Home > Articles posted by amritsartimes.live (Page 116)
FEATURE
on Nov 8, 2025
59 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਭਾਰਤ ਨੇ ਪੁਸ਼ਟੀ ਕੀਤੀ ਕਿ 44 ਭਾਰਤੀ ਨਾਗਰਿਕ ਇਸ ਸਮੇਂ ਰੂਸੀ ਫ਼ੌਜ ਵਿੱਚ ਸੇਵਾ ਨਿਭਾ ਰਹੇ ਹਨ, ਜਿਨ੍ਹਾਂ ਵਿੱਚੋਂ ਬਹੁਤਿਆਂ ਨੂੰ ਕਥਿਤ ਤੌਰ ’ਤੇ ਯੂਕ੍ਰੇਨ ਨਾਲ ਜੰਗ ਦੌਰਾਨ ਲੜਾਈ ਲਈ ਤਿਆਰ ਕਰਨ ਲਈ ਮਜਬੂਰ ਕੀਤਾ ਗਿਆ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਸ ਨੇ ਮਾਸਕੋ ਕੋਲ ਇਹ ਮਾਮਲਾ ਉਠਾਇਆ ਹੈ ਅਤੇ ਉਨ੍ਹਾਂ […]

Loading

FEATURE
on Nov 8, 2025
63 views 0 secs

ਕੋਪਨਹੇਗਨ/ਏ.ਟੀ.ਨਿਊਜ਼: ਡੈਨਮਾਰਕ ਦੀ ਸਰਕਾਰ ਨੇ 15 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਲਈ ਸੋਸ਼ਲ ਮੀਡੀਆ ਤੱਕ ਪਹੁੰਚ ’ਤੇ ਪਾਬੰਦੀ ਲਗਾਉਣ ਲਈ ਇੱਕ ਰਾਜਨੀਤਿਕ ਸਮਝੌਤਾ ਕਰਨ ਦਾ ਐਲਾਨ ਕੀਤਾ।ਡਿਜੀਟਲਾਈਜ਼ੇਸ਼ਨ ਮੰਤਰਾਲੇ ਦੀ ਅਗਵਾਈ ਹੇਠ ਇਹ ਕਦਮ ਸੋਸ਼ਲ ਮੀਡੀਆ ਤੱਕ ਪਹੁੰਚ ਲਈ ਉਮਰ ਸੀਮਾ ਨਿਰਧਾਰਤ ਕਰੇਗਾ। ਇਸ ਤਹਿਤ ਕੁਝ ਮਾਪਿਆਂ ਨੂੰ ਇੱਕ ਖਾਸ ਮੁਲਾਂਕਣ ਤੋਂ ਬਾਅਦ […]

Loading

FEATURE
on Nov 8, 2025
41 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐੱਸ ਪੀ ਸੀ ਐੱਲ) ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਸੂਬਾ […]

Loading

FEATURE
on Nov 8, 2025
58 views 1 sec

ਵੈਨਕੂਵਰ/ਏ.ਟੀ.ਨਿਊਜ਼: ਕੈਨੇਡਾ ਸਰਕਾਰ ਨਵੀਆਂ ਆਵਾਸ ਨੀਤੀਆਂ ਵਿਚਲੀਆਂ ਖਾਮੀਆਂ ਦੂਰ ਕਰਨ ਲਈ ਨਵੀਆਂ ਤਜਵੀਜ਼ਾਂ ਤਹਿਤ ਕਿਸੇ ਨੂੰ ਦੇਸ਼ ਵਿੱਚ ਸੱਦੇ ਜਾਣ ਮੌਕੇ ਬੰਦੇ ਦੇ ਗਿਆਨ ਦੀ ਪਰਖ ਉੱਤੇ ਜ਼ੋਰ ਦਿੱਤਾ ਜਾਵੇਗਾ। ਆਵਾਸ ਵਿਭਾਗ ਦੇ ਤਿਆਰ ਖਰੜੇ ਵਿਚਲੀਆਂ ਬਾਰੀਕੀਆਂ ’ਤੇ ਗੌਰ ਕੀਤਾ ਜਾਏ ਤਾਂ ਪਤਾ ਲੱਗਦਾ ਹੈ ਕਿ ਵਿਭਾਗ ਨੇ ਪਿਛਲੇ ਸਾਲਾਂ ਦੀਆਂ ਗ਼ਲਤੀਆਂ ਤੋਂ ਸਬਕ ਸਿੱਖੇ […]

Loading

FEATURE
on Nov 8, 2025
46 views 0 secs

ਚਮਕੌਰ ਸਾਹਿਬ/ਏ.ਟੀ.ਨਿਊਜ਼: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਬੀਤੇ ਤਕਰੀਬਨ 14 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਹੋਣ ਕਰਕੇ ਬਾਦਲ ਅਕਾਲੀ ਦਲ ਦਾ ਇਸ ਦੇ ਉੱਪਰ ਪੂਰੀ ਤਰ੍ਹਾਂ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਕਿਸੇ ਵੀ […]

Loading

FEATURE
on Nov 7, 2025
59 views 1 sec

ਅਮਰੀਕਾ ਦੀਆਂ ਸੜਕਾਂ ਉੱਪਰ ਲੰਬੇ ਸਮੇਂ ਤੋਂ ਟਰੱਕ ਚਲਾਉਂਦੇ ਪੰਜਾਬੀ ਡਰਾਈਵਰਾਂ ਲਈ ਹੁਣ ਅੰਗਰੇਜ਼ੀ ਭਾਸ਼ਾ ਇੱਕ ਵੱਡੀ ਮੁਸੀਬਤ ਬਣ ਗਈ ਹੈ। ਡਰਾਈਵਿੰਗ ਟੈਸਟ ਵਿੱਚ ਪਾਸ ਹੋਣ ਦੇ ਬਾਵਜੂਦ, ਅੰਗਰੇਜ਼ੀ ਬੋਲਣ, ਪੜ੍ਹਨ ਜਾਂ ਸਮਝਣ ਵਿੱਚ ਅਸਫ਼ਲ ਰਹਿਣ ਕਾਰਨ ਹਜ਼ਾਰਾਂ ਪੰਜਾਬੀ ਤੇ ਭਾਰਤੀ ਮੂਲ ਦੇ ਟਰੱਕ ਡਰਾਈਵਰਾਂ ਨੂੰ ਨੌਕਰੀ ਤੋਂ ਹੱਥ ਧੋਣੇ ਪੈ ਰਹੇ ਹਨ। ਫ਼ੈਡਰਲ ਮੋਟਰ […]

Loading

FEATURE
on Nov 7, 2025
58 views 8 secs

ਸੁੱਚਾ ਸਿੰਘ ਗਿੱਲਪੰਜਾਬ ਦਾ ਸਮਾਜਿਕ, ਆਰਥਿਕ ਤੇ ਸਿਆਸੀ ਸੰਕਟ ਪਿਛਲੇ ਚਾਰ ਦਹਾਕਿਆਂ ਤੋਂ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ, ਇਸ ਨੂੰ ਹੱਲ ਕਰਨ ਦੀ ਬਜਾਏ ਸਰਕਾਰ ’ਤੇ ਕਾਬਜ਼ ਸੱਤਾਧਾਰੀ ਪਾਰਟੀਆਂ ਨੇ ਇਸ ਤੋਂ ਹਮੇਸ਼ਾ ਟਾਲਾ ਹੀ ਵੱਟਿਆ ਹੈ। ਸੱਤਾ ’ਤੇ ਕਾਬਜ਼ ਰਹਿਣ ਲਈ ਪਾਰਟੀਆਂ ਇੱਕ-ਦੂਜੇ ’ਤੇ ਦੂਸ਼ਣਬਾਜ਼ੀ ਕਰਦਿਆਂ ਲੋਕਾਂ ਨੂੰ ਗੁੰਮਰਾਹ ਕਰਨ ਲੱਗੀਆਂ ਹੋਈਆਂ ਹਨ। […]

Loading

FEATURE
on Nov 7, 2025
112 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਆਈ. ਸੀ. ਸੀ. ਇੱਕ ਰੋਜ਼ਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਸਿਰਜਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਖਿਡਾਰਨਾਂ ਨੇ ਸਿਰਫ ਇਤਿਹਾਸ ਹੀ ਨਹੀਂ ਰਚਿਆ ਬਲਕਿ ਉਹ ਨੌਜਵਾਨ ਪੀੜ੍ਹੀ, ਖਾਸਕਰ ਲੜਕੀਆਂ ਲਈ ਆਦਰਸ਼ ਬਣ ਗਈਆਂ ਹਨ।ਰਾਸ਼ਟਰਪਤੀ ਮੁਰਮੂ ਨੇ ਇੱਥੇ ਰਾਸ਼ਟਰਪਤੀ ਭਵਨ ਵਿੱਚ ਆਈ. ਸੀ. […]

Loading

FEATURE
on Nov 7, 2025
96 views 0 secs

ਦੁਬਈ/ਏ.ਟੀ.ਨਿਊਜ਼: ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੂੰ ਮਹਿਲਾ ਕ੍ਰਿਕਟ ਵਿਸ਼ਵ ਕੱਪ ’ਚ ਸ਼ਾਨਦਾਰ ਪ੍ਰਦਰਸ਼ਨ ਸਦਕਾ ਆਈ. ਸੀ. ਸੀ. ਦੀ ਅਕਤੂਬਰ ਮਹੀਨੇ ਦੀ ਸਰਵੋਤਮ ਮਹਿਲਾ ਖਿਡਾਰਨ ਦੇ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ ਕਪਤਾਨ ਮੰਧਾਨਾ ਦਾ ਇਸ ਪੁਰਸਕਾਰ ਲਈ ਮੁਕਾਬਲਾ ਦੱਖਣੀ ਅਫਰੀਕਾ ਦੀ ਕਪਤਾਨ ਲੌਰਾ ਵੌਲਵਾਰਟ ਅਤੇ ਆਸਟ੍ਰੇਲੀਆ ਦੀ […]

Loading

FEATURE
on Nov 7, 2025
48 views 11 secs

-ਗੁਰਮੀਤ ਸਿੰਘ ਪਲਾਹੀ ਜਿਵੇਂ ਵੀ ਅਤੇ ਜਿੱਥੇ ਵੀ ਦੇਸ਼ ਦੇ ਹਾਕਮਾਂ ਦਾ ਦਾਅ ਲੱਗਦਾ ਹੈ, ਉੱਥੇ ਹੀ ਲੋਕਾਂ ਦੇ ਹੱਕਾਂ ’ਚ ਬਣੇ ਕਾਨੂੰਨਾਂ, ਸੰਵਿਧਾਨਿਕ ਹੱਕਾਂ ਉੱਤੇ ਕੁਹਾੜੀ ਚਲਾਉਣ ਤੋਂ ਉਹ ਦਰੇਗ ਨਹੀਂ ਕਰਦੇ। ਲੋਕਤੰਤਰਿਕ ਵਿਵਸਥਾ ਨੂੰ ਢਾਹ ਲਗਾਉਣਾ, ਸਿੱਧੇ-ਅਸਿੱਧੇ ਢੰਗ ਨਾਲ ਲੋਕ-ਹਿਤੈਸ਼ੀ ਕਾਨੂੰਨਾਂ ਨੂੰ ਖੋਰਾ ਲਗਾਉਣਾ, ਸੰਘੀ ਢਾਂਚੇ ਦਾ ਸੰਘ ਘੁੱਟਣਾ ਕੇਂਦਰ ਸਰਕਾਰ ਦੀ ਫ਼ਿਤਰਤ […]

Loading