Home > Articles posted by amritsartimes.live (Page 113)
FEATURE
on Nov 13, 2025
59 views 10 secs

ਭਾਰਤ ਦੇ ਸੰਵਿਧਾਨ ਨੇ ਆਪਣੇ ਮੁੱਖਬੰਦ ਰਾਹੀਂ ਭਾਰਤ ਦੇ ਸਭ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਨਿਆਂ ਦੇਣ ਦੀ ਗਾਰੰਟੀ ਦਿੱਤੀ ਹੈ। ਸੰਵਿਧਾਨ ਦੇ ਘਾੜਿਆਂ ਨੇ ਹਰ ਨਾਗਰਿਕ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਨੂੰ ਯਕੀਨੀ ਬਣਾਉਣ ਦਾ ਵਚਨ ਦਿੱਤਾ ਹੈ। ਇਸੇ ਗਾਰੰਟੀ ਨੂੰ ਅੱਗੇ ਵਧਾਉਂਦੇ ਹੋਏ ਸਰਕਾਰਾਂ ਵੱਲੋਂ ਅੱਜ-ਕੱਲ੍ਹ ਲੋਕਾਂ ਨੂੰ ਅਜਿਹਾ ਨਿਆਂ ਦਿੱਤਾ ਜਾ […]

Loading

FEATURE
on Nov 12, 2025
82 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ 50 ਲੱਖ ਡਾਲਰ ਸਿਵਲ ਮਾਮਲੇ ’ਤੇ ਮੁੜ ਵਿਚਾਰ ਕਰੇ ਜਿਸ ਵਿੱਚ ਉਸ ਉਪਰ ਮੈਗਜ਼ੀਨ ਕਾਲਮਨਵੀਸ ਈ ਜੀਨ ਕੈਰੋਲ ਨਾਲ ਜਿਨਸੀ ਸ਼ੋਸ਼ਣ ਕਰਨ ਤੇ ਉਸ ਨੂੰ ਬਦਨਾਮ ਕਰਨ ਦੇ ਦੋਸ਼ ਲਾਏ ਗਏ ਸਨ। ਪਿਛਲੇ ਸਾਲ ਸੰਘੀ ਅਪੀਲ ਕੋਰਟ ਨੇ ਟਰੰਪ ਵਿਰੁੱਧ […]

Loading

FEATURE
on Nov 12, 2025
50 views 0 secs

ਸੈਕਰਾਮੈਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਨੂੰ ਓਹਾਈਓ ਦਾ ਗਵਰਨਰ ਬਣਾਏ ਜਾਣ ਦੀ ਪੁਸ਼ਟੀ ਕੀਤੀ ਹੈ ਪਰੰਤੂ ਇਸ ਨਾਲ ਟਰੰਪ ਦੇ ਚੋਣ ਮੁਹਿੰਮਕਾਰਾਂ ‘ਮੇਕ ਅਮੈਰਿਕਾ ਗਰੇਟ ਅਗੇਨ’ ਵਿੱਚ ਗੰਭੀਰ ਮਤਭੇਦ ਪੈਦਾ ਹੋ ਗਏ ਹਨ। ਕਈਆਂ ਨੇ ਤਾਂ ਇਥੋਂ ਤੱਕ ਕਹਿ ਦਿੱਤਾ ਹੈ ਕਿ ਉਹ ਸਵਾਮੀ ਨੂੰ ਕਦੀ ਵੀ ਗਵਰਨਰ […]

Loading

FEATURE
on Nov 12, 2025
98 views 7 secs

ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹਰੇ-ਭਰੇ ਕੈਂਪਸ ਵਿੱਚ ਹੁਣ ਵੀ ਨਾਅਰੇ ਗੂੰਜ ਰਹੇ ਹਨ। ਪੰਜਾਬ ਯੂਨੀਵਰਸਿਟੀ (ਪੀ.ਯੂ.) ਦੇ ਵਿਦਿਆਰਥੀਆਂ ਨੇ ਸੈਨੇਟ ਚੋਣਾਂ ਨੂੰ ਲੈ ਕੇ ਖੜ੍ਹੇ ਕੀਤੇ ਅੰਦੋਲਨ ਨੇ ਨਾ ਸਿਰਫ਼ ਯੂਨੀਵਰਸਿਟੀ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ, ਸਗੋਂ ਪੂਰੇ ਪੰਜਾਬ ਨੂੰ ਇੱਕ ਵੱਡੇ ਸਿਆਸੀ ਤੂਫ਼ਾਨ ਵੱਲ ਧੱਕ ਦਿੱਤਾ ਹੈ। ਹਜ਼ਾਰਾਂ ਵਿਦਿਆਰਥੀ, ਕਿਸਾਨ, […]

Loading

FEATURE
on Nov 12, 2025
58 views 2 secs

ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਕਾਲਪੁਰਣ ਵਿੱਚ ਇੱਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਨਾ ਤਾਂ ਆਰਐੱਸਐੱਸ ਰਜਿਸਟਰਡ ਹੈ ਅਤੇ ਨਾ ਹੀ ਹਿੰਦੂ ਧਰਮ। ਇਸ ਬਿਆਨ ਨੇ ਦੇਸ਼ ਵਿੱਚ ਤਿੱਖੀ ਚਰਚਾ ਛੇੜ ਦਿੱਤੀ ਹੈ। ਭਾਗਵਤ ਨੇ ਕਿਹਾ, ‘ਬਹੁਤ ਕੁਝ ਰਜਿਸਟਰ ਨਹੀਂ ਹੁੰਦਾ। ਹਿੰਦੂ ਧਰਮ ਵੀ ਰਜਿਸਟਰ ਨਹੀਂ ਹੈ।’ ਇਹ ਬਿਆਨ […]

Loading

FEATURE
on Nov 12, 2025
36 views 37 secs

ਡਾ.ਚਰਨਜੀਤ ਸਿੰਘ ਗੁਮਟਾਲਾ ਬਾਬਾ ਦੀਪ ਸਿੰਘ ਦਾ ਜਨਮ 14 ਮਾਘ ਸੰਮਤ 1739 ਬਿਕਰਮੀ ਨੂੰ ਪਿੰਡ ਪਹੂਵਿੰਡ ਜ਼ਿਲ੍ਹਾ ਤਰਨਤਾਰਨ ਵਿੱਚ ਮਾਤਾ ਜਿਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿੱਚ ਹੋਇਆ। ਉਨ੍ਹਾਂ ਦਾ ਬਚਪਨ ਦਾ ਨਾਂ ਦੀਪਾ ਸੀ।ਛੋਟੇ ਹੁੰਦਿਆਂ ਹੀ ਉਨ੍ਹਾਂ ਨੇ ਗੁਰਮੁੱਖੀ ਪੜ੍ਹੀ ਤੇ ਗੁਰਬਾਣੀ ਦਾ ਪਾਠ ਕਰਨਾ ਸਿੱਖਿਆ। ਵਾਹੀ ਵੀ ਕੀਤੀ , ਨੇਜ਼ਾ […]

Loading

FEATURE
on Nov 12, 2025
51 views 39 secs

ਧਰਮਾਂ ਦੇ ਇਤਿਹਾਸ ਅਤੇ ਸ਼ਹੀਦੀ ਪਰੰਪਰਾ ਵਿਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਵਿਲੱਖਣ ਸਥਾਨ ਹੈ। ਯੁੱਧ ਦੇ ਮੈਦਾਨ ’ਚ ਸੀਸ ਨੂੰ ਤਲੀ ’ਤੇ ਰੱਖ ਕੇ ਦੁਸ਼ਮਣ ਦੇ ਆਹੂ ਲਾਹ ਸੁੱਟਣ ਵਾਲੇ ਇਸ ਮਹਾਂਬਲੀ ਯੋਧੇ ਦਾ ਜਨਮ 26 ਜਨਵਰੀ, 1682 ਈ: (14 ਮਾਘ) ਨੂੰ  ਪਿੰਡ ਪਹੁਵਿੰਡ, ਜ਼ਿਲ੍ਹਾ ਤਰਨ ਤਾਰਨ ਵਿਖੇ ਪਿਤਾ ਬਾਬਾ ਭਗਤਾ ਜੀ ਦੇ […]

Loading

FEATURE
on Nov 12, 2025
43 views 0 secs

ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ  ਮਨਾਇਆ ਜਾ ਰਿਹਾ ਹੈ ।  ਇਸ ਸਬੰਧੀ ਹੋ ਰਹੇ ਸਮਾਗਮ ਦੀ ਤਿਆਰੀਆਂ ਦਾ ਜ਼ਾਇਜਾ ਲੈਣ ਮੌਕੇ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਸਪਤਾਲ ਕੰਪਲੈਕਸ […]

Loading

FEATURE
on Nov 12, 2025
73 views 1 sec

ਵਾਸ਼ਿੰਗਟਨ/ਏ.ਟੀ.ਨਿਊਜ਼: ਜੇ ਤੁਸੀਂ ਮੋਟੇ ਹੋ, ਸ਼ੂਗਰ ਦੇ ਮਰੀਜ਼ ਹੋ ਜਾਂ ਦਿਲ ਦੀ ਕਮਜ਼ੋਰੀ ਨਾਲ ਜੂਝ ਰਹੇ ਹੋ, ਤਾਂ ਅਮਰੀਕਾ ਵਿੱਚ ਜਾਣ ਦਾ ਸੁਪਨਾ ਹੁਣ ਟੁੱਟ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਵੀਜ਼ਾ ਅਧਿਕਾਰੀਆਂ ਨੂੰ ਨਵਾਂ ਹੁਕਮ ਜਾਰੀ ਕੀਤਾ ਹੈ, ਜਿਸ ਅਧੀਨ ਇਹਨਾਂ ਬਿਮਾਰੀਆਂ ਵਾਲੇ ਵਿਦੇਸ਼ੀਆਂ ਨੂੰ ਅਮਰੀਕਾ ਵਿੱਚ ਰਹਿਣ ਲਈ ਅਯੋਗ ਘੋਸ਼ਿਤ […]

Loading

FEATURE
on Nov 11, 2025
82 views 2 secs

ਜਗਮੋਹਨ ਸਿੰਘ ਲੱਕੀ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਦਾਅਵਾ ਅਕਸਰ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕਰਦੇ ਰਹਿੰਦੇ ਹਨ। ਉਹਨਾਂ ਵੱਲੋਂ ਪੰਜਾਬ ਦੀ ਭਲਾਈ ਲਈ ਕੁਝ ਯਤਨ ਵੀ ਕੀਤੇ ਜਾਂਦੇ ਹਨ ਪਰ ਪੰਜਾਬ ਅਸਲੀ ਅਰਥਾਂ ਵਿੱਚ ਮੁੜ ਰੰਗਲਾ ਤਾਂ ਹੀ ਬਣ ਸਕਦਾ ਹੈ ਜੇ ਸਾਰੀਆਂ ਧਿਰਾਂ ਸਰਕਾਰ ਨੂੰ ਸਹਿਯੋਗ ਦੇਣ ਅਤੇ ਸਾਂਝੀ ਮੁਹਿੰਮ ਚਲਾ […]

Loading