Home > Articles posted by amritsartimes.live (Page 118)
FEATURE
on Nov 6, 2025
54 views 0 secs

ਔਰਤਾਂ ਨੂੰ ਅਕਸਰ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹਨਾਂ ਵਿੱਚੋਂ ਜ਼ਿਆਦਾਤਰ ਸਮੱਸਿਆਵਾਂ ਦਾ ਮੂਲ ਕਾਰਨ ਹਾਰਮੋਨਲ ਅਸੰਤੁਲਨ ਹੁੰਦਾ ਹੈ। ਜਦੋਂ ਔਰਤਾਂ ਦੇ ਸਰੀਰ ਵਿੱਚ ਹਾਰਮੋਨਲ ਅਸੰਤੁਲਨ ਵਿਘਨ ਪਾਉਂਦਾ ਹੈ, ਤਾਂ ਇਹ ਨਾ ਸਿਰਫ਼ ਅਨਿਯਮਿਤ ਮਾਹਵਾਰੀ ਦਾ ਕਾਰਨ ਬਣਦਾ ਹੈ, ਸਗੋਂ ਅਕਸਰ ਚਿੜਚਿੜੇ ਮੂਡ, ਭਾਰ ਵਧਣ ਅਤੇ ਮੁਹਾਸੇ ਵੀ ਪੈਦਾ ਕਰਦਾ […]

Loading

FEATURE
on Nov 6, 2025
109 views 2 secs

ਨਸੀਰੂਦੀਨ ਸ਼ਾਹ ਕੁਝ ਲੋਕਾਂ ਨੂੰ ਸ਼ਾਇਦ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਮੈਂ ਜਿਨ੍ਹਾਂ ਲੋਕਾਂ ਨੂੰ ਜਾਣਦਾ ਹਾਂ, ਓਮ ਪੁਰੀ ਉਨ੍ਹਾਂ ’ਚੋਂ ਸਭ ਤੋਂ ਮਜ਼ਾਹੀਆ ਸ਼ਖ਼ਸ ਸੀ। ‘ਆਕ੍ਰੋਸ਼’ ਅਤੇ ‘ਅਰਧ ਸੱਤਿਆ’ ਵਰਗੀਆਂ ਫਿਲਮਾਂ ਵਿਚਲੀ ਪੇਸ਼ਕਾਰੀ ਜੋ ਲੰਮਾ ਅਰਸਾ ਦੱਬੀ ਪੀੜ ਤੇ ਗੁੱਸੇ ’ਚੋਂ ਨਿਕਲੀ ਸੀ, ਉਸ ਅੰਦਰਲੀ ਇਕਮਾਤਰ ਖ਼ੂਬੀ ਨਹੀਂ ਸੀ। ‘ਜਾਨੇ ਭੀ ਦੋ ਯਾਰੋ’ […]

Loading

FEATURE
on Nov 6, 2025
59 views 3 secs

ਬੀਤੇ ਦਿਨੀਂ ਬੈਂਗਲੁਰੂ ਜਾਣ ਦਾ ਮੌਕਾ ਮਿਲਿਆ। ਏਅਰਪੋਰਟ ਤੋਂ ਬਾਹਰ ਨਿਕਲਦੇ ਵਕਤ ਰਾਤ ਹੋ ਚੁੱਕੀ ਸੀ ਅਤੇ ਇਹ ਉਹ ਸਮਾਂ ਹੁੰਦਾ ਹੈ ਜਦੋਂ ਮੰਨਿਆ ਜਾਂਦਾ ਹੈ ਕਿ ਸ਼ਹਿਰ ਵਿੱਚ ਟਰੈਫਿਕ ਦੀ ਸਿਖਰਲੀ ਸਥਿਤੀ ਨਿਕਲ ਚੁੱਕੀ ਹੁੰਦੀ ਹੈ। ਇਸ ਦੇ ਬਾਵਜੂਦ ਸ਼ਹਿਰ ਦੇ ਇੱਕ ਪ੍ਰਮੁੱਖ ਕੇਂਦਰ ਰਿਚਮੰਡ ਸਰਕਲ ਤੱਕ ਪੁੱਜਣ ਵਿੱਚ ਡੇਢ ਘੰਟੇ ਤੋਂ ਵੱਧ ਦਾ […]

Loading

FEATURE
on Nov 5, 2025
54 views 1 sec

ਨਿਊਯਾਰਕ/ ਏ.ਟੀ.ਨਿਊਜ਼: ਭਾਰਤ ਵਿੱਚ ਜਨਮੀ ਅਮਰੀਕੀ ਸਿਆਸਤਦਾਨ ਗਜ਼ਾਲਾ ਹਾਸ਼ਮੀ (61) ਵਰਜੀਨੀਆ ਦੀ ਲੈਫਟੀਨੈਂਟ ਗਵਰਨਰ ਚੁਣੀ ਗਈ ਹੈ। ਹਾਸ਼ਮੀ ਰਾਜ ਦੇ ਉੱਚ ਸਿਆਸੀ ਅਹੁਦੇ ਲਈ ਚੁਣੇ ਜਾਣ ਵਾਲੀ ਪਹਿਲੀ ਮੁਸਲਿਮ ਅਤੇ ਦੱਖਣੀ ਏਸ਼ਿਆਈ ਅਮਰੀਕੀ ਬਣ ਗਈ ਹੈ। ਡੈਮੋਕਰੈਟ ਉਮੀਦਵਾਰ ਹਾਸ਼ਮੀ ਨੇ 14,65,634 ਵੋਟਾਂ (54.2 ਫੀਸਦੀ) ਮਿਲੀਆਂ। ਹਾਸ਼ਮੀ ਨੇ ਰਿਪਬਲਿਕਨ ਉਮੀਦਵਾਰ ਜੌਨ ਰੀਡ ਨੂੰ ਹਰਾਇਆ। ਰੀਡ ਨੂੰ […]

Loading

FEATURE
on Nov 5, 2025
47 views 0 secs

ਅਟਾਰੀ/ਏ.ਟੀ.ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬੀਤੇ ਦਿਨ ਸਵੇਰੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ’ਚੋਂ ਕੁਝ ਨੂੰ ਅਟਾਰੀ ਸਰਹੱਦ ’ਤੇ ਆਈ.ਸੀ.ਪੀ. ਅਧਿਕਾਰੀਆਂ ਵੱਲੋਂ ਰੋਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰੋਸ ਵਜੋਂ ਸ਼ਰਧਾਲੂਆਂ ਨੇ ਅਟਾਰੀ ਬਾਰਡਰ ਦੇ ਬਾਹਰ ਆਈ.ਸੀ.ਪੀ. ਸਾਹਮਣੇ ਧਰਨਾ ਦੇ ਦਿੱਤਾ। ਧਰਨੇ ਕਾਰਨ ਅਟਾਰੀ ਬਾਰਡਰ ਤੇ ਰੀਟਰੀਟ ਸੈਰੇਮਨੀ […]

Loading

FEATURE
on Nov 5, 2025
56 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ […]

Loading

FEATURE
on Nov 5, 2025
59 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਛੱਤੀਸਗੜ੍ਹ ਦੇ ਬਿਲਾਸਪੁਰ ਸਟੇਸ਼ਨ ਨੇੜੇ ਪਿਛਲੇ ਦਿਨੀਂ ਯਾਤਰੀ ਰੇਲਗੱਡੀ ਤੇ ਮਾਲਗੱਡੀ ਵਿਚਾਲੇ ਹੋਈ ਟੱਕਰ ਵਿੱਚ ਲੋਕੋ ਪਾਇਲਟ ਸਣੇ ਘੱਟੋ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 20 ਹੋਰ ਜ਼ਖ਼ਮੀ ਹਨ। ਹਾਦਸਾ ਯਾਤਰੀ ਰੇਲਗੱਡੀ ਦੇ ਕਥਿਤ ਰੈੱਡ ਸਿਗਨਲ ਟੱਪਣ ਕਰਕੇ ਹੋਇਆ। ਇਹ ਹਾਦਸਾ ਮੰਗਲਵਾਰ ਸ਼ਾਮੀਂ 4 ਵਜੇ ਦੇ ਕਰੀਬ ਵਾਪਰਿਆ ਸੀ। ਯਾਤਰੀ ਰੇਲਗੱਡੀ […]

Loading

FEATURE
on Nov 5, 2025
50 views 2 secs

ਵਾਸ਼ਿਗਟਨ/ਏ.ਟੀ.ਨਿਊਜ਼:ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਪਿਛਲੇ ਮਹੀਨੇ ਕੈਲੀਫੋਰਨੀਆ ਵਿੱਚ ਆਪਣੇ ਟਰੱਕ ਨਾਲ ਟੱਕਰ ਮਾਰ ਕੇ ਤਿੰਨ ਲੋਕਾਂ ਦੀ ਜਾਨ ਲੈਣ ਵਾਲਾ ਭਾਰਤੀ ਮੂਲ ਦਾ ਟਰੱਕ ਡਰਾਈਵਰ ਉਦੋਂ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ, ਪਰ ਇਹ ਵੱਡੀ ਅਣਗਹਿਲੀ ਕਾਰਨ ਹੋਈ ਹੱਤਿਆ ਦਾ ਮਾਮਲਾ ਬਣਿਆ ਹੋਇਆ ਹੈ। ਪਹਿਲਾਂ ਦਾਅਵਾ ਕੀਤਾ ਗਿਆ ਸੀ ਹਾਦਸੇ ਮੌਕੇ ਟਰੱਕ ਦਾ […]

Loading

FEATURE
on Nov 5, 2025
51 views 0 secs

ਟੋਰਾਂਟੋ/ਏ.ਟੀ.ਨਿਊਜ਼ : ਕੈਨੇਡਾ ਸਰਕਾਰ ਵੱਲੋਂ ਸਿੱਖ ਕੈਨੇਡੀਅਨ ਫ਼ੌਜੀਆਂ ਦੇ ਸਨਮਾਨ ਵਿੱਚ ਡਾਕ ਟਿਕਟ ਜਾਰੀ ਕੀਤੀ ਗਈ ਹੈ। ਇਹ ਟਿਕਟ ਰਾਸ਼ਟਰੀ ਫ਼ੌਜ ਪ੍ਰਤੀ ਸਿੱਖ ਫ਼ੌਜੀਆਂ ਦੀ 100 ਸਾਲਾਂ ਤੋਂ ਵੱਧ ਦੀ ਸੇਵਾ ਦੇ ਸਨਮਾਨ ਵਜੋਂ ਜਾਰੀ ਕੀਤੀ ਗਈ ਹੈ। ਵਰਨਣਯੋਗ ਹੈ ਕਿ ਕੈਨੇਡਾ ਦੇ ਇਤਿਹਾਸ ਵਿੱਚ ਸਿੱਖ ਫ਼ੌਜੀਆਂ ਤੇ ਭਾਈਚਾਰੇ ਦਾ ਵੱਡਾ ਯੋਗਦਾਨ ਹੈ। ਕੈਨੇਡਾ ਦੀ […]

Loading

FEATURE
on Nov 5, 2025
49 views 2 secs

ਵਾਸ਼ਿੰਗਟਨ/ਏ.ਟੀ.ਨਿਊਜ਼ : ਅਮਰੀਕਾ ਵਿੱਚ 2025 ਦੀਆਂ ਚੋਣਾਂ ਭਾਰਤੀ-ਅਮਰੀਕੀ ਅਤੇ ਦੱਖਣੀ ਏਸ਼ਿਆਈ-ਅਮਰੀਕੀ ਭਾਈਚਾਰੇ ਲਈ ਇਤਿਹਾਸਕ ਸਾਬਤ ਹੋਈਆਂ ਹਨ। ਤਿੰਨ ਪ੍ਰਮੁੱਖ ਭਾਰਤੀ-ਅਮਰੀਕੀ ਆਗੂਆਂ ਜ਼ੋਹਰਾਨ ਮਮਦਾਨੀ, ਆਫਤਾਬ ਪੁਰੇਵਾਲ ਅਤੇ ਗਜ਼ਾਲਾ ਹਾਸ਼ਮੀ ਨੇ ਵੱਡੀਆਂ ਜਿੱਤਾਂ ਪ੍ਰਾਪਤ ਕੀਤੀਆਂ, ਜਿਸ ਨਾਲ ਅਮਰੀਕੀ ਰਾਜਨੀਤੀ ਵਿੱਚ ਵਿਭਿੰਨਤਾ ਅਤੇ ਪ੍ਰਤੀਨਿਧਤਾ ਦਾ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ। ਡੈਮੋਕਰੈਟਿਕ ਆਗੂ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਮੇਅਰ […]

Loading