ਪੰਜਾਬ ਦੀ ਧਰਤੀ ’ਤੇ ਕਮਿਊਨਿਸਟ ਵਿਚਾਰਧਾਰਾ ਦੀਆਂ ਜੜ੍ਹਾਂ ਗ਼ਦਰੀ ਬਾਬਿਆਂ ਦੇ ਸੰਘਰਸ਼ ਨਾਲ ਡੂੰਘੀਆਂ ਜੁੜੀਆਂ ਹਨ। ਇਹ ਵਿਚਾਰਧਾਰਾ, ਜਿਸ ਨੇ ਕਿਸਾਨਾਂ, ਮਜ਼ਦੂਰਾਂ ਤੇ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਬੁਲੰਦ ਕੀਤੀ, ਕਦੇ ਸਿਆਸੀ ਮੰਚ ’ਤੇ ਵੀ ਚਮਕਦੀ ਸੀ। ਪਰ ਅੱਜ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) (ਸੀ.ਪੀ.ਆਈ.-ਐਮ.) ਵਰਗੀਆਂ ਧਿਰਾਂ ਦੀ ਸਿਆਸੀ ਹੋਂਦ ਲਗਭਗ ਸੰਘਰਸ਼ੀ […]
![]()
ਬ੍ਰਿਟੇਨ, ਕੈਨੇਡਾ ਅਤੇ ਆਸਟ੍ਰੇਲੀਆ ਨੇ ਫ਼ਲਸਤੀਨ ਨੂੰ ਸੁਤੰਤਰ ਦੇਸ਼ ਵਜੋਂ ਮਾਨਤਾ ਦੇ ਕੇ ਅੰਤਰਰਾਸ਼ਟਰੀ ਸਿਆਸਤ ਵਿੱਚ ਇੱਕ ਵੱਡਾ ਮੋੜ ਲਿਆਂਦਾ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਅਰ ਸਟਾਰਮਰ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਇਹ ਕਦਮ ਫ਼ਲਸਤੀਨ ਅਤੇ ਇਜ਼ਰਾਇਲ ਵਿਚਕਾਰ ਸ਼ਾਂਤੀ ਅਤੇ ਦੋ-ਦੇਸ਼ ਹੱਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਹੈ। ਕੈਨੇਡਾ ਪਹਿਲਾਂ ਹੀ ਜੀ7 ਦੇਸ਼ਾਂ […]
![]()
ਬਰਨਾਲਾ/ਏ.ਟੀ.ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ (ਬਰਨਾਲਾ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵZਲੋਂ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ […]
![]()
ਨਵੀਂ ਦਿੱਲੀ/ਏ.ਟੀ.ਨਿਊਜ਼: ਆਈ.ਡੀ.ਪੀ.ਐਜੂਕੇਸ਼ਨ ਦੇ ਉੱਚ ਅਧਿਕਾਰੀਆਂ ਦੇ ਅਨੁਸਾਰ, ਪਿਛਲੇ ਸਾਲ ਅਮਰੀਕਾ ਵਿੱਚ ਪੜ੍ਹਾਈ ਕਰਨ ਦੇ ਚਾਹਵਾਨਾਂ ਤੋਂ ਪੁੱਛਗਿੱਛਾਂ ਵਿੱਚ 46 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਆਈ ਹੈ, ਜਦੋਂ ਕਿ ਕੈਨੇਡਾ ਵਿੱਚ ਪੜ੍ਹਾਈ ਕਰਨ ਬਾਰੇ ਪੁੱਛਗਿੱਛਾਂ ਵਿੱਚ ਪਿਛਲੇ ਦੋ ਸਾਲਾਂ ਵਿੱਚ ਲਗਭਗ 75 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। 1969 ਵਿੱਚ ਆਸਟ੍ਰੇਲੀਆਈ ਸਰਕਾਰ ਦੁਆਰਾ ਸਥਾਪਿਤ, ਆਈ.ਡੀ.ਪੀ. ਐਜੂਕੇਸ਼ਨ […]
![]()
ਫਰਿਜ਼ਨੋ (ਕੈਲੀਫ਼ੋਰਨੀਆ)/ਏ.ਟੀ.ਨਿਊਜ਼:ਪਿਛਲੇ ਦਿਨੀਂ ਫਰਿਜਨੋ ਵਿਖੇ ਸ. ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ, ‘ਮਨੁੱਖੀ ਅਧਿਕਾਰ ਦਿਵਸ’ ਮਨਾਇਆ ਗਿਆ।ਸਥਾਨਿਕ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਬਣੇ ਖਾਲੜਾ ਪਾਰਕ ਵਿੱਚ ਖਾਲੜਾ ਪਾਰਕ ਵਾਲੇ ਬਾਬਿਆਂ ਦੀ ਪ੍ਰਬੰਧਕ ਕਮੇਟੀ ਵੱਲੋਂ ਇੰਡੋ-ਯੂ.ਐਸ. ਹੈਰੀਟੇਜ਼ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਸਮਾਗਮ “ਮਨੁੱਖੀ ਅਧਿਕਾਰ ਦਿਹਾੜਾ” ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 30ਵੀਂ ਬਰਸੀ […]
![]()
ਡਾ. ਦਲਵਿੰਦਰ ਸਿੰਘ ਮੈਨੂੰ 1965 ਅਤੇ 1971 ਦੇ ਯੁੱਧ ਲੜਨ ਦੇ ਨਾਲ-ਨਾਲ ਇਨ੍ਹਾਂ ਯੁੱਧਾਂ ਨੂੰ ਜਿੱਤਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਮਹਾਨ ਜਰਨੈਲਾਂ ਨੂੰ ਮਿਲਣ ਦਾ ਮੌਕਾ ਵੀ ਮਿਲਿਆ। ਇਨ੍ਹਾਂ ਵਿਸ਼ੇਸ਼ ਜਰਨੈਲਾਂ ਵਿਚੋਂ ਇੱਕ ਸੀ ਲੈਫਟੀਨੈਂਟ ਜਨਰਲ ਹਰਬਖਸ਼ ਸਿੰਘ। ਉੱਚਾ- ਲੰਬਾ, ਮਜ਼ਬੂਤ ਕਾਠੀ ਦਾ, ਬੁੱਧੀਮਾਨ ਅਤੇ ਕ੍ਰਿਸ਼ਮਈ ਸ਼ਖ਼ਸੀਅਤ ਦਾ ਮਾਲਕ। 1965 ਦੀ ਜੰਗ ਵਿੱਚ, ਉਹ […]
![]()
ਅਫ਼ਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੇ ਇੱਕ ਵਾਰ ਫ਼ਿਰ ਔਰਤਾਂ ਵਿਰੁੱਧ ਸਖ਼ਤ ਕਦਮ ਚੁੱਕਦਿਆਂ ਯੂਨੀਵਰਸਿਟੀਆਂ ਵਿੱਚ ਔਰਤਾਂ ਵੱਲੋਂ ਲਿਖੀਆਂ ਕਿਤਾਬਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫ਼ੈਸਲਾ 19 ਸਤੰਬਰ 2025 ਤੋਂ ਲਾਗੂ ਹੋ ਗਿਆ ਹੈ, ਜਿਸ ਨਾਲ ਅਫ਼ਗਾਨ ਸਿੱਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਤਾਲਿਬਾਨ ਦੇ ਉੱਚ ਸਿੱਖਿਆ ਮੰਤਰਾਲੇ ਦੇ ਡਿਪਟੀ ਡਾਇਰੈਕਟਰ ਜਿਆਉਰ […]
![]()
ਦਿੱਲੀ ਦੀ ਇੱਕ ਅਦਾਲਤ ਨੇ ਅਡਾਨੀ ਸਮੂਹ ਦੇ ਮੁਖੀ ਗੌਤਮ ਅਡਾਨੀ ਅਤੇ ਉਸ ਦੀਆਂ ਕੰਪਨੀਆਂ ਨਾਲ ਜੁੜੀਆਂ ਖ਼ਬਰਾਂ ਅਤੇ ਵੀਡੀਓਜ਼ ਨੂੰ ਹਟਾਉਣ ਦਾ ਹੁਕਮ ਜਾਰੀ ਕਰਕੇ ਵਿਵਾਦ ਨੂੰ ਜਨਮ ਦਿੱਤਾ ਹੈ। ਇਸ ਹੁਕਮ ਨੇ ਪ੍ਰੈਸ ਦੀ ਆਜ਼ਾਦੀ ਅਤੇ ਕਾਰਪੋਰੇਟ ਜਗਤ ਦੇ ਪ੍ਰਭਾਵ ਨੂੰ ਲੈ ਕੇ ਵੱਡੀ ਬਹਿਸ ਛੇੜ ਦਿੱਤੀ ਹੈ। ਰੋਹਿਣੀ ਅਦਾਲਤ ਦੇ ਸਿਵਲ ਜੱਜ […]
![]()
ਬੀਤੇ ਦਿਨੀਂ ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਚਾਰ ਮਹੀਨਿਆਂ ਦੇ ਅੰਦਰ ‘ਅਨੰਦ ਕਾਰਜ’ ਵਿਆਹਾਂ ਦੀ ਰਜਿਸਟ੍ਰੇਸ਼ਨ ਲਈ ਨਿਯਮ ਬਣਾ ਕੇ ਨੋਟੀਫ਼ਾਈ ਕਰਨ। ਇਹ ਫ਼ੈਸਲਾ ਨਾ ਸਿਰਫ਼ ਸਿੱਖ ਭਾਈਚਾਰੇ ਦੀ ਧਾਰਮਿਕ ਪਛਾਣ ਨੂੰ ਮਾਨਤਾ ਦਿੰਦਾ ਹੈ, ਬਲਕਿ ਨਾਗਰਿਕ ਬਰਾਬਰੀ ਨੂੰ ਵੀ ਯਕੀਨੀ ਬਣਾਉਂਦਾ ਹੈ। ਜਸਟਿਸ ਵਿਕਰਮ […]
![]()
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਿਆਸ ਦਰਿਆ ਨਾਲ ਜੁੜੇ ਵਿਵਾਦ ਨੇ ਨਵਾਂ ਮੋੜ ਲੈ ਲਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਨੇ ਰਾਧਾ ਸਵਾਮੀ ਸਤਸੰਗ ਬਿਆਸ ਡੇਰੇ ਵੱਲੋਂ ਦਰਿਆ ਦੇ ਵਹਾਅ ਨੂੰ ਮੋੜਨ ਅਤੇ ਨਾਜਾਇਜ਼ ਖੁਦਾਈ ਕਰਨ ਵਿਰੁੱਧ ਗੰਭੀਰ ਰੋਸ ਪ੍ਰਗਟ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਮੰਡ, ਸੂਬਾ ਵਰਕਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਬਲ ਅਤੇ […]
![]()
