Home > Articles posted by amritsartimes.live (Page 132)
FEATURE
on Oct 11, 2025
71 views 1 sec

ਖਾਸ ਰਿਪੋਰਟ ਹਰਿਆਣਾ ਪੁਲਿਸ ਦੇ ਇੰਸਪੈਕਟਰ ਜਨਰਲ (ਆਈ.ਜੀ.) ਵਾਈ. ਪੂਰਨ ਕੁਮਾਰ ਦੀ ਕਥਿਤ ਖੁਦਕੁਸ਼ੀ ਦੇ ਮਾਮਲੇ ਨੇ ਜਾਤੀਗਤ ਵਿਤਕਰੇ, ਪੁਲਿਸ ਵਿਭਾਗ ਵਿੱਚ ਅੰਦਰੂਨੀ ਸਿਆਸਤ ਅਤੇ ਅਧਿਕਾਰੀਆਂ ਦੀ ਮਾਨਸਿਕ ਸਿਹਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਵਾਈ. ਪੂਰਨ ਕੁਮਾਰ, ਜੋ ਇੱਕ ਦਲਿਤ ਸਮਾਜ ਨਾਲ ਸਬੰਧਤ 2001 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸਨ, ਦੀ ਮੌਤ […]

Loading

FEATURE
on Oct 11, 2025
52 views 3 secs

ਨਿਊਜ਼ ਵਿਸ਼ਲੇਸ਼ਣ ਭਾਰਤ ਦੇ ਪੂਰਬੀ ਹਿੱਸੇ ਵਿੱਚ ਵੱਸਦੇ ਬਿਹਾਰ ਰਾਜ ਵਿੱਚ ਚੋਣਾਂ ਦਾ ਬਿਗਲ ਵਜ ਚੁੱਕਿਆ ਹੈ। ਚੋਣ ਕਮਿਸ਼ਨ ਨੇ 6 ਤੇ 11 ਨਵੰਬਰ ਨੂੰ ਦੋ ਪੜਾਵਾਂ ਵਿੱਚ ਵੋਟ ਪਾਉਣ ਦਾ ਐਲਾਨ ਕੀਤਾ ਹੈ, ਜਦਕਿ 14 ਨਵੰਬਰ ਨੂੰ ਨਤੀਜੇ ਆਉਣਗੇ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਚੋਣਾਂ ਪੂਰੇ ਦੇਸ਼ ਦੀ ਰਾਜਨੀਤਕ ਹਵਾ ਬਦਲ ਸਕਦੀਆਂ […]

Loading

FEATURE
on Oct 10, 2025
53 views 14 secs

ਐਸ ਸਾਕੀ ਦਫ਼ਤਰ ਵਿੱਚ ਉਹ ਮੇਰੇ ਸਾਹਮਣੇ ਜ਼ਮੀਨ ’ਤੇ ਬੈਠ ਗਿਆ। ਕਾਗਜ਼ ’ਤੇ ਕੁਝ ਲਿਖਦਿਆਂ ਮੇਰੀ ਨਜ਼ਰ ਉਸ ਵੱਲ ਚਲੀ ਗਈ। ਮੈਂ ਉਸ ਨੂੰ ਕੁਰਸੀ ’ਤੇ ਬੈਠਣ ਦਾ ਇਸ਼ਾਰਾ ਕੀਤਾ।‘‘ਨਹੀਂ ਸਾਹਿਬ, ਇੱਥੇ ਹੀ ਠੀਕ ਹੈ। ਅਸੀਂ ਇੱਥੇ ਜੋਗੇ ਹੀ ਹਾਂ।’’ ਉਹ ਬੋਲਿਆ, ਪਰ ਉਸ ਨੇ ਜੋ ਕਿਹਾ ਮੇਰੀ ਸਮਝ ਵਿੱਚ ਨਹੀਂ ਆਇਆ।ਚਾਰ ਦਿਨ ਪਹਿਲਾਂ ਹੀ […]

Loading

FEATURE
on Oct 10, 2025
68 views 0 secs

ਮਸ਼ਹੂਰ ਕਵੀ-ਗੀਤਕਾਰ ਅਤੇ ਫਿਲਮ ਨਿਰਮਾਤਾ ਗੁਲਜ਼ਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੇ ਵੀ ਸਿਨੇਮਾ ਵਿੱਚ ਕੈਰੀਅਰ ਬਣਾਉਣ ਦੀ ਕਲਪਨਾ ਨਹੀਂ ਕੀਤੀ, ਕਿਉਂਕਿ ਉਨ੍ਹਾਂ ਦਾ ਪਹਿਲਾ ਪਿਆਰ ਹਮੇਸ਼ਾ ਸਾਹਿਤ ਰਿਹਾ ਹੈ।ਫਿਲਮ ਨਿਰਮਾਤਾ ਸੁਭਾਸ਼ ਘਈ ਦੇ ਫਿਲਮ ਇੰਸਟੀਚਿਊਟ ‘ਵਿਸਲਿੰਗ ਵੁੱਡਜ਼’ ਵਿਖੇ ਆਯੋਜਿਤ ‘ਸੈਲੀਬ੍ਰੇਟ ਸਿਨੇਮਾ 2025’ ਦੇ ਉਦਘਾਟਨੀ ਸੈਸ਼ਨ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਇੱਕ ਪਾਠਕ […]

Loading

FEATURE
on Oct 10, 2025
50 views 4 secs

ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਉਪ-ਚੋਣ ਨੇ ਪੰਜਾਬ ਦੀ ਸਿਆਸਤ ਨੂੰ ਇੱਕ ਵਾਰ ਫ਼ਿਰ ਸੁਰਖ਼ੀਆਂ ਵਿੱਚ ਲੈ ਆਉਂਦਾ ਹੈ। ਇਹ ਚੋਣ ਨਾ ਸਿਰਫ਼ ਇੱਕ ਵਿਧਾਨ ਸਭਾ ਸੀਟ ਦੀ ਜਿੱਤ-ਹਾਰ ਦਾ ਸਵਾਲ ਹੈ, ਸਗੋਂ ਪੰਜਾਬ ਦੀ ਸਿਆਸਤ ਅਤੇ ਸਿੱਖ ਰਾਜਨੀਤੀ ਦੇ ਭਵਿੱਖ ਦੀ ਦਿਸ਼ਾ ਨੂੰ ਵੀ ਪ੍ਰਭਾਵਿਤ ਕਰ ਸਕਦੀ […]

Loading

FEATURE
on Oct 10, 2025
59 views 0 secs

ਉਦਾਸ ਉਦਾਸ ਮੈਂ ਪਤਝੜ, ਹਾਂ ਸੁੰਦਰਤਾ ਤੋਂ ਸੱਖਣੀ,ਮੇਰੇ ਕੋਲੋਂ ਬਹਾਰ ਦੀ, ਉਮੀਦ ਨਾ ਕੋਈ ਰੱਖਣੀ।ਪੁੱਤਰਾਂ ਵਰਗੇ ਪੱਤਰ, ਮੇਰੇ ਹੱਥੋਂ ਵਿਛੜ ਗਏ,ਹੱਸਦੇ ਫੁੱਲ ’ਤੇ ਕਲੀਆਂ, ਨਾ ਜਾਣੇ ਕਿਧਰ ਗਏ।ਤਿੱਤਰ ਹੋਈਆਂ ਤਿਤਲੀਆਂ, ਮੇਰੀਆਂ ਬਾਹਾਂ ਛੱਡ,ਜੋ ਭੰਵਰਿਆਂ ਦੇ ਪਿਆਰ ’ਚ, ਹੁੰਦੀਆਂ ਸੀ ਰਲਗੱਡ।ਨਾ ਚੀਜ਼ ਵਹੁਟੀਆਂ ਦੀ, ਹੁਣ ਕਿਤੇ ਕਤਾਰ ਦਿਸੇ,ਕਿਹੜੇ ਲਾੜਿਆਂ ਸੰਗ ਲੱਗ, ਹੋਈਆਂ ਫ਼ਰਾਰ ਕਿਤੇ।ਬੁਲਬੁਲਾਂ ਦੇ ਬੋਲ […]

Loading

FEATURE
on Oct 10, 2025
48 views 12 secs

ਸਤਨਾਮ ਸਿੰਘ ਮਾਣਕ ਸਿਧਾਂਤਕ ਤੌਰ ’ਤੇ ਕੌਮੀ ਰਾਜਨੀਤੀ ਵਿੱਚ ਖੱਬੀਆਂ ਪਾਰਟੀਆਂ ਦਾ ਰੋਲ ਕੇਂਦਰੀ ਸਰਕਾਰਾਂ ’ਤੇ ਰਾਜਨੀਤਕ ਦਬਾਅ ਪਾ ਕੇ ਉਨ੍ਹਾਂ ਨੂੰ ਲੋਕ-ਪੱਖੀ ਆਰਥਿਕ ਤੇ ਰਾਜਨੀਤਕ ਨੀਤੀਆਂ ਲਾਗੂ ਕਰਨ ਲਈ ਪ੍ਰੇਰਤ ਕਰਨ ਦਾ ਰਿਹਾ ਹੈ। ਇਸ ਤੋਂ ਇਲਾਵਾ ਖੱਬੇ-ਪੱਖੀ ਪਾਰਟੀਆਂ ਦੇ ਪ੍ਰਭਾਵ ਕਾਰਨ ਪਿਛਲੇ ਦਹਾਕਿਆਂ ਵਿੱਚ ਫਿਰਕਾਪ੍ਰਸਤ ਅਤੇ ਕੱਟੜਪੰਥੀ ਸ਼ਕਤੀਆਂ ਵੀ ਕੰਟਰੋਲ ਵਿੱਚ ਰਹੀਆਂ ਹਨ […]

Loading

FEATURE
on Oct 10, 2025
61 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ […]

Loading

FEATURE
on Oct 10, 2025
49 views 0 secs

ਬਾਡੀ ਬਿਲਡਰ ਅਤੇ ਪੰਜਾਬੀ ਅਦਾਕਾਰ ਵਰਿੰਦਰ ਘੁੰਮਣ ਦਾ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।ਉਹ ਇਥੇ ਇੱਕ ਨਿੱਜੀ ਹਸਪਤਾਲ ਵਿੱਚ ਆਪਣੇ ਮੋਢੇ ਦੀ ਸਰਜਰੀ ਵਾਸਤੇ ਆਏ ਸਨ, ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਵੱਲੋਂ ਇਸ ਦੀ […]

Loading

FEATURE
on Oct 10, 2025
55 views 2 secs

ਪਲਵਿੰਦਰ ਸੋਹਲ ਉਸ ਸਮੇਂ ਕਰੋੜਾਂ ਲੋਕਾਂ ਦੀਆਂ ਅਰਦਾਸਾਂ ਨੂੰ ਬੂਰ ਪਿਆ ਜਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮਭੂਮੀ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਕਰਨ ਦੀ ਭਾਰਤੀਆਂ ਨੂੰ ਨਵੰਬਰ 2019 ਵਿੱਚ ਖੁੱਲ੍ਹ ਮਿਲੀ ਸੀ। ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੇ ਇਤਿਹਾਸਿਕ ਫ਼ੈਸਲਾ ਲੈਂਦਿਆਂ ਭਾਰਤੀ ਪੰਜਾਬ ਤੋਂ ਮਹਿਜ਼ 3 ਕਿਲੋਮੀਟਰ ਦੂਰ ਸਥਿਤ ਗੁਰਦੁਆਰਾ ਸ੍ਰੀ […]

Loading