Home > Articles posted by amritsartimes.live (Page 126)
FEATURE
on Oct 18, 2025
82 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਤਮਸਤਕ ਹੋਏ। ਉਨ੍ਹਾਂ ਪੰਥ ਦੀ ਚੜ੍ਹਦੀਕਲਾ ਤੇ ਪੰਥਕ ਇਕਜੁੱਟਤਾ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦੇ ਗ੍ਰੰਥੀ ਗਿਆਨੀ ਅੰਗਰੇਜ਼ ਸਿੰਘ ਨੇ ਜਥੇਦਾਰ ਗੜਗੱਜ ਨੂੰ […]

Loading

FEATURE
on Oct 18, 2025
52 views 1 sec

ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਬੀਤੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵ੍ਹਾਈਟ ਹਾਊਸ ਵਿੱਚ ਮੁਲਾਕਾਤ ਕੀਤੀ ਸੀ। ਇਸ ਦੌਰਾਨ, ਜ਼ੇਲੇਂਸਕੀ ਨੇ ਗਾਜ਼ਾ ਵਿੱਚ ਹੋਈ ਜੰਗਬੰਦੀ ਅਤੇ ਬੰਧਕਾਂ ਦੀ ਰਿਹਾਈ ’ਤੇ ਟਰੰਪ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਟਰੰਪ ਕੋਲ ਹੁਣ ਰੂਸ-ਯੂਕ੍ਰੇਨ ਜੰਗ ਨੂੰ ਰੋਕਣ ਦਾ ਵਧੀਆ ਮੌਕਾ ਹੈ ਪਰ ਟਰੰਪ ਨੇ ਸੰਕੇਤ ਦਿੱਤਾ […]

Loading

FEATURE
on Oct 18, 2025
67 views 2 secs

ਕੈਲੀਫ਼ੋਰਨੀਆ/ਏ.ਟੀ.ਨਿਊਜ਼ : ਕੈਲੀਫ਼ੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਵੱਲੋਂ ਸੈਨੇਟ ਬਿੱਲ 509 (ਐਸਬੀ-509) ਨੂੰ ਵੀਟੋ ਕਰਨ ਦੇ ਫ਼ੈਸਲੇ ਨੇ ਸਿੱਖ ਅਤੇ ਭਗਵੇਂਵਾਦੀਆਂ ਵਿੱਚ ਵਿਵਾਦ ਨੂੰ ਹੋਰ ਤਿੱਖਾ ਕਰ ਦਿੱਤਾ ਹੈ। ਇਸ ਬਿੱਲ ਦੀ ਸਪਾਂਸਰ, ਭਾਰਤੀ ਮੂਲ ਦੀ ਅਸੈਂਬਲੀ ਮੈਂਬਰ ਜਸਮੀਤ ਕੌਰ ਬੈਂਸ ਨੇ ਨਿਊਸਮ ਦੇ ਫ਼ੈਸਲੇ ’ਤੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਉਹ ਖੁਸ਼ ਹਨ ਕਿ 1984 […]

Loading

FEATURE
on Oct 18, 2025
73 views 0 secs

ਦਿੱਲੀ ਹਾਈਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਸਰਸਵਤੀ ਵਿਹਾਰ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਅਪੀਲ ’ਤੇ ਸੁਣਵਾਈ ਦੀ ਅਗਲੀ ਤਾਰੀਕ 19 ਨਵੰਬਰ 2025 ਨੂੰ ਮੁਕਰਰ ਕੀਤੀ ਹੈ। ਇਹ ਅਪੀਲ ਜਸਟਿਸ ਵਿਵੇਕ ਚੌਧਰੀ ਦੀ ਅਗਵਾਈ ਵਾਲੀ ਬੈਂਚ ਅੱਗੇ ਸੁਣੀ ਜਾਣੀ ਸੀ, ਪਰ […]

Loading

FEATURE
on Oct 18, 2025
57 views 3 secs

ਅਮਰੀਕੀ ਚੈਂਬਰ ਆਫ਼ ਕਾਮਰਸ ਨੇ ਟਰੰਪ ਪ੍ਰਸ਼ਾਸਨ ਵੱਲੋਂ ਸਾਰੀਆਂ ਨਵੀਆਂ ਐੱਚ-1ਬੀ ਵੀਜ਼ਾ ਅਰਜ਼ੀਆਂ ’ਤੇ ਇੱਕ ਲੱਖ ਡਾਲਰ ਫ਼ੀਸ ਥੋਪਣ ਦੇ ਫ਼ੈਸਲੇ ਖ਼ਿਲਾਫ਼ ਮੁਕੱਦਮਾ ਕੀਤਾ ਹੈ। ਚੈਂਬਰ ਨੇ ਇਸ ਨੂੰ ਗੁਮਰਾਹ ਕਰਨ ਵਾਲੀ ਨੀਤੀ ’ਤੇ ਸਪੱਸ਼ਟ ਤੌਰ ’ਤੇ ਗ਼ੈਰ-ਕਾਨੂੰਨੀ ਦੱਸਿਆ ਹੈ ਜੋ ਅਮਰੀਕੀ ਇਨੋਵੇਸ਼ਨ ਅਤੇ ਮੁਕਾਬਲੇਬਾਜ਼ੀ ਨੂੰ ਕਮਜ਼ੋਰ ਕਰ ਸਕਦੀ ਹੈ। ਐੱਚ-1ਬੀ ਵੀਜ਼ਾਧਾਰਕਾਂ ’ਚ ਕਰੀਬ 71 […]

Loading

FEATURE
on Oct 18, 2025
55 views 1 sec

ਹਰਿਆਣਾ ਦੇ ਆਈ.ਪੀ.ਐੱਸ. ਅਧਿਕਾਰੀ ਵਾਈ ਪੂਰਨ ਕੁਮਾਰ ਦਾ ਕਥਿਤ ਖ਼ੁਦਕੁਸ਼ੀ ਮਾਮਲਾ, ਜਿਸ ਵਿੱਚ ਪੁਲਿਸ ਨੇ ਹਰਿਆਣਾ ਦੇ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਉੱਪਰ ਕੇਸ ਦਰਜ ਕੀਤਾ ਹੈ, ਇਸ ਦੀਆਂ ਪੇਚੇਦਗੀਆਂ ਦੇ ਚਲਦਿਆਂ ਸੁਰਖ਼ੀਆਂ ਵਿੱਚ ਬਣਿਆ ਹੋਇਆ ਹੈ। ਇਸ ਮਾਮਲੇ ਦੀ ਜਾਂਚ 6 ਮੈਂਬਰੀ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਕਰ ਰਹੀ ਹੈ।ਇਸ ਮਾਮਲੇ ਦੇ ਚਲਦਿਆਂ ਵਿੱਚ ਹਰਿਆਣਾ ਦੇ ਡੀ.ਜੀ.ਪੀ. […]

Loading

FEATURE
on Oct 18, 2025
59 views 6 secs

ਪ੍ਰੋਫ਼ੈਸਰ ਬਲਵਿੰਦਰ ਪਾਲ ਸਿੰਘ9815700916 ਮੱਧ ਏਸ਼ੀਆ ਦੇ ਦਿਲ ਉਜ਼ਬੇਕਿਸਤਾਨ ਵਿੱਚ ਸਿੱਖ ਇਤਿਹਾਸ ਅਤੇ ਰੂਹਾਨੀਅਤ ਦੀਆਂ ਪਰਤਾਂ ਮਿਲਦੀਆਂ ਹਨ। ਸਿਲਕ ਰੋਡ ਦੇ ਪ੍ਰਾਚੀਨ ਰਾਹਾਂ ’ਤੇ ਜਿੱਥੇ ਪੂਰਬ-ਪੱਛਮ ਦੀ ਸੱਭਿਆਚਾਰਕ ਗੂੰਜ ਸੁਣਾਈ ਦਿੰਦੀ ਹੈ, ਉਥੇ ਸਿੱਖ ਧਰਮ ਨਾਲ ਜੁੜੀਆਂ ਯਾਦਾਂ ਵੀ ਮੌਜੂਦ ਹਨ। ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਨਾਲ ਸੰਬੰਧਿਤ ਸਾਖੀਆਂ ਇਥੇ ਲੋਕਵਾਰਤਾ ਦੇ ਰੂਪ ਵਿੱਚ […]

Loading

FEATURE
on Oct 18, 2025
57 views 0 secs

ਭਾਰਤੀ ਇਤਿਹਾਸ ਵਿੱਚ ਕਈ ਅਜਿਹੇ ਪਲ ਆਏ ਜਦੋਂ ਦੋ ਮਹਾਨ ਸਖਸ਼ੀਅਤਾਂ ਦੇ ਵਿਚਾਰਧਾਰਕ ਤੌਰ ੳੁੱਪਰ ਟਕਰਾਅ ਹੋਏ ਸਨ। ਪਰ ਜਦੋਂ ਡਾ. ਭੀਮਰਾਓ ਅੰਬੇਡਕਰ ਨੇ ਮਹਾਤਮਾ ਗਾਂਧੀ ਨੂੰ ‘ਭਾਰਤ ਵਿੱਚ ਅਛੂਤਾਂ ਦਾ ਸਭ ਤੋਂ ਵੱਡਾ ਦੁਸ਼ਮਣ’ ਤੇ ਸ਼ੈਤਾਨ ਕਿਹਾ, ਤਾਂ ਇਹ ਸਿਰਫ਼ ਇੱਕ ਨਿੱਜੀ ਟਿੱਪਣੀ ਨਹੀਂ ਸੀ। ਇਹ ਇੱਕ ਇਤਿਹਾਸਕ ਹਕੀਕਤ, ਇੱਕ ਚਿਤਾਵਨੀ ਅਤੇ ਦਲਿਤਾਂ ਲਈ […]

Loading

FEATURE
on Oct 17, 2025
48 views 2 secs

ਵਾਸ਼ਿੰਗਟਨ ਤੋਂ ਨਵੀਂ ਦਿੱਲੀ ਤੱਕ, ਅੰਤਰਰਾਸ਼ਟਰੀ ਸਬੰਧਾਂ ਵਿਚ ਇੱਕ ਨਵਾਂ ਵਿਵਾਦ ਛਿੜ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 15 ਅਕਤੂਬਰ 2025 ਨੂੰ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਸੀ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਟਰੰਪ […]

Loading

FEATURE
on Oct 17, 2025
74 views 1 sec

ਚੰਡੀਗੜ੍ਹ/ ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸਬੰਧੀ ਦੇਸ਼ ਦੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਲਈ […]

Loading