Home > Articles posted by amritsartimes.live (Page 15)
FEATURE
on Apr 21, 2026
30 views 4 secs

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਉਮੀਦ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਤਾਜ਼ਾ ਫੈਸਲੇ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਰਾਸ਼ਟਰੀ ਸੁਰੱਖਿਆ ਐਕਟ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਉਹ ਫਿਲਹਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਨਜ਼ਰਬੰਦ ਰਹਿਣਗੇ। ਬੁੱਧੀਜੀਵੀਆਂ ਅਤੇ […]

Loading

FEATURE
on Apr 21, 2026
27 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਨਾਲ ਬੇਅਦਬੀ ਵਿਰੁੱਧ ਕਾਨੂੰਨ ਅਮਲ ’ਚ ਆ ਗਿਆ ਹੈ। ਪੰਜਾਬ ਦੇ ਰਾਜਪਾਲ ਨੇ 18 ਅਪ੍ਰੈਲ ਨੂੰ ਇਸ ਸੋਧ ਬਿੱਲ ਨੂੰ ਸਹਿਮਤੀ ਦੇ ਦਿੱਤੀ ਸੀ। ਪੰਜਾਬ ਦੇ ਕਾਨੂੰਨੀ ਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਨੇ ਇਸ ਐਕਟ […]

Loading

FEATURE
on Apr 21, 2026
31 views 1 sec

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ, ਪੰਜਾਬ ਪੁਲਿਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਇੱਕ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਜਾਰੀ ਕੀਤੀ, ਜੋ ਕਿ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੁਆਰਾ ਵਿਕਸਤ ਕੀਤੀ ਗਈ ਹੈ।ਇਸ ਨਵੀਂ ਪ੍ਰਣਾਲੀ ਦਾ ਉਦੇਸ਼ ਬੇਅਦਬੀ ਮਾਮਲਿਆਂ ਵਿੱਚ ਪਾਰਦਰਸ਼ਤਾ, ਸ਼ੁੱਧਤਾ ਅਤੇ ਸਮੇਂ ਸਿਰ ਕਾਰਵਾਈ ਨੂੰ ਯਕੀਨੀ ਬਣਾਉਣਾ ਹੈ। ਪੁਲਿਸ ਨੂੰ […]

Loading

FEATURE
on Apr 20, 2026
22 views 1 sec

ਚੰਡੀਗੜ੍ਹ/ਏ.ਟੀ.ਨਿਊਜ਼: ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਆਸੀ ਤੇ ਕਾਨੂੰਨੀ ਅਟਕਲਾਂ ਦਰਮਿਆਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਾਲ ਬੇਅਦਬੀ ਵਿਰੁੱਧ ਸਖ਼ਤ ਸਜ਼ਾਵਾਂ ਵਾਲੇ ਕਾਨੂੰਨ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਸੈਂਬਲੀ ਨੇ 13 ਅਪ੍ਰੈਲ ਨੂੰ ਸਰਬਸੰਮਤੀ ਨਾਲ ਇਸ ਸੋਧ ਬਿੱਲ ਨੂੰ ਪ੍ਰਵਾਨਗੀ ਦਿੱਤੀ ਸੀ। […]

Loading

FEATURE
on Apr 20, 2026
24 views 0 secs

ਚੰਡੀਗੜ੍ਹ/ਏ.ਟੀ.ਨਿਊਜ਼: ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਬਣਾਏ ਗਏ ਕਾਨੂੰਨ ਨੂੰ ਧਾਰਮਿਕ ਗ੍ਰੰਥਾਂ ਦੀ ਮਰਿਆਦਾ ਕਾਇਮ ਰੱਖਣ ਵੱਲ ਵੱਡਾ ਤੇ ਫੈਸਲਾਕੁਨ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸੰਵੇਦਨਸ਼ੀਲ ਮੁੱਦੇ ’ਤੇ ਸਿਰਫ਼ ਸਿਆਸਤ ਕੀਤੀ, ਪਰ ‘ਆਪ’ ਸਰਕਾਰ ਨੇ ਅਸਲ ਕਾਰਵਾਈ ਕਰ ਕੇ ਦਿਖਾਈ […]

Loading

FEATURE
on Apr 20, 2026
33 views 2 secs

ਚੰਡੀਗੜ੍ਹ/ਏ.ਟੀ.ਨਿਊਜ਼: ਕੈਨੇਡਾ ਵਿੱਚ ਨਵਾਂ ਇਮੀਗ੍ਰੇਸ਼ਨ ਕਾਨੂੰਨ, ‘ਬਿੱਲ ਸੀ-12’ ਲਾਗੂ ਹੋਣ ਤੋਂ ਬਾਅਦ 30,000 ਪਰਵਾਸੀਆਂ ’ਤੇ ਮੁਲਕ ਵਿੱਚੋਂ ਕੱਢੇ ਜਾਣ ਦੀ ਤਲਵਾਰ ਲਟਕ ਗਈ ਹੈ, ਜਿਨ੍ਹਾਂ ਵਿੱਚ ਲਗਪਗ 9,000 ਪੰਜਾਬੀ ਕੌਮਾਂਤਰੀ ਵਿਦਿਆਰਥੀ ਅਤੇ ਸ਼ਰਣ ਮੰਗਣ ਵਾਲੇ ਵੀ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਜਿਸ ਕਾਰਨ ਹੁਣ ਉਨ੍ਹਾਂ ‘ਤੇ ਡਿਪੋਰਟ ਹੋਣ ਦਾ ਖ਼ਤਰਾ […]

Loading

FEATURE
on Apr 20, 2026
39 views 6 secs

ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ9815700916 ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਪਿਛਲੇ ਦਿਨੀਂ ਆਕਲੈਂਡ ਦੇ ਓਟਾਹੂਹੂ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਿੱਖ ਸੰਗਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਿਊਜ਼ੀਲੈਂਡ ਦੇ ਵਿਕਾਸ ਵਿੱਚ ਸਿੱਖ ਭਾਈਚਾਰੇ ਵੱਲੋਂ ਪਾਏ ਜਾ ਰਹੇ ਵਡਮੁੱਲੇ […]

Loading

FEATURE
on Apr 20, 2026
41 views 3 secs

ਇਰਾਨ ਦੇ ਵਿਦੇਸ਼ ਮੰਤਰੀ ਵੱਲੋਂ ਹੋਰਮੁਜ਼ ਸਮੁੰਦਰੀ ਮਾਰਗ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਐਲਾਨ ਦੇ 24 ਘੰਟੇ ਵੀ ਨਹੀਂ ਬੀਤੇ ਸਨ ਕਿ ਇਰਾਨੀ ਫ਼ੌਜ ਨੇ ਉਸ ’ਤੇ ਫਿਰ ਤੋਂ ਆਪਣਾ ਪਹਿਰਾ ਬਿਠਾਉਣ ਦਾ ਫ਼ੈਸਲਾ ਕਰ ਲਿਆ। ਉਸ ਨੇ ਇਸ ਕਾਰਨ ਹੋਰਮੁਜ਼ ਨੂੰ ਫਿਰ ਤੋਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਅਮਰੀਕਾ […]

Loading

FEATURE
on Apr 20, 2026
38 views 8 secs

ਕੁਝ ਦਿਨ ਪਹਿਲਾਂ ਅਮਰੀਕਾ-ਇਜ਼ਰਾਇਲ ਤੇ ਇਰਾਨ ਵਿਚਾਲੇ ਜੰਗਬੰਦੀ ਹੋਈ ਸੀ। ਅਮਰੀਕਾ ਤੇ ਇਰਾਨ ਨੇ ਇਸ ਦਾ ਸਿਹਰਾ ਪਾਕਿਸਤਾਨ ਨੂੰ ਦਿੱਤਾ ਸੀ। ਬਾਅਦ ’ਚ ਇਹ ਸਪੱਸ਼ਟ ਹੋਇਆ ਕਿ ਪਾਕਿਸਤਾਨ ਦੀ ਭੂਮਿਕਾ ਮੁੱਖ ਤੌਰ ’ਤੇ ਸੰਦੇਸ਼ਵਾਹਕ ਦੀ ਹੀ ਸੀ। ਇਸ ’ਤੇ ਭਾਰਤ ਦੀ ਭੂਮਿਕਾ ਨੂੰ ਲੈ ਕੇ ਵੀ ਚਰਚਾ ਹੋਈ ਤੇ ਕੁਝ ਹਲਕਿਆਂ ’ਚ ਇਹ ਨਿੰਦਾ ਸਾਹਮਣੇ […]

Loading

FEATURE
on Apr 20, 2026
39 views 1 sec

ਓਟਾਵਾ/ਏ.ਟੀ.ਨਿਊਜ਼: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ‘ਸਿੱਖ ਵਿਰਾਸਤੀ ਮਹੀਨੇ’ ਮੌਕੇ ਓਟਾਵਾ ਦੇ ਗੁਰਦੁਆਰੇ ’ਚ ਮੱਥਾ ਟੇਕਿਆ ਅਤੇ ਸਿੱਖਾਂ ਨਾਲ ਸੇਵਾ ’ਚ ਹਿੱਸਾ ਲਿਆ। ਕਾਰਨੀ ਨੇ ‘ਐਕਸ’ ’ਤੇ ਕਿਹਾ ਕਿ ਕੈਨੇਡਾ ’ਚ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਸਿੱਖ ਭਾਈਚਾਰਾ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ’ਤੇ ਉਨ੍ਹਾਂ ਦੀ ਸਰਕਾਰ ਵੀ ਸਿੱਖਾਂ ਵੱਲੋਂ […]

Loading