ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਕੈਲੀਫ਼ੋਰਨੀਆ ਦੇ ਡੈਮੋਕਰੈਟਿਕ ਸਾਂਸਦ ਐਮੀ ਬੇਰਾ ਨੇ ਹੋਰ ਡੈਮੋਕਰੈਟਿਕ ਡਾਕਟਰ ਮਿੱਤਰਾਂ ਨਾਲ ਮਿਲ ਕੇ ਟਰੰਪ ਦੇ ਸਿਹਤ ਖੇਤਰ ਨਾਲ ਜੁੜੇ ਬਿੱਲ ਦੀ ਨਿੰਦਾ ਕਰਦਿਆਂ ਇਸ ਵਿਰੁੱਧ ਜੱਦੋ-ਜਹਿਦ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਰੰਪ ਦੁਆਰਾ ਦਸਤਖ਼ਤ ਕੀਤੇ ਬਿੱਲ ਨੂੰ ਬੇਹੱਦ ਖਤਰਨਾਕ ਬਿੱਲ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ […]
![]()
ਨਿਊਜ਼ ਵਿਸ਼ਲੇਸ਼ਣ ਖੇਤਾਂ ਵਿੱਚ 2 ਤੋਂ 5 ਫ਼ੁੱਟ ਤੱਕ ਪਾਣੀ ਖੜ੍ਹਾ ਹੈ। ਕਈ ਥਾਈਂ ਤਾਂ 5 ਤੋਂ 7 ਫ਼ੁੱਟ ਮੋਟੀ ਰੇਤ-ਮਿੱਟੀ ਦੀ ਪਰਤ ਜਮ੍ਹਾਂ ਹੋ ਚੁੱਕੀ ਹੈ, ਜਿਸ ਨੇ ਜ਼ਰਖੇਜ਼ ਜ਼ਮੀਨ ਨੂੰ ਬੰਜਰ ਬਣਾ ਦਿੱਤਾ। ਕਿਸਾਨ ਕਸ਼ਮੀਰ ਸਿੰਘ ਧੰਗਾਈ ਦੱਸਦੇ ਹਨ, ‘ਸਾਡੇ ਖੇਤ, ਜਿਨ੍ਹਾਂ ’ਚ ਅਸੀਂ ਝੋਨੇ ਦੀ ਫ਼ਸਲ ਲਾਈ ਸੀ, ਅੱਜ ਰੇਤ ਦੇ ਢੇਰ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਇੰਗਲੈਂਡ ਵਿੱਚ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਲੜਕੀ ’ਤੇ ਕੀਤੇ ਨਸਲੀ ਹਮਲੇ ਅਤੇੇ ਜਬਰ ਜਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਪੀੜਤਾਂ ਨੂੰ ਪ੍ਰਭਾਵਿਤ ਕਰਦੀਆਂ ਹਨ ਬਲਕਿ ਪੂਰੇ ਭਾਈਚਾਰੇ ਵਿੱਚ ਵੀ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਸਮੇਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦਾ ਮਾਮਲਾ ਚਰਚਾ ਵਿੱਚ ਆਇਆ ਹੈ ਜਿਸ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ […]
![]()
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਅਤੇ ਚੀਨ ਦੇ ਅਧਿਕਾਰੀ ਮੈਡਰਿਡ ਵਿੱਚ ਆਪਣੇ ਚੌਥੇ ਦੌਰ ਦੀ ਗੱਲਬਾਤ ਲਈ ਮਿਲਣ ਦੀ ਯੋਜਨਾ ਬਣਾ ਰਹੇ ਹਨ, ਜਿਸਦਾ ਉਦੇਸ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਪਾਰ ਯੁੱਧ ਵਿੱਚ ਜੰਗਬੰਦੀ ਨੂੰ ਵਧਾਉਣਾ ਹੈ।ਇਸ ਸਾਲ ਦੇ ਸ਼ੁਰੂ ਵਿੱਚ ਵਪਾਰ ਯੁੱਧ ਨੇ ਵਿਸ਼ਵ ਅਰਥਵਿਵਸਥਾ ਨੂੰ ਹਿਲਾ ਕੇ ਰੱਖ ਦਿੱਤਾ ਸੀ ਪਰ ਕਈ ਅਸਥਾਈ ਜੰਗਬੰਦੀਆਂ ਤੋਂ ਬਾਅਦ […]
![]()
ਪੰਜਾਬ ਦੇ ਕਪੂਰਥਲਾ, ਜਲੰਧਰ ਅਤੇ ਸੁਲਤਾਨਪੁਰ ਲੋਧੀ ਦੇ ਪਿੰਡਾਂ ਤੇ ਮੰਡ ਇਲਾਕਿਆਂ ਵਿੱਚ ਹੜ੍ਹ ਦੇ ਪਾਣੀ ਨੇ ਕਈ ਪਿੰਡਾਂ ਦਾ ਖਤਰਨਾਕ ਉਜਾੜਾ ਕਰ ਦਿਤਾ ਹੈ। ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਕਪੂਰਥਲਾ ਦੇ ਪਿੰਡਾਂ—ਅਸੀਕਲਾਂ, ਆਲੀਖੁਰਦ, ਚਕ ਪਤੀ, ਪਿੰਡ ਸਾਂਗਰਾ ਬਾਊਪੁਰ, ਬਾਉਪੁਰ, ਬਾਉਪੁਰ ਕਦੀਮ, ਬਾਉਪੁਰ ਜਦੀਦ, ਸੇਖ ਮਾਗਾ ਵਿੱਚ ਵੀ ਰਾਹਤ ਸਮੱਗਰੀ ਵੰਡੀ। ਇਸ ਵਿੱਚ ਪਸ਼ੂਆਂ ਲਈ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ’ਚ ਹੜ੍ਹ ਪੀੜਤਾਂ ਲਈ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਹੋਰ ਵੀ ਸਹੀ ਢੰਗ ਨਾਲ ਚਲਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਟਿੰਗ ਕੀਤੀ। ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਰਾਹਤ ਕਾਰਜਾਂ ਨੂੰ ਇੱਕ ਝੰਡੇ ਹੇਠ ਚਲਾਉਣ ਲਈ […]
![]()
ਬਰੈਂਪਟਨ/ਏ.ਟੀ.ਨਿਊਜ਼: ਕਲਮਾਂ ਦੀ ਸਾਂਝ ਸਾਹਿਤ ਸਭਾ ਕੈਨੇਡਾ ਵੱਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੂੰ ਉਨ੍ਹਾਂ ਦੀ ਸਮੁੱਚੀ ਸਾਹਿਤ ਰਚਨਾ ਉੱਪਰ ਸਤਿਗੁਰੂ ਰਾਮ ਸਿੰਘ ਲਾਈਫ ਟਾਈਮ ਐਚੀਵਮੈਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸੇ ਸਮਾਗਮ ਵਿੱਚ ਹਰਦਿਆਲ ਸਿੰਘ ਝੀਤਾ ਦੀ ਪੁਸਤਕ ‘ਤੇਰੇ ਬਾਝੋਂ’ ਨੂੰ ਲੋਕ ਅਰਪਣ ਕੀਤਾ ਗਿਆ।ਸਮਾਗਮ ਦੇ ਪ੍ਰਧਾਨਗੀ ਭਾਸ਼ਣ ਵਿੱਚ ਕਹਾਣੀਕਾਰ ਵਰਿਆਮ ਸੰਧੂ […]
![]()
ਬ੍ਰਿਟੇਨ ਦੇ ਵੈਸਟ ਮਿਡਲੈਂਡਜ਼ ਖੇਤਰ ਵਿੱਚ ਓਲਡਬਰੀ ਨਾਂ ਦੇ ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਨੇ ਪੂਰੇ ਸਮਾਜ ਨੂੰ ਹੈਰਾਨ ਕਰ ਦਿੱਤਾ ਹੈ। ਇੱਕ 20 ਸਾਲਾਂ ਦੀ ਬ੍ਰਿਟਿਸ਼ ਸਿੱਖ ਕੁੜੀ ਨਾਲ ਦਿਨ ਦਿਹਾੜੇ ਦੋ ਗੋਰੇ ਗੁੰਡਿਆਂ ਨੇ ਬਲਾਤਕਾਰ ਕੀਤਾ ਅਤੇ ਨਸਲੀ ਗਾਲਾਂ ਕਢੀਆਂ ਤੇ ਕਾਤਲਾਨਾ ਹਮਲਾ ਕੀਤਾ। ਪੀੜਤ ਕੁੜੀ, ਜੋ ਬ੍ਰਿਟਿਸ਼ ਜਨਮੀ ਹੈ ਅਤੇ […]
![]()
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਹਨਾਂ ਦੇ ਪਰਿਵਾਰ ਉੱਤੇ ਈ.ਡੀ. ਦੀ ਤਲਵਾਰ ਲਟਕ ਰਹੀ ਹੈ। ਇਹ ਮਾਮਲਾ ਵਿਦੇਸ਼ੀ ਸੰਪਤੀਆਂ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਫਰਾਂਸ, ਸਵਿਟਜ਼ਰਲੈਂਡ ਅਤੇ ਦੁਬਈ ਵਰਗੀਆਂ ਜਗ੍ਹਾਂ ਤੋਂ ਮਿਲੀ ਜਾਣਕਾਰੀ ਸ਼ਾਮਲ ਹੈ। ਪਿਛਲੇ ਹਫ਼ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੈਪਟਨ ਅਤੇ ਉਹਨਾਂ ਦੇ ਪੁੱਤਰ ਰਣਿੰਦਰ ਸਿੰਘ […]
![]()
