Home > Articles posted by amritsartimes.live (Page 105)
FEATURE
on Nov 25, 2025
48 views 11 secs

ਬਿਹਾਰ ਦੀ ਰਾਜਨੀਤੀ ਨੇ ਫਿਰ ਤੋਂ ਇੱਕ ਵੱਡਾ ਮੋੜ ਲਿਆ ਹੈ। 75 ਸਾਲਾ ਨਿਤੀਸ਼ ਕੁਮਾਰ ਨੇ ਰਿਕਾਰਡ 10ਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਬੀਤੇ ਦਿਨੀਂ ਰਾਜਪਾਲ ਆਰਿਫ ਮੁਹੰਮਦ ਖ਼ਾਨ ਨੇ ਗਾਂਧੀ ਮੈਦਾਨ ਵਿੱਚ ਹੋਏ ਸਮਾਗਮ ਵਿੱਚ ਨਿਤੀਸ਼ ਦੇ ਨਾਲ-ਨਾਲ ਦੋ ਉਪ ਮੁੱਖ ਮੰਤਰੀਆਂ ਅਤੇ 26 ਮੰਤਰੀਆਂ ਨੂੰ ਵੀ ਸੋਹੰ ਚੁਕਾਈ ਸੀ। ਪਰ ਸਹੁੰ […]

Loading

FEATURE
on Nov 25, 2025
46 views 2 secs

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਾ ਦਿਹਾਂਤ ਹੋ ਗਿਆ ਹੈ। ਉਹ 89 ਸਾਲ ਦੇ ਸਨ। ਹੀ-ਮੈਨ ਵਜੋਂ ਜਾਣੇ ਜਾਂਦੇ ਇਸ ਅਦਾਕਾਰ ਦੀ ਮੌਤ ਨੇ ਦੇਸ਼ ਭਰ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਧਰਮਿੰਦਰ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਕੁਝ ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ […]

Loading

FEATURE
on Nov 24, 2025
58 views 4 secs

ਅਮਰੀਕਾ ਦੇ ਡਿਪਾਰਟਮੈਂਟ ਆਫ਼ ਹੋਮਲੈਂਡ ਸੈਕਿਊਰਿਟੀ (ਡੀ.ਐਚ.ਐਸ.) ਨੇ ਵੀਜ਼ਾ ਅਤੇ ਬਾਰਡਰ ਫੀਸਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵਨ ਬਿਗ ਬਿਊਟੀਫੁਲ ਬਿਲ ਐਕਟ (ਐਚ.ਆਰ.-1) ਦੇ ਨਿਯਮਾਂ ਅਧੀਨ ਲਿਆ ਗਿਆ ਹੈ, ਜੋ ਮਹਿੰਗਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇਮੀਗ੍ਰੇਸ਼ਨ ਨਾਲ ਜੁੜੀਆਂ ਫੀਸਾਂ ਵਿੱਚ ਬਦਲਾਅ ਕਰਨ ਦਾ ਹੁਕਮ ਦਿੰਦਾ ਹੈ। 1 ਜਨਵਰੀ 2026 ਤੋਂ […]

Loading

FEATURE
on Nov 24, 2025
55 views 3 secs

ਲੰਡਨ/ਏ.ਟੀ.ਨਿਊਜ਼ : ਬੀਤੇ ਦਿਨੀਂ ਬਰਤਾਨੀਆ ਦੀ ਲੇਬਰ ਪਾਰਟੀ ਦੀ ਸਰਕਾਰ ਨੇ ਇਮੀਗ੍ਰੇਸ਼ਨ (ਵਿਦੇਸ਼ੀ ਨਾਗਰਿਕਾਂ ਦੇ ਆਉਣ-ਜਾਣ) ਦੇ ਨਿਯਮਾਂ ਨੂੰ 50 ਸਾਲਾਂ ਵਿੱਚ ਸਭ ਤੋਂ ਵੱਡਾ ਤੇ ਸਭ ਤੋਂ ਸਖ਼ਤ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਇਸ ਨਵੇਂ ਸਿਸਟਮ ਨੂੰ “ਅਰਨਡ ਸੈਟਲਮੈਂਟ ਮਾਡਲ” ਕਿਹਾ ਜਾ ਰਿਹਾ ਹੈ। ਇਸ ਦਾ ਮਤਲਬ ਹੈ ਕਿ ਹੁਣ ਬਰਤਾਨੀਆ ਵਿੱਚ ਹਮੇਸ਼ਾ […]

Loading

FEATURE
on Nov 24, 2025
50 views 2 secs

ਜਲੰਧਰ/ਏ.ਟੀ.ਨਿਊਜ਼: ਪੰਜਾਬ ਦੇ ਬਾਰਡਰ ਇਲਾਕਿਆਂ ਵਿੱਚ ਆਈਆਂ ਭਿਆਨਕ ਹੜ੍ਹਾਂ ਨੇ ਹਜ਼ਾਰਾਂ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਸੀ। ਸਰਹੱਦ ਨਾਲ ਲੱਗਦੇ ਪਿੰਡ ਖੋਖਰ, ਅਜਨਾਲਾ, ਦਿਆਲ ਭੱਟੀ, ਡੇਰਾ ਬਾਬਾ ਨਾਨਕ ਤੇ ਚੋਂਤਰਾਂ ਵਰਗੇ ਇਲਾਕਿਆਂ ਵਿੱਚ ਲੋਕ ਅੱਜ ਵੀ ਟੁੱਟੇ-ਫੁੱਟੇ ਘਰਾਂ ਵਿੱਚ ਜਾਂ ਰਿਸ਼ਤੇਦਾਰਾਂ ਕੋਲ ਪਨਾਹ ਲੈ ਕੇ ਰਹਿਣ ਲਈ ਮਜਬੂਰ ਹਨ। ਸਰਕਾਰੀ ਮਦਦ ਦਾ ਇੰਤਜ਼ਾਰ ਕਰਦਿਆਂ ਕਰਦਿਆਂ […]

Loading

FEATURE
on Nov 24, 2025
55 views 2 secs

ਡਾ. ਪਰਮਿੰਦਰ ਸਿੰਘ ਸ਼ੌਂਕੀਪਿਛਲੇ ਕੁਝ ਦਹਾਕਿਆਂ ਤੋਂ ਭਾਰਤ ਦੇ ਸਮਕਾਲੀ ਬੌਧਿਕ ਤੇ ਰਾਜਨੀਤਿਕ ਖੇਤਰਾਂ ਅੰਦਰ “ਸਿੱਖਿਆ ਦਾ ਭਗਵਾਂਕਰਨ” ਸ਼ਬਦ ਕਾਫ਼ੀ ਪ੍ਰਚਲਿਤ ਹੋਇਆ ਹੈ, ਪਰ ਇਹ ਸਿਰਫ ਇੱਕ ਰਾਜਨੀਤਿਕ ਨਾਅਰਾ ਨਹੀਂ, ਸਗੋਂ ਸਿੱਖਿਆ ਸੰਸਥਾਵਾਂ ਵਿੱਚ ਵਿਚਾਰਧਾਰਕ ਪ੍ਰਭਾਵਾਂ ਦੇ ਸੰਘਰਸ਼ ਨੂੰ ਦਰਸਾਉਂਦਾ ਹੈ। ਪਿਛਲੇ ਦਿਨਾਂ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਸੰਦਰਭ ਵਿੱਚ ਇਹ ਚਰਚਾ ਮੁੜ ਉੱਭਰੀ ਹੈ. ਹੈਰਾਨੀ […]

Loading

FEATURE
on Nov 24, 2025
51 views 2 secs

10 ਨਵੰਬਰ ਦੀ ਰਾਤ ਲਾਲ ਕਿਲ੍ਹੇ ਦੇ ਨੇੜੇ ਹੋਏ ਛੋਟੇ ਜਿਹੇ ਧਮਾਕੇ ਨੇ ਨਾ ਸਿਰਫ਼ ਰਾਜਧਾਨੀ ਦੀ ਸੁਰੱਖਿਆ ਏਜੰਸੀਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ, ਸਗੋਂ ਦੇਸ਼ ਭਰ ਵਿੱਚ ਪੜ੍ਹ ਰਹੇ ਹਜ਼ਾਰਾਂ ਕਸ਼ਮੀਰੀ ਵਿਦਿਆਰਥੀਆਂ ਦੇ ਜੀਵਨ ਨੂੰ ਵੀ ਨਰਕ ਬਣਾ ਦਿੱਤਾ ਹੈ। ਸਧਾਰਨ ਕਸ਼ਮੀਰੀ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਮਾਨ, ਡਰ ,ਫਿਰਕੂਵਾਦ ਅਤੇ ਬਾਈਕਾਟ ਦਾ […]

Loading

FEATURE
on Nov 24, 2025
49 views 10 secs

ਬੀਤੇ ਦਿਨੀਂ ਜੰਮੂ ਵਿਖੇ ਹੋਈ ਉੱਤਰੀ ਜ਼ੋਨਲ ਕੌਂਸਲ ਦੀ 32 ਵੀਂ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਜੰਮੂ-ਕਸ਼ਮੀਰ, ਦਿੱਲੀ ਤੇ ਲੱਦਾਖ ਦੇ ਮੁੱਖ ਮੰਤਰੀ/ਲੈਫਟੀਨੈਂਟ ਗਵਰਨਰ ਤੇ ਉੱਚ ਅਧਿਕਾਰੀ ਸ਼ਾਮਲ ਹੋਏ ਸਨ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਸੀ। ਏਜੰਡੇ ਵਿੱਚ 28 ਮੁੱਦੇ ਸਨ, ਜਿਨ੍ਹਾਂ ਵਿੱਚੋਂ 11 ਸਿੱਧੇ ਤੌਰ ’ਤੇ ਪੰਜਾਬ […]

Loading

FEATURE
on Nov 24, 2025
53 views 3 secs

ਜੰਮੂ ਕਸ਼ਮੀਰ ਦੀ ਸਟੇਟ ਇਨਵੈਸਟੀਗੇਸ਼ਨ ਏਜੰਸੀ ਨੇ ਬੀਤੇ ਦਿਨੀਂ ਜੰਮੂ ਦੇ ਰੈਜ਼ੀਡੈਂਸੀ ਰੋਡ ਸਥਿਤ ‘ਕਸ਼ਮੀਰ ਟਾਈਮਜ਼’ ਅਖ਼ਬਾਰ ਦੇ ਪੁਰਾਣੇ ਦਫ਼ਤਰ ’ਤੇ ਛਾਪਾ ਮਾਰਿਆ। ਇਹ ਦਫ਼ਤਰ ਚਾਰ ਸਾਲਾਂ ਤੋਂ ਬੰਦ ਪਿਆ ਸੀ ਤੇ ਉੱਥੇ ਕੋਈ ਸਟਾਫ਼ ਵੀ ਨਹੀਂ ਸੀ। ਫਿਰ ਵੀ ਪੁਲੀਸ ਨੇ ਦਾਅਵਾ ਕੀਤਾ ਸੀ ਕਿ ਉੱਥੋਂ ਉਹਨਾਂ ਨੂੰ ਏਕੇ-47 ਰਾਈਫਲ ਦੇ ਕਈ ਕਾਰਤੂਸ, 9ਐਮ […]

Loading

FEATURE
on Nov 24, 2025
56 views 1 sec

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ ਯਾਦ ਨੂੰ ਸਮਰਪਿਤ ਐਨੀਮੇਟਿਡ ਫਿਲਮ ‘ਹਿੰਦ ਦੀ ਚਾਦਰ – ਗੁਰੂ ਲਾਧੋ ਰੇ’ ਦੀ 21 ਨਵੰਬਰ ਨੂੰ ਹੋਣ ਵਾਲੀ ਰਿਲੀਜ਼ ਆਖਿਰ ਰੋਕ ਦਿੱਤੀ ਗਈ ਸੀ । ਮੁੰਬਈ ਸਥਿਤ ਬਵੇਜਾ ਸਟੂਡੀਓ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਤੇ ਸੋਸ਼ਲ ਮੀਡੀਆ ’ਤੇ ਅਧਿਕਾਰਤ ਬਿਆਨ ਜਾਰੀ […]

Loading