Home > Articles posted by amritsartimes.live (Page 131)
FEATURE
on Oct 13, 2025
62 views 0 secs

ਪ੍ਰਮਿੰਦਰ ਸਿੰਘ ਪ੍ਰਵਾਨਾ ਜੀਵਨ ਜਾਂਚ ਦੇ ਰਾਹ ਦਸੇਰੇ ਗੁਰੂਆਂ ਦਾ ਆਗਮਨ ਮਨੁੱਖਤਾ ਦੀ ਭਲਾਈ ਵਾਸਤੇ ਹੋਇਆ ਕਰਦਾ ਹੈ। ਜਦ ਕਦੇ ਧਰਤੀ ’ਤੇ ਪਾਪ ਦੀ ਅਤਿ ਹੋ ਜਾਵੇ ਤਾਂ ਆਤਮ ਸ੍ਰਿਸ਼ਟੀ ਵਿਚੋਂ ਕੋਈ ਉਪਕਾਰੀ ਆਉਂਦਾ ਹੈ। ਜੋ ਤਪਦੇ ਸੰਸਾਰ ਵਿੱਚ ਠੰਡ ਵਰਤਾਉਂਦਾ ਹੈ। ਮਨੁੱਖੀ ਮਨਾਂ ਨੂੰ ਸ਼ਾਂਤ ਕਰਦਾ ਹੈ। ਸਿੱਖ ਗੁਰੂ ਕਾਲ ਵਿੱਚ ਦਸ ਗੁਰੂਆਂ ਦੀ […]

Loading

FEATURE
on Oct 13, 2025
72 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਪਿਛਲੇ ਦਿਨ ਸਮਾਪਤੀ ਮੌਕੇ ਦੁਪਿਹਰ ਵੇਲੇ ਗੁਰਦੁਆਰੇ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਸੀਤ ਕਾਲ ਵਾਸਤੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਸੁਖ ਅਸਥਾਨ ’ਤੇ ਸੁਸ਼ੋਭਤ ਕੀਤਾ ਗਿਆ ਹੈ। ਯਾਤਰਾ ਸਮਾਪਤੀ ਸਮਾਗਮ ਵੇਲੇ ਗੁਰਦੁਆਰੇ ਦੇ ਆਲੇ-ਦੁਆਲੇ […]

Loading

FEATURE
on Oct 11, 2025
63 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤੱਕੀ ਨੇ ਅਟਾਰੀ-ਵਾਹਗਾ ਵਪਾਰਕ ਲਾਂਘਾ ਮੁੜ ਤੋਂ ਖੋਲ੍ਹਣ ਦੀ ਮੰਗ ਕਰਦਿਆਂ ਭਾਰਤ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੁਲਕ ਸਾਰੇ ‘ਭਾਰਤ ਵਿਰੋਧੀ’ ਅਤਿਵਾਦੀ ਸਮੂਹਾਂ ਤੋਂ ਮੁਕਤ ਹੋ ਚੁੱਕਾ ਹੈ। ਇੱਥੇ ਸਥਿਤ ਅਫਗਾਨ ਅੰਬੈਸੀ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮੁਤੱਕੀ ਨੇ ਇਹ ਵੀ ਕਿਹਾ ਕਿ ਕਾਬੁਲ ਜਲਦੀ ਹੀ […]

Loading

FEATURE
on Oct 11, 2025
63 views 1 sec

ਸੈਕਰਾਮੈਂਟੋ, ਕੈਲੀਫ਼ੋਰਨੀਆ (ਹੁਸਨ ਲੜੋਆ ਬੰਗਾ)- ਸਾਊਥ ਏਸ਼ੀਅਨ ਅਮਰੀਕਨ ਜਸਟਿਸ ਕੋਲੈਬੋਰੇਟਿਵ ਨੇ ਪ੍ਰਮੁੱਖ ਲੇਬਰ ਯੂਨੀਅਨਾਂ, ਹੈਲਥ ਕੇਅਰਆਯੋਜਕਾਂ, ਯੂਨੀਵਰਸਿਟੀਆਂ ਤੇ ਹੋਰ ਸੰਸਥਾਵਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਟਰੰਪ ਪ੍ਰਸ਼ਾਸਨ ਦੁਆਰਾ ਐਚ-1 ਬੀ ਵੀਜ਼ਾ ੳੁੱਪਰ ਇੱਕਲੱਖ ਡਾਲਰ ਫ਼ੀਸ ਲਾਗੂ ਕਰਨ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਸਾਊਥ ਏਸ਼ੀਅਨ ਅਮਰੀਕਨ ਜਸਟਿਸ ਕੋਲੈਬੋਰੇਟਿਵ ਨੇ ਕਿਹਾ ਹੈ ਕਿ ਇਹ ਫ਼ੀਸ ਗੈਰ […]

Loading

FEATURE
on Oct 11, 2025
67 views 1 sec

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਨਵੀਡੀਆ ਦੇ ਸੀ. ਈ. ਓ. ਜੈਨਸਨ ਹੁਆਂਗ ਨੇ ਆਪਣੇ ਸਟਾਫ਼ ਨੂੰ ਯਕੀਨ ਦਿਵਾਇਆ ਹੈ ਕਿ ਉਸ ਦੀ ਕੰਪਨੀ ਐਚ-1 ਬੀ ਵੀਜ਼ਾ ਨੂੰ ਸਪਾਂਸਰ ਕਰਨਾ ਜਾਰੀ ਰੱਖੇਗੀ ਤੇ ਇਸ ਨਾਲ ਸਬੰਧਿਤ ਸਾਰੀ ਲਾਗਤ ਖੁਦ ਸਹਿਣ ਕਰੇਗੀ। ਬਿਜ਼ਨਸ ਇਨਸਾਈਡਰ ਦੀ ਰਿਪੋਰਟ ਅਨੁਸਾਰ ਹੁਆਂਗ ਨੇ ਕਿਹਾ ਹੈ ਕਿ ਮਂੈ ਜਾਣਦਾ ਹਾਂ ਕਿ ਜੋ ਮੌਕੇ ਸਾਨੂੰ […]

Loading

FEATURE
on Oct 11, 2025
64 views 1 sec

ਨੋਬਲ ਪੁਰਸਕਾਰ: ਨੋਬਲ ਫਾਊਂਡੇਸ਼ਨ ਦੁਆਰਾ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਸ਼ਾਂਤੀ, ਸਾਹਿਤ, ਮੈਡੀਕਲ ਵਿਗਿਆਨ ਅਤੇ ਅਰਥ ਸ਼ਾਸਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਹਰ ਸਾਲ ਨੋਬਲ ਪੁਰਸਕਾਰ ਦਿੱਤਾ ਜਾਂਦਾ ਹੈ। ਨੋਬਲ ਪੁਰਸਕਾਰ ਕੀ ਹੈ: ਨੋਬਲ ਪੁਰਸਕਾਰ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਸ਼ਾਂਤੀ, ਸਾਹਿਤ, ਮੈਡੀਕਲ ਵਿਗਿਆਨ ਅਤੇ ਅਰਥ ਸ਼ਾਸਤਰ ਦੇ ਖੇਤਰਾਂ ਵਿੱਚ ਦਿੱਤਾ ਜਾਣ ਵਾਲਾ ਵਿਸ਼ਵ ਦਾ ਸਭ ਤੋਂ ਉੱਚਾ […]

Loading

FEATURE
on Oct 11, 2025
54 views 6 secs

ਮਨੁੱਖੀ ਆਜ਼ਾਦੀ, ਸਮਾਨਤਾ ਅਤੇ ਹੱਕਾਂ ਨਾਲ ਜੁੜੇ ਸਰੋਕਾਰਾਂ ਲਈ ਜੂਝਣਾ ਸੰਗਰਾਮੀ ਯੋਧਿਆਂ ਲਈ ਹਮੇਸ਼ਾ ਚਣੌਤੀਆਂ ਭਰਭੂਰ ਰਿਹਾ ਹੈ। 1967 ਵਿੱਚ ਪੈਦਾ ਹੋਈ ਮਾਰੀਆ ਮਸ਼ਾਡੋ ਲਾਤੀਨੀ ਅਮਰੀਕਾ ਦੇ ਮੁਲਕ ਵੈਨੇਜ਼ੁਏਲਾ ਵਿੱਚ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਵਰਿ੍ਹਆਂ ਤੋਂ ਸੰਘਰਸ਼ ਕਰ ਰਹੀ ਹੈ। ਯੇਲ ਯੂਨੀਵਰਸਟੀ ਨਿਊ ਹੇਵਨ, ਅਮਰੀਕਾ ਤੋਂ ਉਚ ਸਿੱਖਿਆ ਪ੍ਰਾਪਤ ਮਾਰੀਆ ਵੈਨੇਜ਼ੁਏਲਾ ਦੀ ਹਕੂਮਤ ਵਿਰੁੱਧ […]

Loading

FEATURE
on Oct 11, 2025
64 views 3 secs

ਪ੍ਰਿੰਸੀਪਲ ਸਰਵਣ ਸਿੰਘ ਲੀਏਂਡਰ ਕੇਵਲ 17 ਸਾਲਾਂ ਦਾ ਸੀ ਜਦੋਂ ਵਿੰਬਲਡਨ ਜੂਨੀਅਰ ਦਾ ਖ਼ਿਤਾਬ ਜਿੱਤਿਆ। ਉਸ ਦੀ ਇਸ ਪ੍ਰਾਪਤੀ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਨੇ ਉਸ ਨੂੰ ਖੇਡਾਂ ਦਾ ਨਾਮੀ ਪੁਰਸਕਾਰ ‘ਅਰਜਨ ਐਵਾਰਡ’ ਦੇ ਦਿੱਤਾ। ਛੋਟੀ ਉਮਰ ਵਿੱਚ ਹੀ ਵੱਡਾ ਐਵਾਰਡ ਮਿਲਣ ਨਾਲ ਸੁਭਾਵਿਕ ਸੀ ਉਹਦਾ ਹੌਸਲਾ ਹੋਰ ਵਧ ਗਿਆ। 1992 ’ਚ ਉਹ ਬਾਰਸੀਲੋਨਾ ਦੀਆਂ […]

Loading

FEATURE
on Oct 11, 2025
76 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਦਿਨੀਂ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਚੀਨੀ ਸਾਮਾਨ ’ਤੇ ‘ਕਿਸੇ ਵੀ ਟੈਰਿਫ਼ ਤੋਂ ਇਲਾਵਾ ਜੋ ਉਹ ਮੌਜੂਦਾ ਸਮੇਂ ਅਦਾ ਕਰ ਰਹੇ ਹਨ’ 1 ਨਵੰਬਰ ਤੋਂ ਪ੍ਰਭਾਵੀ ਤੌਰ ’ਤੇ 100 ਫ਼ੀਸਦੀ ਟੈਰਿਫ਼ ਲਗਾਵੇਗਾ।ਉਨ੍ਹਾਂ ਕਿਹਾ ਕਿ ਉਸੇ ਦਿਨ ਤੋਂ ਸਾਰੇ ਮਹੱਤਵਪੂਰਨ ਸਾਫ਼ਟਵੇਅਰ ’ਤੇ ਨਿਰਯਾਤ ਨਿਯੰਤਰਣ ਲਗਾਏ ਜਾਣਗੇ।‘ਟਰੁੱਥ ਸ਼ੋਸ਼ਲ’ ’ਤੇ […]

Loading

FEATURE
on Oct 11, 2025
85 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਾਲ ਨੋਬੇਲ ਸ਼ਾਂਤੀ ਪੁਰਸਕਾਰ ਨਾ ਜਿੱਤਣ ’ਤੇ ਪ੍ਰਤੀਕਿਰਿਆ ਦਿੰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਪੁਰਸਕਾਰ ਜੇਤੂ ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਨੇਤਾ ਮਾਰੀਆ ਕੋਰੀਨਾ ਮਸ਼ਾਡੋ ਨੂੰ ਕਈ ਵਾਰ ਮਦਦ ਦਿੱਤੀ ਸੀ।ਉਨ੍ਹਾਂ ਕਿਹਾ ਕਿ ਵੈਨੇਜ਼ੁਏਲਾ ਦੀ ਵਿਰੋਧੀ ਧਿਰ ਦੀ ਨੇਤਾ ਨੇ ਉਨ੍ਹਾਂ ਨੂੰ ਫ਼ੋਨ ਕੀਤਾ ਅਤੇ ‘ਉਨ੍ਹਾਂ ਦੇ ਸਨਮਾਨ […]

Loading