ਕੇ ਐਸ ਪੰਨੂ ਪੰਜਾਬ ਦੇ ਜੰਮਿਆਂ ਨੂੰ ਅੱਜਕਲ੍ਹ ਇਕ ਹੋਰ ਮੁਸੀਬਤ ਨਾਲ ਸਿੱਝਣਾ ਪੈ ਰਿਹਾ ਹੈ। 2025 ਦੇ ਅਗਸਤ-ਸਤੰਬਰ ਮਹੀਨੇ ‘ਚ ਹੋਈਆਂ ਬਾਰਿਸ਼ਾਂ ਕਾਰਨ ਪੰਜਾਬ, ਹੜ੍ਹ੍ਹਾਂ ਦੀ ਮਹਾਂ ਤਰਾਸਦੀ ਦਾ ਸ਼ਿਕਾਰ ਹੋਇਆ ਹੈ। ਸਾਲ 2023 ਵਿਚ ਵੀ ਜੁਲਾਈ ਮਹੀਨੇ ਇਸੇ ਤਰ੍ਹਾਂ ਪੰਜਾਬ ਦਾ ਵੱਡਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਆਇਆ ਸੀ। ਵਾਤਾਵਰਨ ਵਿਚ ਹੋ ਰਹੀ […]
ਅੰਗਰੇਜ਼ ਸਿੰਘ ਵਿਰਦੀ ਪ੍ਰਕਾਸ਼ ਕੌਰ ਪੰਜਾਬੀ ਲੌਕ ਗਾਇਕੀ ਦਾ ਇਕ ਐਸਾ ਚਿਹਰਾ ਸਨ ਜਿਨ੍ਹਾਂ ਨੇ ਤਕਰੀਬਨ 40 ਸਾਲ ਤੱਕ ਆਪਣੀ ਸੁਰੀਲੀ ਆਵਾਜ਼ ਨਾਲ ਪੰਜਾਬੀ ਸੰਗੀਤ ਦੀ ਭਰਪੂਰ ਸੇਵਾ ਕੀਤੀ ਅਤੇ ਪੰਜਾਬੀ ਸਭਿਆਚਾਰ ਅਤੇ ਪੰਜਾਬੀ ਅਦਬ ਨੂੰ ਸੰਗੀਤ ਦੇ ਮਾਧਿਅਮ ਰਾਹੀਂ ਘਰ ਘਰ ਪਹੁੰਚਾਉਣ ਦਾ ਸ਼ਲਾਘਾਯੋਗ ਕੰਮ ਕੀਤਾ। ਬੇਸ਼ੱਕ ਪ੍ਰਕਾਸ਼ ਕੌਰ ਨਾ ਤਾਂ ਕਿਸੇ ਸੰਗੀਤਕ ਘਰਾਣੇ […]
ਸਤਨਾਮ ਸਿੰਘ ਮਾਣਕ ਭਾਰਤ ਦੇ ਆਲੇ-ਦੁਆਲੇ ਇਸ ਸਮੇਂ ਵੱਡੀ ਉੱਥਲ-ਪੁਥਲ ਮਚੀ ਹੋਈ ਹੈ। ਭਾਰਤ ਦੇ ਗੁਆਂਢੀ ਦੇਸ਼ ਇਥੋਂ ਤੱਕ ਕਿ ਦੂਰ ਦੇ ਗੁਆਂਢੀ ਵੀ ਰਾਜਨੀਤਕ ਅਸਥਿਰਤਾ ਦਾ ਸਾਹਮਣਾ ਕਰ ਰਹੇ ਹਨ। ਤਾਜ਼ਾ ਉਦਾਹਰਨ ਨਿਪਾਲ ਦੀ ਹੈ। ਜਿਥੇ 7, 8 ਅਤੇ 9 ਸਤੰਬਰ ਨੂੰ ਤੇਜ਼ੀ ਨਾਲ ਵਾਪਰੀਆਂ ਘਟਨਾਵਾਂ ਨੇ ਉੱਥੇ ਦੀ ਸੱਤਾ ਦਾ ਚਿਹਰਾ-ਮੋਹਰਾ ਬਦਲ ਕੇ […]
ਡਾਕਟਰ ਮਨਮੋਹਨ ਜੀਤ ਸਿੰਘ ਪੰਜਾਬ, ਦੇਸ਼ ਦਾ ਅੰਨ ਭੰਡਾਰ ਹੀ ਨਹੀਂ, ਇਸ ਦਾ ਰਾਖਾ ਵੀ ਹੈ। ਇੱਥੇ ਦਰਿਆਵਾਂ ਰਾਹੀਂ ਆਈ ਉਪਜਾਊ ਮਿੱਟੀ, ਸਾਫ ਪਾਣੀ ਤੇ ਅਨੁਕੂਲ ਮੌਸਮ ਜਿੱਥੇ ਖੇਤੀ ਲਈ ਸਹਾਈ ਹੋਇਆ, ਉਥੇ ਸਿਰੜੀ ਕਿਸਾਨਾਂ, ਖੇਤੀ ਖੋਜ ਤੇ ਸਮੇਂ ਦੀਆਂ ਸਰਕਾਰਾਂ ਦੀਆਂ ਅਨਾਜ ਪੈਦਾਵਾਰ ਵਧਾਉਣ ਦੀਆਂ ਨੀਤੀਆਂ ਨੇ ਪੰਜਾਬ ਵਿਚ ਹਰਾ ਇਨਕਲਾਬ ਲਿਆ ਕੇ ਦੇਸ਼ […]
ਸ ਸ ਛੀਨਾ ਅੰਤਰਰਾਸ਼ਟਰੀ ਵਪਾਰ ਤੁਲਨਾਤਮਿਕ ਲਾਗਤ ਦੇ ਆਧਾਰ ‘ਤੇ ਹੁੰਦਾ ਹੈ। ਜਿਹੜੀ ਵਸਤੂ ਆਪਣੇ ਦੇਸ਼ ਵਿਚ ਬਣਾਉਣ ਨਾਲੋਂ ਬਾਹਰੋਂ ਸਸਤੀ ਮਿਲ ਜਾਂਦੀ ਹੈ, ਉਹ ਮੰਗਵਾ ਲਈ ਜਾਵੇ ਤੇ ਜਿਹੜੀ ਵਸਤੂ ਬਾਹਰ ਮਹਿੰਗੀ ਵਿਕ ਸਕਦੀ ਹੈ, ਉਹ ਭੇਜ ਦਿੱਤੀ ਜਾਵੇ। ਆਯਾਤ ਕਰਨ ਵਾਲਾ ਦੇਸ਼ ਬਾਹਰੋਂ ਆਉਣ ਵਾਲੀਆਂ ਵਸਤੂਆਂ ‘ਤੇ ਆਯਾਤ ਕਰ ਲਾਉਂਦਾ ਹੈ, ਜਿਸ ਵਿਚ […]
ਪ੍ਰੋਫੈਸਰ ਰਣਜੀਤ ਸਿੰਘ ਧਨੋਆ ਲੰਘੇ ਅਗਸਤ ਦੀ 29 ਤਾਰੀਖ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਜਦੋਂ ਦੇਖਿਆ ਕਿ ਇਕ ਟੋਏ ਵਿਚ ਭਾਈ ਕਾਹਨ ਸਿੰਘ ਨਾਭਾ ਦੁਆਰਾ ਰਚਿਤ ਉਸ ਮਹਾਨ ਕੋਸ਼ ਦੀਆਂ ਵੱਡੀ ਗਿਣਤੀ ਵਿਚ ਕਾਪੀਆਂ ਨੂੰ ਸੁੱਟ ਕੇ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਵਿਚ 30000 ਤੋਂ ਵੀ ਵਧੇਰੇ ਗ਼ਲਤੀਆਂ ਹੋਣ ਦੀ […]
ਪ੍ਰੀਤਮ ਸਿੰਘ ਨਵੇਂ ਅਕਾਲੀ ਦਲ ਦਾ ਉਭਾਰ, ਜਿਸ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਹਨ, ਵੱਡੀ ਘਟਨਾ ਹੈ ਜਿਸ ਦੇ ਪੰਜਾਬ, ਹੋਰ ਰਾਜਾਂ, ਕੇਂਦਰ ਅਤੇ ਵਿਸ਼ਵ ਭਰ ਦੇ ਪਰਵਾਸੀ ਪੰਜਾਬੀਆਂ ਨਾਲ ਸੂਬੇ ਦੇ ਰਿਸ਼ਤਿਆਂ ’ਤੇ ਅਹਿਮ ਅਸਰ ਪੈਣ ਦੀ ਸੰਭਾਵਨਾ ਹੈ। ਗੁਰੂ ਨਾਨਕ ਦੇ ਫ਼ਲਸਫ਼ੇ (ਜਿਸ ਫ਼ਲਸਫ਼ੇ ਨੂੰ ਸਾਰੇ ਗੁਰੂਆਂ ਨੇ ਅੱਗੇ ਵਧਾਇਆ ਤੇ ਸ੍ਰੀ ਗੁਰੂ […]
ਐਸ ਐਲ ਵਿਰਦੀ ਭਾਰਤੀਆਂ ਵਿਚ ਦਿਨੋ-ਦਿਨ ਵਧ ਰਹੀ ਬੇਚੈਨੀ ਨੂੰ ਦੇਖਦੇ ਹੋਏ ਬਰਤਾਨਵੀ ਸਰਕਾਰ ਨੇ 1919 ਦੇ ਕਾਨੂੰਨ ਤੇ ਸੰਵਿਧਾਨ ਸੁਧਾਰਾਂ ਦੀ ਸਮੀਖਿਆ ਲਈ 8 ਨਵੰਬਰ 1927 ਨੂੰ ਭਾਰਤੀ ਐਕਟ 1919 ਅਧੀਨ ਜੌਹਨ ਸਾਈਮਨ ਦੀ ਪ੍ਰਧਾਨਗੀ ਹੇਠ ਇਕ ‘ਇੰਡੀਅਨ ਸਟੈਚੂਟਰੀ ਕਮਿਸ਼ਨ’ ਕਾਇਮ ਕੀਤਾ ਸੀ। ਆਮ ਤੌਰ ‘ਤੇ ਇਸ ਨੂੰ ਸਾਈਮਨ ਕਮਿਸ਼ਨ ਵੀ ਕਿਹਾ ਜਾਂਦਾ ਹੈ। […]
ਹਰਪ੍ਰੀਤ ਸਿੰਘ ਰਾਗੀ ਸਿੰਘ ਦੀਵਾਲੀ ਵਾਲੇ ਦਿਨ ਸਾਰਾ ਦਿਨ ਹੀ ਭਾਈ ਗੁਰਦਾਸ ਜੀ ਦੀ ਇਹ ਵਾਰ ਗਾਉਂਦੇ ਰਹਿੰਦੇ ਹਨ, ‘ਦੀਵਾਲੀ ਦੀ ਰਾਤ ਦੀਵੇ ਬਾਲੀਅਨ।’ ਕਈ ਸੌ ਸਾਲਾਂ ਤੋਂ ਸੁਣਦੇ-ਸੁਣਦੇ ਇਹ ਸੱਚ ਹੀ ਲੱਗਣ ਲੱਗ ਗਿਆ ਹੈ ਕਿ ਦੀਵਾਲੀ ਵਾਲੇ ਦਿਨ ਦੀਵੇ ਬਾਲਣੇ ਹੀ ਹੁੰਦੇ ਹਨ। ਚਲੋ ਹੁਣ ਇਤਿਹਾਸ ਵਲ ਨਜ਼ਰ ਮਾਰਦੇ ਹਾਂ ਕਿ ਕੀ ਪੁਰਾਤਨ […]
ਗੁਰਮੀਤ ਸਿੰਘ ਪਲਾਹੀ ਦੁਨੀਆ, ਦੇਸ਼ ਭਾਰਤ ਨੂੰ, ਇਥੋਂ ਦੇ ਕਾਨੂੰਨ, ਸਰਕਾਰੀ ਕੰਮਾਂ ਅਤੇ ਲੋਕਾਂ ਨਾਲ ਸਮਾਜਿਕ ਵਿਵਹਾਰ ਦੀਆਂ ਐਨਕਾਂ ਨਾਲ ਵੇਖਦੀ, ਪਰਖਦੀ ਹੈ। ਅਸੀਂ, ਭਾਵੇਂ ਖ਼ੁਦ ਨੂੰ ਲੱਖ ਧਰਮ ਨਿਰਪੱਖਤਾ ਦੇ ਅਲੰਬਰਦਾਰ ਗਰਦਾਨਦੇ ਰਹੀਏ, ਪਰ ਪਿਛਲੇ ਦਹਾਕੇ ‘ਚ ਹਾਕਮਾਂ ਵੱਲੋਂ ਕੀਤੇ ਕਾਰਜ਼ਾਂ, ਪਾਸ ਕੀਤੇ ਕਾਨੂੰਨਾਂ ਅਤੇ ਘੱਟ ਗਿਣਤੀਆਂ ਨਾਲ ਹੋ ਰਹੇ ਵਿਵਹਾਰ ਕਾਰਨ ਦੁਨੀਆ ਭਾਰਤ […]