Home > Articles posted by amritsartimes.live (Page 104)
FEATURE
on Oct 13, 2025
41 views 0 secs

ਫਿਰੋਜ਼ਪੁਰ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ- ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਵਿਸ਼ੇਸ਼ ਮੀਟਿੰਗ ਡੀ.ਸੀ. ਦਫਤਰ ਵਿੱਚ ਹੋਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ […]

Loading

FEATURE
on Oct 13, 2025
31 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੰਦੇੜ ਸਥਿਤ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਨੰਦੇੜ ਦੇ ਸਿੱਖਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਇਹ ਮਾਮਲਾ ਪਿਛਲੇ ਕੁਝ ਸਮੇਂ ਤੋਂ ਅਦਾਲਤ ਦੇ ਵਿਚਾਰ ਅਧੀਨ ਸੀ।ਜ਼ਿਕਰਯੋਗ ਹੈ ਕਿ ਜਥੇਦਾਰ ਗੁੜਗੱਜ […]

Loading

FEATURE
on Oct 13, 2025
76 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਪਿਛਲੇ ਦਿਨੀਂ ਕੋਰ ਕਮੇਟੀ ਮੈਂਬਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਕਰਨ ਮਗਰੋਂ ਜਾਰੀ ਕੀਤੀ ਹੈ। ਇਸ ਦੌਰਾਨ ਯੂਥ ਅਕਾਲੀ ਦਲ […]

Loading

FEATURE
on Oct 13, 2025
40 views 0 secs

ਪ੍ਰਮਿੰਦਰ ਸਿੰਘ ਪ੍ਰਵਾਨਾ ਜੀਵਨ ਜਾਂਚ ਦੇ ਰਾਹ ਦਸੇਰੇ ਗੁਰੂਆਂ ਦਾ ਆਗਮਨ ਮਨੁੱਖਤਾ ਦੀ ਭਲਾਈ ਵਾਸਤੇ ਹੋਇਆ ਕਰਦਾ ਹੈ। ਜਦ ਕਦੇ ਧਰਤੀ ’ਤੇ ਪਾਪ ਦੀ ਅਤਿ ਹੋ ਜਾਵੇ ਤਾਂ ਆਤਮ ਸ੍ਰਿਸ਼ਟੀ ਵਿਚੋਂ ਕੋਈ ਉਪਕਾਰੀ ਆਉਂਦਾ ਹੈ। ਜੋ ਤਪਦੇ ਸੰਸਾਰ ਵਿੱਚ ਠੰਡ ਵਰਤਾਉਂਦਾ ਹੈ। ਮਨੁੱਖੀ ਮਨਾਂ ਨੂੰ ਸ਼ਾਂਤ ਕਰਦਾ ਹੈ। ਸਿੱਖ ਗੁਰੂ ਕਾਲ ਵਿੱਚ ਦਸ ਗੁਰੂਆਂ ਦੀ […]

Loading

FEATURE
on Oct 13, 2025
53 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਪਿਛਲੇ ਦਿਨ ਸਮਾਪਤੀ ਮੌਕੇ ਦੁਪਿਹਰ ਵੇਲੇ ਗੁਰਦੁਆਰੇ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਸੀਤ ਕਾਲ ਵਾਸਤੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਸੁਖ ਅਸਥਾਨ ’ਤੇ ਸੁਸ਼ੋਭਤ ਕੀਤਾ ਗਿਆ ਹੈ। ਯਾਤਰਾ ਸਮਾਪਤੀ ਸਮਾਗਮ ਵੇਲੇ ਗੁਰਦੁਆਰੇ ਦੇ ਆਲੇ-ਦੁਆਲੇ […]

Loading

FEATURE
on Oct 11, 2025
37 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤੱਕੀ ਨੇ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਤੋਂ ਖੋਲ੍ਹਣ ਦੀ ਮੰਗ ਕਰਦਿਆਂ ਭਾਰਤ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੁਲਕ ਸਾਰੇ ‘ਭਾਰਤ ਵਿਰੋਧੀ’ ਅਤਿਵਾਦੀ ਸਮੂਹਾਂ ਤੋਂ ਮੁਕਤ ਹੋ ਚੁੱਕਾ ਹੈ। ਇੱਥੇ ਸਥਿਤ ਅਫਗਾਨ ਅੰਬੈਸੀ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮੁਤੱਕੀ ਨੇ ਇਹ ਵੀ ਕਿਹਾ ਕਿ ਕਾਬੁਲ ਜਲਦੀ ਹੀ […]

Loading

FEATURE
on Oct 11, 2025
34 views 1 sec

ਸੈਕਰਾਮੈਂਟੋ, ਕੈਲੀਫ਼ੋਰਨੀਆ (ਹੁਸਨ ਲੜੋਆ ਬੰਗਾ)- ਸਾਊਥ ਏਸ਼ੀਅਨ ਅਮਰੀਕਨ ਜਸਟਿਸ ਕੋਲੈਬੋਰੇਟਿਵ ਨੇ ਪ੍ਰਮੁੱਖ ਲੇਬਰ ਯੂਨੀਅਨਾਂ, ਹੈਲਥ ਕੇਅਰਆਯੋਜਕਾਂ, ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਟਰੰਪ ਪ੍ਰਸ਼ਾਸਨ ਦੁਆਰਾ ਐਚ-1 ਬੀ ਵੀਜ਼ਾ ੳੁੱਪਰ ਇੱਕਲੱਖ ਡਾਲਰ ਫ਼ੀਸ ਲਾਗੂ ਕਰਨ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਸਾਊਥ ਏਸ਼ੀਅਨ ਅਮਰੀਕਨ ਜਸਟਿਸ ਕੋਲੈਬੋਰੇਟਿਵ ਨੇ ਕਿਹਾ ਹੈ ਕਿ ਇਹ ਫ਼ੀਸ ਗੈਰ […]

Loading

FEATURE
on Oct 11, 2025
38 views 1 sec

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਨਵੀਡੀਆ ਦੇ ਸੀ. ਈ. ਓ. ਜੈਨਸਨ ਹੁਆਂਗ ਨੇ ਆਪਣੇ ਸਟਾਫ਼ ਨੂੰ ਯਕੀਨ ਦਿਵਾਇਆ ਹੈ ਕਿ ਉਸ ਦੀ ਕੰਪਨੀ ਐਚ-1 ਬੀ ਵੀਜ਼ਾ ਨੂੰ ਸਪਾਂਸਰ ਕਰਨਾ ਜਾਰੀ ਰੱਖੇਗੀ ਤੇ ਇਸ ਨਾਲ ਸਬੰਧਿਤ ਸਾਰੀ ਲਾਗਤ ਖੁਦ ਸਹਿਣ ਕਰੇਗੀ। ਬਿਜ਼ਨਸ ਇਨਸਾਈਡਰ ਦੀ ਰਿਪੋਰਟ ਅਨੁਸਾਰ ਹੁਆਂਗ ਨੇ ਕਿਹਾ ਹੈ ਕਿ ਮਂੈ ਜਾਣਦਾ ਹਾਂ ਕਿ ਜੋ ਮੌਕੇ ਸਾਨੂੰ […]

Loading

FEATURE
on Oct 11, 2025
35 views 1 sec

ਨੋਬਲ ਪੁਰਸਕਾਰ: ਨੋਬਲ ਫਾਊਂਡੇਸ਼ਨ ਦੁਆਰਾ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਸ਼ਾਂਤੀ, ਸਾਹਿਤ, ਮੈਡੀਕਲ ਵਿਗਿਆਨ ਅਤੇ ਅਰਥ ਸ਼ਾਸਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਹਰ ਸਾਲ ਨੋਬਲ ਪੁਰਸਕਾਰ ਦਿੱਤਾ ਜਾਂਦਾ ਹੈ। ਨੋਬਲ ਪੁਰਸਕਾਰ ਕੀ ਹੈ: ਨੋਬਲ ਪੁਰਸਕਾਰ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਸ਼ਾਂਤੀ, ਸਾਹਿਤ, ਮੈਡੀਕਲ ਵਿਗਿਆਨ ਅਤੇ ਅਰਥ ਸ਼ਾਸਤਰ ਦੇ ਖੇਤਰਾਂ ਵਿੱਚ ਦਿੱਤਾ ਜਾਣ ਵਾਲਾ ਵਿਸ਼ਵ ਦਾ ਸਭ ਤੋਂ ਉੱਚਾ […]

Loading

FEATURE
on Oct 11, 2025
31 views 6 secs

ਮਨੁੱਖੀ ਆਜ਼ਾਦੀ, ਸਮਾਨਤਾ ਅਤੇ ਹੱਕਾਂ ਨਾਲ ਜੁੜੇ ਸਰੋਕਾਰਾਂ ਲਈ ਜੂਝਣਾ ਸੰਗਰਾਮੀ ਯੋਧਿਆਂ ਲਈ ਹਮੇਸ਼ਾ ਚਣੌਤੀਆਂ ਭਰਭੂਰ ਰਿਹਾ ਹੈ। 1967 ਵਿੱਚ ਪੈਦਾ ਹੋਈ ਮਾਰੀਆ ਮਸ਼ਾਡੋ ਲਾਤੀਨੀ ਅਮਰੀਕਾ ਦੇ ਮੁਲਕ ਵੈਨੇਜ਼ੁਏਲਾ ਵਿੱਚ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਵਰਿ੍ਹਆਂ ਤੋਂ ਸੰਘਰਸ਼ ਕਰ ਰਹੀ ਹੈ। ਯੇਲ ਯੂਨੀਵਰਸਟੀ ਨਿਊ ਹੇਵਨ, ਅਮਰੀਕਾ ਤੋਂ ਉਚ ਸਿੱਖਿਆ ਪ੍ਰਾਪਤ ਮਾਰੀਆ ਵੈਨੇਜ਼ੁਏਲਾ ਦੀ ਹਕੂਮਤ ਵਿਰੁੱਧ […]

Loading