Home > Articles posted by amritsartimes.live (Page 125)
FEATURE
on Oct 27, 2025
58 views 1 sec

ਉਦਯੋਗਾਂ ਦੇ ਵਿਕਾਸ ਨੂੰ ਆਮ ਤੌਰ ’ਤੇ ਵਿਕਾਸ ਦਾ ਆਧਾਰ ਮੰਨਿਆ ਜਾਂਦਾ ਹੈ। ਅਨਾਜ ਪੈਦਾ ਕਰਨ ਲਈ ਖੇਤੀ ਅਤੇ ਸਿੰਚਾਈ ’ਤੇ ਜ਼ੋਰ ਦਿੱਤਾ ਜਾਂਦਾ ਹੈ ਪਰ ਜੰਗਲਾਂ ਦੀ ਮਹੱਤਤਾ ਨੂੰ ਸਮਝਣ ਵੱਲ ਪੂਰਾ ਧਿਆਨ ਨਹੀਂ ਦਿੱਤਾ ਜਾਂਦਾ। ਜੰਗਲ ਸਿਰਫ਼ ਉਸ ਜ਼ਮੀਨ ਨੂੰ ਢੱਕਣ ਲਈ ਸਮਝੇ ਜਾਂਦੇ ਹਨ ਜੋ ਖੇਤੀ ਲਈ ਕੱਟੀ ਜਾਂਦੀ ਹੈ। ਵਿਕਾਸ ਕੰਮਾਂ […]

Loading

FEATURE
on Oct 27, 2025
59 views 5 secs

ਦੁਨੀਆਂ ਭਰ ਦੇ ਬਹੁਤ ਸਾਰੇ ਖੇਤਰ ਪਾਣੀ ਦੀ ਜ਼ਿਆਦਾ ਵਰਤੋਂ, ਪ੍ਰਦੂਸ਼ਣ ਅਤੇ ਜਲਵਾਯੂ ਤਬਦੀਲੀ ਵਰਗੇ ਕਾਰਕਾਂ ਕਾਰਨ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ। ਇਸ ਦਾ ਵਾਤਾਵਰਣ, ਖੇਤੀਬਾੜੀ ਅਤੇ ਮਨੁੱਖੀ ਆਬਾਦੀ ’ਤੇ ਗੰਭੀਰ ਪ੍ਰਭਾਵ ਪੈ ਰਿਹਾ ਹੈ। ਹਵਾ ਪ੍ਰਦੂਸ਼ਣ, ਜਲ ਪ੍ਰਦੂਸ਼ਣ ਅਤੇ ਮਿੱਟੀ ਪ੍ਰਦੂਸ਼ਣ ਸਮੇਤ ਵੱਖ-ਵੱਖ ਰੂਪਾਂ ਵਿੱਚ ਪ੍ਰਦੂਸ਼ਣ ਇੱਕ ਵੱਡੀ ਚਿੰਤਾ ਬਣਿਆ ਹੋਇਆ […]

Loading

FEATURE
on Oct 27, 2025
56 views 6 secs

ਨਿਤਿਆ ਚਕਰਵਰਤੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਕੂਟਨੀਤਕ ਪ੍ਰੇਸ਼ਾਨੀਆਂ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ 5-6 ਦਸੰਬਰ ਨੂੰ ਹੋਣ ਵਾਲੀ ਭਾਰਤ ਯਾਤਰਾ ਦਾ ਸਮਾਂ ਨੇੜੇ ਆ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਵੰਬਰ ਤੱਕ ਰੂਸੀ ਤੇਲ ਦੀ ਭਾਰਤੀ ਦਰਾਮਦ ਵਿੱਚ ਲੋੜੀਂਦੀ ਕਮੀ ਨੂੰ ਯਕੀਨੀ ਬਣਾਉਣ ਲਈ ਜ਼ੋਰ ਪਾ ਰਹੇ […]

Loading

FEATURE
on Oct 27, 2025
60 views 1 sec

ਪੰਜਾਬ ਦਾ ਰਾਜਨੀਤਿਕ ਅਤੇ ਪ੍ਰਸ਼ਾਸਕੀ ਮੰਚ ਹੁਣੇ ਹੀ ਇੱਕ ਵੱਡੀ ਘਟਨਾ ਨਾਲ ਹਿੱਲ ਗਿਆ ਹੈ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦੀ ‘ਜ਼ੀਰੋ ਟਾਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਅਧਿਕਾਰੀ ਨੂੰ ਹਾਲ ਹੀ ਵਿੱਚ ਕੇਂਦਰੀ ਏਜੰਸੀ ਨੇ ਭਿ੍ਰਸ਼ਟਾਚਾਰ ਦੇ […]

Loading

FEATURE
on Oct 27, 2025
63 views 15 secs

ਆਪਣੀ ਬੇਕਾਰੀ ਦੀ ਗਰਦਿਸ਼ ਵਿਚੋਂ ਲੰਘ ਰਿਹਾ ਸਾਂ ਤੇ ਭੁੱਖ ਨੂੰ ਮਾਰਨ ਲਈ ਇੱਕ ਘਟੀਆ ਹੋਟਲ ਵਿੱਚ ਚਾਹ ਪੀਣ ਬੈਠਦਾ ਸਾਂ। ਤਦ ਉਸ ਹੋਟਲ ਵਿੱਚ ਆਪਣੀਆਂ ਉਂਘਲਾਈਆਂ ਹੋਈਆਂ ਅੱਖਾਂ ’ਚੋਂ ਝਾਕਦਾ ਇਹ ਮੇਰੇ ਕੋਲ ਆਉਂਦਾ ਸੀ ਤੇ ਚਾਹ ਦਾ ਆਰਡਰ ਲੈ ਕੇ ਆਪਣੇ ਮੈਲੇ ਹੱਥਾਂ ਵਿੱਚ ਚਾਹ ਦਾ ਕੱਪ ਚੁੱਕੀ ਮੇਜ਼ ’ਤੇ ਰੱਖ ਜਾਂਦਾ ਸੀ। […]

Loading

FEATURE
on Oct 27, 2025
50 views 2 secs

vਪੈਰਿਸ/ਏ.ਟੀ.ਨਿਊਜ਼ : ਫ਼ਰਾਂਸ ਵਿੱਚ ਰਾਜਨੀਤੀ ਸੰਕਟ ਵਿੱਚ ਹੈ। ਇੱਕ ਮਹੀਨੇ ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਸੇਬਾਸਟੀਅਨ ਲੈਕੋਰਨੂ ਦੀ ਸਰਕਾਰ ਡਿਗ ਗਈ ਸੀ। 6 ਅਕਤੂਬਰ ਨੂੰ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਪਰ ਰਾਸ਼ਟਰਪਤੀ ਇਮਾਨੂਅਲ ਮੈਕਰਾਂ ਨੇ ਲੈਕੋਰਨੂ ਨੂੰ ਫ਼ਿਰ ਦੁਬਾਰਾ ਪ੍ਰਧਾਨ ਮੰਤਰੀ ਬਣਾ ਦਿੱਤਾ! ਅੱਜ ਤੱਕ ਫ਼ਰਾਂਸ ਵਿੱਚ ਸਰਕਾਰ ਬਣੀ ਹੋਈ ਹੈ, […]

Loading

FEATURE
on Oct 27, 2025
55 views 0 secs

ਮੋਹਾਲੀ/ਏ.ਟੀ.ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਸੀ.ਬੀ.ਆਈ. ਵੱਲੋਂ ਡੀ.ਆਈ.ਜੀ. ਭੁੱਲਰ ਦੀ ਗ੍ਰਿਫ਼ਤਾਰੀ ਨੂੰ ਪੰਜਾਬ ਵਿੱਚ ਸਭ ਤੋਂ ਵੱਡਾ ਭ੍ਰਿਸ਼ਟਾਚਾਰ ਘੁਟਾਲਾ ਕਰਾਰ ਦਿੱਤਾ। ਉਨ੍ਹਾਂ ਨੇ ਇਸ ਨੂੰ ‘ਆਪ’ ਦੀ “ਕੱਟੜ ਇਮਾਨਦਾਰ” ਰਾਜਨੀਤੀ ਦੇ ਦਾਅਵਿਆਂ ਨੂੰ ਝਟਕਾ ਦੱਸਿਆ। ਖਹਿਰਾ ਨੇ ਕਿਹਾ ਕਿ ਭੁੱਲਰ […]

Loading

FEATURE
on Oct 27, 2025
55 views 2 secs

ਵਾਈ ਕੀਤੀ। ਇਸ ਟੀਮ ਨੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਤੋਂ ਨਸ਼ਾ ਤਸਕਰੀ ਦੇ ਇਲਜ਼ਾਮਾਂ ਵਿੱਚ ਪੁੱਛਗਿੱਛ ਕੀਤੀ ਸੀ। ਲੋਕ ਸੁਆਲ ਕਰਦੇ ਨੇ, ‘ਜੋ ਨਸ਼ੇ ਵਿਰੁੱਧ ਲੜਦਾ ਸੀ, ਉਹ ਰਿਸ਼ਵਤ ਕਿਉਂ ਲੈਂਦਾ ਹੈ?’ਸਭ ਕੁਝ ਸ਼ੁਰੂ ਹੋਇਆ ਆਕਾਸ਼ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਵਪਾਰੀ ਆਕਾਸ਼ ਬੱਤਾ ਨਾਲ। ਹੈ। 2023 ਵਿੱਚ ਥਾਣਾ ਸਰਹਿੰਦ ਵਿੱਚ ਉਸ ਵਿਰੁੱਧ ਐੱਫਆਈਆਰ […]

Loading

FEATURE
on Oct 27, 2025
52 views 3 secs

ਨਿਊਜ਼ ਵਿਸ਼ਲੇਸ਼ਣਪੰਜਾਬ ਦੀ ਧਰਤੀ ਨੂੰ ਜ਼ਰਖੇਜ਼ ਬਣਾਉਣ ਵਾਲੇ ਭਾਖੜਾ-ਬਿਆਸ ਡੈਮ ਦੇ ਪਾਣੀ ਬਾਰੇ ਅੱਜ-ਕੱਲ੍ਹ ਗੰਧਲੀ ਸਿਆਸਤ ਚਲ ਰਹੀ ਹੈ। ਕੇਂਦਰ ਸਰਕਾਰ ਵੱਲੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਵਿੱਚ ਪੰਜਾਬ ਦੀ ਸਥਾਈ ਮੈਂਬਰੀ ਖੋਹਣ ਤੋਂ ਬਾਅਦ ਹੁਣ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਪੱਕੀ ਪ੍ਰਤੀਨਿਧਤਾ ਦੇਣ ਦੀ ਚਾਲ ਚੱਲੀ ਹੈ। ਇਹ ਵਿਵਹਾਰ ਪੰਜਾਬ ਨਾਲ ਖੁੱਲ੍ਹੀ ਬੇਇਨਸਾਫ਼ੀ ਹੈ, ਕਿਉਂਕਿ […]

Loading

FEATURE
on Oct 27, 2025
54 views 0 secs

ਸੈਕਰਾਮੈਂਟੋ ਸਿਟੀ ਹਾਲ ਦੀਆਂ ਮੀਟਿੰਗਾਂ ਵਿੱਚ, ਜਿੱਥੇ ਕ੍ਰਿਪਾਨ ਪਾਉਣ ਦੀ ਮਨਾਹੀ ਹੈ, ਭਾਈ ਜਸਜੀਤ ਸਿੰਘ ਸਕੂਲ ਬੋਰਡ ਦੇ ਮੈਂਬਰ ਤੇ ਜੈਕਾਰਾ ਮੂਵਮੈਂਟ ਦੇ ਮਨਦੀਪ ਸਿੰਘ ਦੀਆਂ ਕੋਸ਼ਿਸ਼ਾਂ ਨਾਲ ਕ੍ਰਿਪਾਨ ਪਾਉਣ ਦਾ ਮੁੱਦਾ ਚੁੱਕਿਆ ਗਿਆ। ਜਿਥੇ ਇਸ ਮਤੇ ਦੇ ਹੱਕ ਵਿੱਚ ਗੁਰਦੁਆਰਾ ਸਾਹਿਬ ਬਰਾਡਸ਼ਾਹ ਤੋਂ ਵੀ ਸੰਗਤ ਮੈਂਬਰਾਂ ਨੇ ਸਹਿਯੋਗ ਦਿੱਤਾ। ਇਸ ਮੌਕੇ ਬਹੁਤ ਹੀ ਖੂੁਬਸੁੂਰਤੀ […]

Loading