ਚੰਡੀਗੜ੍ਹ/ਏ.ਟੀ.ਨਿਊਜ਼:ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਚਾਲੀ ਦਿਨਾਂ ਦੀ ਪੈਰੋਲ ਮਿਲਣ ਮਗਰੋਂ ਉਹ ਸਿਰਸਾ ਡੇਰੇ ਪੁੱਜ ਗਿਆ ਹੈ। ਡੇਰੇ ਦੀਆਂ ਸਾਧਵੀਆਂ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲ’ਚ ਸੁਨਾਰਿਆ ਜੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਹੈ। ਜ਼ਿਕਰਯੋਗ ਹੈ […]
![]()
19 ਜੁਲਾਈ 2025 ਨੂੰ ਚੀਨ ਨੇ ਐਲਾਨ ਕੀਤਾ ਸੀ ਕਿ ਉਹ ਤਿੱਬਤ ਵਿੱਚ ‘ਯਾਰਲੁੰਗ ਸਾਂਗਪੋ’ ਨਦੀ ’ਤੇ ਇੱਕ ਅਜਿਹਾ ਡੈਮ ਬਣਾਉਣ ਜਾ ਰਿਹਾ ਹੈ, ਜੋ ਨਾ ਸਿਰਫ਼ ਬਿਜਲੀ ਪੈਦਾ ਕਰੇਗਾ, ਸਗੋਂ ਪੂਰੇ ਪੂਰਬ-ਉੱਤਰੀ ਭਾਰਤ ਅਤੇ ਬੰਗਲਾਦੇਸ਼ ਦੀ ਜੀਵਨ-ਰੇਖਾ ਨੂੰ ਆਪਣੀ ਮੁੱਠੀ ਵਿੱਚ ਜਕੜ ਸਕਦਾ ਹੈ। ਪਰ ਸਵਾਲ ਇਹ ਹੈ ਕਿ ਭਾਰਤ ਦੀ ਵਿਦੇਸ਼ ਨੀਤੀ ਇਸ […]
![]()
ਅਮਰੀਕਾ ਦੀ ਧਰਤੀ ’ਤੇ ਵਸਦੇ ਭਾਰਤੀ-ਅਮਰੀਕੀ ਕਾਰੋਬਾਰੀ ਅਤੇ ਸਿੱਖ ਐਕਟਿਵਿਸਟ ਸੁੱਖੀ ਚਾਹਲ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਨੇ ਸਾਰੇ ਸਿੱਖ ਭਾਈਚਾਰੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ। ਸੁੱਖੀ ਚਾਹਲ, ਜੋ ਖ਼ਾਲਿਸਤਾਨੀ ਵਿਚਾਰਧਾਰਾ ਦੇ ਕੱਟੜ ਵਿਰੋਧੀ ਸਨ, ਦੀ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਮੌਤ ਉਸ ਸਮੇਂ ਹੋਈ ਜਦੋਂ 17 ਅਗਸਤ 2025 ਨੂੰ ਵਾਸ਼ਿੰਗਟਨ […]
![]()
1984 ਦੇ ਸਿੱਖ ਵਿਰੋਧੀ ਕਤਲੇਆਮ, ਜਿਨ੍ਹਾਂ ਨੂੰ ਸਿੱਖ ਨਸਲਕੁਸ਼ੀ ਵਜੋਂ ਵੀ ਜਾਣਿਆ ਜਾਂਦਾ ਹੈ, ਭਾਰਤੀ ਇਤਿਹਾਸ ਦਾ ਇੱਕ ਕਾਲਾ ਅਧਿਆਇ ਹੈ। 1984 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਦੁਆਰਾ ਹੱਤਿਆ ਤੋਂ ਬਾਅਦ, ਭਾਰਤ ਦੇ ਕਈ ਸ਼ਹਿਰਾਂ ਵਿੱਚ ਸਿੱਖ ਵਿਰੋਧੀ ਕਤਲੇਆਮ ਸਾਜ਼ਿਸ਼ ਤਹਿਤ ਫ਼ਿਰਕੂ ਰਾਜਨੀਤੀ ਨੇ ਭੜਕਾਇਆ। ਇਸ ਦੌਰਾਨ ਦਿੱਲੀ […]
![]()
ਸਿੱਖ ਕੌਮ ਦਾ ਸਿਰ ਉੱਚਾ ਕਰਦਿਆਂ, ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਦੇ ਸਾਬਕਾ ਵਿਦਿਆਰਥੀ 58 ਸਾਲਾ ਡਾ. ਗੁਰਤੇਜ ਸਿੰਘ ਸੰਧੂ ਨੇ ਵਿਸ਼ਵ ਪੱਧਰ ’ਤੇ ਤਕਨੀਕੀ ਜਗਤ ਵਿੱਚ ਅਜਿਹਾ ਕਮਾਲ ਕੀਤਾ ਹੈ, ਜਿਸ ਨੇ ਨਾ ਸਿਰਫ਼ ਭਾਰਤ, ਸਗੋਂ ਪੂਰੀ ਦੁਨੀਆ ਨੂੰ ਮਾਣ ਮਹਿਸੂਸ ਕਰਵਾਇਆ। 1,382 ਅਮਰੀਕੀ ਪੇਟੈਂਟਸ ਨਾਲ ਡਾ. ਸੰਧੂ ਨੇ ਮਹਾਨ ਅਮਰੀਕੀ ਖੋਜੀ ਥਾਮਸ ਐਡੀਸਨ […]
![]()
ਬਰਲਿਨ/ਏ.ਟੀ.ਨਿਊਜ਼: ਜਰਮਨੀ ਵਿੱਚ ਹਰੇਕ ਦੋ ਮਿੰਟ ਵਿੱਚ ਕੋਈ ਨਾ ਕੋਈ ਵਿਅਕਤੀ ਆਪਣੇ ਹੀ ਘਰ ਵਿੱਚ ਹਿੰਸਾ ਦਾ ਸ਼ਿਕਾਰ ਹੁੰਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਅਸਲ ਮਾਮਲਿਆਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੈ, ਕਿਉਂਕਿ ਬਹੁਤ ਸਾਰੇ ਮਾਮਲੇ ਦਰਜ ਹੀ ਨਹੀਂ ਹੋ ਰਹੇ।ਘਰੇਲੂ ਹਿੰਸਾ ਦੇ ਲਗਪਗ 80 ਫ਼ੀਸਦੀ ਮਾਮਲਿਆਂ ਵਿੱਚ ਪੀੜਤ ਔਰਤਾਂ ਹੁੰਦੀਆਂ ਹਨ। ਜਰਮਨ […]
![]()
ਨਿਊਯਾਰਕ/ਏ.ਟੀ.ਨਿਊਜ਼ : 2019 ’ਚ ਹਿਊਸਟਨ ਦੇ “ਹਾਊਡੀ ਮੋਦੀ” ਸਮਾਗਮ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਤਤਕਾਲੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਾਂਝ ਨੇ ਭਾਰਤ-ਅਮਰੀਕਾ ਰਿਸ਼ਤਿਆਂ ’ਚ ਨਵਾਂ ਜੋਸ਼ ਭਰਿਆ ਸੀ। ਲੱਖਾਂ ਭਾਰਤੀ-ਅਮਰੀਕੀਆਂ ਦੀ ਹਾਜ਼ਰੀ ਅਤੇ ਉਤਸ਼ਾਹ ਨੇ ਦੱਸਿਆ ਸੀ ਕਿ ਨਵਾਂ ਦੌਰ ਸ਼ੁਰੂ ਹੋ ਰਿਹਾ ਹੈ। ਪਰ ਹੁਣ ਦੋਵਾਂ ਦੇਸ਼ਾਂ ਦੀ ਦੋਸਤੀ ਵਿੱਚ ਖਟਾਸ […]
![]()
ਵਾਸ਼ਿਗਟਨ/ਏ.ਟੀ.ਨਿਊਜ਼ : ਫ਼ਲਸਤੀਨ ਨੂੰ ਇੱਕ ਸੁਤੰਤਰ ਰਾਸ਼ਟਰ ਵਜੋਂ ਮਾਨਤਾ ਦੇਣ ਦਾ ਐਲਾਨ ਕਰਕੇ ਕੈਨੇਡਾ ਨੇ ਖੁਦ ਹੀ ਅਮਰੀਕਾ ਨਾਲ ਆਪਣੇ ਵਪਾਰਕ ਸਬੰਧਾਂ ਵਿੱਚ ਦਰਾਰ ਪੈਦਾ ਕਰ ਦਿੱਤੀ ਹੈ। ਇਸ ਫੈਸਲੇ ਤੋਂ ਨਾਰਾਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ’ਤੇ 35% ਟੈਰਿਫ ਲਗਾ ਦਿੱਤਾ ਹੈ। ਇੰਨਾ ਹੀ ਨਹੀਂ, ਟਰੰਪ ਨੇ ਇੱਕ ਝਟਕੇ ਵਿੱਚ 96 ਦੇਸ਼ਾਂ ’ਤੇ […]
![]()
ਵਾਸ਼ਿੰਗਟਨ/ਏ.ਟੀ.ਨਿਊਜ਼: ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਸਖ਼ਤ ਨੀਤੀਆਂ ਕਾਰਨ ਅਮਰੀਕਾ ਵਿੱਚ ਭਾਰਤੀਆਂ ਦੇ ਦਾਖਲੇ ਵਿੱਚ ਵੱਡੀ ਬ੍ਰੇਕ ਲੱਗਣ ਦੀ ਸੰਭਾਵਨਾ ਹੈ। ਇਮੀਗ੍ਰੇਸ਼ਨ ਪਾਲਿਸੀ ਇੰਸਟੀਚਿਊਟ ਦੀ ਇੱਕ ਰਿਪੋਰਟ ਅਨੁਸਾਰ ਨਵੰਬਰ 2028 ਤੱਕ ਟਰੰਪ ਦੇ ਸ਼ਾਸਨਕਾਲ ਦੌਰਾਨ ਭਾਰਤੀ ਪਰਵਾਸੀਆਂ ਦੀ ਗਿਣਤੀ ਵਿੱਚ 50 ਪ੍ਰਤੀਸ਼ਤ ਦੀ ਕਮੀ ਆਉਣ ਦੀ ਸੰਭਾਵਨਾ ਹੈ। ਵਰਤਮਾਨ ਵਿੱਚ ਭਾਰਤ ਤੋਂ ਹਰ ਸਾਲ ਲਗਭਗ 7.5 […]
![]()
ਅੰਮ੍ਰਿਤਸਰ/ਏ.ਟੀ.ਨਿਊਜ਼:‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂਆਂ ਨੇ ਪੁਲੀਸ ਅਧਿਕਾਰੀ ’ਤੇ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਸਾਥੀਆਂ ਦੇ ਪਰਿਵਾਰਾਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ਲਗਾਏ ਹਨ। ਆਗੂਆਂ ਨੇ ਸਬੰਧਤ ਪੁਲਿਸ ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਅਨੁਸਾਰ ਬੀਤੇ ਦਿਨ ਅਦਾਲਤ ਵਿੱਚ ਅੰਮ੍ਰਿਤਪਾਲ ਦੇ ਸਾਥੀਆਂ ਦੀ ਪੇਸ਼ੀ ਮੌਕੇ ਉਨ੍ਹਾਂ ਦੇ ਪਰਿਵਾਰਾਂ ਨਾਲ ਇੱਕ ਪੁਲਿਸ ਅਧਿਕਾਰੀ ਵੱਲੋਂ […]
![]()
