ਚੰਡੀਗੜ੍ਹ/ਏ.ਟੀ.ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦਿਵਾਉਣ ਦੀ ਪ੍ਰਕ੍ਰਿਆ ਵਿੱਚ ਪੰਜਾਬ ਸਰਕਾਰ ਦੀ ਨਾਮਜਦ ਦੋਸ਼ੀਆਂ ਨਾਲ ਸਾਜ਼ਿਸ਼ਤਾਨਾ ਮਿਲੀ ਭੁਗਤ ’ਤੇ ਵੱਡੇ ਸਵਾਲ ਕਰਦੇ ਹੋਏ ਇਸ ਨੂੰ ਸਿੱਖ ਕੌਮ ਨਾਲ ਭਾਵਨਾਤਮਕ ਧੋਖਾ ਕਰਾਰ ਦਿੱਤਾ ਹੈ।ਜਾਰੀ ਬਿਆਨ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਪੰਜਾਬ-ਹਰਿਆਣਾ ਹਾਈ ਕੋਰਟ […]
ਚੰਡੀਗੜ੍ਹ/ਏ.ਟੀ.ਨਿਊਜ਼: ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਮੰਗ ਕੀਤੀ ਹੈ। ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਦਾਸੀਆਂ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ 1511 ਈਸਵੀ […]
ਹਰਵਿੰਦਰ ਸਿੰਘ ਖਾਲਸਾ ਜਿਊਂਦੀਆਂ ਜਾਗਦੀਆਂ ਕੌਮਾਂ ਹੀ ਆਪਣੇ ਪੁਰਖਿਆਂ ਦੇ ਦਿਨ, ਤਿਉਹਾਰ ਤੇ ਸ਼ਤਾਬਦੀਆਂ ਮਨਾਉਂਦੀਆਂ ਹਨ। ਸਿੱਖ ਪੰਥ ਵਲੋਂ ਪਹਿਲੀ ਸ਼ਤਾਬਦੀ ਮਹਾਰਾਜਾ ਰਣਜੀਤ ਸਿੰਘ ਜੀ ਦੀ ਜੂਨ 1939 ਈ. ਨੂੰ ਸਮਾਧ ਮਹਾਰਾਜਾ ਰਣਜੀਤ ਸਿੰਘ ਲਾਹੌਰ ਵਿਖੇ ਮਨਾਈ ਗਈ। ਸੰਨ 1947 ਈ. ਨੂੰ ਭਾਰਤ ਆਜ਼ਾਦ ਹੋਇਆ ਅਤੇ ਆਜ਼ਾਦ ਭਾਰਤ ਵਿਚ ਪਹਿਲੀ ਵਾਰ ਜਨਵਰੀ, 1967 ਈ. ਨੂੰ […]
ਪੰਜਾਬ ਦੇ ਹਰੇ-ਭਰੇ ਖੇਤਾਂ ਅਤੇ ਨਦੀਆਂ ਵਾਲੇ ਸੂਬੇ ਵਿੱਚ ਹੁਣ ਜ਼ਹਿਰ ਨਾਲ ਭਰੀਆਂ ਹਵਾਵਾਂ, ਪਾਣੀ ਅਤੇ ਮਿੱਟੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਇੱਕ ਨਵੀਂ ਰਿਪੋਰਟ ਨੇ ਖੁਲਾਸਾ ਕੀਤਾ ਹੈ ਕਿ ਬਠਿੰਡਾ, ਰੋਪੜ ਅਤੇ ਚੰਡੀਗੜ੍ਹ ਵਿੱਚ ਬੱਚਿਆਂ ਦੇ ਖੂਨ ਵਿੱਚ ਸੀਸਾ (ਲੈੱਡ) ਅਤੇ ਯੂਰੇਨੀਅਮ ਵਰਗੇ ਭਾਰੀ ਧਾਤੂ ਦੇ ਪੱਧਰ ਮਨੁੱਖੀ ਸਰੀਰ […]
ਯੂਕਰੇਨ ਅਤੇ ਰੂਸ ਵਿਚਕਾਰ ਚੱਲ ਰਹੀ ਲੜਾਈ ਹੁਣ ਤਿੰਨ ਸਾਲ ਤੋਂ ਜ਼ਿਆਦਾ ਸਮੇਂ ਤੱਕ ਚੱਲ ਰਹੀ ਹੈ। ਇਸ ਵਾਰ ਯੂਕਰੇਨ ਨੇ ਆਪਣੀ ਰਣਨੀਤੀ ਵਿਚ ਇੱਕ ਨਵਾਂ ਮੋੜ ਲਿਆ ਹੈ। ਰਾਸ਼ਟਰਪਤੀ ਵਲੋਦੀਮੀਰ ਜ਼ੇਲੰਸਕੀ ਨੇ ਰੂਸ ਦੇ ਤੇਲ ਅਤੇ ਗੈਸ ਵਾਲੇ ਵੱਡੇ ਸਾਮਰਾਜ ਨੂੰ ਨਿਸ਼ਾਨਾ ਬਣਾਉਣ ਲਈ ਲੰਮੀ ਦੂਰੀ ਵਾਲੇ ਡਰੋਨ ਹਮਲੇ ਸ਼ੁਰੂ ਕਰ ਦਿੱਤੇ ਹਨ। ਇਹ […]
ਦਿੱਲੀ- ਭਾਰਤੀ ਰਾਜਧਾਨੀ ਦਿੱਲੀ ਵਿੱਚ ਬੰਗਾਲੀ ਭਾਸ਼ਾਈ ਲੋਕਾਂ ਨੂੰ ਬੰਗਲਾਦੇਸ਼ੀ ਘੁਸਪੈਠੀਏ ਕਹਿ ਕੇ ਤੰਗ ਕਰਨ ਅਤੇ ਬੰਗਲਾਦੇਸ਼ ਭੇਜਣ ਦੀਆਂ ਖਬਰਾਂ ਤਾਂ ਪਹਿਲਾਂ ਹੀ ਚਰਚਾ ਵਿੱਚ ਸਨ, ਪਰ ਹੁਣ ਇਹੀ ਜ਼ੁਲਮ ਕੇਰਲਾ ਦੇ ਨੌਜਵਾਨਾਂ ਤੱਕ ਪਹੁੰਚ ਗਿਆ ਹੈ। ਸੀ.ਪੀ.ਐਮ. ਦੇ ਸੰਸਦ ਮੈਂਬਰ ਜੌਨ ਬ੍ਰਿਟਾਸ ਨੇ ਦਿੱਲੀ ਪੁਲਿਸ ਕਮਿਸ਼ਨਰ ਸਤੀਸ਼ ਗੋਲਚਾ ਨੂੰ ਪੱਤਰ ਲਿਖ ਕੇ ਗੰਭੀਰ ਸ਼ਿਕਾਇਤ […]
ਸਿੱਖ ਕੌਮ ਲਈ ਬਹੁਤ ਅਹਿਮ ਸਾਬਿਤ ਹੋਣ ਵਾਲੇ ਮੋਗਾ ਬੇਅਦਬੀ ਕੇਸ ਵਿੱਚ ਵੱਡਾ ਟਵਿਸਟ ਆ ਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 17 ਮਾਰਚ 2025 ਨੂੰ ਦਿੱਤੇ ਗਏ ਉਸ ਆਦੇਸ਼ ਤੇ ਰੋਕ ਲਾ ਦਿੱਤੀ ਹੈ ਜਿਸ ਵਿੱਚ ਮੋਗਾ ਸਮੇਤ ਛੇ ਬੇਅਦਬੀ ਮਾਮਲਿਆਂ ਨੂੰ ਚੰਡੀਗੜ੍ਹ ਕੋਰਟ ਵਿੱਚ ਤਬਦੀਲ ਕਰਨ ਦਾ ਹੁਕਮ ਸੀ। […]
ਅੰਮ੍ਰਿਤਸਰ- ਸ਼ਹਿਰ ਦੀ ਕਚਹਿਰੀ ਨੇੜੇ ਪੁਲਿਸ ਕੁਆਰਟਰਾਂ ਦੇ ਇੱਕ ਸੁੰਨਸਾਨ ਇਲਾਕੇ ਵਿੱਚ ਬੀਤੇ ਐਤਵਾਰ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਾਲਿਸਤਾਨੀ ਗਤੀਵਿਧੀਆਂ ਨਾਲ ਜੁੜੇ ਦੋ ਲੋਕਾਂ ਦਾ ਐਨਕਾਊਂਟਰ ਕੀਤਾ। ਇਸ ਵਿੱਚ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਦੂਜਾ ਗ੍ਰਿਫ਼ਤਾਰ ਕਰ […]
ਕੌਣ ਹਨ ਸਰਦਾਰ ਜੀਵਨ ਸਿੰਘ? ਸਰਦਾਰ ਜੀਵਨ ਸਿੰਘ, ਜਿਨ੍ਹਾਂ ਨੂੰ ਪਹਿਲਾਂ ਜੀਵਨ ਕੁਮਾਰ ਇਲਾਇਪੇਰੂਮਲ ਵਜੋਂ ਜਾਣਿਆ ਜਾਂਦਾ ਸੀ, ਜਨਵਰੀ 2023 ਵਿੱਚ ਸਿੱਖ ਧਰਮ ਅਪਣਾਉਣ ਤੋਂ ਬਾਅਦ ਸਰਦਾਰ ਜੀਵਨ ਸਿੰਘ ਬਣ ਗਏ ਹਨ। ਉਹ ਬਹੁਜਨ ਦ੍ਰਾਵਿਡ ਪਾਰਟੀ ਦੇ ਨੈਸ਼ਨਲ ਪ੍ਰੈਜ਼ੀਡੈਂਟ ਹਨ ਅਤੇ ਤਾਮਿਲਨਾਡੂ ਵਿੱਚ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਪ੍ਰਮੁਖ ਨੇਤਾ ਹਨ। ਉਹਨਾਂ ਨੇ ਨਾ ਸਿਰਫ਼ […]
ਨਿਊਯਾਰਕ/ਏ.ਟੀ.ਨਿਊਜ਼: ਸੰਯੁਕਤ ਰਾਸ਼ਟਰ ਦੀ ਮਹਾਸਭਾ ਦੇ 80ਵੇਂ ਸ਼ੈਸ਼ਨ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਫ਼ਿਰ ਤੋਂ ਭਾਰਤ ਵਿਰੋਧੀ ਬਿਆਨਬਾਜ਼ੀ ਕੀਤੀ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਭਾਰਤ ਵਿੱਚ ਵਧ ਰਹੇ ਹਿੰਦੂ ਕੱਟੜਵਾਦ ਦੀ ਤਿੱਖੀ ਆਲੋਚਨਾ ਕੀਤੀ ਤੇ ਵਿਸ਼ਵ ਲਈ ਖ਼ਤਰਾ ਦਸਿਆ। ਸ਼ਰੀਫ਼ ਨੇ ਕਿਹਾ ਕਿ ਭਾਰਤ ਵਿੱਚ ਕੱਟੜ ਹਿੰਦੂਤਵ ਦੀ ਵਿਚਾਰਧਾਰਾ ਤੇਜ਼ੀ ਨਾਲ ਫ਼ੈਲ […]