Home > Articles posted by amritsartimes.live (Page 167)
FEATURE
on Aug 27, 2025
160 views 1 sec

ਪੰਜਾਬ ਕਾਂਗਰਸ ਵਿੱਚ ਧੜੇਬੰਦੀ ਅਤੇ ਅਨੁਸ਼ਾਸਨਹੀਣਤਾ ਨੂੰ ਖ਼ਤਮ ਕਰਨ ਲਈ ਹਾਈਕਮਾਂਡ ਵੱਲੋਂ ਕਈ ਯਤਨ ਕੀਤੇ ਜਾ ਰਹੇ ਨੇ। ਹਾਲ ਹੀ ਵਿੱਚ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਵੇਣੂ ਗੋਪਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪੰਜਾਬ ਤੋਂ ਸੱਦੇ ਗਏ ਕਰੀਬ ਦੋ ਦਰਜਨ ਆਗੂਆਂ ਨੂੰ ਸਪੱਸ਼ਟ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ […]

Loading

FEATURE
on Aug 27, 2025
171 views 1 sec

ਜਲੰਧਰ/ਏ.ਟੀ.ਨਿਊਜ਼: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਨਵੇਂ ਬਣੇ ਅਕਾਲੀ ਦਲ ਵਿਚਕਾਰ ਸਿਆਸੀ ਜੰਗ ਤੇਜ਼ ਹੋਣ ਨਾਲ, ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਖੇਮੇ ਵਿੱਚ ‘ਕੇਂਦਰ’, ‘ਕੇਂਦਰੀ ਤਾਕਤਾਂ’ ਅਤੇ ‘ਏਜੰਸੀਆਂ’ ਵਿਰੁੱਧ ਨਕਾਰਾਤਮਿਕ ਬਿਆਨਬਾਜ਼ੀ ਦਾ ਰੁਝਾਨ ਵਧ ਰਿਹਾ ਹੈ, ਜੋ ਭਾਜਪਾ ਦੀ ਕਥਿਤ ਸ਼ਮੂਲੀਅਤ ਵੱਲ ਇਸ਼ਾਰਾ […]

Loading

FEATURE
on Aug 26, 2025
159 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼: ਭਾਰਤ-ਰੂਸ ਤੋਂ ਬਾਅਦ ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਿ੍ਰਟੇਨ ਲਈ ਵੀ ਸਖ਼ਤ ਰੂਪ ਅਖ਼ਤਿਆਰ ਕਰ ਲਿਆ ਹੈ। ਉਨ੍ਹਾਂ ਨੇ ਉੱਥੋਂ ਆਉਣ ਵਾਲੇ ਸੈਂਕੜੇ ਉਤਪਾਦਾਂ ’ਤੇ 25 ਫ਼ੀਸਦੀ ਤੱਕ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕਾ ਅਤੇ ਯੂਰਪ ਵਿਚਕਾਰ ਵਪਾਰਕ ਤਣਾਅ ਲਗਾਤਾਰ ਵਧ ਰਿਹਾ ਹੈ।ਟਰੰਪ ਨੇ ਬਿ੍ਰਟੇਨ […]

Loading

FEATURE
on Aug 26, 2025
140 views 1 sec

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਵੀਂ ਚਿੱਪ ਰਣਨੀਤੀ ਤਹਿਤ ਅਮਰੀਕਾ ਸਰਕਾਰ ਨੇ ਇੰਟੈੱਲ ਕਾਰਪੋਰੇਸ਼ਨ ’ਚ 10 ਫ਼ੀਸਦੀ ਹਿੱਸੇਦਾਰੀ ਖਰੀਦ ਲਈ ਹੈ। ਇਸ ਸੌਦੇ ਤੋਂ ਬਾਅਦ ਵਾਸ਼ਿੰਗਟਨ ਕੋਲ ਹੁਣ ਇੰਟੈੱਲ ਦੇ 433.3 ਮਿਲੀਅਨ ਸ਼ੇਅਰ ਹਨ, ਜੋ ਕੰਪਨੀ ਦੀ ਕੁੱਲ ਹਿੱਸੇਦਾਰੀ ਦਾ ਲੱਗਭਗ 9.9 ਫ਼ੀਸਦੀ ਹੈ। ਇਹ ਸੌਦਾ 8.9 ਅਰਬ ਡਾਲਰ (ਲੱਗਭਗ 74,000 ਕਰੋੜ ਰੁਪਏ) ’ਚ ਹੋਇਆ […]

Loading

FEATURE
on Aug 26, 2025
140 views 0 secs

ਵਾਸ਼ਿੰਗਟਨ/ਏ.ਟੀ.ਨਿਊਜ਼ : ਵ੍ਹਾਈਟ ਹਾਊਸ ਉਸ ਬਿੱਲ ਦੇ ਸਮਰਥਨ ਵਿੱਚ ਹੈ, ਜਿਸਦੇ ਤਹਿਤ ਨਸ਼ੇ ’ਚ ਡਰਾਈਵਿੰਗ ਕਰਨ (ਡੀ. ਯੂ. ਆਈ.) ਦੇ ਅਪਰਾਧ ਵਿੱਚ ਫੜੇ ਗਏ ਗ੍ਰੀਨ ਕਾਰਡ ਹੋਲਡਰਾਂ ਨੂੰ ਵੀ ਦੇਸ਼ ਨਿਕਾਲਾ ਦੇਣ ਦੀ ਵਿਵਸਥਾ ਹੈ। ਇਹ ਬਿੱਲ ਜੁਲਾਈ ਦੇ ਅੰਤ ਵਿਚ ਸੈਨੇਟ ਵੱਲੋਂ ਪਾਸ ਕੀਤਾ ਗਿਆ ਸੀ। ਹੁਣ ਅਮਰੀਕਾ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਈਚਾਰਿਆਂ ਅਤੇ […]

Loading

FEATURE
on Aug 26, 2025
96 views 0 secs

ਨਿਊਯਾਰਕ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਨੇੜਲੇ ਸਾਥੀ ਸਰਜੀਓ ਗੋਰ ਨੁੂੰ ਭਾਰਤ ’ਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ।, ਜੋ ਕਿ ਇਸ ਸਮੇਂ ‘ਵ੍ਹਾਈਟ ਹਾਊਸ ਪ੍ਰੈਜ਼ੀਡੈਂਸ਼ੀਅਲ ਪਰਸੋਨਲ ਆਫਿਸ’ ਦੇ ਡਾਇਰੈਕਟਰ ਹਨ।ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਕਿਹਾ, “ਸਰਜੀਓ ਗੋਰ ਮੇਰੇ ਬਹੁਤ ਚੰਗੇ ਦੋਸਤ ਹਨ ਅਤੇ ਕਈ ਸਾਲਾਂ ਤੋ ਮੇਰੇ ਨਾਲ ਹਨ। ਗੋਰ […]

Loading

FEATURE
on Aug 26, 2025
122 views 0 secs

ਗਾਜ਼ਾ ਸਿਟੀ/ਏ.ਟੀ.ਨਿਊਜ਼: ਇਜ਼ਰਾਇਲ ਤੇ ਹਮਾਸ ਵਿਚਾਲੇ ਜੰਗ ਕਾਰਨ ਗਾਜ਼ਾ ਪੱਟੀ ਦੇ ਸਭ ਤੋਂ ਵੱਡੇ ਸ਼ਹਿਰ ਗਾਜ਼ਾ ਸਿਟੀ ਵਿੱਚ ਮਨੁੱਖਤਾਵਾਦੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਇੰਟੀਗ੍ਰੇਟਿਡ ਫੂਡ ਸਕਿਓਰਿਟੀ ਫੇਜ਼ ਕਲਾਸੀਫਿਕੇਸ਼ਨ (ਆਈ.ਪੀ.ਸੀ.) ਨੇ ਹਾਲ ਹੀ ਵਿੱਚ ਆਪਣੀ ਰਿਪੋਰਟ ’ਚ ਦੱਸਿਆ ਕਿ ਗਾਜ਼ਾ ਸਿਟੀ ਵਿੱਚ ਭੁੱਖਮਰੀ ਫੈਲ ਚੁੱਕੀ ਹੈ। ਇਹ ਪਹਿਲੀ ਵਾਰ ਹੈ ਜਦੋਂ ਆਈ.ਪੀ.ਸੀ. ਨੇ ਮੱਧ […]

Loading

FEATURE
on Aug 26, 2025
81 views 1 sec

ਬਿਹਾਰ ਵਿੱਚ ਚੋਣ ਕਮਿਸ਼ਨ ਨੇ 2025 ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਨਿਰੀਖਣ (ਐੱਸ.ਆਈ.ਆਰ.) ਸ਼ੁਰੂ ਕੀਤੀ ਹੈ। ਇਹ ਪ੍ਰਕਿਰਿਆ 1 ਜੁਲਾਈ 2025 ਨੂੰ ਯੋਗਤਾ ਮਿਤੀ ਵਜੋਂ ਰੱਖ ਕੇ ਚੱਲ ਰਹੀ ਹੈ। ਇਸ ਵਿੱਚ ਘਰ-ਘਰ ਜਾ ਕੇ ਵੇਰੀਫ਼ਿਕੇਸ਼ਨ ਕੀਤੀ ਜਾਂਦੀ ਹੈ ਤਾਂ ਜੋ ਵੋਟਰ ਸੂਚੀ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ। […]

Loading

FEATURE
on Aug 26, 2025
67 views 0 secs

ਸੰਸਦ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਲੋਕ ਸਭਾ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਲੋਕ ਸਭਾ ਵਿੱਚ ‘ਵੋਟ ਚੋਰ, ਗੱਦੀ ਛੱਡੋ’ ਅਤੇ ਰਾਜ ਸਭਾ ਵਿੱਚ ‘ਤੜੀਪਾਰ ਵਾਪਸ ਜਾਓ’ ਵਰਗੇ ਨਾਅਰੇ ਗੂੰਜੇ। ਇਹ ਨਾਅਰੇਬਾਜ਼ੀ ਕੋਈ ਨਵੀਂ ਗੱਲ ਨਹੀਂ ਸੀ, ਪਰ ਇਸ […]

Loading

FEATURE
on Aug 26, 2025
81 views 1 sec

ਅੱਜ ਦੀ ਤੇਜ਼ ਰਫ਼ਤਾਰ ਵਾਲੀ ਦੁਨੀਆ ਵਿੱਚ ਧਰਮਾਂ ਦੀ ਡੈਮੋਗ੍ਰਾਫ਼ੀ ਵਿੱਚ ਤੇਜ਼ੀ ਨਾਲ ਬਦਲਾਅ ਆ ਰਹੇ ਨੇ। ਪਿਊ ਰਿਸਰਚ ਸੈਂਟਰ ਵੱਲੋਂ ਜੂਨ 2025 ਵਿੱਚ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ, 2020 ਤੱਕ ਵਿਸ਼ਵ ਵਿੱਚ ਇਸਾਈਆਂ ਦੀ ਗਿਣਤੀ 2.3 ਅਰਬ ਤੱਕ ਪਹੁੰਚ ਗਈ ਸੀ, ਜੋ ਕਿ 2010 ਵਿੱਚ 2.1 ਅਰਬ ਸੀ। ਇਹ ਵਾਧਾ 6 ਫ਼ੀਸਦੀ ਦੇ ਕਰੀਬ […]

Loading