Home > Articles posted by amritsartimes.live (Page 155)
FEATURE
on Sep 10, 2025
86 views 3 secs

ਪੰਜਾਬ, ਜਿਥੇ ਹਰ ਸਾਲ ਮੌਨਸੂਨ ਦੀ ਤਬਾਹੀ ਨਵੇਂ ਰਿਕਾਰਡ ਬਣਾਉਂਦੀ ਹੈ, ਇਸ ਵਾਰ ਵੀ ਭਿਆਨਕ ਹੜ੍ਹਾਂ ਨੇ ਸੂਬੇ ਨੂੰ ਤਬਾਹ ਕਰ ਦਿੱਤਾ। ਹਜ਼ਾਰਾਂ ਘਰ ਪਾਣੀ ਵਿੱਚ ਡੁੱਬ ਗਏ, ਫ਼ਸਲਾਂ ਬਰਬਾਦ ਹੋਈਆਂ, ਪਸ਼ੂ ਮਰ ਗਏ ਅਤੇ ਲੱਖਾਂ ਪਰਿਵਾਰ ਬੇਘਰ ਹੋ ਗਏ। ਪਰ ਇਸ ਤਬਾਹੀ ਦੇ ਵਿਚਕਾਰ ਸਿੱਖ ਸਿਧਾਂਤ ‘ਦਸਵੰਧ’ ਦੀ ਚਮਕ ਨੇ ਪੰਜਾਬ ਦੇ ਲੋਕਾਂ ਦੀ […]

Loading

FEATURE
on Sep 10, 2025
62 views 1 sec

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਜਾਰਜੀਆ ਵਿੱਚ ਇੱਕ ਹੁੰਡਾਈ-ਐਲ ਜੀ ਬੈਟਰੀ ਪਲਾਂਟ ’ਤੇ ਮਾਰੇ ਛਾਪੇ ਦੌਰਾਨ ਯੂ. ਐਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫ਼ੋਰਸਮੈਂਟ ਦੁਆਰਾ ਗ੍ਰਿਫ਼ਤਾਰ 300 ਤੋਂ ਵਧ ਦੱਖਣੀ ਕੋਰੀਆਈ ਵਰਕਰਾਂ ਨੂੰ ਛੇਤੀ ਵਾਪਿਸ ਲਿਆਂਦਾ ਜਾ ਰਿਹਾ ਹੈ। ਇਹ ਜਾਣਕਾਰੀ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ ਮਿਊਂਗ ਦੇ ਦਫ਼ਤਰ ਦੇ ਅਧਿਕਾਰੀਆਂ ਨੇ ਦਿੱਤੀ ਹੈ। ਪਿਛਲੇ ਦਿਨੀਂ […]

Loading

FEATURE
on Sep 10, 2025
67 views 0 secs

ਟੋਰੰਟੋ/ਏ.ਟੀ.ਨਿਊਜ਼:ਕੈਨੇਡਾ ਦੇ ਪੰਜਾਬੀ ਰੇਡੀਓ ਰੈੱਡ ਐੱਫ਼ ਐੱਮ ਕੈਨੇਡਾ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ 2.2 ਮਿਲੀਅਨ ਕੈਨੇਡੀਅਨ ਡਾਲਰ ਇਕੱਠੇ ਕੀਤੇ ਗਏ ਹਨ। ਇਸ ਬਾਰੇ ਕੁਲਵਿੰਦਰ ਸੰਘੇੜਾ ਨੇ ਦੱਸਿਆ ਕਿ ਕੈਨੇਡਾ ਭਰ ਤੋਂ ਕਰੀਬ 2.2 ਮਿਲੀਅਨ ਡਾਲਰ ਦੀ ਰਾਸ਼ੀ ਇਕੱਠੀ ਹੋਈ ਹੈ। ਇਸ ਰਾਸ਼ੀ ਸਿੱਖ ਅਵੇਅਰਨੈੱਸ ਫਾਊਂਡੇਸ਼ਨ ਨੂੰ ਦਿੱਤੀ ਜਾਵੇਗੀ, ਜੋ ਇਹ ਰਾਸ਼ੀ ਅੱਗੇ ਚੱਲ ਕੇ […]

Loading

FEATURE
on Sep 10, 2025
69 views 1 sec

ਨਵੀਂ ਦਿੱਲੀ/ਏ.ਟੀ.ਨਿਊਜ਼:ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐੱਨ.ਡੀ.ਏ.) ਦੇ ਉਮੀਦਵਾਰ ਸੀ. ਪੀ. ਰਾਧਾਕ੍ਰਿਸ਼ਨਨ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਚੁਣੇ ਗਏ। ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਚੋਣ ਲਈ ਵਿਰੋਧ ਧਿਰ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਜਸਟਿਸ ਬੀ ਸੁਦਰਸ਼ਨ ਰੈਡੀ ਨੂੰ 152 ਵੋਟਾਂ ਨਾਲ ਹਰਾ ਦਿੱਤਾ। ਰਿਟਰਨਿੰਗ ਅਫਸਰ ਪੀ ਸੀ ਮੋਦੀ ਨੇ ਦੱਸਿਆ ਕਿ ਰਾਧਾਕ੍ਰਿਸ਼ਨਨ ਨੂੰ 452 ਵੋਟਾਂ, ਜਦੋਂਕਿ ਸੁਦਰਸ਼ਨ ਰੈੱਡੀ […]

Loading

FEATURE
on Sep 10, 2025
98 views 3 secs

ਗੁਰਦਾਸਪੁਰ/ਏ.ਟੀ.ਨਿਊਜ਼: ਪੰਜਾਬ ਵਿੱਚ ਹੜ੍ਹਾਂ ਦੀ ਤਬਾਹੀ ਨੇ ਸੂਬੇ ਦੇ ਲੋਕਾਂ ਨੂੰ ਡੂੰਘੇ ਸੰਕਟ ਵਿੱਚ ਪਾ ਦਿੱਤਾ ਹੈ। ਇਸ ਮੁਸੀਬਤ ਦੀ ਘੜੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਪੰਜਾਬ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਗੁਰਦਾਸਪੁਰ ਵਿੱਚ ਅਧਿਕਾਰੀਆਂ ਅਤੇ ਚੁਣੇ ਹੋਏ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ, ਪ੍ਰਧਾਨ ਮੰਤਰੀ […]

Loading

FEATURE
on Sep 10, 2025
65 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜ਼ਰੀਏ ਅੱਗੇ ਵੱਧ ਰਹੇ ਹਨ। ਸ੍ਰੀ ਮੋਦੀ ਨੇ ਭਾਰਤ ਤੇ ਅਮਰੀਕਾ ਨੂੰ ‘ਨਜ਼ਦੀਕੀ ਦੋਸਤ ਅਤੇ ਕੁਦਰਤੀ ਭਾਈਵਾਲ’ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਮੁਲਕ ਵਪਾਰ ਵਾਰਤਾ […]

Loading

FEATURE
on Sep 10, 2025
104 views 3 secs

ਬਲਰਾਜ ਪੰਨੂੰਕਾਠਮੰਡੂ ਇਸ ਸਮੇਂ ਸੁਰਖ਼ੀਆਂ ਦੇ ਵਿੱਚ ਵੀ ਹੈ ਤੇ ਮੁਸੀਬਤ ਦੇ ਵਿੱਚ ਵੀ ਹੈ। ਨੇਪਾਲ ਸਰਕਾਰ ਭੁਲੇਖੇ ਵਿੱਚ ਸੀ ਕਿ ਜੋ ਸੜਕਾਂ ’ਤੇ ਧਰਨੇ ਲੱਗ ਰਹੇ ਨੇ,ਉਹ ਸੋਸ਼ਲ ਮੀਡੀਆ ਬੰਦ ਦੇ ਖ਼ਿਲਾਫ਼ ਪ੍ਰਦਰਸ਼ਨ ਹੈ। ਭੀੜ ਦੇ ਵਿੱਚ ਗੋਲੀਆਂ ਚਲਾਵਾਂਗੇ, ਡਰਾਵਾਂਗੇ, ਕੁਝ ਮੌਤਾਂ ਹੋਣਗੀਆਂ ਤਾਂ ਨੇਪਾਲੀ ਨੌਜਵਾਨਾਂ ਦਾ ਗਰਮ ਖੂਨ ਠੰਡਾ ਹੋ ਜਾਵੇਗਾ ਪਰ ਕੇ.ਪੀ.ਸ਼ਰਮਾ […]

Loading

FEATURE
on Sep 10, 2025
63 views 0 secs

ਤਰਨ ਤਾਰਨ/ਏ.ਟੀ.ਨਿਊਜ਼: ਸਾਲ 2013 ’ਚ ਲੜਕੀ ਨਾਲ ਕੁੱਟਮਾਰ ਅਤੇ ਛੇੜ ਛਾੜ ਦੇ ਇੱਕ ਬਹੁਚਰਚਿਤ ਮਾਮਲੇ ਵਿੱਚ ਖਡੂਰ ਸਾਹਿਬ ਦੇ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਜਿਸਦੇ ਚੱਲਦਿਆਂ ਉਨ੍ਹਾਂ ਨੂੰ ਅਦਾਲਤ ਵਿੱਚੋਂ ਹੀ ਗ੍ਰਿਫਤਾਰ ਕਰ ਲਿਆ ਗਿਆ। ਹੁਣ 12 ਸਤੰਬਰ ਨੂੰ ਅਦਾਲਤ ਸਜ਼ਾ ਦਾ ਸਮਾਂ ਮੁਕਰਰ ਕਰੇਗੀ।ਪਿੰਡ […]

Loading

FEATURE
on Sep 9, 2025
58 views 0 secs

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਬਿਮਾਰੀਆਂ ਰੋਕਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ 1700 ਪਿੰਡਾਂ ਵਿੱਚ ਫੋਗਿੰਗ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਬਿਮਾਰੀਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਵਿੱਚ ਡਾਕਟਰਾਂ ਦੀ ਵਿਸ਼ੇਸ਼ ਟੀਮ ਆਵੇਗੀ ਅਤੇ ਲੋਕਾਂ […]

Loading

FEATURE
on Sep 9, 2025
57 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਹੜ੍ਹ ਪੀੜਤਾਂ ਦੀ ਮਦਦ ਕਰ ਰਹੀ ਹੈ, ਹੁਣ ਇਸ ਦੇ ਮੁਲਾਜ਼ਮਾਂ ਵੱਲੋਂ ਵੀ ਹੜ੍ਹ ਪੀੜਤਾਂ ਵਾਸਤੇ ਰਾਹਤ ਫੰਡ ਵਿੱਚ ਦੋ ਕਰੋੜ ਰੁਪਏ ਇਕੱਠੇ ਕਰ ਕੇ ਦੇਣ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮਾਂ ਨੇ ਇੱਕ ਕਰੋੜ ਰੁਪਏ ਦਾ ਚੈੱਕ ਅੱਜ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ ਹੈ। ਸ਼੍ਰੋਮਣੀ ਕਮੇਟੀ […]

Loading