Home > Articles posted by amritsartimes.live (Page 153)
FEATURE
on Sep 12, 2025
84 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਲਈ ਇਕ ਲੱਖ ਲੀਟਰ ਡੀਜ਼ਲ ਦਿੱਤਾ ਜਾਵੇਗਾ। ਜਥੇਬੰਦੀ ਵੱਲੋਂ ਨੁਕਸਾਨੇ ਗਏ ਘਰਾਂ ਦੀ ਮੁਰੰਮਤ ਲਈ ਵੀ ਸਹਿਯੋਗ ਦਿੱਤਾ ਜਾਵੇਗਾ।ਗੁਰਦੁਆਰਿਆਂ ਦੀਆਂ ਨੁਕਸਾਨੀਆਂ ਇਮਾਰਤਾਂ ਲਈ ਵੱਖਰੇ ਉਪਰਾਲੇ ਕੀਤਾ ਜਾਣਗੇ। ਹੜ੍ਹ ਪੀੜਤਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਕਾਪੀਆਂ ਅਤੇ […]

Loading

FEATURE
on Sep 12, 2025
89 views 1 sec

ਪਿੰਡ ਦੂਲਾ ਸਿੰਘ ਵਾਲਾ ਦੇ ਕਿਸਾਨ ਗੁਰਭੇਜ ਸਿੰਘ ਅਤੇ ਬਲਕਾਰ ਸਿੰਘ ਨੇ ਆਪਣਾ ਘਰ ਵਿਖਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਾਰੀ ਉਮਰ ਮਿਹਨਤ ਕਰਕੇ ਅਤੇ ਕਰਜ਼ਾ ਲੈ ਕੇ ਬਣਾਇਆ ਘਰ ਅੱਜ ਹੜ੍ਹ ਦੇ ਪਾਣੀ ਬਰਬਾਦੀ ਦੇ ਕੰਢੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੰਧਾਂ ਵਿੱਚ ਆਈਆਂ ਡੂੰਘੀਆਂ ਤਰੇੜਾਂ ਕਾਰਨ ਹੁਣ ਥੱਲੇ ਸੌਣ […]

Loading

FEATURE
on Sep 12, 2025
121 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਪਿਛਲੇ ਦਿਨੀਂ ਹੋਈ ਮੀਟਿੰਗ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕੀਤਾ।ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ […]

Loading

FEATURE
on Sep 12, 2025
123 views 4 secs

ਪਿਛਲੇ ਕੁਝ ਸਾਲਾਂ ਵਿੱਚ ਸਿੱਖਿਆ ਮਾਹਿਰਾਂ ਅਤੇ ਵਿਦਿਆਰਥੀ ਇੱਕ ਦੂਜੇ ਦੇ ਖਿਲਾਫ ਵੱਧਦੇ ਫਾਸਲੇ ਦਾ ਸਾਹਮਣਾ ਕਰ ਰਹੇ ਹਨ, ਜਿਵੇਂ ਕਿ ਦੇਸ਼ ਭਰ ਦੇ ਸਕੂਲਾਂ ਵਿੱਚ ਇੱਕ ਵਧਦਾ ਫਾਸਲਾ ਉੱਭਰ ਰਿਹਾ ਹੈ। ਇਹ ਪਾੜਾ ਜੋ ਤੇਜ਼ੀ ਨਾਲ ਵਿਕਸਤ ਹੋ ਰਹੀਆਂ ਤਕਨਾਲੋਜੀਆਂ, ਬਦਲਦੇ ਸਮਾਜਿਕ ਨਿਯਮਾਂ ਅਤੇ ਵਿਕਸਤ ਹੁੰਦੀਆਂ ਸਿੱਖਿਆ ਦੀਆਂ ਉਮੀਦਾਂ ਦੁਆਰਾ ਪ੍ਰੇਰਿਤ ਹੈ ਸਿੱਖਣ ਅਤੇ […]

Loading

FEATURE
on Sep 12, 2025
107 views 3 secs

ਅੰਮ੍ਰਿਤਸਰ/ਏ.ਟੀ.ਨਿਊਜ਼: ਪੰਜਾਬ ਨੂੰ ਹੜ੍ਹਾਂ ਦੀ ਮਾਰ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਨਦੀਆਂ-ਨਾਲਿਆਂ ਦੇ ਉਫ਼ਾਨ ਨੇ ਪਿੰਡਾਂ-ਸ਼ਹਿਰਾਂ ਵਿੱਚ ਤਬਾਹੀ ਮਚਾਈ, ਫ਼ਸਲਾਂ ਤਹਿਸ-ਨਹਿਸ ਹੋਈਆਂ, ਅਤੇ ਲੋਕਾਂ ਦੇ ਘਰ-ਬਾਰ ਪਾਣੀ ਵਿੱਚ ਡੁੱਬ ਗਏ। ਅਜਿਹੇ ਔਖੇ ਸਮੇਂ ਵਿੱਚ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਪਣੀ ਅਣਥੱਕ ਮਿਹਨਤ ਅਤੇ ਸਮਰਪਣ ਨਾਲ ਨਾ ਸਿਰਫ਼ ਪ੍ਰਸ਼ਾਸਨ ਦੀ ਮਦਦ ਪੀੜਤਾਂ ਤੱਕ […]

Loading

FEATURE
on Sep 12, 2025
66 views 0 secs

ਸਰੀ/ਏ.ਟੀ.ਨਿਊਜ਼: 102 ਸਾਲ ਪਹਿਲਾਂ ਐਬਸਫੋਰਡ, ਕੈਨੇਡਾ ਤੋਂ ਪੰਜਾਬ ਜਾ ਕੇ ਸ਼ਹੀਦ ਹੋਣ ਵਾਲੇ ਮਹਾਨ ਯੋਧੇ ਬਬਰ ਅਕਾਲੀ ਸ਼ਹੀਦ ਭਾਈ ਕਰਮ ਸਿੰਘ ਦੌਲਤਪੁਰ ‘ਚੀਫ਼ ਐਡੀਟਰ’ ‘ਬਬਰ ਅਕਾਲੀ ਲਹਿਰ’ ਦੀ ਜਿੰਦ-ਜਾਨ ਸਨ ਅਤੇ ਇਸ ਜਥੇਬੰਦੀ ਨੂੰ ‘ਬਬਰ ਅਕਾਲੀ’ ਨਾਂ ਵੀ ਆਪ ਜੀ ਦੀ ਹੀ ਦੇਣ ਹੈ। ਕੈਨੇਡਾ ਰਹਿੰਦੀ ਪਿੰਡ ਦੌਲਤਪੁਰ ਦੀ ਸਮੂਹ ਸੰਗਤ ਵੱਲੋਂ ਸ਼ਹੀਦ ਬਬਰ ਕਰਮ […]

Loading

FEATURE
on Sep 11, 2025
70 views 7 secs

ਡਾ. ਅੰਮ੍ਰਿਤ ਪਾਲ ਸਾਗਰ ਮਿੱਤਲ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ 27 ਅਗਸਤ ਤੋਂ ਭਾਰਤੀ ਦਰਾਮਦ ’ਤੇ 50 ਫ਼ੀਸਦੀ ਦਾ ਭਾਰੀ ਜੁਰਮਾਨਾ ਟੈਰਿਫ਼ ਲਾਗੂ ਕਰਨਾ ਸਿਰਫ਼ ਇੱਕ ਕੂਟਨੀਤਿਕ ਝਟਕਾ ਨਹੀਂ ਹੈ, ਸਗੋਂ ਇਸ ਗੱਲ ਦੀ ਯਾਦ ਦਿਵਾਉਂਦਾ ਹੈ ਕਿ ਵਿਸ਼ਵ ਖੇਤੀ ਵਪਾਰ ਕਿੰਨਾ ਨਾਬਰਾਬਰ ਹੈ। ਅਮਰੀਕਾ ਨੇ ਭਲੇ ਹੀ ਇਸ ਕਦਮ ਨੂੰ ‘ਮੁਕਾਬਲੇਬਾਜ਼ੀ’ ਕਹਿ ਕੇ ਸਹੀ […]

Loading

FEATURE
on Sep 11, 2025
88 views 1 sec

ਅਭੈ ਕੁਮਾਰ ਦੂਬੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਚੀਨ ਤੋਂ ਭਾਰਤ ਆਉਂਦੇ ਹੀ ਇੱਕ ਆਨਲਾਈਨ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਮਾਂ ਨੂੰ ਦਿੱਤੀ ਗਈ ਗਾਲ ਨੂੰ ਚੋਣ ਮੁੱਦਾ ਬਣਾਉਣ ਨਾਲ ਕੁਝ ਪ੍ਰਸ਼ਨ ਪੈਦਾ ਹੋਏ ਹਨ, ਜਿਨ੍ਹਾਂ ਨੂੰ ਸਮਝਣਾ ਜ਼ਰੂਰੀ ਹੈ। ਪਹਿਲਾ ਸਵਾਲ ਤਾਂ ਇਹ ਪੁੱਛਿਆ ਜਾ ਸਕਦਾ ਹੈ ਕਿ, ਕੀ ਪ੍ਰਧਾਨ ਮੰਤਰੀ ਦੀ ਮਾਂ ਨੂੰ ਕਿਸੇ ਅਨਜਾਣ […]

Loading

FEATURE
on Sep 11, 2025
126 views 9 secs

ਡਾ. ਅਮਨਪ੍ਰੀਤ ਸਿੰਘ ਬਰਾੜ ਕਦੇ ਹੜ੍ਹ, ਕਦੇ ਸੋਕਾ ਅਤੇ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਆਉਣ ਨੂੰ ਕੁਦਰਤ ਦੀ ਦੇਣ ਕਿਹਾ ਜਾਂਦਾ ਹੈ। ਅਸਲ ਵਿੱਚ ਜਿਹੜੀ ਗੱਲ ਸਾਡੀ ਸਮਝ ਨਾ ਆਵੇ ਜਾਂ ਜਿਸ ਅੱਗੇ ਅਸੀਂ ਬੇਵੱਸ ਹੋ ਜਾਈਏ, ਉਸ ਨੂੰ ਫਿਰ ਕੁਦਰਤ ਦੀ ਦੇਣ ਕਹਿ ਦਿੰਦੇ ਹਾਂ। ਜਿਵੇਂ-ਜਿਵੇਂ ਆਬਾਦੀ ਵਧਦੀ ਗਈ, ਉਸੇ ਤਰ੍ਹਾਂ ਕੁੱਲੀ, ਗੁੱਲੀ ਤੇ ਜੁੱਲੀ ਦੀ […]

Loading