Home > Articles posted by amritsartimes.live (Page 121)
FEATURE
on Nov 1, 2025
54 views 3 secs

8 ਮਾਰਚ 1989 ਨੂੰ ਪੰਜਾਬ ਦੇ ਮੋਗਾ ਵਿੱਚ ਜਨਮੀ ਹਰਮਨਪ੍ਰੀਤ ਕੌਰ ਦਾ ਸਟਾਰਡਮ ਵੱਲ ਵਧਣਾ ਅਣਥੱਕ ਸਮਰਪਣ ਰਾਹੀਂ ਨਿਖਾਰੀ ਗਈ ਇੱਕ ਕੱਚੀ ਪ੍ਰਤਿਭਾ ਦੀ ਕਹਾਣੀ ਹੈ। ਸਥਾਨਕ ਜ਼ਿਲ੍ਹਾ ਅਦਾਲਤ ਵਿੱਚ ਇੱਕ ਕਲਰਕ ਹਰਮਿੰਦਰ ਸਿੰਘ ਅਤੇ ਸਤਵਿੰਦਰ ਕੌਰ ਦੀ ਧੀ, ਹਰਮਨਪ੍ਰੀਤ ਇੱਕ ਸਾਧਾਰਨ ਪਰਿਵਾਰ ਵਿੱਚ ਪਲੀ ਹੈ, ਜਿੱਥੇ ਖੇਡਾਂ ਪ੍ਰਤੀ ਉਸਦੇ ਪਿਆਰ ਨੂੰ ਸ਼ੁਰੂ ਵਿੱਚ ਹੀ […]

Loading

FEATURE
on Nov 1, 2025
54 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਬੈਡਮਿੰਟਨ ਵਰਲਡ ਫੈਡਰੇਸ਼ਨ (ਬੀ. ਡਬਲਿਊ. ਐੱਫ਼.) ਏਅਰ ਬੈਡਮਿੰਟਨ ਵਿਸ਼ਵ ਕੱਪ ਦਾ ਪਹਿਲਾ ਟੂਰਨਾਮੈਂਟ ਮੱਧ-ਪੂਰਬੀ ਏਸ਼ੀਆ ’ਚ ਸਥਿਤ ਸੰਯੁਕਤ ਅਰਬ ਅਮੀਰਾਤ ਦੇ ਸ਼ਾਰਜਾਹ ਵਿੱਚ 11 ਤੋਂ 14 ਦਸੰਬਰ ਤੱਕ ਕਰਵਾਇਆ ਜਾਵੇਗਾ। ਇਸ ਵਿੱਚ 12 ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਬੀ ਡਬਲਿਊ ਐੱਫ ਨੇ ਕਿਹਾ ਕਿ ਤਿੰਨ ਈਵੈਂਟਾਂ, ਪੁਰਸ਼ ਟ੍ਰਿਪਲ, ਮਹਿਲਾ ਟ੍ਰਿਪਲ ਤੇ ਟੀਮ ਰੀਲੇਅ […]

Loading

FEATURE
on Nov 1, 2025
65 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਪਿਛਲੇ ਦਿਨੀਂ ਸਿੱਖ ਵਿਰੋਧੀ ਦੰਗਿਆਂ ਦੀ ਬਰਸੀ ਮੌਕੇ 31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਭੜਕੀ ਭੀੜ ਹੱਥੋਂ ਸਿੱਖ ਭਾਈਚਾਰੇ ਨੂੰ ਦਰਪੇਸ਼ ਭਿਆਨਕਤਾ ਤੇ ਦਿਲ ਦਹਿਲਾਉਣ ਵਾਲੇ ਦ੍ਰਿਸ਼ਾਂ ਨੂੰ ਯਾਦ ਕੀਤਾ। ਪੁਰੀ, ਜੋ ਉਦੋਂ ਜੇਨੇਵਾ ਵਿੱਚ ਪਹਿਲੇ ਸਕੱਤਰ ਵਜੋਂ […]

Loading

FEATURE
on Nov 1, 2025
52 views 12 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਵਿੱਚ ਕੰਮ ਕਰ ਰਹੇ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਅਤੇ ਉਹਨਾਂ ਦੇ ਪਰਿਵਾਰਾਂ ਉੱਤੇ ਇੱਕ ਵੱਡਾ ਸੰਕਟ ਮੰਡਰਾ ਰਿਹਾ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (ਡੀ.ਐਚ.ਐਸ.) ਨੇ ਨਵੇਂ ਨਿਯਮਾਂ ਅਧੀਨ ਇੱਕ ਵੱਡਾ ਬਦਲਾਅ ਕੀਤਾ ਹੈ, ਜਿਸ ਨਾਲ ਵਰਕ ਪਰਮਿਟ (ਐਮਪਲਾਇਮੈਂਟ ਆਥਾਰਾਈਜ਼ੇਸ਼ਨ ਡਾਕੂਮੈਂਟ – ਈਏਡੀ) ਦੇ ਮਿਆਦ ਵਧਾਉਣ ਵਿੱਚ ਆਟੋਮੈਟਿਕ ਐਕਸਟੈਂਸ਼ਨ ਦੀ ਵਿਵਸਥਾ ਖ਼ਤਮ ਕਰ ਦਿੱਤੀ ਗਈ […]

Loading

FEATURE
on Nov 1, 2025
61 views 1 sec

ਸ੍ਰੀ ਅਨੰਦਪੁਰ ਸਾਹਿਬ/ਏ.ਟੀ.ਨਿਊਜ਼ : ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਜੋ ਕਿ ਇਸ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਸਨ, ਦਾ ਤਬਾਦਲਾ ਸ਼੍ਰੋਮਣੀ ਕਮੇਟੀ ਵੱਲੋਂ ਕਰ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਨੇ ਸਿਰਫ […]

Loading

FEATURE
on Oct 31, 2025
81 views 5 secs

ਅਮਰੀਕਾ ਦੀ ਗ੍ਰੀਨ ਸਟੇਟ ਓਰੇਗਨ ਦੇ ਪ੍ਰਸਿੱਧ ਸ਼ਹਿਰ ਪੋਰਟਲੈਂਡ ਦੇ ਪੂਰਬ ਵਾਲੇ ਪਾਸੇ ਸ਼ਹਿਰ ਤੋਂ ਤੀਹ ਕੁ ਮੀਲ ਦੀ ਦੂਰੀ ’ਤੇ ਮਲਟਨੋਮਾ ਝਰਨਾ ਹੈ, ਜਿਸ ਨੂੰ ਵੇਖਣ ਲਈ ਸਾਲ ਵਿੱਚ ਦੋ ਮਿਲੀਅਨ ਦੇ ਕਰੀਬ ਲੋਕ ਪਹੁੰਚਦੇ ਹਨ। ਇਸ ਸਟੇਟ ਵਿੱਚ ਹੋਰ ਵੀ ਬਹੁਤ ਸਾਰੇ ਕੁਦਰਤੀ ਝਰਨੇ ਫੁੱਟਦੇ ਹਨ ਪਰ ਇਹ ਇਸ ਸਟੇਟ ਦਾ ਸਭ ਤੋਂ […]

Loading

FEATURE
on Oct 31, 2025
59 views 0 secs

ਕੈਲੀਫ਼ੋਰਨੀਆ/ਏ.ਟੀ.ਨਿਊਜ਼: ਸੁਨਹਿਰੇ ਭਵਿੱਖ ਦੀ ਭਾਲ ਵਿੱਚ ਵਿਦੇਸ਼ ਗਏ ਹਜ਼ਾਰਾਂ ਭਾਰਤੀਆਂ ਲਈ ਹੁਣ ਮੁਸੀਬਤ ਖੜ੍ਹੀ ਹੋ ਗਈ ਹੈ। ਅਮਰੀਕਾ ਅਤੇ ਕੈਨੇਡਾ ਵਿੱਚ ਅਣਅਧਿਕਾਰਤ ਤੌਰ ’ਤੇ ਰਹਿ ਰਹੇ ਭਾਰਤੀ ਕਾਮੇ ਹੁਣ ਪ੍ਰਸ਼ਾਸਨ ਦੀ ਰਡਾਰ ’ਤੇ ਹਨ।ਕੈਨੇਡਾ ਦੀ ਗੱਲ ਕਰੀਏ ਤਾਂ ਇਮੀਗ੍ਰੇਸ਼ਨ ਅਥਾਰਟੀ ਨੇ ਪਿਛਲੇ ਸਾਲਾਂ ਦੇ ਮੁਕਾਬਲੇ ਗ਼ੈਰਕਾਨੂੰਨੀ ਕਾਮਿਆਂ ’ਤੇ ਛਾਪੇ ਤੇਜ਼ ਕੀਤੇ ਹੋਏ ਹਨ। ਉਸਾਰੀ ਵਾਲੀਆਂ […]

Loading

FEATURE
on Oct 31, 2025
71 views 1 sec

ਬੁਸਾਨ(ਦੱਖਣੀ ਕੋਰੀਆ)/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਿਛਲੇ ਦਿਨੀਂ ਦੱਖਣੀ ਕੋਰੀਆ ਦੇ ਏਅਰ ਬੇਸ ’ਤੇ ਚੀਨ ਦੇ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਨੂੰ ਮਿਲੇ। ਇੱਕ ਘੰਟਾ ਤੇ 40 ਮਿੰਟ ਦੇ ਕਰੀਬ ਚੱਲੀ ਇਸ ਬੈਠਕ ਮਗਰੋਂ ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਟੈਰਿਫਾਂ ਵਿੱਚ ਕਟੌਤੀ ਲਈ ਚੀਨ ਨਾਲ ਇੱਕ ਸਮਝੌਤਾ ਕੀਤਾ ਹੈ। ਅਮਰੀਕੀ ਸਦਰ ਨੇ ਕਿਹਾ ਕਿ […]

Loading

FEATURE
on Oct 31, 2025
53 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਚਾਂਦੀ ਦਾ ਸਿੱਕਾ ਜਾਰੀ ਕੀਤਾ। ਇਹ ਸਿੱਕਾ ਸਰਕਾਰੀ ਟਕਸਾਲ ਐੱਮ ਐੱਮ ਟੀ ਸੀ ਨੇ ਬਣਾ ਕੇ ਜਾਰੀ ਕੀਤਾ ਤੇ ਇਸ ਦਾ ਵਜ਼ਨ 20 ਗ੍ਰਾਮ ਹੈ ਅਤੇ ਅੱਜ ਦੇ ਚਾਂਦੀ ਦੇ […]

Loading

FEATURE
on Oct 31, 2025
60 views 0 secs

ਲੰਡਨ/ਏ.ਟੀ.ਨਿਊਜ਼: ਲੰਡਨ ਵਿੱਚ ਹੋਈ ‘ਆਰਟਸ ਆਫ਼ ਦਿ ਇਸਲਾਮਿਕ ਵਰਲਡ ਐਂਡ ਇੰਡੀਆ’ ਨਾਮਕ ਨੀਲਾਮੀ ਵਿੱਚ ਭਾਰਤ ਨਾਲ ਜੁੜੀਆਂ ਕਈ ਇਤਿਹਾਸਕ ਵਸਤਾਂ ਨੇ ਨਵੇਂ ਰਿਕਾਰਡ ਬਣਾਏ। ਇਸ ਨੀਲਾਮੀ ਵਿੱਚ ਕੁੱਲ ਇੱਕ ਕਰੋੜ ਪਾਊਂਡ ਤੋਂ ਵੱਧ ਦੀ ਰਕਮ ਇਕੱਠੀ ਹੋਈ। ਮੈਸੂਰ ਦੇ ਸ਼ਾਸਕ ਟੀਪੂ ਸੁਲਤਾਨ ਲਈ ਬਣਾਈਆਂ ਗਈਆਂ ਚਾਂਦੀ ਨਾਲ ਜੜੀਆਂ ਫ਼ਲਿੰਟਲਾਕ ਪਿਸਤੌਲਾਂ ਦੀ ਜੋੜੀ 11 ਲੱਖ ਪਾਊਂਡ […]

Loading