨ। ਤੀਜੇ ਵਿਅਕਤੀ, ਬਰੰਪਟਨ ਦੇ ਮਸ਼ਹੂਰ ਖ਼ਾਲਿਸਤਾਨ ਪੱਖੀ ਆਗੂ ਇੰਦਰਜੀਤ ਸਿੰਘ ਗੋਸਲ ਖ਼ਿਲਾਫ਼ ਮੁਕੱਦਮਾ ਅਜੇ ਵੀ ਚੱਲ ਰਿਹਾ ਹੈ ਅਤੇ ਉਹ ਜ਼ਮਾਨਤ […]

Loading

FEATURE
on Nov 26, 2025
47 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਹਾਈ ਪ੍ਰੋਫ਼ਾਈਲ ਕੌਮਾਂਤਰੀ ਕੋਕੀਨ ਤਸਕਰੀ ਤੇ ਹੱਤਿਆ ਦੇ ਮਾਮਲੇ ਵਿੱਚ ਟਰਾਂਟੋ ਦੇ ਵਕੀਲ ਦੀਪਕ ਬਲਵੰਤ ਪਾਰਾਡਕਰ ਤੇ ਕਰਾਈਮ ਸਾਈਟ ਆਪਰੇਟਰ ਗੁਰਸੇਵਕ ਸਿੰਘ ਬੱਲ ਦੇ ਨਾਂ ਪ੍ਰਮੁੱਖ ਤੌਰ ’ਤੇ ਸਾਹਮਣੇ ਆਏ ਹਨ। ਇਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਵਿੱਚ ਦਾਇਰ ਸੰਘੀ ਦੋਸ਼ ਪੱਤਰ ਅਨੁਸਾਰ ਇਨਾਂ ਦੋਵਾਂ ਨੇ ਕਈ […]

Loading

FEATURE
on Nov 26, 2025
59 views 0 secs

ਆਨੰਦਪੁਰ ਸਾਹਿਬ/ਏ.ਟੀ.ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਸਮੂਹਿਕ ਤਾਕਤ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਦੀ ਰਾਖੀ ਕਰਨ ਵਿੱਚ ਮਦਦ ਕਰ ਸਕਦੀ ਹੈ। ਉਹ ਬੀਤੇ ਦਿਨ ਗੁਰਦੁਆਰਾ ਸੀਸ […]

Loading

FEATURE
on Nov 26, 2025
51 views 1 sec

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਇੱਥੇ ਗੁਰੂ ਤੇਗ ਬਹਾਦਰ ਜੀ ਦੇ ਨਾਂਅ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਮਾਨ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ,‘ ਗੁਰੂ ਤੇਗ […]

Loading

FEATURE
on Nov 26, 2025
62 views 1 sec

ਸ੍ਰੀ ਅਨੰਦਪੁਰ ਸਾਹਿਬ/ਏ.ਟੀ.ਨਿਊਜ਼: ਬੀਤੇ ਦਿਨੀਂ ਪੰਜਾਬ ਦੀ ਧਰਤੀ ’ਤੇ 63 ਸਾਲਾਂ ਵਿੱਚ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਵਿਧਾਨ ਸਭਾ ਦਾ ਇਜਲਾਸ ਹੋਇਆ ਸੀ। ਭਾਈ ਜੈਤਾ ਜੀ ਯਾਦਗਾਰੀ ਪਾਰਕ ਵਿੱਚ ਵਾਟਰਪਰੂਫ਼ ਟੈਂਟ ਵਿੱਚ ਬੈਠੀ ਵਿਧਾਨ ਸਭਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਦਿਨ ਦੇ ਵਿਸ਼ੇਸ਼ ਸੈਸ਼ਨ ਵਿੱਚ ਸਰਬਸੰਮਤੀ ਨਾਲ […]

Loading