ਰਾਜਸਥਾਨ ਸਰਕਾਰ ਨੇ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਸਨਮਾਨ ਦਿੰਦਿਆਂ ਇੱਕ ਅਹਿਮ ਅਤੇ ਇਤਿਹਾਸਕ ਫੈਸਲਾ ਲਿਆ ਹੈ। ਸਰਕਾਰ ਨੇ ਸਿੱਖ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਪ੍ਰੀਖਿਆਵਾਂ ਵਿੱਚ ਪੰਜ ਕਕਾਰਾਂ—ਕੇਸ, ਕੰਘਾ, ਕੜਾ, ਕਿਰਪਾਨ ਅਤੇ ਕੱਛ—ਨਾਲ ਸ਼ਾਮਲ ਹੋਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨੇ ਸਿੱਖ ਕੌਮ ਦੇ ਮਾਣ-ਸਤਿਕਾਰ ਨੂੰ ਹੋਰ ਉੱਚਾ ਕੀਤਾ ਹੈ ਅਤੇ ਸਿੱਖ […]
![]()
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਸੈਨ ਫਰਾਂਸਿਸਕੋ ਅੰਤਰ ਰਾਸ਼ਟਰੀ ਕੌਮਾਂਤਰੀ ਹਵਾਈ ਅੱਡੇ ‘ਤੇ ਡੈਲਟਾ ਏਅਰ ਲਾਈਨਜ ਦੇ ਇਕਸਹਿ ਪਾਇਲਟ ਨੂੰ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਇਹ ਜਾਣਕਾਰੀ ਕੋਂਟਰਾਕੋਸਟਰਾ ਕਾਊਂਟੀ ਦੇ ਸ਼ੈਰਿਫ ਦਫਤਰ ਨੇ ਦਿੱਤੀ ਹੈ। ਸ਼ੈਰਿਫ ਦਫਤਰ ਨੇ ਜਾਰੀ ਇਕ ਬਿਆਨ ਵਿੱਚ ਕਿਹਾ ਹੈ ਕਿ 34 […]
![]()
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਵਿੱਚ ਵੱਖ ਵੱਖ ਚਾਰ ਥਾਵਾਂ ‘ਤੇ ਹੋਈ ਗੋਲੀਬਾਰੀ ਵਿੱਚ 10 ਵਿਅਕਤੀਆਂ ਦੇ ਮਾਰੇਜਾਣ ਤੇ ਇਕ ਦਰਜ਼ਨ ਤੋਂ ਵਧ ਲੋਕਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਮੀਡੀਆ ਰਿਪੋਰਟਾਂ ਅਨੁਸਾਰ ਗੋਲੀਬਾਰੀ ਦੀਆਂ ਇਹ ਘਟਨਾਵਾਂਐਟਲਾਂਟਾ, ਨਿਊ ਯਾਰਕ,ਰੇਨੋ ਤੇ ਡੈਟਰਾਇਟ ਸ਼ਹਿਰਾਂ ਵਿੱਚ ਵਾਪਰੀਆਂ। ਇਨਾਂ ਸਾਰੇ ਹਮਲਿਆਂ ਨੂੰ ਸਮੂੁਹਿਕ ਗੋਲੀਬਾਰੀ ਕਿਹਾ ਜਾ ਸਕਦਾ ਹੈ ਹਾਲਾਂਕਿ […]
![]()
ਇਕਬਾਲ ਸਿੰਘ ਲਾਲਪੁਰਾ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਇਸ ਸਾਲ ਨਵੰਬਰ 2025 ਵਿੱਚ ਮਨਾਇਆ ਜਾ ਰਿਹਾ ਹੈ। ਇਹ ਸਮਾਗਮ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ ਹੈ, ਜਦੋਂ ਗੁਰੂ ਜੀ ਨੇ ਮੁਗ਼ਲ ਸਮਰਾਟ ਔਰੰਗਜ਼ੇਬ ਦੀ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਮਨੁਂਖੀਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਸ਼ਹਾਦਤ ਦਿੱਤੀ। ਵਿਸ਼ਵ ਇਤਿਹਾਸ ਵਿੱਚ ਅਜਿਹੀ ਮਿਸਾਲ […]
![]()
ਗਾਜ਼ਾ ਦੀ ਧਰਤੀ, ਹੁਣ ਬਾਰੂਦ ਦੀ ਬਦਬੂ ਅਤੇ ਭੁੱਖ ਦੀ ਅੱਗ ਵਿਚ ਸੜ ਰਹੀ ਹੈ। ਪਿਛਲੇ ਦੋ ਸਾਲਾਂ ਤੋਂ ਇਜ਼ਰਾਈਲ ਦੀਆਂ ਫੌਜੀ ਕਾਰਵਾਈਆਂ ਨੇ ਇਸ ਨਿੱਕੀ ਜਿਹੀ ਪੱਟੀ ਨੂੰ ਮੌਤ ਦੀ ਵਾਦੀ ਬਣਾ ਦਿੱਤਾ। ਬੱਚੇ ਭੁੱਖ ਨਾਲ ਬਿਲਬਿਲਾ ਰਹੇ ਨੇ, ਮਾਵਾਂ ਦੀਆਂ ਅੱਖੀਆਂ ਵਿਚ ਹੰਝੂ ਅਤੇ ਦਿਲ ‘ਵਿਚ ਮੌਤ ਦਾ ਡਰ ਉਨ੍ਹਾਂ ਦੀ ਮਾੜੀ ਕਿਸਮਤ […]
![]()
ਬਲਬੀਰ ਸਿੰਘ ਰਾਜੇਵਾਲ ਪੰਜਾਬ ਵਿਚ 2022 ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਜਿੰਨੇ ਚਾਅ ਤੇ ਜੋਸ਼ ਨਾਲ ਪੰਜਾਬ ਦੇ ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਕਰਾਰੀ ਹਾਰ ਦੇ ਕੇ ਇਸ ਪਾਰਟੀ ਦੇ 94 ਵਿਧਾਇਕ ਬਣਾਏ, ਲੋਕਾਂ ਨੂੰ ਆਸ ਸੀ ਕਿ ਇਹ ਪਾਰਟੀ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਬਦਲਾਅ ਲਿਆਵੇਗੀ ਤੇ ਪੰਜਾਬ ਵਾਸੀਆਂ ਨੂੰ ਰਾਹਤ […]
![]()
ਡਾ. ਮੇਹਰ ਮਾਣਕ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਨੂੰ ਨਵੀਂਆਂ ਲੀਹਾਂ ਉੱਤੇ ਪਾਉਣ ਲਈ ਇੱਕ ਲੈਂਡ ਪੂਲਿੰਗ ਪੌਲਿਸੀ ਲੈ ਕੇ ਆਂਦੀ ਹੈ, ਜਿਸਦਾ ਉਦੇਸ਼ ਪੰਜਾਬ ਦੀ ਵਿਕਾਸ ਯੋਜਨਾ ਵਿੱਚ ਭੂਮੀ ਮਾਲਕਾਂ, ਪ੍ਰਮੋਟਰਾਂ ਅਤੇ ਕੰਪਨੀਆਂ ਨੂੰ ਭਾਈਵਾਲ ਵਜੋਂ ਸ਼ਾਮਲ ਕਰਨਾ ਅਤੇ ਭੂਮੀ ਮਾਲਕਾਂ ਦੀ ਇਸ ਪੌਲਿਸੀ ਵਿੱਚ ਦਿਲਚਸਪੀ ਵਧਾਉਣਾ ਹੈ, ਜਿਸ ਤਹਿਤ ਸਰਕਾਰ ਸੂਬੇ ਦੇ […]
![]()
ਡਾਕਟਰ ਅਮਨਪ੍ਰੀਤ ਸਿੰਘ ਬਰਾੜ ਨੀਤੀ ਆਯੋਗ ਮੁਤਾਬਕ ਭਾਰਤ, ਜਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਵੱਡੀ ਅਰਥਵਿਵਸਥਾ ਬਣ ਗਿਆ ਹੈ। ਅਰਥਵਿਵਸਥਾ ਮਤਲਬ ਦੇਸ਼ ਦਾ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਸਿਰਫ਼ ਤਿੰਨ ਦੇਸ਼ਾਂ ਅਮਰੀਕਾ, ਚੀਨ ਤੇ ਜਰਮਨੀ ਤੋਂ ਹੀ ਘੱਟ ਹੈ। ਭਾਰਤੀ ਅਰਥਵਿਵਸਥਾ ਜਪਾਨ ਤੋਂ 0.02 ਫ਼ੀਸਦੀ ਵੱਧ ਹੈ, ਜਪਾਨ ਦੀ 2024-25 ਦੀ ਜੀ.ਡੀ.ਪੀ. 4.186 ਟ੍ਰਿਲੀਅਨ ਡਾਲਰ […]
![]()
ਮੋਗਾ : ਐਸਕੇਐਮ ਵੱਲੋਂ ਲੈਂਡ ਪੋਲਿੰਗ ਰੱਦ ਕਰਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਗਿਆ ਟਰੈਕਟਰ ਕੀਤਾ ਗਿਆ। ਇਹ ਟਰੈਕਟਰ ਮਾਰਚ ਕਰਨ ਲਈ ਕਿਸਾਨ ਪਿੰਡ ਬੁੱਗੀਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਅਤੇ ਬਾਅਦ ਵਿੱਚ ਸਾਰੇ ਟਰੈਕਟਰਾਂ ਅਤੇ ਗੱਡੀਆਂ ਤੇ ਬੈਠ ਕੇ ਰਵਾਨਗੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ […]
![]()
ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਮੀਗ੍ਰੇਸ਼ਨ ਨੀਤੀ ਨੂੰ ਹੋਰ ਸਖ਼ਤ ਕਰਨ ਜਾ ਰਹੇ ਹਨ। ਤਾਜ਼ਾ ਜਾਣਕਾਰੀ ਮੁਤਾਬਕ ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਗ਼ੈਰ-ਪਰਵਾਸੀ ਵੀਜ਼ਾ ਇੰਟਰਵਿਊ ਛੋਟ ਪ੍ਰੋਗਰਾਮ ਵਿੱਚ ਕਈ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਇਹ ਬਦਲਾਅ ਇਸ ਸਾਲ 2 ਸਤੰਬਰ ਤੋਂ ਲਾਗੂ ਹੋਣਗੇ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ (ਯੂ.ਐਸ.ਸੀ.ਆਈ.ਐਸ.) ਨੇ ਇਨ੍ਹਾਂ ਬਦਲਾਅ ਬਾਰੇ […]
![]()
