Home > Articles posted by amritsartimes.live (Page 162)
FEATURE
on Sep 2, 2025
121 views 4 secs

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮਹਾਨ ਕੋਸ਼ ਦੀਆਂ ਗਲਤੀ ਵਾਲੀਆਂ ਕਾਪੀਆਂ ਨੂੰ ਨਸ਼ਟ ਕਰਨ ਵਾਲੇ ਤਰੀਕੇ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਹ ਮਾਮਲਾ ਹੁਣ ਬੇਅਦਬੀ ਦੇ ਨਾਂਅ ਨਾਲ ਜਾਣਿਆ ਜਾ ਰਿਹਾ ਹੈ, ਜਿਸ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਸਮੇਤ ਚਾਰ ਅਧਿਕਾਰੀਆਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 298 ਅਧੀਨ ਐੱਫ.ਆਈ.ਆਰ. […]

Loading

FEATURE
on Sep 2, 2025
104 views 0 secs

ਸ੍ਰੀ ਆਨੰਦਪੁਰ ਸਾਹਿਬ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮਾਂ ਦੀਆਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਅਕਤੂਬਰ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਰੰਭ ਹੋਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਸਬੰਧੀ […]

Loading

FEATURE
on Sep 2, 2025
92 views 0 secs

ਡੇਰਾ ਬਾਬਾ ਨਾਨਕ/ਏ.ਟੀ.ਨਿਊਜ਼:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਦਿਨੀਂ ਰਾਵੀ ਦਰਿਆ ਨਾਲ ਲਗਦੇ ਹਲਕਾ ਡੇਰਾ ਬਾਬਾ ਨਾਨਕ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੁੱਢਲੀਆਂ ਲੋੜਾਂ ਲਈ ਪਿੰਡਾਂ ਵਿੱਚ ਜਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡੀ। ਇਨ੍ਹਾਂ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ […]

Loading

FEATURE
on Sep 2, 2025
65 views 2 secs

ਬ੍ਰਿਸਬੇਨ/ਮੈਲਬਰਨ/ਏ.ਟੀ.ਨਿਊਜ਼: ਆਸਟ੍ਰੇਲੀਆ ਦੇ ਵੱਖ- ਵੱਖ ਸ਼ਹਿਰਾਂ ਵਿੱਚ ‘ਮਾਰਚ ਫਾਰ ਆਸਟ੍ਰੇਲੀਆ’ ਦੇ ਬੈਨਰ ਹੇਠ ਇਮੀਗਰੇਸ਼ਨ (ਵਿਦੇਸ਼ੀ ਕਾਮਿਆਂ) ਵਿਰੋਧੀ ਰੈਲੀਆਂ ਕੀਤੀਆਂ ਗਈਆਂ। ਆਸਟ੍ਰੇਲੀਆ ਦੇ ਲੋਕਾਂ ਨੇ ਮੁਲਕ ਵਿੱਚ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾਉਣ ਅਤੇ ਸਰਕਾਰੀ ਇਮੀਗਰੇਸ਼ਨ ਨੀਤੀਆਂ ਵਿੱਚ ਤਬਦੀਲੀ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰੇ ਕੀਤੇ। ਦੇਸ਼ ਭਰ ’ਚ ਹਜ਼ਾਰਾਂ ਲੋਕਾਂ ਨੇ ਤਖ਼ਤੀਆਂ ਤੇ ਆਸਟ੍ਰੇਲਿਆਈ ਝੰਡਿਆਂ […]

Loading

FEATURE
on Sep 1, 2025
106 views 5 secs

ਰਾਸ਼ਟਰੀ ਸਵੈਮਸੇਵਕ ਸੰਘ ਮਦੇ ਮੁਖੀ ਮੋਹਨ ਭਾਗਵਤ ਨੇ 28 ਅਗਸਤ 2025 ਨੂੰ ਦਿੱਲੀ ਦੇ ਭਾਰਤ ਮੰਡਪਮ ਵਿਚ ਸੰਘ ਦੇ ਤਿੰਨ ਦਿਨਾਂ ਸਮਾਗਮ ਦੌਰਾਨ ਇਕ ਅਜਿਹਾ ਬਿਆਨ ਦਿੱਤਾ, ਜਿਸ ਨੇ ਸਿਆਸੀ  ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ। ਭਾਗਵਤ ਨੇ ਕਿਹਾ ਕਿ ਆਰਐਸਐਸ ਨੇ ਸਿਰਫ ਰਾਮ ਮੰਦਰ ਅੰਦੋਲਨ ਨੂੰ ਸਮਰਥਨ ਦਿੱਤਾ ਸੀ, ਪਰ ਕਾਸ਼ੀ ਤੇ ਮਥੁਰਾ ਵਰਗੇ […]

Loading

FEATURE
on Sep 1, 2025
80 views 5 secs

ਚਰਨ ਕੌਰ ਢੇਸੀ ਇੱਕ ਅਜਿਹੀ ਨੌਜਵਾਨ ਕੁੜੀ ਹੈ ਜਿਸ ਨੇ ਬ੍ਰਿਟੇਨ ਵਿੱਚ ਖੇਡ ਜਗਤ ਨੂੰ ਨਵੀਂ ਰੌਸ਼ਨੀ ਦਿੱਤੀ ਹੈ। 21 ਸਾਲ ਦੀ ਉਮਰ ਵਿੱਚ ਉਹ ਬ੍ਰਿਟੇਨ ਵਿੱਚ ਜੰਮੀ ਪਹਿਲੀ ਸਿੱਖ ਕੁੜੀ ਪੇਸ਼ੇਵਰ ਮੁੱਕੇਬਾਜ਼ ਬਣੀ ਹੈ, ਜੋ ਆਪਣੀ ਖੇਡ ਅਤੇ ਭਾਈਚਾਰੇ ਲਈ ਨਵੇਂ ਰਾਹ ਖੋਲ੍ਹ ਰਹੀ ਹੈ। ਉਸ ਦਾ ਜਨਮ ਅਤੇ ਪਾਲਣ ਪੋਸ਼ਣ ਇੰਗਲੈਂਡ ਦੇ ਸ਼ਹਿਰ […]

Loading

FEATURE
on Sep 1, 2025
125 views 3 secs

ਬ੍ਰਿਟਿਸ਼ ਫੌਜ ਵਿੱਚ ਨਵੇਂ ਸਿਪਾਹੀਆਂ ਦੀ ਭਰਤੀ ਦੇ ਮਾਮਲੇ ਵਿੱਚ ਦੰਦਾਂ ਦੀਆਂ ਸਮੱਸਿਆਵਾਂ ਵੱਡੀ ਅੜਚਣ ਬਣ ਰਹੀਆਂ ਹਨ। ਬ੍ਰਿਟੇਨ ਦੇ ਰੱਖਿਆ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਪਿਛਲੇ ਚਾਰ ਸਾਲਾਂ ਵਿੱਚ 173 ਉਮੀਦਵਾਰਾਂ ਨੂੰ ਸਿਰਫ਼ ਦੰਦਾਂ ਦੀਆਂ ਬੀਮਾਰੀਆਂ, ਜਿਵੇਂ ਕਿ ਮਸੂੜਿਆਂ ਦੀ ਸਮੱਸਿਆ ਅਤੇ ਦੰਦਾਂ ਦੀ ਸੜਨ, ਕਾਰਨ ਭਰਤੀ ਤੋਂ ਇਨਕਾਰ ਕਰ ਦਿੱਤਾ ਗਿਆ। ਇਹ ਅੰਕੜੇ ਦਰਸਾਉਂਦੇ […]

Loading

FEATURE
on Sep 1, 2025
85 views 5 secs

ਬਘੇਲ ਸਿੰਘ ਧਾਲੀਵਾਲ  ਭਾਰਤ ਵਿੱਚ ਘੱਟ ਗਿਣਤੀ ਵਰਗਾਂ ਨੂੰ ਆਏ ਦਿਨ ਵੱਖ-ਵੱਖ ਤਰੀਕਿਆਂ ਨਾਲ ਨਿਸ਼ਾਨਾ ਬਣਾਉਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਪਰ ਰਾਜਸਥਾਨ ਵਿੱਚ ਭਾਜਪਾ ਸਰਕਾਰ ਵੱਲੋਂ ਸਿੱਖ ਭਾਈਚਾਰੇ ਨੂੰ ਜਾਣ ਬੁੱਝ ਕੇ ਪਰੇਸ਼ਾਨ ਕੀਤੇ ਜਾਣ ਦੇ ਆਰੋਪ ਬਹੁਤ ਗੰਭੀਰ ਅਤੇ ਚਿੰਤਾਜਨਕ ਹਨ। ਰਾਜਸਥਾਨ ਪੁਲਿਸ ਵੱਲੋਂ 1984 ਦੇ ਸਮੇਂ ਨਾਲ ਜੁੜੇ ਕੇਸਾਂ ਵਿੱਚ ਸਜ਼ਾ […]

Loading

FEATURE
on Sep 1, 2025
102 views 5 secs

ਬਿਹਾਰ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2025 ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੈ। ਰਾਹੁਲ ਗਾਂਧੀ ਅਤੇ ਤੇਜਸਵੀ ਯਾਦਵ ਵੱਲੋਂ ਕੱਢੀ ਗਈ ਵੋਟਰ ਅਧਿਕਾਰ ਯਾਤਰਾ ਨੇ ਇਸ ਮਾਹੌਲ ਨੂੰ ਹੋਰ ਵੀ ਤੇਜ਼ ਕਰ ਦਿੱਤਾ ਹੈ। ਇਹ ਯਾਤਰਾ 17 ਅਗਸਤ ਤੋਂ ਸ਼ੁਰੂ ਹੋ ਕੇ 1 ਸਤੰਬਰ ਨੂੰ ਪਟਨਾ ਵਿੱਚ ਖਤਮ ਹੋਈ, ਜਿਸ ਵਿੱਚ ਰਾਹੁਲ ਗਾਂਧੀ […]

Loading

FEATURE
on Sep 1, 2025
82 views 18 secs

ਰਾਹੁਲ ਗਾਂਧੀ ਨੂੰ ਸਿਆਸੀ ਤੌਰ ‘ਤੇ ਨਿਸ਼ਾਨਾ ਬਣਾਉਣ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਣਨੀਤੀ ਪਿਛਲੇ ਕੁਝ ਸਾਲਾਂ ਵਿਚ ਕਾਫੀ ਬਦਲ ਗਈ ਹੈ। ਜਦੋਂ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ 2014 ਵਿਚ ਭਾਜਪਾ ਦੀ ਕਮਾਨ ਸੰਭਾਲੀ, ਉਦੋਂ ਤੋਂ ਰਾਹੁਲ ਗਾਂਧੀ ਨੂੰ ‘ਪੱਪੂ’ ਸਾਬਤ ਕਰਨ ਦਾ ਇੱਕ ਵੱਡਾ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ  । ਇਸ ਮੁਹਿੰਮ […]

Loading