ਚੰਡੀਗੜ੍ਹ/ਨਵੀਂ ਦਿੱਲੀ/ਏ.ਟੀ.ਨਿਊਜ਼: ਸਿੱਖ ਕੌਮ ਲਈ ਬਹੁਤ ਅਹਿਮ ਸਾਬਿਤ ਹੋਣ ਵਾਲੇ ਮੋਗਾ ਬੇਅਦਬੀ ਕੇਸ ਵਿੱਚ ਵੱਡਾ ਟਵਿਸਟ ਆ ਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 17 ਮਾਰਚ 2025 ਨੂੰ ਦਿੱਤੇ ਗਏ ਉਸ ਆਦੇਸ਼ ’ਤੇ ਰੋਕ ਲਾ ਦਿੱਤੀ ਹੈ ਜਿਸ ਵਿੱਚ ਮੋਗਾ ਸਮੇਤ ਛੇ ਬੇਅਦਬੀ ਮਾਮਲਿਆਂ ਨੂੰ ਚੰਡੀਗੜ੍ਹ ਕੋਰਟ ਵਿੱਚ ਤਬਦੀਲ ਕਰਨ ਦਾ […]
ਟੋਰਾਂਟੋ/ਏ.ਟੀ.ਨਿਊਜ਼: ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਪੜ੍ਹਾਈ ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਰਿਹਾ ਹੈ ਪਰ ਹਾਲ ਹੀ ਵਿਚ ਉੱਥੋਂ ਦੀ ਸਰਕਾਰ ਨੇ ਸਟੂਡੈਂਟ ਵੀਜ਼ਾ ਪ੍ਰਾਪਤ ਕਰਨ ਦੀ ਪ੍ਰਕਿਰਿਆ ’ਚ ਕਈ ਪਾਬੰਦੀਆਂ ਜੋੜੀਆਂ ਹਨ, ਜਿਸ ਕਾਰਨ ਭਾਰਤੀ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਇਸ ਨੂੰ ਦਹਾਕੇ ਦਾ ਸਭ ਤੋਂ ਵੱਧ ਵੀਜ਼ਾ ਪਾਬੰਦੀਆਂ ਵਾਲਾ ਪ੍ਰਬੰਧ […]
ਟੋਰੰਟੋ/ਏ.ਟੀ.ਨਿਊਜ਼ਲੰਬੇ ਸਮੇਂ ਤੋਂ ਭਾਰਤੀ ਨੌਜਵਾਨ ਚੰਗੇ ਭਵਿੱਖ ਲਈ ਅਮਰੀਕਾ-ਕੈਨੇਡਾ ਸਣੇ ਕਈ ਦੇਸ਼ਾਂ ’ਚ ਜਾ ਕੇ ਸੈਟਲ ਹੋਣਾ ਚਾਹੁੰਦੇ ਹਨ। ਇਸ ਦੌਰਾਨ ਉੱਥੇ ਉਨ੍ਹਾਂ ਨਾਲ ਕਈ ਅਣਸੁਖਾਵੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ, ਜਿਸ ਕਾਰਨ ਕਈਆਂ ਨੂੰ ਆਪਣੀ ਜਾਨ ਵੀ ਗੁਆਉਣੀ ਪੈ ਜਾਂਦੀ ਹੈ। ਇਸੇ ਦੌਰਾਨ ਇੱਕ ਡਰਾਉਣੀ ਰਿਪੋਰਟ ਵੀ ਸਾਹਮਣੇ ਆ ਰਹੀ ਹੈ, ਜਿਸ ਨੇ ਸਭ […]
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਟ੍ਰਾਂਸਪੋਰਟੇਸ਼ਨ ਵਿਭਾਗ (ਡੀ.ਓ.ਟੀ.) ਅਤੇ ਫੈਡਰਲ ਮੋਟਰ ਕੈਰੀਅਰ ਸੇਫ਼ਟੀ ਐਡਮਿਨਿਸਟ੍ਰੇਸ਼ਨ (ਐਫ਼.ਐਮ.ਸੀ.ਐਸ.ਏ.) ਨੇ ਨਾਨ ਡੋਮੀਸਾਇਲ ਕਮਰਸ਼ੀਅਲ ਡਰਾਈਵਰ ਲਾਇਸੰਸ (ਸੀ.ਡੀ.ਐਲ.) ਅਤੇ ਲਰਨਰ ਪਰਮਿਟ (ਸੀ.ਐਲ.ਪੀ.) ਲਈ ਨਵੇਂ ਨਿਯਮ ਜਾਰੀ ਕੀਤੇ ਹਨ।ਨਵੇਂ ਨਿਯਮਾਂ ਅਨੁਸਾਰ ਪਰਵਾਸੀ ਨਾਗਰਿਕਾਂ ਲਈ ਹੁਣ ਲਾਜ਼ਮੀ ਹੈ ਕਿ ਉਹ ਰੁਜ਼ਗਾਰ-ਅਧਾਰਤ ਵੀਜ਼ਾ ਸ਼੍ਰੇਣੀ ਵਿੱਚ ਹੀ ਇੱਥੇ ਆਏ ਹੋਣ। ਬਿਨੈਕਾਰ ਨੂੰ ਵੈਲਿਡ ਵਿਦੇਸ਼ੀ ਪਾਸਪੋਰਟ ਅਤੇ ਵੈਲਿਡ ਆਗਮਨ/ਰਵਾਨਗੀ […]
ਕੈਲੀਫ਼ੋਰਨੀਆ/ਏ.ਟੀ.ਨਿਊਜ਼: ਵਿਸ਼ਵ ਅਰਥਵਿਵਸਥਾ ਇੱਕ ਵੱਡੇ ਕਰਜ਼ੇ ਦੇ ਸੰਕਟ ਦਾ ਸਾਹਮਣਾ ਕਰ ਰਹੀ ਜਾਪਦੀ ਹੈ। ਇੰਸਟੀਚਿਊਟ ਆਫ਼ ਇੰਟਰਨੈਸ਼ਨਲ ਫਾਈਨੈਂਸ (ਆਈ.ਆਈ.ਐਫ਼.) ਦੀ ਤਿਮਾਹੀ ਰਿਪੋਰਟ ਦੇ ਅਨੁਸਾਰ, ਦੂਜੀ ਤਿਮਾਹੀ ਦੇ ਅੰਤ ਤੱਕ ਵਿਸ਼ਵ ਕਰਜ਼ਾ 337.7 ਟ੍ਰਿਲੀਅਨ ਡਾਲਰ ਜਾਂ ਲਗਭਗ 30,000 ਲੱਖ ਕਰੋੜ ਰੁਪਏ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਿਆ। ਜੇਕਰ ਇਹ ਕਰਜ਼ਾ ਦੁਨੀਆ ਦੀ ਕੁੱਲ ਆਬਾਦੀ 8.24 […]
ਨਿਊਜ਼ ਵਿਸ਼ਲੇਸ਼ਣ ਓਟਾਵਾ/ਏ.ਟੀ.ਨਿਊਜ਼: ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਸਰਕਾਰ ਨੇ ਭਾਰਤ ਨਾਲ ਸਬੰਧਾਂ ਨੂੰ ਸੁਧਾਰਨ ਦੇ ਸੰਕੇਤ ਦਿੱਤੇ ਹਨ। ਜਸਟਿਨ ਟਰੂਡੋ ਦੇ ਸਮੇਂ ਵਿੱਚ ਭਾਰਤ ਨਾਲ ਆਏ ਤਣਾਅ ਦੇ ਉਲਟ, ਹੁਣ ਕੈਨੇਡਾ ਵੱਲੋਂ ਸਕਾਰਾਤਮਕ ਰਵੱਈਆ ਅਪਣਾਇਆ ਜਾ ਰਿਹਾ ਹੈ। ਕੈਨੇਡਾ ਦੀ ਰਾਸ਼ਟਰੀ ਸੁਰੱਖਿਆ ਅਤੇ ਖੁਫ਼ੀਆ ਸਲਾਹਕਾਰ ਨੈਥਾਲੀ ਡਰੁਆਇਨ ਨੇ ਕਿਹਾ […]
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਸਾਊਥ ਏਸ਼ੀਅਨ ਬਾਰ ਐਸੋਸੀਏਸ਼ਨ ਆਫ ਨਾਰਥ ਅਮੈਰੀਕਾ ਫਾਊਂਡੇਸ਼ਨ ਨੇਜਾਰੀ ਇੱਕ ਬਿਆਨ ਵਿੱਚ ਐਚ-1 ਬੀ ਵੀਜ਼ਾ ਫੀਸ 1ਲੱਖ ਡਾਲਰ ਕਰਨ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਇਹ ਕਦਮਅਣਉਚਿੱਤ ਹੈ ਤੇ ਇਸ ਨਾਲ ਹਜਾਰਾਂ ਪ੍ਰਵਾਸੀਆਂ ਵਿੱਚ ਰੋਹ ਤੇ ਗੁੱਸੇ ਦੀ ਭਾਵਨਾ ਪਾਈ ਜਾ ਰਹੀ ਹੈ। ਫਾਊਂਡੇਸ਼ਨ ਦੀ ਪ੍ਰਧਾਨ ਰੀਤੂਕੁਮਾਰ ਨੇ ਕਿਹਾ ਹੈ […]
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਡਲਾਸ, ਟੈਕਸਾਸ ਵਿੱਚ ਯੂ ਐਸ ਇਮੀਗ੍ਰੇਸ਼ਨ ਐਂਡ ਕਸਟਮਜ ਇਨਫੋਰਸਮੈਂਟਕੇਂਦਰ ਉਪਰ ਇੱਕ ਸ਼ੂਟਰ ਵੱਲੋਂ ਕੀਤੀ ਗੋਲੀਬਾਰੀ ਵਿੱਚ ਇੱਕ ਕੈਦੀ ਦੀ ਮੌਤ ਹੋਣ ਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਖਬਰ ਹੈ।ਸ਼ੂਟਰ ਨੇ ਵੀ ਆਪਣੇ ਆਪ ਨੂੰ ਗੋਲੀ ਮਾਰ ਲਈ ਤੇ ਉਸ ਦੀ ਮੌਕੇ ਉਪਰ ਹੀ ਮੌਤ ਹੋ ਗਈ। ਅਧਿਕਾਰੀਆਂ ਅਨੁਸਾਰ ਮਾਮਲੇ […]
ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਬੀਤੇ ਦਿਨੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂਐੱਨਜੀਏ) ਦੇ 80ਵੇਂ ਸੱਤਰ ਵਿੱਚ ਇੱਕ ਘੰਟੇ ਤੋਂ ਵੱਧ ਲੰਮਾ ਭਾਸ਼ਣ ਦਿੱਤਾ। ਇਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹਨਾਂ ਨੇ ਸਿਰਫ਼ ਸੱਤ ਮਹੀਨਿਆਂ ਵਿੱਚ ਸੱਤ ਅਜਿਹੇ ਯੁੱਧ ਖਤਮ ਕਰ ਦਿੱਤੇ ਜਿਨ੍ਹਾਂ ਨੂੰ ਹੋਰ ਲੋਕ ਅਸੰਭਵ ਸਮਝਦੇ ਸਨ। ਟਰੰਪ ਨੇ ਕਿਹਾ, ਕਿ ਸਿਰਫ਼ […]
ਦੁਨੀਆਂ ਵਿੱਚ ਏਕੇ-47 ਅਜਿਹਾ ਕਮਾਂਡੋ ਹਥਿਆਰ ਹੈ ਜੋ ਫੌਜ,ਪੁਲਿਸ ਖ਼ਾੜਕੂਆਂ ਵਿਚ ਮਨਪਸੰਦ ਹਥਿਆਰ ਹੈ। ਇਸ ਬੰਦੂਕ ਦੀ ਕਹਾਣੀ ਸ਼ੁਰੂ ਹੁੰਦੀ ਹੈ ਸੋਵੀਅਤ ਯੂਨੀਅਨ ਦੇ ਇੱਕ ਨੌਜਵਾਨ ਟੈਂਕ ਸਿਪਾਹੀ ਮਿਖਾਇਲ ਕਲਾਸ਼ਨਿਕੋਵ ਤੋਂ। 1940 ਦੇ ਦਹਾਕੇ ਵਿੱਚ ਦੂਜੇ ਵਿਸ਼ਵ ਯੁੱਧ ਦੌਰਾਨ ਮਿਖਾਇਲ ਘਾਇਲ ਹੋ ਗਿਆ ਸੀ। ਕਿਹਾ ਜਾਂਦਾ ਹੈ ਕਿ ਉਸ ਦੀ ਬੰਦੂਕ ਜਾਮ ਹੋਣ ਕਾਰਨ ਇਹ […]