ਨਿਊਜ਼ ਵਿਸ਼ਲੇਸ਼ਣ ਸਦੀਆਂ ਤੋਂ ਦੁਨੀਆ ਦੇ ਕਈ ਹਿੱਸਿਆਂ ’ਤੇ ਰਾਜ ਕਰਨ ਵਾਲਾ ਬ੍ਰਿਟੇਨ ਅੱਜ ਬਦਲਾਅ ਅਤੇ ਡਰ ਦੇ ਇੱਕ ਨਵੇਂ ਪੜਾਅ ਵਿੱਚੋਂ ਲੰਘ ਰਿਹਾ ਹੈ। ਹਾਲ ਹੀ ਵਿੱਚ ਲੱਖਾਂ ਲੋਕਾਂ ਨੇ ਲੰਡਨ ਦੀਆਂ ਸੜਕਾਂ ’ਤੇ ‘ਯੂਨਾਈਟ ਦ ਕਿੰਗਡਮ’ ਨਾਮਕ ਇੱਕ ਰੈਲੀ ਕੱਢੀ ਅਤੇ ਪਰਵਾਸੀਆਂ ਵਿਰੁੱਧ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਮੰਨਣਾ ਹੈ ਕਿ ਵਧਦੀ […]
![]()
ਬਰੈਂਪਟਨ/ਏ.ਟੀ.ਨਿਊਜ਼ : ਓਨਟਾਰੀਓ ਵਿੱਚ ਖ਼ਾਲਿਸਤਾਨ ਸਮਰਥਕ ਕਾਰਕੁੰਨ ਇੰਦਰਜੀਤ ਸਿੰਘ ਗੋਸਲ ਨੇ ਕਿਹਾ ਕਿ ਪੁਲਿਸ ਨੇ ਉਸ ਨੂੰ ਚਿਤਾਵਨੀ ਦਿੱਤੀ ਹੈ ਕਿ ਉਸ ਦੀ ਜਾਨ ਨੂੰ ਖਤਰਾ ਹੈ। ਖ਼ਾਲਿਸਤਾਨੀ ਧਿਰਾਂ ਦਾ ਮੰਨਣਾ ਹੈ ਕਿ ਭਾਰਤੀ ਏਜੰਸੀਆਂ ਅਜੇ ਵੀ ਕੈਨੇਡੀਅਨ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ, ਜਦਕਿ ਓਟਾਵਾ ਭਾਰਤ ਨਾਲ ਵਪਾਰਕ ਸਬੰਧ ਵਧਾਉਣ ਲਈ ਕੋਸ਼ਿਸ਼ਾਂ ਕਰ ਰਿਹਾ […]
![]()
ਓਟਾਵਾ/ਏ.ਟੀ.ਨਿਊਜ਼: ਕੈਨੇਡਾ ਦੀ ਸੰਘੀ ਅਦਾਲਤ ਨੇ ਇਸ ਸਾਲ ਖ਼ਾਲਿਸਤਾਨ ਨਾਲ ਜੁੜੇ ਘੱਟੋ-ਘੱਟ 30 ਵਿਅਕਤੀਆਂ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ। ਇਹ ਲੋਕ ਭਾਰਤ ਮੋੜੇ ਜਾਣ ਦੇ ਡਰੋਂ ਕੈਨੇਡਾ ਵਿੱਚ ਸ਼ਰਨ ਮੰਗ ਰਹੇ ਸਨ, ਪਰ ਅਦਾਲਤ ਨੇ ਉਹਨਾਂ ਦੇ ਦਾਅਵਿਆਂ ਨੂੰ ਸੱਚ ਨਾ ਮੰਨਿਆ। ਅਖ਼ਬਾਰੀ ਰਿਪੋਰਟਾਂ ਮੁਤਾਬਕ, ਇਹਨਾਂ ਵਿੱਚੋਂ ਬਹੁਤੇ ਲੋਕਾਂ ਨੇ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) […]
![]()
ਨਿਊਜ਼ ਵਿਸ਼ਲੇਸ਼ਣ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਪਾਰਟੀ ਨੂੰ ਲਗਾਤਾਰ ਚੋਣ ਹਾਰਾਂ ਤੋਂ ਬਾਅਦ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਪੂਰਾ ਜ਼ੋਰ ਲਾ ਰਹੀ ਹੈ। 2022 ਦੀਆਂ ਵਿਧਾਨ ਸਭਾ ਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਫੇਲ ਹੋਣ ਮਗਰੋਂ ਬਸਪਾ ਦੀ ਹਾਲਤ ਬਹੁਤ ਮਾੜੀ ਹੋ ਗਈ। ਉੱਤਰ ਪ੍ਰਦੇਸ਼ ਵਿੱਚ ਪਾਰਟੀ ਨੂੰ ਸਿਰਫ […]
![]()
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਿੰਦੂ ਧਾਰਮਿਕ ਮੁੱਦਿਆਂ ਨੂੰ ਆਪਣੀ ਰਾਜਨੀਤਕ ਰਣਨੀਤੀ ਦਾ ਅਹਿਮ ਹਿੱਸਾ ਬਣਾ ਰੱਖਿਆ ਹੈ। ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਨੇ ਪਾਰਟੀ ਨੂੰ ਵੱਡਾ ਸਮਰਥਨ ਦਿੱਤਾ ਸੀ, ਪਰ ਲੋਕ ਸਭਾ ਚੋਣਾਂ ਵਿੱਚ ਇਸ ਨਾਲ ਜਿੰਨਾ ਫ਼ਾਇਦਾ ਹੋਣਾ ਚਾਹੀਦਾ ਸੀ, ਓਨਾ ਨਹੀਂ ਹੋਇਆ। ਇਸ ਤੋਂ ਵੀ ਬਾਵਜੂਦ ਭਾਜਪਾ ਇਨ੍ਹਾਂ ਮੁੱਦਿਆਂ ਨੂੰ ਛੱਡਣ […]
![]()
ਸੈਕਰਾਮੈਂਟੋ, ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਉਟਾਹ ਦੇ ਗਵਰਨਰ ਸਪੈਨਸਰ ਕਾਕਸ ਨੇ ਕਿਹਾ ਹੈ ਕਿ ਕੰਜਰਵੇਟਿਵ ਕਾਰਕੁੰਨ ਚਾਰਲੀ ਕਿਰਕ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸ਼ੱਕੀ ਟਾਇਲਰ ਰਾਬਿਨਸਨ ਜਾਂਚ ਵਿੱਚ ਐਫ਼. ਬੀ. ਆਈ. ਨਾਲ ਸਹਿਯੋਗ ਨਹੀਂ ਕਰ ਰਿਹਾ ਪਰੰਤੂ ਉਸ ਨਾਲ ਜੁੜੇ ਲੋਕ ਸਹਿਯੋਗ ਕਰ ਰਹੇ ਹਨ। ਸਹਿਯੋਗ ਕਰਨ ਵਾਲਿਆਂ ਵਿੱਚ ਰਾਬਿਨਸਨ ਦੀ ਸਹੇਲੀ ਵੀ ਸ਼ਾਮਿਲ […]
![]()
ਯੇਰੂਸ਼ਲਮ/ਏ.ਟੀ.ਨਿਊਜ਼ : ਇਜ਼ਰਾਇਲ ਫ਼ੌਜ ਨੇ ਗਾਜ਼ਾ ਸ਼ਹਿਰ ’ਤੇ ਜ਼ਮੀਨੀ ਹਮਲਾ ਸ਼ੁਰੂ ਕਰ ਦਿੱਤਾ। ਦੋ ਸਾਲਾਂ ਤੋਂ ਚੱਲ ਰਹੀ ਜੰਗ ਵਿੱਚ ਇਜ਼ਰਾਇਲ ਦੀ ਫ਼ੌਜ ਸਭ ਤੋਂ ਭਿਆਨਕ ਬੰਬਾਰੀ ਕਰ ਰਹੀ ਹੈ। ਹਵਾ, ਸਮੁੰਦਰ ਅਤੇ ਜ਼ਮੀਨ ਤੋਂ ਹਮਲੇ ਕੀਤੇ ਜਾ ਰਹੇ ਹਨ। ਇਜ਼ਰਾਇਲ ਨੇ ਐਲਾਨ ਕੀਤਾ ਕਿ ‘ਗਾਜ਼ਾ ਸੜ ਰਿਹਾ ਹੈ’। ਗਾਜ਼ਾ ਦੇ ਸਿਹਤ ਅਧਿਕਾਰੀਆਂ ਨੇ ਦੱਸਿਆ […]
![]()
ਪੰਜਾਬ, ਜਿਹੜਾ ਕਦੇ ਦੁੱਧ ਦੀ ਚਿੱਟੀ ਕ੍ਰਾਂਤੀ ਨਾਲ ਚਮਕਿਆ ਸੀ, ਅੱਜ ਕੱਲ੍ਹ ਪਸ਼ੂ ਪਾਲਣ ਦੇ ਖੇਤਰ ਵਿੱਚ ਨਵੀਂਆਂ ਤਬਦੀਲੀਆਂ ਨਾਲ ਜੂਝ ਰਿਹਾ ਹੈ। 21ਵੀਂ ਪਸ਼ੂ ਜਨਗਣਨਾ (2024-25) ਦੇ ਸ਼ੁਰੂਆਤੀ ਅੰਕੜਿਆਂ ਅਨੁਸਾਰ, ਸੂਬੇ ਵਿੱਚ ਮੱਝਾਂ ਦੀ ਗਿਣਤੀ 5.22 ਲੱਖ ਅਤੇ ਗਾਵਾਂ ਦੀ 2.32 ਲੱਖ ਘਟ ਗਈ ਹੈ। ਪਿਛਲੇ ਤਿੰਨ ਦਹਾਕਿਆਂ ਵਿੱਚ ਇਹਨਾਂ ਦੁਧਾਰੂ ਪਸ਼ੂਆਂ ਦੀ ਕੁੱਲ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਸਿੰਘ ਸਭਾ ਕਲਕੱਤਾ ਤੇ ਪੱਛਮੀ ਬੰਗਾਲ ਦੇ ਸਮੂਹ ਗੁਰੂ ਘਰਾਂ ਦੀ ਸਾਂਝੀ ਸ਼ਤਾਬਦੀ ਕਮੇਟੀ ਵੱਲੋਂ ਕੋਲਕੱਤਾ ਵਿੱਚ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸਾਂਝੇ […]
![]()
ਵਿਨੀਪੈਗ/ ਏ.ਟੀ.ਨਿਊਜ਼ :ਵਿਸ਼ਵ ਭਰ ਵਿੱਚ ਮਨੁੱਖਤਾ ਦੀ ਸੇਵਾ ਕਰ ਰਹੀ ਸੰਸਥਾ ‘ਖ਼ਾਲਸਾ ਏਡ’ ਨੇ ਕੈਨੇਡਾ ਦੇ ਸੂਬੇ ਮੈਨੀਟੋਬਾ ਦੇ ਵਿਨੀਪੈਗ ਸ਼ਹਿਰ ਵਿੱਚ ਪੰਜਾਬ ਹੜ੍ਹ ਪੀੜਤਾਂ ਲਈ ਢਾਈ ਲੱਖ ਡਾਲਰ ਇਕੱਤਰ ਕੀਤੇ ਹਨ। ਇਸ ਵਿੱਚ ਮੈਨੀਟੋਬਾ ਸਰਕਾਰ ਵੱਲੋਂ ਜਾਰੀ ਕੀਤੀ ਗਈ ਇੱਕ ਲੱਖ ਡਾਲਰ ਦੀ ਸਹਾਇਤਾ ਰਾਸ਼ੀ ਵੀ ਸ਼ਾਮਲ ਹੈ। ਮੈਨੀਟੋਬਾ ਸੂਬੇ ਦੀਆਂ ਸਿੱਖ ਸੰਗਤਾਂ ਵੱਲੋਂ […]
![]()
