Home > Articles posted by amritsartimes.live (Page 166)
FEATURE
on Aug 27, 2025
90 views 0 secs

ਭਾਰਤੀ ਵਿਦੇਸ਼ ਮੰਤਰਾਲੇ ਨੇ ਟਰੰਪ ਵੱਲੋਂ ਟੈਰਿਫ਼ ਵਧਾਏ ਜਾਣ ਦੇ ਐਲਾਨ ਤੋਂ ਬਾਅਦ ਇੱਕ ਬਿਆਨ ਜਾਰੀ ਕਰ ਕੇ ਕਿਹਾ ਹੈ, ‘ਅਮਰੀਕਾ ਨੇ ਹਾਲ ਦੇ ਦਿਨਾਂ ਵਿੱਚ ਭਾਰਤ ਨੂੰ ਰੂਸ ਤੋਂ ਤੇਲ ਦੀ ਬਰਾਮਦਗੀ ਕਾਰਨ ਨਿਸ਼ਾਨਾ ਬਣਾਇਆ ਹੈ। ਅਸੀਂ ਪਹਿਲਾਂ ਹੀ ਇੰਨਾਂ ਮੁੱਦਿਆਂ ʼ’ਤੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ, ਜਿਸ ਵਿੱਚ ਇਹ ਤੱਥ ਵੀ ਸ਼ਾਮਲ ਹੈ […]

Loading

FEATURE
on Aug 27, 2025
86 views 2 secs

ਭਾਰਤ ਦੀ ਨਿਟਵੀਅਰ ਰਾਜਧਾਨੀ ਤਿਰੂਪੁਰ ਇੱਕ ਵੱਡੇ ਸੰਕਟ ਦਾ ਸਾਹਮਣਾ ਕਰ ਰਹੀ ਹੈ। ਅਮਰੀਕਾ ਵੱਲੋਂ 25% ਵਾਧੂ ਟੈਰਿਫ਼ ਲਗਾਉਣਾ ਇੱਥੋਂ ਦੇ ਨਿਰਯਾਤਕਾਂ ਲਈ ਇੱਕ ਵੱਡਾ ਝਟਕਾ ਹੋ ਸਕਦਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਫ਼ੈਸਲੇ ਨਾਲ ਲਗਭਗ 1.5 ਲੱਖ ਨੌਕਰੀਆਂ ਖ਼ਤਰੇ ਵਿੱਚ ਪੈ ਸਕਦੀਆਂ ਹਨ ਅਤੇ ਲਗਭਗ 12,000 ਕਰੋੜ ਰੁਪਏ ਦੇ ਸਾਲਾਨਾ ਨਿਰਯਾਤ […]

Loading

FEATURE
on Aug 27, 2025
97 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡਿਜੀਟਲ ਟੈਕਸ ਲਗਾਉਣ ਵਾਲੇ ਮੁਲਕਾਂ ਨੂੰ ਧਮਕੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਜੇ ਇਹ ਮੁਲਕ ਅਜਿਹੇ ਕਾਨੂੰਨ ਨਹੀਂ ਹਟਾਉਂਦੇ ਹਨ ਤਾਂ ਉਨ੍ਹਾਂ ਵੱਲੋਂ ਬਰਾਮਦ ਵਸਤਾਂ ’ਤੇ ‘ਵਾਧੂ ਟੈਰਿਫ਼’ ਲਗਾਏ ਜਾਣਗੇ। ਸੂਤਰਾਂ ਨੇ ਪਹਿਲਾਂ ਕਿਹਾ ਸੀ ਕਿ ਟਰੰਪ ਪ੍ਰਸ਼ਾਸਨ ਯੂਰਪੀ ਯੂਨੀਅਨ ਦੇ ਮੈਂਬਰਾਂ ਵੱਲੋਂ ਇਤਿਹਾਸਕ ਡਿਜੀਟਲ ਸੇਵਾਵਾਂ ਐਕਟ ਲਾਗੂ […]

Loading

FEATURE
on Aug 27, 2025
83 views 0 secs

ਮੁੰਬਈ/ਏ.ਟੀ.ਨਿਊਜ਼: ਅਮਰੀਕਾ ਵੱਲੋਂ 25 ਫ਼ੀਸਦੀ ਵਾਧੂ ਟੈਰਿਫ਼ ਲਗਾਏ ਜਾਣ ਤੋਂ ਇੱਕ ਦਿਨ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਮੂਧੇ ਮੂੰਹ ਡਿੱਗ ਗਿਆ। ਬੀਐੱਸਈ ਸੈਂਸੈਕਸ 849.37 ਅੰਕ ਡਿੱਗ ਕੇ 80,786.54 ’ਤੇ ਬੰਦ ਹੋਇਆ। ਇਸੇ ਤਰ੍ਹਾਂ ਐੱਨਐੱਸਈ ਨਿਫਟੀ 255.70 ਅੰਕਾਂ ਦੇ ਨੁਕਸਾਨ ਨਾਲ 24,712.05 ’ਤੇ ਪਹੁੰਚ ਗਿਆ। ਮਾਹਿਰਾਂ ਮੁਤਾਬਕ ਟਰੰਪ ਵੱਲੋਂ ਫੈੱਡ ਗਵਰਨਰ ਨੂੰ ਲਾਂਭੇ ਕਰਨ ਅਤੇ ਵਿਦੇਸ਼ੀ ਫੰਡਾਂ […]

Loading

FEATURE
on Aug 27, 2025
68 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਭਾਰਤੀ ਵਸਤਾਂ ’ਤੇ ਅਮਰੀਕਾ ’ਚ ਵਾਧੂ 25 ਫ਼ੀਸਦੀ ਟੈਰਿਫ਼ ਅੱਜ ਬੁੱਧਵਾਰ ਤੋਂ ਲਾਗੂ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵੱਲੋਂ ਰੂਸ ਤੋਂ ਤੇਲ ਖ਼ਰੀਦਣ ਤੋਂ ਬਾਜ਼ ਨਾ ਆਉਣ ਕਾਰਨ 25 ਫ਼ੀਸਦੀ ਵਾਧੂ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਸੀ। ਇਸ ਨਾਲ ਭਾਰਤੀ ਵਸਤਾਂ ’ਤੇ ਟੈਰਿਫ਼ ਵਧ ਕੇ 50 ਫ਼ੀਸਦੀ ਹੋ ਜਾਵੇਗਾ। ਜੁਲਾਈ […]

Loading

FEATURE
on Aug 27, 2025
78 views 0 secs

ਇੱਕ ਪਾਸੇ ਅਮਰੀਕਾ ’ਚ ਟਰੱਕ ਡਰਾਇਵਰ ਹਰਜਿੰਦਰ ਸਿੰਘ ਦੀ ਰਿਹਾਈ ਅਤੇ ਘੱਟ ਸਜ਼ਾ ਲਈ ਪਟੀਸ਼ਨ ਪਾਈ ਹੋਈ ਹੈ, ਜਿਸ ਉਪਰ ਲੱਖਾਂ ਲੋਕਾਂ ਵੱਲੋਂ ਆਪਣੇ ਦਸਤਖ਼ਤ ਕੀਤੇ ਹੋਏ ਹਨ, ਦੂਜੇ ਪਾਸੇ ਆਸਟ੍ਰੇਲੀਆ ਦੀ ਹਿੰਦੂ ਲੜਕੀ ਮਨੀਸ਼ਾ ਕੌਸ਼ਲ ਨੇ ਇੱਕ ਅਜਿਹੀ ਪਟੀਸ਼ਨ ਪਾਈ ਹੈ, ਜਿਸ ਵਿੱਚ ਟਰੱਕ ਡਰਾਇਵਰ ਹਰਜਿੰਦਰ ਸਿੰਘ ਨੂੰ ਸਖ਼ਤ ਸਜ਼ਾ ਦੇਣ ਅਤੇ ਹਰਜਿੰਦਰ ਸਿੰਘ […]

Loading

FEATURE
on Aug 27, 2025
77 views 3 secs

ਅੱਜ ਕੱਲ੍ਹ ਅਮਰੀਕਾ ਵਿੱਚ ਇੱਕ ਨੌਜਵਾਨ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਲੈ ਕੇ ਬਹੁਤ ਵੱਡਾ ਵਿਵਾਦ ਖੜ੍ਹਾ ਹੋਇਆ ਹੈ। ਇਹ ਕੇਸ ਨਾ ਕੇਵਲ ਇੱਕ ਸੜਕ ਹਾਦਸੇ ਨਾਲ ਜੁੜਿਆ ਹੈ, ਸਗੋਂ ਇਸ ਵਿੱਚ ਨਸਲੀ ਵਿਤਕਰਾ, ਮਨੁੱਖੀ ਅਧਿਕਾਰਾਂ ਦੀ ਉਲੰਘਣਾ, ਇਮੀਗ੍ਰੇਸ਼ਨ ਪਾਲਿਸੀਆਂ ਅਤੇ ਪੰਜਾਬੀ ਭਾਈਚਾਰੇ ਦੇ ਭਵਿੱਖ ਨੂੰ ਲੈ ਕੇ ਡੂੰਘੇ ਸਵਾਲ ਖੜ੍ਹੇ ਹੋ ਰਹੇ ਹਨ। […]

Loading

FEATURE
on Aug 27, 2025
69 views 3 secs

ਨਿਊਜ ਵਿਸ਼ਲੇਸ਼ਣ ਪੰਜਾਬ ਵਿੱਚ 1980-90 ਦੇ ਦਹਾਕੇ ਵਿੱਚ ਵਾਪਰੇ ਝੂਠੇ ਪੁਲਿਸ ਮੁਕਾਬਲਿਆਂ ਨੇ ਹਜ਼ਾਰਾਂ ਸਿੱਖ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਨਿਗਲ ਲਿਆ ਸੀ। ਉਹ ਵੇਲਾ ਸੀ ਜਦੋਂ ਖ਼ਾਲਿਸਤਾਨ ਅੰਦੋਲਨ ਦੇ ਨਾਂਅ ਤੇ ਪੁਲਿਸ ਵੱਲੋਂ ਬੇਕਸੂਰਾਂ ਨੂੰ ਚੁੱਕ ਕੇ ਮਾਰਨਾ ਆਮ ਹੋ ਗਿਆ ਸੀ। ਅੱਜ ਤੀਹ-ਤੀਹ ਸਾਲ ਬਾਅਦ ਵੀ ਉਹ ਜ਼ਖਮ ਨਹੀਂ ਭਰੇ ਅਤੇ ਹੁਣ ਇੱਕ ਨਵਾਂ […]

Loading

FEATURE
on Aug 27, 2025
117 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਰਿਜ਼ਰਵ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਨੂੰ ਬਰਖਾਸਤ ਕਰ ਦਿੱਤਾ ਹੈ। ਟਰੰਪ ਨੇ ਆਪਣੇ ਟਰੂਥ ਸੋਸ਼ਲ ਪਲੈਟਫਾਰਮ ’ਤੇ ਪੋਸਟ ਕੀਤੇ ਇੱਕ ਪੱਤਰ ਵਿੱਚ ਕਿਹਾ ਕਿ ਉਹ ਕੁੱਕ ਨੂੰ ਮੌਰਗੇਜ ਧੋਖਾਧੜੀ ਕਰਨ ਦੇ ਦੋਸ਼ਾਂ ਕਾਰਨ ਬਰਖਾਸਤ ਕਰ ਰਹੇ ਹਨ।ਮੌਰਗੇਜ ਦਿੱਗਜਾਂ ਫੈਨੀ ਮੇਅ ਅਤੇ ਫਰੈਡੀ ਮੈਕ ਨੂੰ ਕੰਟਰੋਲ ਕਰਨ ਵਾਲੀ […]

Loading

FEATURE
on Aug 27, 2025
95 views 2 secs

ਤਾਮਿਲਨਾਡੂ-ਤਮਿਲ ਸਿੱਖ ਸੰਗਤ ਦੇ ਮੁਖੀ ਸਰਦਾਰ ਜੀਵਨ ਸਿੰਘ, ਜੋ ਕਿ ਬਹੁਜਨ ਦ੍ਰਵਿੜ ਪਾਰਟੀ (ਬੀਡੀਪੀ) ਦੇ ਕੌਮੀ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਸੂਬੇ ਦੇ ਦੱਖਣੀ ਜ਼ਿਲ੍ਹਿਆਂ, ਖਾਸਕਰ ਤੂਤੀਕੋਰਿਨ ਵਿੱਚ, ਵੱਡੀ ਗਿਣਤੀ ਵਿੱਚ ਲੋਕ ਸਿੱਖ ਧਰਮ ਨੂੰ ਅਪਣਾ ਰਹੇ ਹਨ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਸਰਕਾਰ ਤਾਮਿਲ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਦੇਵੇ, ਜਿਸ […]

Loading