Home > Articles posted by amritsartimes.live (Page 156)
FEATURE
on Aug 6, 2025
44 views 1 sec

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਲਾਸ ਏਂਜਲਸ ਵਿੱਚ ਅੱਧੀ ਰਾਤ ਤੋਂ ਬਾਅਦ ਸਥਾਨਕ ਸਮੇ ਅਨੁਸਾਰਤਕਰੀਬਨ 1 ਵਜੇ ਦੇ ਆਸ ਪਾਸ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ 2 ਲੋਕਾਂ ਦੇ ਮਾਰੇ ਜਾਣ ਤੇ 6 ਹੋਰਨਾਂ ਦੇ ਜ਼ਖਮੀ ਹੋਜਾਣ ਦੀ ਖਬਰ ਹੈ। ਲਾਸ ਏਂਜਲਸ ਪੁਲਿਸ ਵਿਭਾਗ ਦੇ ਸੂਚਨਾ ਅਫਸਰ ਨੋਰਮਾ ਈੇਸੇਨਮੈਨ ਨੇ ਮੀਡੀਆ ਨੂੰ ਦੱਸਿਆ ਕਿ ਸੂਚਨਾਮਿਲਣ ‘ਤੇ […]

Loading

FEATURE
on Aug 6, 2025
48 views 2 secs

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਐਫ ਬੀ ਆਈ ਵੱਲੋਂ ਲਾਂਗ ਬੀਚ, ਕੈਲੀਫੋਰਨੀਆ ਵਿੱਚ ਇੱਕ ਵਿਅਕਤੀ ਨੂੰ ਵਿਦੇਸ਼ੀ ਅੱਤਵਾਦੀਸੰਗਠਨ ਇਸਲਾਮਿਕ ਸਟੇਟ ਆਫ ਇਰਾਕ ਐਂਡ ਸੀਰੀਆ ( ਆਈ ਐਸ ਆਈ ਐਸ ) ਨੂੰ ਪੈਸੇ ਭੇਜਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਇਹਜਾਣਕਾਰੀ ਨਿਆਂ ਵਿਭਾਗ ਨੇ ਦਿੱਤੀ ਹੈ। ਜਸਟਿਸ ਵਿਭਾਗ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਗ੍ਰਿਫਤਾਰ […]

Loading

FEATURE
on Aug 6, 2025
45 views 7 secs

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਰਾਸ਼ਟਰੀ ਸਵੈਮਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਮੋਹਨ ਭਾਗਵਤ ਨੂੰ ਸੰਬੋਧਨ ਕਰਦਿਆਂ ਇੱਕ ਵਿਵਾਦਤ ਵੀਡੀਓ ਗੁਰੂ ਗ੍ਰੰਥ ਸਾਹਿਬ ਤੇ ਵੇਦਾਂ ਦੀ ਸਾਂਝ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਣ ਸਿੱਖ ਪੰਥ ਵਿੱਚ ਵਿਵਾਦ ਨੂੰ ਜਨਮ ਦਿੱਤਾ ਹੈ। ਇਸ ਮਾਮਲੇ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ […]

Loading

FEATURE
on Aug 6, 2025
47 views 2 secs

ਇਕਬਾਲ ਸਿੰਘ ਲਾਲਪੁਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਆਪ ਅਕਾਲ ਰੂਪ ਸਨ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਤੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ। ਗੁਰੂ ਨਾਨਕ ਦੇਵ ਜੀ ਨੇ ਆਮ ਮਾਨਸ ਨੂੰ ਦੇਵਤੇ ਬਣਾ ਕੇ ਗੁਲਾਮੀ ਦੀ ਥਾਂ ਗ਼ੈਰਤ ਨਾਲ ਜਿਉਣ ਦੀ ਪ੍ਰੇਰਨਾ ਦਿੱਤੀ। ਸ਼੍ਰੀ ਗੁਰੂ ਨਾਨਕ ਦੇਵ ਦੇ […]

Loading

FEATURE
on Aug 5, 2025
51 views 1 sec

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ ’ਤੇ ਗੰਭੀਰ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣਾ ਸਰਕਾਰ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਾ ਹੈ।ਉਨ੍ਹਾਂ ਕਿਹਾ […]

Loading

FEATURE
on Aug 5, 2025
124 views 0 secs

ਸ੍ਰੀ ਹਜ਼ੂਰ ਸਾਹਿਬ/ਏ.ਟੀ.ਨਿਊਜ਼:ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿੱਚ ਗੁਰਦੁਆਰਾ ਲੰਗਰ ਸਾਹਿਬ ’ਚ ਪੰਥ ਰਤਨ ਬਾਬਾ ਨਿਧਾਨ ਸਿੰਘ ਦੀ 78ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਸੰਗਤ ਨਤਮਸਤਕ ਹੋਈ। ਬਾਬਾ ਨਿਧਾਨ ਸਿੰਘ ਸਣੇ ਬਾਬਾ ਹਰਨਾਮ ਸਿੰਘ, ਬਾਬਾ ਆਤਮਾ ਸਿੰਘ ਮੋਨੀ, ਬਾਬਾ ਸ਼ੀਸ਼ਾ ਸਿੰਘ ਦੀ ਯਾਦ ਨੂੰ ਸਮਰਪਿਤ ਇਹ ਸਾਲਾਨਾ ਸਮਾਗਮ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਵਿਖੇ […]

Loading

FEATURE
on Aug 5, 2025
45 views 1 sec

ਸੰਗਰੂਰ/ਏ.ਟੀ.ਨਿਊਜ਼: ਜ਼ਿਲ੍ਹਾ ਜੇਲ੍ਹ ਸੰਗਰੂਰ ਵਿੱਚ ਇੱਕ ਕੈਦੀ ਦੀ ਕਥਿਤ ਖੁਦਕੁਸ਼ੀ ਤੋਂ ਬਾਅਦ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਇਸਨੂੰ ਖੁਦਕੁਸ਼ੀ ਨਹੀਂ ਬਲਕਿ ਕਤਲ ਦੱਸਿਆ ਹੈ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ।ਮ੍ਰਿਤਕ ਦੇ ਪਿਤਾ ਜਗੀਰ […]

Loading

FEATURE
on Aug 5, 2025
52 views 3 secs

ਮੋਹਾਲੀ/ਏ.ਟੀ.ਨਿਊਜ਼:ਇਥੇ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ 1993 ਵਿੱਚ ਤਰਨ ਤਾਰਨ ਜ਼ਿਲ੍ਹੇ ’ਚ ਹੋਏ ਦੋ ਫਰਜ਼ੀ ਪੁਲਿਸ ਮੁਕਾਬਲਿਆਂ ’ਚ ਦੋਸ਼ੀ ਐਲਾਨੇ ਸਾਬਕਾ ਐੱਸ.ਐੱਸ.ਪੀ. ਤੇ ਡੀ.ਐੱਸ.ਪੀ. ਸਣੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵੱਖ-ਵੱਖ ਧਾਰਾਵਾਂ ਤਹਿਤ ਸੁਣਾਈ ਸਜ਼ਾ ਇਕੱਠੀ ਚੱਲੇਗੀ। ਇਨ੍ਹਾਂ ਮੁਕਾਬਲਿਆਂ ’ਚ ਤਿੰਨ ਐੱਸ.ਪੀ.ਓਜ਼ ਸਮੇਤ ਸੱਤ ਨੌਜਵਾਨ ਮਾਰੇ ਗਏ ਸਨ।ਸਜ਼ਾ ਸੁਣਾਏ ਜਾਣ […]

Loading

FEATURE
on Aug 5, 2025
49 views 0 secs

29 ਸਤੰਬਰ 2008 ਨੂੰ ਮਹਾਰਾਸ਼ਟਰ ਦੇ ਮਾਲੇਗਾਓਂ ਸ਼ਹਿਰ ਦੇ ਭੀਕੂ ਚੌਕ ਵਿੱਚ ਇੱਕ ਖੌਫਨਾਕ ਬੰਬ ਧਮਾਕਾ ਹੋਇਆ ਸੀ, ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਰਮਜ਼ਾਨ ਦੇ ਪਵਿੱਤਰ ਮਹੀਨੇ ਵਿੱਚ, ਜਦੋਂ ਲੋਕ ਇਫਤਾਰ ਦੀਆਂ ਤਿਆਰੀਆਂ ਕਰ ਰਹੇ ਸਨ, ਇੱਕ ਮੋਟਰਸਾਈਕਲ ’ਤੇ ਲੱਗੇ ਬੰਬ ਨੇ ਛੇ ਮੁਸਲਮਾਨਾਂ ਦੀ ਜਾਨ ਲੈ ਲਈ ਸੀ ਅਤੇ […]

Loading

FEATURE
on Aug 5, 2025
41 views 0 secs

ਨਵੀਂ ਦਿੱਲੀ/ਏ.ਟੀ.ਨਿਊਜ਼: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫ਼ਿਰ ਚੋਣ ਕਮਿਸ਼ਨ ਨੂੰ ਚਿਤਾਵਨੀ ਦਿੱਤੀ ਸੀ ਕਿ ਚੋਣ ਕਮਿਸ਼ਨ ਵੋਟਾਂ ਦੀ ਚੋਰੀ ਕਰਾ ਰਿਹਾ ਹੈ। ਸਾਡੇ ਕੋਲ ਐਟਮ ਬੰਬ ਹੈ। ਜਦੋਂ ਇਹ ਫ਼ਟੇਗਾ ਤਾਂ ਚੋਣ ਕਮਿਸ਼ਨ ਬਚੇਗਾ ਨਹੀਂ। ਰਾਹੁਲ ਨੇ ਚੋਣ ਕਮਿਸ਼ਨ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਮੈਂ ਇਹ […]

Loading