Home > Articles posted by amritsartimes.live (Page 156)
FEATURE
on Sep 9, 2025
67 views 1 sec

ਅਮਰੀਕਾ ਅਤੇ ਭਾਰਤ ਵਿਚਕਾਰ ਚੱਲ ਰਿਹਾ ਟੈਰਿਫ ਵਿਵਾਦ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਸ ਵਿਵਾਦ ਨੇ ਸਵਦੇਸ਼ੀ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਦਾ ਮਾਹੌਲ ਪੈਦਾ ਕੀਤਾ ਹੈ, ਜਿਸ ਦਾ ਸਿੱਧਾ ਫਾਇਦਾ ਰਾਮਦੇਵ ਦੀ ਕੰਪਨੀ ਨੂੰ ਮਿਲ ਰਿਹਾ ਹੈ। 27 ਅਗਸਤ 2025 ਨੂੰ ਅਮਰੀਕਾ ਵੱਲੋਂ ਭਾਰਤੀ ਉਤਪਾਦਾਂ ’ਤੇ 25 ਫੀਸਦੀ ਵਾਧੂ […]

Loading

FEATURE
on Sep 9, 2025
91 views 1 sec

ਚੰਡੀਗੜ੍ਹ/ਏ.ਟੀ.ਨਿਊਜ਼ :ਹੜ੍ਹਾਂ ਨੇ ਪੰਜਾਬ ਵਿੱਚ ਤਬਾਹੀ ਮਚਾਈ ਹੋਈ ਹੈ ਅਤੇ ਹੁਣ ਤੱਕ ਸੂਬੇ ਦੇ 23 ਜ਼ਿਲ੍ਹਿਆਂ ਦੇ 1960 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਜਿੱਥੇ 1.74 ਲੱਖ ਹੈਕਟੇਅਰ ਫਸਲ ਪ੍ਰਭਾਵਿਤ ਹੋ ਚੁੱਕੀ ਹੈ ਅਤੇ 46 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਲੱਖਾਂ ਲੋਕਾਂ ਦੇ ਘਰ ਅਤੇ ਸਾਮਾਨ ਦਾ ਨੁਕਸਾਨ ਹੋ ਗਿਆ ਹੈ। […]

Loading

FEATURE
on Sep 9, 2025
80 views 0 secs

ਡੇਰਾ ਬਾਬਾ ਨਾਨਕ/ਏ.ਟੀ.ਨਿਊਜ਼: ਪੰਜਾਬੀ ਸਿੰਗਰ ਮਨਕੀਰਤ ਔਲਖ ਮੁੜ ਡੇਰਾ ਬਾਬਾ ਨਾਨਕ ਹਲਕੇ ’ਚ ਪਿੰਡ ਸ਼ਾਹਪੁਰ ਜਾਜਨ ਪਹੁੰਚੇ। ਇੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਇਸ ਇਲਾਕੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ 10 ਟਰੈਕਟਰ ਗਲੋਬਲ ਸਿੱਖ ਸੰਸਥਾ ਨੂੰ ਦੇ ਕੇ ਚੱਲੇ ਹਾਂ ਅਤੇ ਹੋਰ ਸੰਸਥਾ ਜਾਂ ਕਿਸਾਨਾਂ ਨੂੰ ਲੋੜ ਅਨੁਸਾਰ ਹੋਰ ਟਰੈਕਟਰ […]

Loading

FEATURE
on Sep 9, 2025
71 views 0 secs

ਫਿਰੋਜ਼ਪੁਰ/ਏ.ਟੀ.ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਬਨੀ ਖੇਤ (ਡਲਹੌਜ਼ੀ) ਵਿਖੇ ਮੈਡੀਟੇਸ਼ਨ ਐਂਡ ਵੈੱਲਨੈੱਸ ਸੈਂਟਰ ਚਲਾਉਣ ਵਾਲੀ ਮੀਰਾ ਹੜ੍ਹਾਂ ਵਿੱਚ ਫਸੇ ਲੋਕਾਂ ਵਾਸਤੇ ਕਿਸ਼ਤੀਆਂ ਅਤੇ ਹੋਰ ਘਰੇਲੂ ਰਾਹਤ ਸਮੱਗਰੀ ਲੈਕੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਪਹੁੰਚੀ ਹੈ। ਇਸ ਸਬੰਧੀ ਮੀਰਾ ਨੇ ਦੱਸਿਆ ਕਿ ਜਦੋਂ ਉਸ ਨੇ ਖ਼ਬਰਾਂ ਵਿੱਚ ਪੰਜਾਬ ਦੇ ਹੜ੍ਹਾਂ ਸਬੰਧੀ ਸੁਣਿਆ ਤਾਂ ਉਸ ਤੋਂ ਦਰਦ ਵੇਖਿਆ ਨਹੀਂ […]

Loading

FEATURE
on Sep 9, 2025
61 views 0 secs

ਸੈਕਰਾਮੈਂਟੋ, ਕੈਲੀਫ਼ੋਰਨੀਆ/ ਹੁਸਨ ਲੜੋਆ ਬੰਗਾ: ਕੋਵਿਡ-19 ਮਹਾਮਾਰੀ ਦੇ ਸਾਲਾਂ ਨੂੰ ਛੱਡ ਕੇ 2001 ਤੋਂ ਬਾਅਦ ਪਹਿਲੀ ਵਾਰ ਅਮਰੀਕਾ ਆਉਣ ਵਾਲੇ ਭਾਰਤੀਆਂ ਦੀ ਗਿਣਤੀ ਘਟੀ ਹੈ। ਯੂ. ਐਸ. ਕਾਮਰਸ ਵਿਭਾਗ ਦੇ ਨੈਸ਼ਨਲ ਟਰੈਵਲ ਐਂਡ ਟੂਰਿਜਮ ਦਫ਼ਤਰ (ਐਨ. ਟੀ. ਟੀ. ਓ.) ਅਨੁਸਾਰ ਜੂਨ 2025 ਵਿੱਚ 2.1 ਲੱਖ ਭਾਰਤੀ ਅਮਰੀਕਾ ਆਏ, ਜੋ ਕਿ ਪਿਛਲੇ ਸਾਲ ਦੇ ਇਸ ਮਹੀਨੇ […]

Loading

FEATURE
on Sep 9, 2025
62 views 0 secs

ਅੰਮ੍ਰਿਤਸਰ/ਏ.ਟੀ.ਨਿਊਜ਼: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਮਾਰੇ ਖੇਤਰਾਂ ਵਿੱਚ ਰਾਹਤ ਕਾਰਜ ਪਿਛਲੇ ਕਈ ਦਿਨਾਂ ਤੋਂ ਨਿਰੰਤਰ ਚਲਾਏ ਜਾ ਰਹੇ ਹਨ। ਕਮੇਟੀ ਵੱਲੋਂ ਅਜਨਾਲਾ ਦੇ ਹਡਰ ਕਲਾਂ ਅਤੇ ਗੁੱਜਰਪੁਰ ਪਿੰਡਾਂ ਵਿੱਚ ਐੱਸ. ਕੇ. ਹਸਪਤਾਲ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰਕੇ […]

Loading

FEATURE
on Sep 9, 2025
63 views 0 secs

ਅੱਜ ਅੰਤਰਰਾਸ਼ਟਰੀ ਵਪਾਰ ਡਾਲਰ ਤੋਂ ਬਿਨਾਂ ਰੁਕ ਸਕਦਾ ਹੈ ਪਰ ਇੱਕ ਸਮਾਂ ਸੀ ਜਦੋਂ ਅਮਰੀਕਾ ਇੱਕ ਪੈਸੇ ’ਤੇ ਵੀ ਨਿਰਭਰ ਸੀ। ਅਮਰੀਕਾ ਦੀ ਆਪਣੀ ਮੁਦਰਾ ਨਹੀਂ ਸੀ ਪਰ ਡਾਲਰ ਨੇ ਅਮਰੀਕਾ ਨੂੰ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਬਣਾ ਦਿੱਤਾ।ਡਾਲਰ ਤੋਂ ਪਹਿਲਾਂ ਕੀ ਵਰਤਿਆ ਜਾਂਦਾ ਸੀ?ਡਾਲਰ ਦੀ ਕਹਾਣੀ ਜ਼ਰੂਰ ਅਮਰੀਕਾ ਦੀ ਆਜ਼ਾਦੀ ਤੋਂ ਬਾਅਦ ਸ਼ੁਰੂ […]

Loading

FEATURE
on Sep 9, 2025
64 views 7 secs

ਬੰਗਲਾਦੇਸ਼ ਅਤੇ ਭੁਟਾਨ ਦੀ ਸਰਹੱਦ ਨਾਲ ਲਗਦੇ ਭਾਰਤ ਦੇ ਉੱਤਰ-ਪੂਰਬੀ ਸੂਬੇ ਆਸਾਮ ਦੇ ਜ਼ਿਲ੍ਹਾ ਧੁਬੜੀ ’ਚ ਬ੍ਰਹਮਪੁੱਤਰ ਨਦੀ ਦੇ ਕਿਨਾਰੇ ’ਤੇ ਸੁਸ਼ੋਭਿਤ ਗੁਰਦੁਆਰਾ ਧੁਬੜੀ ਸਾਹਿਬ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਧਰਤੀ ਹੈ। ਇਸ ਮੁਕੱਦਸ ਅਸਥਾਨ ’ਤੇ 1505 ਈ: […]

Loading

FEATURE
on Sep 9, 2025
69 views 2 secs

ਫਿਰੋਜ਼ਪੁਰ/ਏ.ਟੀ.ਨਿਊਜ਼: ਪੰਜਾਬ ਵਿੱਚ ਚਿੱਟੇ ਦੇ ਨਸ਼ੇ ਨੇ ਹੁਣ ਨਾ ਸਿਰਫ਼ ਨੌਜਵਾਨਾਂ ਨੂੰ ਉਡਾਇਆ ਹੈ, ਸਗੋਂ ਪੂਰੇ ਰਾਜ ਨੂੰ ਡੁੱਬਣ ਅਤੇ ਰੁੜ੍ਹਨ ਦੇ ਕੰਢੇ ਖੜ੍ਹਾ ਕਰ ਦਿੱਤਾ ਹੈ। ‘ਉਡਦਾ ਪੰਜਾਬ’ ਵਾਲੀ ਗੱਲ ਹੁਣ ਇਤਿਹਾਸ ਬਣ ਗਈ ਹੈ ਅਤੇ ਇਸ ਵਾਰ ਦੇ ਹੜ੍ਹਾਂ ਵਿੱਚ ਨਸ਼ੇੜੀਆਂ ਨੇ ਹਿੰਦ-ਪਾਕ ਸਰਹੱਦੀ ਬੰਨ੍ਹ ਹਬੀਬ ਕੇ ਨੂੰ ਨਿਸ਼ਾਨਾ ਬਣਾਇਆ। ਨਸ਼ੇ ਦੀ ਪੂਰਤੀ […]

Loading

FEATURE
on Sep 9, 2025
75 views 3 secs

ਕੈਨੇਡਾ ਦੇ ਵਿੱਤ ਵਿਭਾਗ ਨੇ ‘2025 ਅਸੈਸਮੈਂਟ ਆਫ ਮਨੀ ਲਾਂਡਰਿੰਗ ਐਂਡ ਟੈਰਰਿਸਟ ਫਾਈਨੈਂਸਿੰਗ ਰਿਸਕਸ ਇਨ ਕੈਨੇਡਾ’ (2025 ਨੈਸ਼ਨਲ ਰਿਸਕ ਅਸੈਸਮੈਂਟ ) ਨਾਮਕ ਰਿਪੋਰਟ 22 ਅਗਸਤ 2025 ਨੂੰ ਸਰਕਾਰੀ ਵੈਬਸਾਈਟ ’ਤੇ ਜਾਰੀ ਕੀਤੀ ਗਈ ਸੀ,ਜਿਸਨੂੰ ਹੁਣ ਭਾਰਤੀ ਮੀਡੀਆ ਵਧਾ ਚੜ੍ਹਾਕੇ ਪੇਸ਼ ਕਰ ਰਿਹਾ ਹੈ। ਇਹ ਰਿਪੋਰਟ ਕੈਨੇਡਾ ਦੀ ਅੰਦਰੂਨੀ ਅਤੇ ਬਾਹਰੀ ਮਨੀ ਲਾਂਡਰਿੰਗ ਅਤੇ ਖਾੜਕੂ ਫੰਡਿੰਗ […]

Loading