Home > Articles posted by amritsartimes.live (Page 115)
FEATURE
on Nov 10, 2025
53 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਲਈ ਜੱਥੇ ਦੇ ਨਾਲ 3 ਨਵੰਬਰ ਨੂੰ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਿਛਲੇ ਦਿਨੀਂ ਵਾਪਸ ਭਾਰਤ ਪਰਤ ਆਏ ਹਨ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਵਾਹਗਾ-ਅਟਾਰੀ ਸਰਹੱਦ ’ਤੇ ਰਵਾਨਗੀ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ […]

Loading

FEATURE
on Nov 10, 2025
41 views 0 secs

ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ: ਟਰੰਪ ਪ੍ਰਸ਼ਾਸਨ 20 ਜਨਵਰੀ 2025 ਨੂੰ ਸੱਤਾ ਸੰਭਾਲਣ ਉਪਰੰਤ ਹੁਣ ਤੱਕ ਅੰਦਾਜ਼ਨ 80000 ਗ਼ੈਰ ਪਰਵਾਸੀ ਵੀਜ਼ੇ ਰੱਦ ਕਰ ਚੁੱਕਾ ਹੈ। ਇਹ ਜਾਣਕਾਰੀ ਅਮਰੀਕੀ ਵਿਦੇਸ਼ ਵਿਭਾਗ ਦੇ ਇੱਕ ਅਧਿਕਾਰੀ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ ਉੱਪਰ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਦੇ ਵੀਜ਼ੇ ਰੱਦ ਕੀਤੇ ਗਏ ਹਨ ਉਨ੍ਹਾਂ […]

Loading

FEATURE
on Nov 10, 2025
62 views 0 secs

ਸੈਕਰਾਮੈਂਟੋ, ਕੈਲੀਫੋਰਨੀਆ/ ਹੁਸਨ ਲੜੋਆ ਬੰਗਾ: ਸਿਹਤ ਸੰਭਾਲ ਪ੍ਰੋਗਰਾਮ ਨੂੰ ਲੈ ਕੇ ਸੱਤਾਧਾਰੀ ਰਿਪਬਲੀਕਨ ਪਾਰਟੀ ਤੇ ਵਿਰੋਧੀ ਧਿਰ ਡੈਮੋਕਰੈਟਸ ਵਿਚਾਲੇ ਪੈਦਾ ਹੋਏ ਟਕਰਾਅ ਕਾਰਨ ਸਰਕਾਰੀ ਕੰਮਕਾਜ ਠੱਪ ਹੋਏ ਨੂੰ ਇਕ ਮਹੀਨੇ ਤੋਂ ਵੀ ਵਧ ਸਮਾਂ ਹੋ ਚੁੱਕਾ ਹੈ ਪਰੰਤੂ ਫਿਲਹਾਲ ਸ਼ੱਟਡਾਊਨ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਡੈਮੋਕਰੈਟਸ ਪਾਰਟੀ ਨੇ ਸ਼ੱਟਡਾਊਨ ਖਤਮ ਕਰਨ ਲਈ ਨਵੀਂ ਤਜਵੀਜ਼ […]

Loading

FEATURE
on Nov 10, 2025
58 views 2 secs

ਵਿਨੀਪੈਗ/ਏ.ਟੀ.ਨਿਊਜ਼: ਕੈਨੇਡਾ ਨੇ ਹਾਲ ਹੀ ਵਿੱਚ ਇਮੀਗ੍ਰੇਸ਼ਨ ਬਾਰੇ ਆਪਣੇ ਦਿਸ਼ਾ-ਨਿਰਦੇਸ਼ਾਂ ਨੂੰ ਅਪਡੇਟ ਕੀਤਾ ਹੈ, ਜਿਸ ਤਹਿਤ ਅਧਿਕਾਰੀਆਂ ਨੂੰ ਪਹਿਲਾਂ ਜਾਰੀ ਹੋ ਚੁੱਕੇ ਵਿਜ਼ਟਰ ਵੀਜ਼ੇ, ਸਟੱਡੀ ਪਰਮਿਟ ਅਤੇ ਵਰਕ ਪਰਮਿਟ ਰੱਦ ਕਰਨ ਦੀ ਸ਼ਕਤੀ ਦੇ ਦਿੱਤੀ ਗਈ ਹੈ। ਇਸ ਬਦਲਾਅ ਨਾਲ ਇਮੀਗ੍ਰੇਸ਼ਨ ਸ਼ਰਤਾਂ ਦੀ ਲਗਾਤਾਰ ਪਾਲਣਾ ਜ਼ਰੂਰੀ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਅਤੇ ਵਾਰ-ਵਾਰ ਆਉਣ ਵਾਲੇ […]

Loading

FEATURE
on Nov 10, 2025
45 views 2 secs

ਸਪੈਸ਼ਲ ਰਿਪੋਰਟਓਟਾਵਾ/ਏ.ਟੀ.ਨਿਊਜ਼: ਕੈਨੇਡਾ, ਜੋ ਕਦੇ ਭਾਰਤੀ ਨੌਜਵਾਨਾਂ ਲਈ ਸੁਨਹਿਰੀ ਮੌਕਿਆਂ ਦਾ ਪ੍ਰਤੀਕ ਸੀ, ਅੱਜ ਉਹਨਾਂ ਲਈ ਨਿਰਾਸ਼ਾ ਦਾ ਕੇਂਦਰ ਬਣ ਗਿਆ ਹੈ। ਬੇਰੁਜ਼ਗਾਰੀ, ਨਸਲਵਾਦ ਤੇ ਜਿਨਸੀ ਸ਼ੋਸ਼ਣ ਕਾਰਨ ਭਾਰਤੀ ਪਰਿਵਾਰ ਚਿੰਤਤ ਹਨ। ਇਸ ਬਾਰੇ ਭਾਰਤੀ-ਕੈਨੇਡੀਅਨ ਯੂਟਿਊਬਰ ਤੇ ਪੋਡਕਾਸਟਰ ਕੁਸ਼ਲ ਮਹਿਰਾ ਨੇ ਖੁਲਾਸਾ ਕੀਤਾ ਹੈ ਕਿ ਉਹਨਾਂ ਨੇ ਬੀਤੇ ਤਿੰਨ ਸਾਲਾਂ ਵਿੱਚ 13 ਭਾਰਤੀ ਕੁੜੀਆਂ ਨੂੰ […]

Loading

FEATURE
on Nov 10, 2025
55 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ’ਚ ਸਰਕਾਰੀ ਬੰਦ (ਸ਼ਟਡਾਊਨ) ਨੂੰ ਲਾਗੂ ਹੋਏ 40 ਦਿਨ ਹੋ ਗਏ ਹਨ। ਇਸ ਤੋਂ ਬਾਅਦ ਦੇਸ਼ ’ਚ ਸਮੱਸਿਆਵਾਂ ਸਿਖ਼ਰਾਂ ’ਤੇ ਹਨ। ਪਿਛਲੇ ਦਿਨੀਂ ਇੱਕ ਦਿਨ ’ਚ ਸਭ ਤੋਂ ਵੱਧ 1700 ਉਡਾਣਾਂ ਰੱਦ ਕੀਤੀਆਂ ਗਈਆਂ, ਜੋ ਦੇਸ਼ ਦੇ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ। ਇਸ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ’ਚ ਜਹਾਜ਼ ਘੰਟਿਆਂਬੱਧੀ ਦੇਰੀ […]

Loading

FEATURE
on Nov 10, 2025
47 views 0 secs

ਬੀਤੇ ਦਿਨੀ ਵਾਤਾਵਰਣ ਮੁਹਿੰਮ ਦੇ ਨਾਇਕ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਨੇ ਪੰਜਾਬ ਦੇ ਜਲੰਧਰ ਨਾਲ ਸਬੰਧਿਤ ਸਵਰਨਜੀਤ ਸਿੰਘ ਖ਼ਾਲਸਾ ਅਮਰੀਕਾ ਵਿੱਚ ਨੌਰਵਿਚ ਦੇ ਮੇਅਰ ਚੁਣੇ ਜਾਣ ਉੱਪਰ ਉਹਨਾਂ ਦੇ ਪਿਤਾ ਜਥੇਦਾਰ ਪਰਮਿੰਦਰ ਪਾਲ ਸਿੰਘ ਖ਼ਾਲਸਾ ਪ੍ਰਧਾਨ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੂੰ ਮੁਬਾਰਕਬਾਦ ਦਿੱਤੀ ਤੇ ਸਨਮਾਨਿਤ ਵੀ ਕੀਤਾ। ਸੰਤ ਬਾਬਾ ਬਲਬੀਰ ਸਿੰਘ […]

Loading

FEATURE
on Nov 10, 2025
51 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਦਿਨੀਂ ਆਪਣੀ ਟੈਰਿਫ ਨੀਤੀ ਦਾ ਬਚਾਅ ਕੀਤਾ ਅਤੇ ਇਸ ਦਾ ਵਿਰੋਧ ਕਰਨ ਵਾਲੇ ਵਿਰੋਧੀ ਪਾਰਟੀ ਦੇ ਮੈਂਬਰਾਂ ਨੂੰ ਮਹਾਂਮੂਰਖ ਕਿਹਾ। ਉਨ੍ਹਾਂ ਦਾ ਦਾਅਵਾ ਹੈ ਕਿ ਟੈਰਿਫ ਕਾਰਨ ਅਮਰੀਕੀ ਲੋਕ ਧਨਾਢ ਹੋ ਰਹੇ ਹਨ ਅਤੇ ਦੁਨੀਆ ਵਿੱਚ ਇੱਜ਼ਤ ਪ੍ਰਾਪਤ ਕਰ ਰਹੇ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਮਹਿੰਗਾਈ […]

Loading

FEATURE
on Nov 8, 2025
44 views 4 secs

ਐਸ. ਐਸ. ਛੀਨਾਕਿਸਾਨੀ ਪ੍ਰੇਸ਼ਾਨੀਆਂ ਵਧਣ ਦਾ ਵੱਡਾ ਕਾਰਨ ਦਿਨੋ-ਦਿਨ ਕਿਸਾਨੀ ਕਰਜ਼ੇ ਵਧਣਾ, ਹੜਤਾਲਾਂ, ਮੁਜ਼ਾਹਰੇ ਤੇ ਆਮਦਨ ਤੇ ਖਰਚ ਵਿੱਚ ਵਧਦਾ ਪਾੜਾ ਹੈ । ਖੇਤੀ ਖੋਜ ਵਿੱਚ ਵੱਡੀ ਵਜ੍ਹਾ ਸਾਹਮਣੇ ਆਈ ਹੈ ਕਿ ਕਿਸਾਨ ਦੇ ਹਿੱਸੇ ਦੀ ਵਾਹੀਯੋਗ ਜ਼ਮੀਨ ਭਾਵ ਖੇਤੀ/ਜੋਤਾਂ ਦੇ ਆਕਾਰ ਛੋਟੇ ਹੁੰਦੇ ਜਾ ਰਹੇ ਹਨ ਤੇ ਰਸਾਇਣਾਂ/ਖਾਦਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। […]

Loading

FEATURE
on Nov 8, 2025
81 views 1 sec

ਨਿਊਯਾਰਕ/ਏ.ਟੀ.ਨਿਊਜ਼: ਭਾਰਤੀ-ਅਮਰੀਕੀ ਭਾਈਚਾਰੇ ਨੇ ਨਿਊਯਾਰਕ ਸ਼ਹਿਰ ਦੇ ਮੇਅਰ ਅਹੁਦੇ ਦੀ ਚੋਣ ’ਚ ਜ਼ੋਹਰਾਨ ਮਮਦਾਨੀ ਦੀ ਇਤਿਹਾਸਕ ਜਿੱਤ ਦਾ ਸਵਾਗਤ ਕਰਦਿਆਂ ਕਿਹਾ ਕਿ ਪਰਵਾਸੀ ਹੁਣ ਅਮਰੀਕਾ ’ਚ ਨਵੀਂ ਪਛਾਣ ਬਣਾ ਰਹੇ ਹਨ। ਨਿਊਯਾਰਕ ’ਚ ਵਿਦਿਅਕ ਅਤੇ ਸੱਭਿਆਚਾਰਕ ਜਥੇਬੰਦੀ ‘ਦਿ ਕਲਚਰ ਟ੍ਰੀ’ ਦੀ ਬਾਨੀ ਅਤੇ ਸੀ. ਈ. ਓ. ਅਨੂ ਸਹਿਗਲ ਨੇ ਮਮਦਾਨੀ ਦੀ ਜਿੱਤ ’ਤੇ ਕਿਹਾ ਕਿ […]

Loading