ਚੰਡੀਗੜ੍ਹ/ਏ.ਟੀ.ਨਿਊਜ਼ ਪੰਜਾਬ ਦੀ ਨਰਮਾ ਪੱਟੀ ’ਚ ਮੁੱਢਲੇ ਪੜਾਅ ’ਤੇ ਹੀ ਨਰਮੇ ਦੀ ਫ਼ਸਲ ਸਰਕਾਰੀ ਭਾਅ ਤੋਂ ਹੇਠਾਂ ਵਿਕਣ ਲੱਗੀ ਹੈ। ਹੜ੍ਹਾਂ ਦਾ ਝੰਬਿਆ ਕਿਸਾਨ ਦੋਹਰੀ ਮਾਰ ਝੱਲ ਰਿਹਾ ਹੈ। ਐਤਕੀਂ ਨਰਮੇ ਹੇਠ ਪੰਜਾਬ ’ਚ ਥੋੜ੍ਹਾ ਰਕਬਾ ਵਧਿਆ ਸੀ। ਭਿਆਨਕ ਹੜ੍ਹਾਂ ’ਤੇ ਮੀਂਹ ਨੇ ਕਰੀਬ 12 ਹਜ਼ਾਰ ਹੈਕਟੇਅਰ ਫ਼ਸਲ ਡੋਬ ਦਿੱਤੀ। ਹੁਣ ਮੰਡੀਆਂ ’ਚ ਫ਼ਸਲ ਆਉਣ […]
![]()
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੀ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰਪਤੀ ਜੋਅ ਬਾਇਡੇਨ ਦੇ ਦੂਜੇ ਕਾਰਜਕਾਲ ਲਈ ਚੋਣ ਲੜਨ ਦੇ ਫੈਸਲੇ ਖ਼ਿਲਾਫ਼ ਆਪਣੀਆਂ ਚਿੰਤਾਵਾਂ ਜ਼ਾਹਰ ਨਾ ਕਰਨ ਦਾ ਅਫ਼ਸੋਸ ਹੈ, ਖਾਸ ਕਰਕੇ ਉਸ ਸਮੇਂ ਜਦੋਂ ਜ਼ਿਆਦਾਤਰ ਅਮਰੀਕੀ ਮਹਿਸੂਸ ਕਰ ਰਹੇ ਸਨ ਕਿ ਉਹ ਇਸ ਅਹੁਦੇ ਲਈ ਬਹੁਤ ਉਮਰਦਰਾਜ਼ ਹਨ। ਹੈਰਿਸ ਨੇ ਚੋਣਾਂ […]
![]()
ਚੰਡੀਗੜ੍ਹ/ਏ.ਟੀ.ਨਿਊਜ਼:ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਯੋਜਨਾ ਦਾ ਆਨਲਾਈਨ ਉਦਘਾਟਨ ਪੰਜਾਬ ਦੇ ਸਿਹਤ […]
![]()
ਨਵੀਂ ਦਿੱਲੀ/ਏ.ਟੀ.ਨਿਊਜ਼:ਅਮਰੀਕਾ ਤੇ ਇਜ਼ਰਾਇਲ ਦੇ ਵਿਰੋਧ ਦੇ ਬਾਵਜੂਦ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਫਲਸਤੀਨ ਨੂੰ ਮੁਲਕ ਵਜੋਂ ਮਾਨਤਾ ਦੇਣ ਦਾ ਐਲਾਨ ਕੀਤਾ ਹੈ। ਸੰਯੁਕਤ ਰਾਸ਼ਟਰ ਆਮ ਸਭਾ ਦੇ ਮੱਦੇਨਜ਼ਰ ਇਸ ਨੂੰ ਅਹਿਮ ਐਲਾਨ ਮੰਨਿਆ ਜਾ ਰਿਹਾ ਹੈ। ਫਰਾਂਸ ਨੇ ਇਸਨੂੰ ਮੱਧ ਪੂਰਬ ਵਿੱਚ ਦੋ-ਰਾਸ਼ਟਰ ਹੱਲ ਦੀ ਸੰਭਾਵਨਾ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਕਦਮ ਦੱਸਿਆ […]
![]()
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਵਿਖੇ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ, ਵਿਕਰਾਂਤ ਮੈਸੀ ਅਤੇ ਅਦਾਕਾਰਾ ਰਾਣੀ ਮੁਖਰਜੀ ਨੂੰ ਕੌਮੀ ਫ਼ਿਲਮ ਪੁਰਸਕਾਰ ਪ੍ਰਦਾਨ ਕੀਤੇ, ਜਦਕਿ ਮਲਿਆਲਮ ਸੁਪਰਸਟਾਰ ਮੋਹਨਲਾਲ ਨੂੰ ਦਾਦਾ ਸਾਹੇਬ ਫਾਲਕੇ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਨਿਵਾਜਿਆ। ਭਾਸ਼ਾਈ ਫ਼ਿਲਮ ਵਰਗ ਪੰਜਾਬੀ ਫ਼ਿਲਮ ‘ਗੋਡੇ ਗੋਡੇ ਚਾਅ’ ਨੂੰ ਵੀ ਐਵਾਰਡ ਦਿੱਤਾ ਗਿਆ। ਸਾਲ 2023 ਲਈ ਕੌਮੀ ਫ਼ਿਲਮ ਪੁਰਸਕਾਰਾਂ […]
![]()
ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ 10 ਸਤੰਬਰ 2025 ਨੂੰ ਵਾਪਰੀ ਇੱਕ ਖੂਨੀ ਝੜਪ ਨੇ ਨਾ ਸਿਰਫ਼ ਪੰਜਾਬ ਦੀ ਸਿਆਸਤ ਅਤੇ ਸਮਾਜਿਕ ਹਲਕਿਆਂ ਵਿੱਚ ਹੰਗਾਮਾ ਮਚਾਇਆ, ਸਗੋਂ ਜੇਲ੍ਹ ਪ੍ਰਸ਼ਾਸਨ ਦੀ ਸੁਰੱਖਿਆ ਵਿਵਸਥਾ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ। ਇਸ ਘਟਨਾ ਵਿੱਚ ਸੇਵਾਮੁਕਤ ਪੁਲਿਸ ਇੰਸਪੈਕਟਰ ਸੂਬਾ ਸਿੰਘ ਦੀ ਮੌਤ ਹੋ ਗਈ, ਜਦਕਿ ਹਵਾਲਾਤੀ ਸੰਦੀਪ ਸਿੰਘ, ਜਿਸ […]
![]()
ਟੈਕਸਾਸ – ਅਮਰੀਕਾ ਦੇ ਟੈਕਸਾਸ ਰਾਜ ਵਿੱਚ ਹਨੂੰਮਾਨ ਜੀ ਦੀ 90 ਫੁੱਟ ਉੱਚੀ ਭਵਿੱਖਬਾਧਕ ਮੂਰਤ ‘ਸਟੈਚੂ ਆਫ਼ ਯੂਨੀਅਨ’ ਨੂੰ ਲੈ ਕੇ ਇੱਕ ਵੱਡਾ ਵਿਵਾਦ ਪੈਦਾ ਹੋ ਗਿਆ ਹੈ। ਰਿਪਬਲਿਕਨ ਪਾਰਟੀ ਦੇ ਨੇਤਾ ਅਤੇ ਟੈਕਸਾਸ ਸੈਨੇਟ ਚੋਣਾਂ ਲਈ ਉਮੀਦਵਾਰ ਅਲੈਗਜ਼ੈਂਡਰ ਡੰਕਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਤੇ ਇੱਕ ਵੀਡੀਓ ਸਾਂਝਾ ਕਰਦਿਆਂ ਇਹ ਨਫ਼ਰਤੀ ਬਿਆਨ […]
![]()
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਨੈਸ਼ੂਆ, ਨਿਊ ਹੈਂਪਸ਼ਾਇਰ ਵਿੱਚ ਸਕਾਈ ਮੀਡੋਅ ਕਾਊਂਟੀ ਕਲੱਬ ਵਿੱਚ ਇੱਕਵਿਆਹ ਸਮਾਗਮ ਦੌਰਾਨ ਹੋਈ ਗੋਲੀਬਾਰੀ ਵਿੱਚ ਇਕ ਵਿਅਕਤੀ ਦੇ ਮਾਰੇ ਜਾਣ ਤੇ 6 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ।ਮੌਕੇ ਦੇ ਗਵਾਹਾਂ ਅਨੁਸਾਰ ਗੋਲੀਬਾਰੀ ਉਪਰੰਤ ਕਲੱਬ ਵਿਚ ਅਫਰਾ ਤਫਰੀ ਦਾ ਮਹੌਲ ਬਣ ਗਿਆ ਤੇ ਲੋਕਾਂ ਨੇ ਆਪਣੇ ਆਪ ਨੂੰਬਚਾਉਣ ਲਈ ਇਧਰ ਉਧਰ […]
![]()
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਤਾਜ਼ਾ ਸਰਵੇਖਣਾਂ ਵਿੱਚ ਬਹੁਗਿਣਤੀ ਅਮਰੀਕੀਆਂ ਨੇ ਰਾਸ਼ਟਰਪਤੀ ਡੋਨਲਡਟਰੰਪ ਦੀ ਕਾਰਗੁਜਾਰੀ ਨੂੰ ਨਕਾਰ ਦਿੱਤਾ ਹੈ ਤੇ ਉਸ ਦੀਆਂ ਨੀਤੀਆਂ ਨਾਲ ਅਸਹਿਮਤੀ ਪ੍ਰਗਟਾਈ ਹੈ। ਵਾਸ਼ਿੰਗਟਨ ਪੋਸਟ-ਇਪਸਾਸ ਸਰਵੇ ਜੋ 4 ਦਿਨਾਂ ਵਿੱਚ ਮੁਕੰਮਲ ਹੋਇਆ,ਅਨੁਸਾਰ ਕੇਵਲ 43% ਅਮਰੀਕੀਆਂ ਨੇ ਟਰੰਪ ਦੇ ਹੱਕ ਵਿੱਚ ਵੋਟ ਪਾਈ ਹੈਜਦ ਕਿ 56% ਨੇ ਉਸ ਦੀ ਕਾਰਗੁਜਾਰੀ ਵਿਰੁੱਧ ਵੋਟ ਪਾਈ […]
![]()
ਬ੍ਰਸੇਲਜ਼/ਏ.ਟੀ.ਨਿਊਜ਼: ਯੂਰਪੀਅਨ ਯੂਨੀਅਨ ਨੇ ਸੂਡਾਨ ਦੀ ਜੰਗ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲਿਆਂ ਵਿਰੁੱਧ ਪਾਬੰਦੀਆਂ 10 ਅਕਤੂਬਰ, 2026 ਤੱਕ ਇੱਕ ਸਾਲ ਲਈ ਵਧਾ ਦਿਤੀਆਂ ਹਨ। ਇਨ੍ਹਾਂ ਵਿਅਕਤੀਆਂ ਦੀਆਂ ਜਾਇਦਾਦ ਜ਼ਬਤ ਕਰਨ ਦੇ ਨਾਲ ਨਾਲ ਯਾਤਰਾ ’ਤੇ ਵੀ ਪਾਬੰਦੀ ਲਗਾਈ ਗਈ ਹੈ।ਪਾਬੰਦੀਆਂ ਵਿੱਚ ਦਸ ਵਿਅਕਤੀਆਂ ਅਤੇ ਅੱਠ ਸੰਸਥਾਵਾਂ ਸ਼ਾਮਲ ਹਨ। ਇਹ ਉਹ ਸੰਸਥਾਵਾਂ ਹਨ ਜੋ ਹਥਿਆਰਾਂ ਅਤੇ […]
![]()
