Home > Articles posted by amritsartimes.live (Page 158)
FEATURE
on Sep 6, 2025
85 views 0 secs

ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੈਂਟਾਗਨ ਦਾ ਨਾਂ ‘ਡਿਪਾਰਟਮੈਂਟ ਆਫ਼ ਵਾਰ’ ਰੱਖਣ ਦਾ ਫ਼ੈਸਲਾ ਕੀਤਾ ਹੈ ਤੇ ਇਸ ਸਬੰਧੀ ਉਹ ਛੇਤੀ ਆਦੇਸ਼ ਜਾਰੀ ਕਰਨਗੇ। ਪੈਂਟਾਗਨ ਦਾ ਨਾਂ ਡਿਪਾਰਟਮੈਂਟ ਆਫ਼ ਵਾਰ 1947 ਵਿੱਚ ਰੱਖਣ ਦਾ ਫ਼ੈਸਲਾ ਹੋਇਆ ਸੀ ਪਰੰਤੂ ਕੈਬਨਿਟ ਦੇ ਪੁਨਰਗਠਨ ਕਾਰਨ ਇਸ ਨੂੰ ਰੋਕ ਲਿਆ ਗਿਆ ਸੀ। ਨਾਂ ਬਦਲਣ ਦੀ ਪੁਸ਼ਟੀ ਕਰਦਿਆਂ […]

Loading

FEATURE
on Sep 6, 2025
136 views 0 secs

ਡਾ. ਇਕਬਾਲ ਸਿੰਘ ਸਕਰੌਦੀ ਨੰਦ ਲਾਲ ਨੂਰਪੁਰੀ ਪੰਜਾਬੀ ਗੀਤਕਾਰੀ ਦਾ ਉਹ ਧਰੂ ਤਾਰਾ ਹੈ, ਜਿਸ ਦੇ ਰਚੇ ਗੀਤਾਂ ਦੀ ਚਮਕ ਹਮੇਸ਼ਾਂ ਪੰਜਾਬੀਆਂ ਦੇ ਮਨਾਂ ਨੂੰ ਰੁਸ਼ਨਾਉਂਦੀ ਰਹੇਗੀ। ਉਸ ਦਾ ਜਨਮ ਮਾਤਾ ਹੁਕਮ ਦੇਵੀ ਅਤੇ ਪਿਤਾ ਬਿਸ਼ਨ ਸਿੰਘ ਦੇ ਗ੍ਰਹਿ ਵਿਖੇ ਪਿੰਡ ਨੂਰਪੁਰ, ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿੱਚ 1906 ਨੂੰ ਹੋਇਆ। ਉਨ੍ਹਾਂ ਖਾਲਸਾ ਹਾਈ ਸਕੂਲ ਲਾਇਲਪੁਰ ਤੋਂ […]

Loading

FEATURE
on Sep 6, 2025
98 views 1 sec

ਪੰਜਾਬੀ ਸੰਗੀਤ ਉਦਯੋਗ ਤੋਂ ਆਪਣਾ ਕੈਰੀਅਰ ਸ਼ੁਰੂ ਕਰਨ ਵਾਲੇ ਦਿਲਜੀਤ ਦੋਸਾਂਝ ਅੱਜ ਨਾ ਸਿਰਫ਼ ਇੱਕ ਗਾਇਕ ਵਜੋਂ, ਸਗੋਂ ਇੱਕ ਬਹੁ-ਪ੍ਰਤਿਭਾਸ਼ਾਲੀ ਮਨੋਰੰਜਨਕਰਤਾ ਵਜੋਂ ਵੀ ਜਾਣੇ ਜਾਂਦੇ ਹਨ। ਉਸਦਾ ਨਾਮ ਹੁਣ ਨਾ ਸਿਰਫ਼ ਭਾਰਤ ਵਿੱਚ ਸਗੋਂ ਅੰਤਰਰਾਸ਼ਟਰੀ ਸੰਗੀਤ ਜਗਤ ਵਿੱਚ ਵੀ ਮਸ਼ਹੂਰ ਹੈ। ਭਾਵੇਂ ਉਹ ਲਾਈਵ ਕੰਸਰਟ ਹੋਣ ਜਾਂ ਵੱਡੇ ਫ਼ਿਲਮ ਪ੍ਰੋਜੈਕਟ, ਦਿਲਜੀਤ ਹਰ ਸਟੇਜ ’ਤੇ ਆਪਣੀ […]

Loading

FEATURE
on Sep 6, 2025
92 views 2 secs

ਤਿਆਨਜਿਨ ਵਿੱਚ ਹੋਏ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸਿਖਰ ਸੰਮੇਲਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਮੁਲਾਕਾਤ ਨੇ ਵਿਸ਼ਵ ਰਾਜਨੀਤੀ ਵਿੱਚ ਹਲਚਲ ਪਾ ਦਿੱਤੀ ਹੈ। ਇਸ ਮੁਲਾਕਾਤ ਦੀਆਂ ਤਸਵੀਰਾਂ, ਜਿਨ੍ਹਾਂ ਵਿੱਚ ਤਿੰਨੇ ਨੇਤਾ ਹੱਸਦੇ-ਮੁਸਕਰਾਉਂਦੇ ਅਤੇ ਦੋਸਤਾਨਾ ਅੰਦਾਜ਼ ਵਿੱਚ ਇੱਕ-ਦੂਜੇ ਨਾਲ ਹੱਥ ਮਿਲਾਉਂਦੇ ਨਜ਼ਰ […]

Loading

FEATURE
on Sep 6, 2025
140 views 2 secs

ਅਮਰੀਕਾ, ਜੋ 250 ਸਾਲਾਂ ਦੇ ਆਪਣੇ ਇਤਿਹਾਸ ਵਿੱਚ ਹਮੇਸ਼ਾ ਅਬਾਦੀ ਵਿੱਚ ਵਾਧੇ ਦਾ ਗਵਾਹ ਰਿਹਾ ਹੈ, ਹੁਣ ਇੱਕ ਅਜਿਹੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜੋ ਪਹਿਲਾਂ ਕਦੇ ਨਹੀਂ ਵੇਖਿਆ ਗਿਆ। ਅਮਰੀਕਨ ਐਂਟਰਪ੍ਰਾਈਜ਼ ਇੰਸਟੀਟਿਊਟ ਦੀ ਇੱਕ ਰਿਪੋਰਟ ਮੁਤਾਬਕ, 2025 ਵਿੱਚ ਅਮਰੀਕਾ ਦੀ ਅਬਾਦੀ ਪਹਿਲੀ ਵਾਰ ਘਟਣ ਦੀ ਸੰਭਾਵਨਾ ਹੈ। ਇਸ ਦੇ ਮੁੱਖ ਕਾਰਨਾਂ ਵਿੱਚ ਪਰਵਾਸੀਆਂ […]

Loading

FEATURE
on Sep 6, 2025
89 views 1 sec

ਪੁਰਤਗਾਲ ਦੀ ਰਾਜਧਾਨੀ ਲਿਸਬਨ ਦੇ ਓਡੀਵੇਲਸ ਇਲਾਕੇ ਵਿੱਚ ਹੋਈ ਤਾਜ਼ਾ ਗੈਂਗਵਾਰ ਨੇ ਪੂਰੀ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਗੈਂਗਵਾਰ ਦੇ ਪਿੱਛੇ ਭਾਰਤ ਦੇ ਖਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਹੈ। ਇਸ ਘਟਨਾ ਨੇ ਨਾ ਸਿਰਫ਼ ਭਾਰਤੀ ਅਪਰਾਧੀ ਨੈੱਟਵਰਕ ਦੀ ਅੰਤਰਰਾਸ਼ਟਰੀ ਪਹੁੰਚ ਨੂੰ ਉਜਾਗਰ ਕੀਤਾ, ਸਗੋਂ ਸਥਾਨਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਈ […]

Loading

FEATURE
on Sep 6, 2025
79 views 7 secs

ਸੱਚਖੰਡ ਸ੍ਰੀ ਦਰਬਾਰ ਸਾਹਿਬ, ਸਿੱਖ ਪੰਥ ਦਾ ਪਵਿੱਤਰ ਅਸਥਾਨ, ਜਿਥੇ ਰੋਜ਼ਾਨਾ ਲੱਖਾਂ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ, ਦੇ ਆਲੇ-ਦੁਆਲੇ ਗ਼ੈਰ-ਕਾਨੂੰਨੀ ਉਸਾਰੀਆਂ ਦਾ ਮਾਮਲਾ ਇੱਕ ਵਾਰ ਫ਼ਿਰ ਸੁਰਖੀਆਂ ਵਿੱਚ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਨਗਰ ਨਿਗਮ ਨੂੰ ਇਸ ਸੰਬੰਧ ਵਿੱਚ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ […]

Loading

FEATURE
on Sep 6, 2025
66 views 1 sec

ਡਾ. ਰਣਜੀਤ ਸਿੰਘਮੱਧ ਪੂਰਬ ਏਸ਼ੀਆ ਸੰਸਾਰ ਦੇ ਉਨ੍ਹਾਂ ਕੁੱਝ ਕੁ ਖਿੱਤਿਆਂ ’ਚੋਂ ਇੱਕ ਹੈ, ਜਿੱਥੇ ਸੱਭਿਅਤਾ ਦਾ ਵਿਕਾਸ ਹੋਇਆ। ਮਨੁੱਖ ਨੇ ਜੰਗਲਾਂ ’ਚੋਂ ਨਿਕਲ ਕੇ ਘਰ ਵਸਾ ਕੇ ਰਹਿਣਾ ਸ਼ੁਰੂ ਕੀਤਾ ਅਤੇ ਖੇਤੀ ਦਾ ਧੰਦਾ ਅਪਣਾਇਆ। ਕਣਕ ਦੀ ਖੇਤੀ ਵੀ ਇਸੇ ਖਿੱਤੇ ਵਿੱਚ ਸ਼ੁਰੂ ਹੋਈ ਮੰਨੀ ਜਾਂਦੀ ਹੈ। ਭਾਰਤ ਵਿੱਚ ਕਣਕ ਦੀ ਆਮਦ ਵੀ ਇਸੇ […]

Loading

FEATURE
on Sep 5, 2025
89 views 0 secs

ਭਾਰਤੀ ਵਿਦੇਸ਼ ਨੀਤੀ ਦੇ ਦੋ ਵੱਡੇ ਮਹਾਂਰਥੀਆਂ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵਿਚਕਾਰ ਵਿਵਾਦ ਦੀ ਸ਼ੁਰੂਆਤ ਪਿਛਲੇ ਕੁਝ ਦਿਨਾਂ ਵਿੱਚ ਹੋਈ ਹੈ। ਇਹ ਵਿਵਾਦ ਮੁੱਖ ਤੌਰ ’ਤੇ ਵਿਦੇਸ਼ ਨੀਤੀ ਦੇ ਮਾਮਲਿਆਂ ਤੇ ਸੁਰੱਖਿਆ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਉੱਠਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਜੈਸ਼ੰਕਰ ਦੇ ਬੇਟੇ ਧਰੂਵ ਜੈਸ਼ੰਕਰ, ਜੋ […]

Loading

FEATURE
on Sep 5, 2025
100 views 3 secs

ਪਰਵੀਨ ਕੌਰ ਸਿੱਧੂ ਮੈਂ ਅੱਜ ਹਵਾ ਨੂੰ ਬੜੀ ਰੂਹ ਨਾਲ ਮਹਿਸੂਸ ਕਰ ਰਹੀ ਸੀ। ਪਹਿਲਾਂ ਤਾਂ ਸਿਰਫ਼ ਇਹਦੇ ਨਾਲ ਮੇਰਾ ਸਰੀਰ ਹੀ ਜ਼ਿੰਦਾ ਸੀ ਕਿਉਂਕਿ ਮੇਰੇ ਸਾਹਾਂ ਨੂੰ ਇਹਦੀ ਲੋੜ ਸੀ। ਇਸ ਜਿਸਮ ਦੀ ਹੋਂਦ ਇਸ ਦੇ ਨਾਲ ਹੀ ਸੀ, ਪਰ ਅੱਜ ਇਹ ਲੋੜ ਤੋਂ ਵੱਧ ਕਿਉਂ ਏਨਾ ਵਿਰਲਾਪ ਕਰ ਰਹੀ ਹੈ। ਇਸ ਅਜੀਬ ਜਿਹੀ […]

Loading