Home > Articles posted by amritsartimes.live (Page 134)
FEATURE
on Sep 4, 2025
38 views 1 sec

ਕੇ. ਰਵਿੰਦਰਨ ਭਾਰਤ ਦੇ ਚੋਣ ਕਮਿਸ਼ਨ ਨੂੰ ਚੋਣਾਂ ਵਿੱਚ ਕਮਜ਼ੋਰ ਧਿਰਾਂ ਦੀ ਰੱਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਪਰ ਉਹ ਆਪਣੀ ਤਾਕਤ ਨੂੰ ‘ਵਿਰੋਧੀ ਧਿਰ ਦੇ ਵਿਰੁੱਧ’ ਵਰਤਦਾ ਦਿਖਾਈ ਦਿੰਦਾ ਹੈ ਅਤੇ ਸਰਕਾਰ ਦੇ ਆਲੇ-ਦੁਆਲੇ ਚੁੱਪਚਾਪ ਘੁੰਮਦਾ ਰਹਿੰਦਾ ਹੈ। ਜਦੋਂ ਟੀ.ਐਨ. ਸ਼ੇਸ਼ਨ ਚੋਣ ਕਮਿਸ਼ਨਰ ਸਨ ਤਾਂ ਚੋਣ ਕਮਿਸ਼ਨ ਲੋਕਤੰਤਰ ਦਾ ਰਖਵਾਲਾ ਸੀ ਅਤੇ ਅੱਜ […]

Loading

FEATURE
on Sep 4, 2025
40 views 5 secs

ਵੀਨਾ ਗੌਤਮਪਿਛਲੇ ਦਿਨੀਂ ਤਿਆਨਜਿਨ ਵਿੱਚ ਹੋਏ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸੰਮੇਲਨ ਦੀਆਂ ਜੋ ਤਸਵੀਰਾਂ ਜਾਰੀ ਹੋਈਆਂ ਹਨ, ਉਸ ਨੇ ਇਕਦਮ ਪੂਰੀ ਦੁਨੀਆ ਦੀ ਕੂਟਨੀਤੀ ਵਿੱਚ ਭੁਚਾਲ ਲਿਆ ਦਿੱਤਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਯੂਰਪ ਦੇ ਵੱਖ-ਵੱਖ ਦੇਸ਼ਾਂ ਅਤੇ ਅਮਰੀਕਾ ਦੇ ਵਿਚਕਾਰ ਘੰਟਿਆਂਬੱਧੀ ਫੋਨ ਖੜਕਦੇ ਰਹੇ। ਇਸ ਦੌਰਾਨ ਉਨ੍ਹਾਂ ਵਿੱਚ ਹੋਏ ਚਰਚਿਆਂ ਬਾਰੇ ਅੰਦਾਜ਼ੇ ਅਤੇ ਉਨ੍ਹਾਂ […]

Loading

FEATURE
on Sep 3, 2025
77 views 0 secs

ਇਸ ਔਖੇ ਸਮੇਂ ਵਿੱਚ ਸਿਆਸੀ ਆਗੂਆਂ ਅਤੇ ਐੱਨਜੀਓਆਂ ਨਾਲ ਹੀ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਨੇ ਵੀ ਰਾਹਤ ਕਾਰਜਾਂ ਵਿੱਚ ਹਿੱਸਾ ਪਾਇਆ ਹੈ। ਬਾਲੀਵੁੱਡ ਅਤੇ ਪੰਜਾਬੀ ਸਿਨੇਮਾ ਦੇ ਕਲਾਕਾਰ ਵੀ ਅੱਗੇ ਆਏ ਹਨ, ਜਿਨ੍ਹਾਂ ਨੇ ਰਾਸ਼ਨ, ਫੰਡ ਅਤੇ ਹੋਰ ਸਹਾਇਤਾ ਪ੍ਰਦਾਨ ਕੀਤੀ ਹੈ। ਇਹ ਸਭ ਪੰਜਾਬੀਅਤ ਦੀ ਅਟੱਲ ਭਾਵਨਾ ਨੂੰ ਦਰਸਾਉਂਦਾ ਹੈ।ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ […]

Loading

FEATURE
on Sep 3, 2025
69 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫਤ ਪ੍ਰਭਾਵੀ ਸੂਬਾ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਹਨ।ਜਾਣਕਾਰੀ ਅਨੁਸਾਰ ਪੰਜਾਬ ’ਚ ਹੜ੍ਹਾਂ […]

Loading

FEATURE
on Sep 3, 2025
91 views 0 secs

ਪੰਜਾਬ ਵਿਰੋਧੀ ਰਾਸ਼ਟਰੀ ਮੀਡੀਆ ਵੱਲੋਂ ਪੰਜਾਬੀ ਨੌਜਵਾਨਾਂ ਬਾਰੇ ਅਕਸਰ ਕਿਹਾ ਜਾਂਦਾ ਹੈ ਕਿ ਇਹ ਨਸ਼ੇੜੀ ਅਤੇ ਵਿਹਲੜ ਹਨ ਪਰ ਪੰਜਾਬ ਵਿੱਚ ਇਸ ਸਮੇਂ ਆਏ ਹੜ੍ਹਾਂ ਦੌਰਾਨ ਹੜ੍ਹ ਪੀੜ੍ਹਤਾਂ ਦੀ ਸਭ ਤੋਂ ਵਧੇਰੇ ਮਦਦ ਪੰਜਾਬੀ ਨੌਜਵਾਨਾਂ ਵੱਲੋਂ ਹੀ ਕੀਤੀ ਜਾ ਰਹੀ ਹੈ। ਦਿਨ ਰਾਤ ਵੱਡੀ ਗਿਣਤੀ ਪੰਜਾਬੀ ਨੌਜਵਾਨ ਜਿਥੇ ਹੜ੍ਹ ਪੀੜ੍ਹਤਾਂ ਨੂੰ ਲੰਗਰ, ਹੋਰ ਲੋੜੀਂਦਾ ਸਮਾਨ […]

Loading

FEATURE
on Sep 3, 2025
127 views 4 secs

ਚੀਨ ਦੇ ਤਿਆਨਜਿਨ ਸ਼ਹਿਰ ਵਿੱਚ ਹੋਏ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸੰਮੇਲਨ ਨਾਲ ਵਿਸ਼ਵ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਆਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੁਲਾਕਾਤ ਨੇ ਨਾ ਸਿਰਫ਼ ਸੰਮੇਲਨ ਨੂੰ ਸੁਰਖੀਆਂ ਵਿੱਚ ਲਿਆਂਦਾ, ਸਗੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਟੈਰਿਫ ਨੀਤੀਆਂ ਵਿਰੁੱਧ ਇੱਕ ਸਪੱਸ਼ਟ ਸੰਦੇਸ਼ […]

Loading

FEATURE
on Sep 3, 2025
68 views 1 sec

ਪੰਜਾਬ ਦੀ ਸਿਆਸੀ ਧਰਤੀ ’ਤੇ ਇੱਕ ਵਾਰ ਫਿਰ ਤੂਫਾਨ ਆ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਪੁਲਿਸ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ, ਪਰ ਮਿੰਟਾਂ ਵਿੱਚ ਹੀ ਉਹ ਗੋਲੀਬਾਰੀ ਅਤੇ ਪਥਰਾਅ ਦੀ ਆੜ ਵਿੱਚ ਫਰਾਰ ਹੋ ਗਿਆ ਸੀ। ਇਹ ਘਟਨਾ ਬੀਤੇ ਮੰਗਲਵਾਰ ਸਵੇਰੇ ਵਾਪਰੀ ਅਤੇ ਹੁਣ […]

Loading

FEATURE
on Sep 3, 2025
48 views 3 secs

ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਮਸਜਿਦ ਵਿੱਚ ਬਦਲਣ ਦੀ ਮੰਗ ਵਾਲੀ ਇੱਕ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜੱਜ ਜਸਟਿਸ ਇਨਾਮ ਅਮੀਨ ਮਿਨਹਾਸ ਨੇ ਇਸ ਪਟੀਸ਼ਨ ਨੂੰ ਉਲਟਾ ਨਾ ਮੰਨਦੇ ਹੋਏ ਖਾਰਜ ਕੀਤਾ, ਕਿਉਂਕਿ ਪਟੀਸ਼ਨਕਰਤਾ ਬਿਸਮਾ ਨੂਰੀਨ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਇਹ ਫੈਸਲਾ 2 ਸਤੰਬਰ ਨੂੰ ਸੁਣਾਇਆ ਗਿਆ […]

Loading

FEATURE
on Sep 3, 2025
46 views 1 sec

ਵਾਸ਼ਿੰਗਟਨ ਤੋਂ ਆਈ ਇੱਕ ਵਿਵਾਦ ਪੂਰਨ ਖ਼ਬਰ ਨੇ ਭਾਰਤੀ ਸਿਆਸੀ ਤੇ ਸਮਾਜੀ ਮਾਹੌਲ ਨੂੰ ਗਰਮਾ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਪਾਰਕ ਸਲਾਹਕਾਰ ਪੀਟਰ ਨਵਾਰੋ ਨੇ ਭਾਰਤ ਨੂੰ ਰੂਸੀ ਤੇਲ ਖਰੀਦਣ ’ਤੇ ਨਿਸ਼ਾਨਾ ਬਣਾਉਂਦਿਆਂ ਕਿਹਾ ਹੈ ਕਿ ਇਸ ਨਾਲ ‘ਬ੍ਰਾਹਮਣਾਂ ਨੂੰ ਫਾਇਦਾ ਹੋ ਰਿਹਾ ਹੈ, ਭਾਰਤੀ ਲੋਕਾਂ ਦੀ ਕੀਮਤ ’ਤੇ।’ ਇਹ ਬਿਆਨ 1 ਸਤੰਬਰ […]

Loading

FEATURE
on Sep 3, 2025
92 views 0 secs

ਲਾਹੌਰ/ਏ.ਟੀ.ਨਿਊਜ਼: ਕਰਤਾਰਪੁਰ ਕਾਰੀਡੋਰ ਕੰਪਲੈਕਸ, ਜੋ ਹਾਲ ਹੀ ’ਚ ਹੜ੍ਹ ਦੇ ਪਾਣੀ ’ਚ ਡੁੱਬ ਗਿਆ ਸੀ, ਉਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸਤਿਕਾਰਯੋਗ ਸਿੱਖ ਧਾਰਮਿਕ ਸਥਾਨ ’ਤੇ ਚੱਲ ਰਹੇ ਮੁਰੰਮਤ ਦੇ ਕੰਮ ਕਾਰਨ ਸ਼ਰਧਾਲੂਆਂ ਲਈ ਇਸ ਨੂੰ ਅਜੇ ਬੰਦ ਰੱਖਿਆ ਜਾਵੇਗਾ।ਸਰਕਾਰੀ ਰੇਡੀਓ ਪਾਕਿਸਤਾਨ ਰਿਪੋਰਟ ਅਨੁਸਾਰ ਪਿਛਲੇ ਹਫ਼ਤੇ ਹੜ੍ਹ ਆਉਣ […]

Loading