Home > Articles posted by amritsartimes.live (Page 114)
FEATURE
on Nov 11, 2025
53 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: 30 ਜਨਵਰੀ ਤੱਕ ਸਰਕਾਰ ਨੂੰ ਫ਼ੰਡ ਦੇਣ ਤੇ ਇਸ ਤੋਂ ਪਹਿਲਾਂ ਦਸੰਬਰ ਵਿੱਚ ਅਫ਼ੋਰਡੇਬਲ ਕੇਅਰ ਐਕਟ ਬਿੱਲ ਉੱਪਰ ਵੋਟਾਂ ਪਵਾਉਣ ਲਈ ਸਹਿਮਤੀ ਬਣਨ ਤੋਂ ਬਾਅਦ ਤਾਲਾਬੰਦੀ ਖਤਮ ਹੋਣ ਦੇ ਆਸਾਰ ਬਣ ਗਏ ਹਨ। ਇਹ ਪ੍ਰਗਟਾਵਾ ਮੁੱਦੇ ਨਾਲ ਜੁੜੇ ਇੱਕ ਪ੍ਰਮੁੱਖ ਸੁੂਤਰ ਨੇ ਕੀਤਾ ਹੈ। ਦੋ ਧਿਰੀਂ ਸਮਝੌਤੇ ਅਨੁਸਾਰ ਟਰੰਪ ਦੁਆਰਾ […]

Loading

FEATURE
on Nov 11, 2025
55 views 2 secs

ਰੋਪੜ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਆਪਣੇ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾਉਣ ਦੀ ਇਜਾਜ਼ਤ ਨਾ ਦੇਣ ਤੋਂ ਬਾਅਦ, ਸੂਬਾ ਸਰਕਾਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਨਿਹੰਗ ਜਥੇਬੰਦੀ ਬਾਬਾ ਬੁੱਢਾ ਦਲ ਦੇ ਡੇਰੇ ਵਿਖੇ ਮਨਾਉਣ ਦਾ ਫੈਸਲਾ ਕੀਤਾ ਹੈ।ਸਰਕਾਰੀ ਸੂਤਰਾਂ ਅਨੁਸਾਰ, ਸੂਬਾ ਸਰਕਾਰ […]

Loading

FEATURE
on Nov 11, 2025
45 views 4 secs

ਖਾਸ ਖ਼ਬਰ ਅਮਰੀਕੀ ਰਾਜਨੀਤੀ ਵਿੱਚ ਨਿਕੀ ਹੈਲੀ ਦਾ ਨਾਮ ਤਾਂ ਬਹੁਤ ਪਿਛਲੇ ਸਮੇਂ ਤੋਂ ਚਰਚਾ ਵਿੱਚ ਹੈ, ਪਰ ਅੱਜ ਉਸ ਦੇ ਪੁੱਤਰ ਨਲਿਨ ਹੈਲੀ ਦੀ ਕਹਾਣੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। 24 ਸਾਲਾਂ ਦੇ ਨਲਿਨ, ਜੋ ਇੱਕ ਭਾਰਤੀ ਮੂਲ ਦੇ ਨੌਜਵਾਨ ਹਨ ਅਤੇ ਮੇਕ ਅਮਰੀਕਾ ਗ੍ਰੇਟ ਅਗੇਨ ਅਨੁਸਾਰੀ ਵੀ ਹਨ, ਨੇ ਆਪਣੇ ਬਚਪਨ […]

Loading

FEATURE
on Nov 11, 2025
54 views 2 secs

ਅੰਮ੍ਰਿਤਸਰ/ਏ.ਟੀ.ਨਿਊਜ਼ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ੀ ਸਿੱਖ ਸੰਗਤ ਨੇ ਪਾਕਿਸਤਾਨ ਵਿੱਚ ਸਥਿਤ ਗੁਰਧਾਮਾਂ ਦੇ ਦਰਸ਼ਨ ਕੀਤੇ ਹਨ। ਇਸ ਦੌਰਾਨ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਿਆਂ ਦੀਆਂ ਇਮਾਰਤਾਂ ਦੀ ਬਹੁਤ ਖਰਾਬ ਹਾਲਤ ਵੇਖ ਕੇ ਗਹਿਰੀ ਚਿੰਤਾ ਪ੍ਰਗਟਾਈ ਹੈ। ਪ੍ਰਵਾਸੀ ਸਿੱਖ ਭਾਈਚਾਰੇ ਨੇ ਕਿਹਾ ਕਿ ਇਹ ਗੁਰਦੁਆਰੇ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਨਮੋਲ […]

Loading

FEATURE
on Nov 11, 2025
64 views 1 sec

ਖਾਸ ਰਿਪੋਰਟਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐਸ.ਏ.) ਨੇ ਪਿਛਲੇ ਦਿਨੀਂ ਇੱਕ ਵੱਡੀ ਕਾਰਵਾਈ ਕੀਤੀ ਹੈ। ਤਿੰਨ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ, ਜੋ ਬ੍ਰਿਟਿਸ਼ ਕੋਲੰਬੀਆ (ਬੀ.ਸੀ.) ਵਿੱਚ ਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਚੱਲ ਰਹੇ ਜਬਰੀ ਵਸੂਲੀ (ਐਕਸਟੌਰਸ਼ਨ) ਨੈੱਟਵਰਕ ਨਾਲ ਜੁੜੇ ਹੋਏ ਸਨ। ਇਹ ਕਾਰਵਾਈ ਬੀ.ਸੀ. ਐਕਸਟੌਰਸ਼ਨ ਟਾਸਕ ਫੋਰਸ ਦੇ […]

Loading

FEATURE
on Nov 11, 2025
50 views 2 secs

ਰੂਸ ਅਤੇ ਯੂਕ੍ਰੇਨ ਵਿਚਕਾਰ ਚੱਲ ਰਹੇ ਤਿੰਨ ਸਾਲ ਪੁਰਾਣੇ ਯੁੱਧ ਨੇ ਹੁਣ ਇੱਕ ਨਵਾਂ ਅਤੇ ਬਹੁਤ ਖਤਰਨਾਕ ਮੋੜ ਲੈ ਲਿਆ ਹੈ। ਰੂਸ ਨੇ 7 ਨਵੰਬਰ 2025 ਤੋਂ 8 ਨਵੰਬਰ 2025 ਤੱਕ ਯੂਕ੍ਰੇਨ ਉੱਤੇ ਡਰੋਨਾਂ ਅਤੇ ਮਿਸਾਈਲਾਂ ਨਾਲ ਸਭ ਤੋਂ ਵੱਡਾ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਨਾ ਸਿਰਫ਼ ਰਿਹਾਇਸ਼ੀ ਇਮਾਰਤਾਂ ਤਬਾਹ ਹੋਈਆਂ ਹਨ ਅਤੇ ਘੱਟੋ-ਘੱਟ […]

Loading

FEATURE
on Nov 11, 2025
46 views 0 secs

ਬੀਤੇ ਦਿਨੀਂ ਪੰਜਾਬ ਸਕਿਊਲਡ ਕਾਸਟਸ (ਐੱਸ.ਸੀ.) ਨੇ ਸੁਓ ਮੋਟੂ ਨੋਟਿਸ ਜਾਰੀ ਕਰਕੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਤਾਰਨ ਤਾਰਨ ਵਿੱਚ ਹੋਈ ਇੱਕ ਰੈਲੀ ਦੌਰਾਨ ਭਾਈ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਅਤੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਪਵਿੱਤਰ ਤਸਵੀਰਾਂ ਦੇ ਕਥਿਤ ਦੁਰਉਪਯੋਗ ਬਾਰੇ […]

Loading

FEATURE
on Nov 11, 2025
48 views 5 secs

ਭਾਰਤ ਵਿੱਚ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ, ਭਾਰਤੀਆਂ ਵਿੱਚ ਵਿਦੇਸ਼ਾਂ ਵੱਲ ਜਾਣ ਦਾ ਜ਼ਬਰਦਸਤ ਰੁਝਾਨ ਵਧਦਾ ਜਾ ਰਿਹਾ ਹੈ। ਆਜ਼ਾਦ ਕਾਰਜਕਾਰੀ ਅਤੇ ਵਿਕਾਸ ਸੰਸਥਾ ਓ.ਈ.ਸੀ.ਡੀ. ਨੇ ਆਪਣੀ ਨਵੀਂ ਰਿਪੋਰਟ ’ਇੰਟਰਨੈਸ਼ਨਲ ਮਾਈਗ੍ਰੇਸ਼ਨ ਆਊਟਲੁੱਕ 2025’ ਵਿੱਚ ਖੁਲਾਸਾ ਕੀਤਾ ਹੈ ਕਿ ਕਿਸੇ ਵੀ ਹੋਰ ਦੇਸ਼ ਨਾਲੋਂ ਜ਼ਿਆਦਾ ਭਾਰਤੀਆਂ ਨੇ ਅਮਰੀਕਾ, ਕੈਨੇਡਾ, ਬ੍ਰਿਟੇਨ, ਆਸਟ੍ਰੇਲੀਆ ਵਰਗੇ 38 ਵਿਕਸਤ ਦੇਸ਼ਾਂ […]

Loading

FEATURE
on Nov 10, 2025
50 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਵਿੱਚ ਗੁਰਮਤਿ ਸਮਾਗਮ ਕਰਵਾਏ ਗਏ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਸਣੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ […]

Loading

FEATURE
on Nov 10, 2025
49 views 1 sec

ਪੰਥਕ ਹਲਚਲ ਭਾਈ ਹਰਦੀਪ ਸਿੰਘ ਨਿੱਝਰ ਇੱਕ ਪ੍ਰਮੁੱਖ ਸਿੱਖ ਵਿਚਾਰਕ ਅਤੇ ਖਾਲਿਸਤਾਨ ਅੰਦੋਲਨ ਦਾ ਸਮਰਥਕ ਸੀ, ਜਿਸ ਨੂੰ ਭਾਰਤ ਸਰਕਾਰ ਨੇ 2020 ਵਿੱਚ ਖਾੜਕੂ ਐਲਾਨਿਆ ਸੀ। ਉਹ ਕੈਨੇਡਾ ਵਿੱਚ ਰਹਿੰਦਾ ਸੀ ਅਤੇ ਉਸ ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ, ਸਰੀ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਉਸ ਦੀ ਹੱਤਿਆ ਤੋਂ ਬਾਅਦ ਕੈਨੇਡੀਆਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ […]

Loading