Home > Articles posted by amritsartimes.live (Page 125)
FEATURE
on Sep 15, 2025
34 views 0 secs

ਸੰਸਦ ਦੀ ਇੱਕ ਸਥਾਈ ਕਮੇਟੀ ਨੇ ਫਰਜ਼ੀ ਖ਼ਬਰਾਂ ਨੂੰ ਲੋਕਤੰਤਰ ਅਤੇ ਜਨਤਕ ਵਿਵਸਥਾ ਲਈ ਵੱਡਾ ਖਤਰਾ ਕਰਾਰ ਦਿੱਤਾ ਹੈ। ਕਮੇਟੀ ਨੇ ਆਪਣੀ ਮਸੌਦਾ ਰਿਪੋਰਟ ਵਿੱਚ ਸਿਫਾਰਸ਼ ਕੀਤੀ ਹੈ ਕਿ ਫੇਕ ਨਿਊਜ਼ ਨਾਲ ਨਜਿੱਠਣ ਲਈ ਸਖ਼ਤ ਕਾਨੂੰਨੀ ਕਦਮ ਚੁੱਕੇ ਜਾਣ। ਇਸ ਰਿਪੋਰਟ ਨੂੰ ਸਰਬਸੰਮਤੀ ਨਾਲ ਮਨਜ਼ੂਰ ਕਰ ਲਿਆ ਗਿਆ ਹੈ ਅਤੇ ਸੰਸਦ ਦੇ ਸਰਦੀਆਂ ਦੇ ਸੈਸ਼ਨ […]

Loading

FEATURE
on Sep 15, 2025
49 views 3 secs

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਇਸ ਵਾਰ ਰੋਕ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਅਤੇ ਸੁਰੱਖਿਆ ਮੁੱਦਿਆਂ ਦਾ ਹਵਾਲਾ ਦਿੰਦਿਆਂ ਇਹ ਫੈਸਲਾ ਲਿਆ ਹੈ। ਇਸ ਸਬੰਧੀ ਪੰਜਾਬ, ਹਰਿਆਣਾ, […]

Loading

FEATURE
on Sep 13, 2025
57 views 1 sec

ਲੰਡਨ/ਏ.ਟੀ.ਨਿਊਜ਼: ਰਾਜ ਸਭਾ ਦੇ ਸਾਬਕਾ ਮੈਂਬਰ ਤਰਲੋਚਨ ਸਿੰਘ (92) ਨੇ ਬਰਤਾਨਵੀ ਸਿੱਖ ਸੰਸਦ ਮੈਂਬਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਖਿੰਡੇ ਹੋਏ ਖਜ਼ਾਨਿਆਂ ਬਾਰੇ ਪ੍ਰਮਾਣਿਕ ਖੋਜ ਕਰਵਾਉਣ ਲਈ ਪ੍ਰੇਰਿਆ ਤਾਂ ਜੋ ਖਜ਼ਾਨੇ ਨੂੰ ਸਹੀ ਢੰਗ ਨਾਲ ਸੂਚੀਬੱਧ ਕਰਕੇ ਭਵਿੱਖ ਦੀਆਂ ਪੀੜ੍ਹੀਆਂ ਲਈ ਕਿਸੇ ਅਜਾਇਬ-ਘਰ ਵਿੱਚ ਸੰਭਾਲਿਆ ਜਾ ਸਕੇ। ਕੌਮੀ ਘੱਟ ਗਿਣਤੀ ਕਮਿਸ਼ਨ […]

Loading

FEATURE
on Sep 13, 2025
58 views 4 secs

ਡਾ. ਸਤਿੰਦਰਪਾਲ ਸਿੰਘ ਜੰਗਲ ਤੋਂ ਜੀਵਨ ਆਰੰਭ ਕਰ ਉੱਚੀਆਂ ਅਟਾਰੀਆਂ ਤੱਕ ਜਾ ਪੁੱਜਾ ਮਨੁੱਖ ਵਰਤਮਾਨ ਨੂੰ ਸੱਭਿਅਤਾ ਦੇ ਵਿਕਾਸ ਦਾ ਸ਼ਾਨਦਾਰ ਦੌਰ ਮੰਨ ਰਿਹਾ ਹੈ। ਵਿਗਿਆਨ ਤੇ ਤਕਨੀਕ ਨੇ ਜੀਵਨ ਢੰਗ ਨੂੰ ਆਸਾਨ ਕਰ ਦਿੱਤਾ ਹੈ। ਮਨੁੱਖ ਆਪਣੀ ਹਰ ਕਲਪਨਾ ਨੂੰ ਹਕੀਕਤ ਵਿੱਚ ਬਦਲਣ ਵਿੱਚ ਲਗਾਤਾਰ ਕਾਮਯਾਬ ਹੋ ਰਿਹਾ ਹੈ। ਅੱਜ ਸੁਖ ਦਾ ਹਰ ਸਾਮਾਨ […]

Loading

FEATURE
on Sep 13, 2025
65 views 2 secs

ਪਿਛਲੇ ਦਿਨੀਂ ਮੀਡੀਆ ’ਚ ਇਹ ਗੱਲ ਕਾਫ਼ੀ ਚਰਚਾ ’ਚ ਰਹੀ ਕਿ ਹੁਣ ਸਾਡੇ ਦੇਸ਼ ਵਿੱਚੋਂ ਮੁੰਡੇ-ਕੁੜੀਆਂ ਦਾ ਵਿਦੇਸ਼ ਜਾਣ ਦਾ ਰੁਝਾਨ ਘੱਟ ਹੋ ਗਿਆ ਹੈ। ਪੰਜਾਬ ਵਿੱਚੋਂ 19% ਮੁੰਡੇ-ਕੁੜੀਆਂ ਦਾ ਵਿਦੇਸ਼ ਜਾਣ ਦਾ ਰੁਝਾਨ ਘੱਟ ਹੋਇਆ ਹੈ। ਕੇਵਲ ਵਿਦੇਸ਼ ਜਾਣ ਵਾਲੇ ਮੁੰਡੇ-ਕੁੜੀਆਂ ਨੇ ਵਿਦੇਸ਼ ਜਾਣ ਦਾ ਮਨ ਨਹੀਂ ਬਦਲਿਆ ਸਗੋਂ ਵਿਦੇਸ਼ਾਂ ’ਚ ਕਈ ਸਾਲਾਂ ਤੋਂ […]

Loading

FEATURE
on Sep 13, 2025
67 views 5 secs

ਪ੍ਰੋ. ਪਰਮਜੀਤ ਸਿੰਘ ਨਿੱਕੇ ਘੁੰਮਣਬੀਤੇ 11 ਵਰਿ੍ਹਆਂ ਤੋਂ ਭਾਜਪਾ ਕੇਂਦਰ ਦੀ ਸੱਤਾ ’ਤੇ ਕਾਬਜ਼ ਹੈ ਅਤੇ ਵਿਰੋਧੀ ਦਲਾਂ ਦੀ ਇਕਜੁੱਟਤਾ ਦੀ ਘਾਟ ਕਰ ਕੇ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਵੀ ਭਾਜਪਾ ਦੀ ਅਗਵਾਈ ਜਾਂ ਭਾਜਪਾ ਦੇ ਸਮਰਥਨ ਵਾਲੀਆਂ ਸਰਕਾਰਾਂ ਹਨ। ਇਹ ਵੀ ਸੱਚ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਮੁੱਖ ਚਿਹਰਾ ਅਤੇ ਪ੍ਰਚਾਰਕ […]

Loading

FEATURE
on Sep 13, 2025
56 views 11 secs

ਅਸ਼ਵਨੀ ਚਤਰਥਅਜੋਕੇ ਵਿਗਿਆਨਕ ਯੁੱਗ ਵਿੱਚ ਕੀਤੀਆਂ ਨਵੀਆਂ ਬਿਜਲਈ ਕਾਢਾਂ ਨੇ ਜਿੱਥੇ ਮਨੁੱਖ ਦਾ ਜੀਵਨ ਸੁਖਾਲਾ ਅਤੇ ਅਨੰਦਮਈ ਬਣਾ ਦਿੱਤਾ ਹੈ, ਉੱਥੇ ਕਈ ਨਵੀਆਂ ਸਮੱਸਿਆਵਾਂ ਨੂੰ ਵੀ ਜਨਮ ਦਿੱਤਾ ਹੈ ਜਿਨ੍ਹਾਂ ਵਿੱਚ ਗੰਭੀਰ ਸਮੱਸਿਆ ਹੈ- ਬਿਜਲਈ ਕੂੜਾ। ਅੱਜ ਦੇ ਜ਼ਮਾਨੇ ਦੇ ਬਿਜਲਈ ਸਾਧਨ ਜਿਵੇਂ ਮੋਬਾਈਲ, ਲੈਪਟੌਪ, ਟੀਵੀ, ਕੰਪਿਊਟਰ, ਕੈਲਕੁਲੇਟਰ, ਫਰਿਜ਼, ਡਾਕਟਰੀ ਮਸ਼ੀਨਾਂ ਆਦਿ ਵਰਤਣ ਮਗਰੋਂ ਜਾਂ […]

Loading

FEATURE
on Sep 13, 2025
44 views 2 secs

ਡਾ.ਰਣਜੀਤ ਸਿੰਘਮੱਧ ਪੂਰਬ ਏਸ਼ੀਆ ਸੰਸਾਰ ਦੇ ਉਨ੍ਹਾਂ ਕੁਝ ਕੁ ਖਿੱਤਿਆਂ ਵਿੱਚੋਂ ਹੈ ਜਿੱਥੇ ਸੱਭਿਅਤਾ ਦਾ ਵਿਕਾਸ ਹੋਇਆ। ਮਨੁੱਖ ਨੇ ਜੰਗਲਾਂ ਵਿੱਚੋਂ ਨਿਕਲ ਘਰ ਵਸਾ ਕੇ ਰਹਿਣਾ ਸ਼ੁਰੂ ਕੀਤਾ ਅਤੇ ਖੇਤੀ ਦਾ ਧੰਦਾ ਅਪਣਾਇਆ। ਕਣਕ ਦੀ ਖੇਤੀ ਵੀ ਇਸੇ ਖਿੱਤੇ ਵਿੱਚ ਸ਼ੁਰੂ ਹੋਈ ਮੰਨੀ ਜਾਂਦੀ ਹੈ। ਭਾਰਤ ਵਿੱਚ ਕਣਕ ਦੀ ਆਮਦ ਵੀ ਇਸੇ ਖਿੱਤੇ ਵਿੱਚੋਂ ਆਈ […]

Loading

FEATURE
on Sep 13, 2025
96 views 2 secs

ਨਿਊਯਾਰਕ/ਏ.ਟੀ.ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾਅਵਾ ਕਰਦੇ ਰਹੇ ਹਨ ਕਿ ਟੈਰਿਫ਼ ਮਾਲੀਆ ਵਧਾਉਣਗੇ ਅਤੇ ਅਮਰੀਕੀਆਂ ਨੂੰ ਲਾਭ ਪਹੁੰਚਾਉਣਗੇ ਪਰ ਯੇਲ ਯੂਨੀਵਰਸਿਟੀ ਦੀ ਬਜਟ ਲੈਬ ਦੁਆਰਾ ਕੀਤੇ ਗਏ ਇੱਕ ਵਿਸ਼ਲੇਸ਼ਣ ਦੇ ਅਨੁਸਾਰ ਟੈਰਿਫ਼ ਹੋਰ ਅਮਰੀਕੀਆਂ ਨੂੰ ਗਰੀਬੀ ਵਿੱਚ ਧੱਕ ਸਕਦੇ ਹਨ।ਵਿਸ਼ਲੇਸ਼ਣ ਵਿੱਚ ਪਾਇਆ ਗਿਆ ਕਿ ਟਰੰਪ ਦੇ ਟੈਰਿਫ਼ ਵਾਧੇ ਨਾਲ 2026 ਤੱਕ ਗਰੀਬੀ ਵਿੱਚ ਰਹਿਣ […]

Loading

FEATURE
on Sep 12, 2025
71 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਸੰਖੇਪ ਸਮਾਗਮ ਦੌਰਾਨ 67 ਸਾਲ ਰਾਧਾਕ੍ਰਿਸ਼ਨਲ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਲਾਲ ਕੁੜਤੇ ਵਿੱਚ ਨਜ਼ਰ ਆਏ ਰਾਧਾਕ੍ਰਿਸ਼ਨਨ ਨੇ ਭਗਵਾਨ ਦੇ ਨਾਮ ’ਤੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ।ਰਾਧਾਕ੍ਰਿਸ਼ਨਨ ਨੇ ਪਿਛਲੇ ਦਿਨੀਂ ਹੋਈ ਉਪ ਰਾਸ਼ਟਰਪਤੀ ਦੀ ਚੋਣ ਵਿੱਚ […]

Loading