ਡਾ. ਅੰਮ੍ਰਿਤ ਸਾਗਰ ਮਿੱਤਲ ਜਦੋਂ ਮੈਂ 5 ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ‘ਅੰਮ੍ਰਿਤ ਵੇਲੇ’ ਪਾਲਕੀ ਸਾਹਿਬ ਦੀ ਸੇਵਾ ਵਿੱਚ ਸ਼ਾਮਿਲ ਹੋਇਆ ਤਾਂ ਉਸ ਪਲ ਮੈਨੂੰ ਲੱਗਿਆ ਜਿਵੇਂ ਮੈਂ ਪਰਮਾਤਮਾ ਦੇ ਘਰ ਵਿੱਚ ਦਾਖਲ ਹੋ ਗਿਆ ਹੋਵਾਂ। ਸ਼ਬਦ ਕੀਰਤਨ, ਸਰੋਵਰ ਦਾ ਸ਼ਾਂਤ ਜਲ ਅਤੇ ਚਮਕਦੇ ਗੁੰਬਦਾਂ ਨੇ ਮੇਰੇ ਮਨ ਨੂੰ ਸ਼ਾਂਤ ਕਰਦਿਆਂ ਸੱਚੀ ਦੌਲਤ ਨਾਲ […]
![]()
ਜੰਮੂ/ਏ.ਟੀ.ਨਿਊਜ਼: ਜੰਮੂ ਖੇਤਰ ਦੇ ਜੰਮੂ, ਡੋਡਾ ਤੇ ਰਿਆਸੀ ਜ਼ਿਲ੍ਹਿਆਂ ’ਚ ਅੱਜ ਪਏ ਮੋਹਲੇਧਾਰ ਮੀਂਹ ਕਾਰਨ ਕਈ ਮੌਤਾਂ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਨ੍ਹਾਂ ਘਟਨਾਵਾਂ ’ਚ ਕਈ ਵਿਅਕਤੀ ਜ਼ਖ਼ਮੀ ਵੀ ਹੋਏ ਹਨ।ਤਾਜ਼ਾ ਰਿਪੋਰਟ ਅਨੁਸਾਰ ਸ਼ਰਧਾਲੂਆਂ ਦੇ ਰਸਤੇ ਵੈਸ਼ਨੋ ਦੇਵੀ ਮੰਦਰ ਦੇ ਨੇੜੇ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ 32 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ […]
![]()
ਚੰਡੀਗੜ੍ਹ/ਏ.ਟੀ.ਨਿਊਜ਼: ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ ਵਿੱਚ ਡੁੱਬਿਆ ਹੋਇਆ ਹੈ।ਗੁਰਦੁਆਰੇ ਦੇ ਅਹਾਤੇ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਇਕੱਠਾ ਹੋ ਗਿਆ ਹੈ। ਦਰਬਾਰ ਸਾਹਿਬ […]
![]()
ਭਾਰਤੀ ਵਿਦੇਸ਼ ਮੰਤਰਾਲੇ ਨੇ ਟਰੰਪ ਵੱਲੋਂ ਟੈਰਿਫ਼ ਵਧਾਏ ਜਾਣ ਦੇ ਐਲਾਨ ਤੋਂ ਬਾਅਦ ਇੱਕ ਬਿਆਨ ਜਾਰੀ ਕਰ ਕੇ ਕਿਹਾ ਹੈ, ‘ਅਮਰੀਕਾ ਨੇ ਹਾਲ ਦੇ ਦਿਨਾਂ ਵਿੱਚ ਭਾਰਤ ਨੂੰ ਰੂਸ ਤੋਂ ਤੇਲ ਦੀ ਬਰਾਮਦਗੀ ਕਾਰਨ ਨਿਸ਼ਾਨਾ ਬਣਾਇਆ ਹੈ। ਅਸੀਂ ਪਹਿਲਾਂ ਹੀ ਇੰਨਾਂ ਮੁੱਦਿਆਂ ʼ’ਤੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ, ਜਿਸ ਵਿੱਚ ਇਹ ਤੱਥ ਵੀ ਸ਼ਾਮਲ ਹੈ […]
![]()
ਭਾਰਤ ਦੀ ਨਿਟਵੀਅਰ ਰਾਜਧਾਨੀ ਤਿਰੂਪੁਰ ਇੱਕ ਵੱਡੇ ਸੰਕਟ ਦਾ ਸਾਹਮਣਾ ਕਰ ਰਹੀ ਹੈ। ਅਮਰੀਕਾ ਵੱਲੋਂ 25% ਵਾਧੂ ਟੈਰਿਫ਼ ਲਗਾਉਣਾ ਇੱਥੋਂ ਦੇ ਨਿਰਯਾਤਕਾਂ ਲਈ ਇੱਕ ਵੱਡਾ ਝਟਕਾ ਹੋ ਸਕਦਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਫ਼ੈਸਲੇ ਨਾਲ ਲਗਭਗ 1.5 ਲੱਖ ਨੌਕਰੀਆਂ ਖ਼ਤਰੇ ਵਿੱਚ ਪੈ ਸਕਦੀਆਂ ਹਨ ਅਤੇ ਲਗਭਗ 12,000 ਕਰੋੜ ਰੁਪਏ ਦੇ ਸਾਲਾਨਾ ਨਿਰਯਾਤ […]
![]()
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡਿਜੀਟਲ ਟੈਕਸ ਲਗਾਉਣ ਵਾਲੇ ਮੁਲਕਾਂ ਨੂੰ ਧਮਕੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਜੇ ਇਹ ਮੁਲਕ ਅਜਿਹੇ ਕਾਨੂੰਨ ਨਹੀਂ ਹਟਾਉਂਦੇ ਹਨ ਤਾਂ ਉਨ੍ਹਾਂ ਵੱਲੋਂ ਬਰਾਮਦ ਵਸਤਾਂ ’ਤੇ ‘ਵਾਧੂ ਟੈਰਿਫ਼’ ਲਗਾਏ ਜਾਣਗੇ। ਸੂਤਰਾਂ ਨੇ ਪਹਿਲਾਂ ਕਿਹਾ ਸੀ ਕਿ ਟਰੰਪ ਪ੍ਰਸ਼ਾਸਨ ਯੂਰਪੀ ਯੂਨੀਅਨ ਦੇ ਮੈਂਬਰਾਂ ਵੱਲੋਂ ਇਤਿਹਾਸਕ ਡਿਜੀਟਲ ਸੇਵਾਵਾਂ ਐਕਟ ਲਾਗੂ […]
![]()
ਮੁੰਬਈ/ਏ.ਟੀ.ਨਿਊਜ਼: ਅਮਰੀਕਾ ਵੱਲੋਂ 25 ਫ਼ੀਸਦੀ ਵਾਧੂ ਟੈਰਿਫ਼ ਲਗਾਏ ਜਾਣ ਤੋਂ ਇੱਕ ਦਿਨ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਮੂਧੇ ਮੂੰਹ ਡਿੱਗ ਗਿਆ। ਬੀਐੱਸਈ ਸੈਂਸੈਕਸ 849.37 ਅੰਕ ਡਿੱਗ ਕੇ 80,786.54 ’ਤੇ ਬੰਦ ਹੋਇਆ। ਇਸੇ ਤਰ੍ਹਾਂ ਐੱਨਐੱਸਈ ਨਿਫਟੀ 255.70 ਅੰਕਾਂ ਦੇ ਨੁਕਸਾਨ ਨਾਲ 24,712.05 ’ਤੇ ਪਹੁੰਚ ਗਿਆ। ਮਾਹਿਰਾਂ ਮੁਤਾਬਕ ਟਰੰਪ ਵੱਲੋਂ ਫੈੱਡ ਗਵਰਨਰ ਨੂੰ ਲਾਂਭੇ ਕਰਨ ਅਤੇ ਵਿਦੇਸ਼ੀ ਫੰਡਾਂ […]
![]()
ਵਾਸ਼ਿੰਗਟਨ/ਏ.ਟੀ.ਨਿਊਜ਼: ਭਾਰਤੀ ਵਸਤਾਂ ’ਤੇ ਅਮਰੀਕਾ ’ਚ ਵਾਧੂ 25 ਫ਼ੀਸਦੀ ਟੈਰਿਫ਼ ਅੱਜ ਬੁੱਧਵਾਰ ਤੋਂ ਲਾਗੂ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵੱਲੋਂ ਰੂਸ ਤੋਂ ਤੇਲ ਖ਼ਰੀਦਣ ਤੋਂ ਬਾਜ਼ ਨਾ ਆਉਣ ਕਾਰਨ 25 ਫ਼ੀਸਦੀ ਵਾਧੂ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਸੀ। ਇਸ ਨਾਲ ਭਾਰਤੀ ਵਸਤਾਂ ’ਤੇ ਟੈਰਿਫ਼ ਵਧ ਕੇ 50 ਫ਼ੀਸਦੀ ਹੋ ਜਾਵੇਗਾ। ਜੁਲਾਈ […]
![]()
ਇੱਕ ਪਾਸੇ ਅਮਰੀਕਾ ’ਚ ਟਰੱਕ ਡਰਾਇਵਰ ਹਰਜਿੰਦਰ ਸਿੰਘ ਦੀ ਰਿਹਾਈ ਅਤੇ ਘੱਟ ਸਜ਼ਾ ਲਈ ਪਟੀਸ਼ਨ ਪਾਈ ਹੋਈ ਹੈ, ਜਿਸ ਉਪਰ ਲੱਖਾਂ ਲੋਕਾਂ ਵੱਲੋਂ ਆਪਣੇ ਦਸਤਖ਼ਤ ਕੀਤੇ ਹੋਏ ਹਨ, ਦੂਜੇ ਪਾਸੇ ਆਸਟ੍ਰੇਲੀਆ ਦੀ ਹਿੰਦੂ ਲੜਕੀ ਮਨੀਸ਼ਾ ਕੌਸ਼ਲ ਨੇ ਇੱਕ ਅਜਿਹੀ ਪਟੀਸ਼ਨ ਪਾਈ ਹੈ, ਜਿਸ ਵਿੱਚ ਟਰੱਕ ਡਰਾਇਵਰ ਹਰਜਿੰਦਰ ਸਿੰਘ ਨੂੰ ਸਖ਼ਤ ਸਜ਼ਾ ਦੇਣ ਅਤੇ ਹਰਜਿੰਦਰ ਸਿੰਘ […]
![]()
ਅੱਜ ਕੱਲ੍ਹ ਅਮਰੀਕਾ ਵਿੱਚ ਇੱਕ ਨੌਜਵਾਨ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਲੈ ਕੇ ਬਹੁਤ ਵੱਡਾ ਵਿਵਾਦ ਖੜ੍ਹਾ ਹੋਇਆ ਹੈ। ਇਹ ਕੇਸ ਨਾ ਕੇਵਲ ਇੱਕ ਸੜਕ ਹਾਦਸੇ ਨਾਲ ਜੁੜਿਆ ਹੈ, ਸਗੋਂ ਇਸ ਵਿੱਚ ਨਸਲੀ ਵਿਤਕਰਾ, ਮਨੁੱਖੀ ਅਧਿਕਾਰਾਂ ਦੀ ਉਲੰਘਣਾ, ਇਮੀਗ੍ਰੇਸ਼ਨ ਪਾਲਿਸੀਆਂ ਅਤੇ ਪੰਜਾਬੀ ਭਾਈਚਾਰੇ ਦੇ ਭਵਿੱਖ ਨੂੰ ਲੈ ਕੇ ਡੂੰਘੇ ਸਵਾਲ ਖੜ੍ਹੇ ਹੋ ਰਹੇ ਹਨ। […]
![]()
