ਭਾਰਤ ਦੀ ਸੰਸਦ ਦੇ ਮਾਨਸੂਨ ਸੈਸ਼ਨ ਦੀ ਬੀਤੇ ਸੋਮਵਾਰ ਨੂੰ ਸ਼ੁਰੂਆਤ ਹੀ ਤੂੂੁਫ਼ਾਨੀ ਹੰਗਾਮਿਆਂ ਨਾਲ ਹੋਈ। ਪਹਿਲੇ ਦਿਨ ਤੋਂ ਲੈ ਕੇ ਅੱਜ ਬੁੱਧਵਾਰ ਤੱਕ ਸੰਸਦ ਦੇ ਦੋਵਾਂ ਸਦਨਾਂ ਵਿੱਚ ਲਗਾਤਾਰ ਹੰਗਾਮੇ ਹੋ ਰਹੇ ਹਨ। ਲੋਕ ਸਭਾ ਅਤੇ ਰਾਜ ਸਭਾ ਦੀਆਂ ਕਾਰਵਾਈਆਂ ਨੂੰ ਵਾਰ ਵਾਰ ਮੁਲਤਵੀ ਕੀਤਾ ਜਾ ਰਿਹਾ ਹੈ ਪਰ ਇਸ ਸੈਸ਼ਨ ਦੌਰਾਨ ਅਜੇ ਤੱਕ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਕਾਰਨੀ ਅਤੇ ਮੈਂਬਰਾਂ ਨੂੰ ਇੱਕ ਸਤੰਬਰ ਤੱਕ ਦਾ ਸਮਾਂ ਦਿੰਦਿਆਂ ਅੰਮ੍ਰਿਤਧਾਰੀ ਹੋਣ ਅਤੇ ਅੰਮ੍ਰਿਤਧਾਰੀ ਹੋਣ ਦੌਰਾਨ ਹੋਈ ਅਵਗਿਆ ਦੀ ਸੁਧਾਈ ਕਰਨ ਦਾ ਸਮਾਂ ਦਿੱਤਾ ਹੈ। ਇਸ ਸਮੇਂ ਤੋਂ ਬਾਅਦ ਅੰਮ੍ਰਿਤਧਾਰੀ ਨਾ ਹੋਣ ਵਾਲੇ ਮੈਂਬਰ ਦੀ ਮੈਂਬਰਸ਼ਿਪ […]
![]()
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਹਰਿਮੰਦਰ ਸਾਹਿਬ ’ਚ ਬੰਬ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪੁਲਿਸ ਇਹਨਾਂ ਵਿਅਕਤੀਆਂ ਦੇ ਨੇੜੇ ਪੁੱਜ ਚੁੱਕੀ ਹੈ ਅਤੇ ਜਲਦੀ ਹੀ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਸ੍ਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ […]
![]()
ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਚਾਰ ਸ਼ਹਾਦਤ ਯਾਤਰਾਵਾਂ ਕੱਢੀਆਂ […]
![]()
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਲਾਥਮ,ਨਿਊਯਾਰਕ ਵਿੱਚ ਇਕ ਵਿਅਕਤੀ ਨੂੰ ਆਪਣੀ 9 ਸਾਲਾ ਧੀ ਦੀਹੱਤਿਆ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਮਾਂਟਰੀਅਲ ਦੇ 45 ਸਾਲਾ ਲੂਸੀਆਨੋ ਫਰਾਟੋਲਿਨ ਨੇ ਰਿਪੋਰਟ ਲਿਖਵਾਈਸੀ ਕਿ ਅਪਸਟੇਟ ਨਿਊਯਾਰਕ ਵਿੱਚ ਛੁੱਟੀਆਂ ਮਨਾਉਣ ਦੌਰਾਨ ਉਸ ਦੀ ਧੀ ਨੂੰ ਅਗਵਾ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਧੀਮੇਲੀਨਾ ਫਰਾਟੋਲਿਨ ਦੀ ਲਾਸ਼ ਜੰਗਲ […]
![]()
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਕੋਲਕਤਾ ਦੇ ਏ ਪੀ ਸਿੰਘ ਓਰਲੈਂਡੋ ਵਿਚ ਐਸੋਸੀਏਸ਼ਨ ਦੀ ਹੋਈ 107 ਵੀਂਕੌਮਾਂਤਰੀ ਕਨਵੈਨਸ਼ਨ ਵਿੱਚ ਲਾਇਨਜ਼ ਕਲੱਬਜ਼ ਇੰਟਰਨੈਸ਼ਨਲ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਵਿਸ਼ਵ ਦੀ ਇੱਕ ਸਭ ਤੋਂ ਵੱਡੀਸੇਵਾ ਸੰਸਥਾ ਲਾਇਨਜ਼ ਕਲੱਬਜ਼ ਇੰਟਰਨੈਸ਼ਨਲ ਵਿੱਚ ਏ ਪੀ ਸਿੰਘ ਨੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਉਹ ਕਲਕੱਤਾ ਵਿਕਾਸਲਾਇਨਜ਼ ਕਲੱਬ ਦੇ 1984 ਤੋਂ ਮੈਂਬਰ ਹਨ। […]
![]()
ਪੰਥਕ ਚਰਚਾ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਕਾਰ ਤਣਾਅ ਨੇ ਸਿੱਖ ਪੰਥ ਦੇ ਮਨਾਂ ਵਿੱਚ ਸਵਾਲਾਂ ਦੀ ਲੜੀ ਖੜ੍ਹੀ ਕਰ ਦਿੱਤੀ ਹੈ। ਇਹ ਸਿਰਫ਼ ਇੱਕ ਸ਼ਤਾਬਦੀ ਸਮਾਗਮ ਦੀ ਗੱਲ ਨਹੀਂ, ਸਗੋਂ ਸਿੱਖ ਧਰਮ ਦੀ ਸੰਵੇਦਨਸ਼ੀਲਤਾ, ਪੰਥਕ ਸੰਸਥਾਵਾਂ ਦੀ ਅਗਵਾਈ ਅਤੇ ਸਰਕਾਰੀ […]
![]()
ਨਿਊਜ ਵਿਸ਼ਲੇਸ਼ਣ ਜਗਦੀਪ ਧਨਖੜ ਨੇ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਸੋਮਵਾਰ ਨੂੰ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਤੋਂ ਬਾਅਦ, ਉਨ੍ਹਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅਸਤੀਫਾ ਸੌਂਪਿਆ, ਜਿਸ ਵਿੱਚ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੱਤਾ […]
![]()
ਬਰਤਾਨਵੀ ਸੈਨਾ ਵਿੱਚ ਸਿੱਖ ਰੈਜੀਮੈਂਟ ਦੀ ਸਥਾਪਨਾ ਦੀ ਗੱਲ ਕੋਈ ਨਵੀਂ ਨਹੀਂ। ਹਾਲ ਹੀ ਵਿੱਚ, 7 ਜੁਲਾਈ 2025 ਨੂੰ ਹਾਊਸ ਆਫ਼ ਲਾਰਡਜ਼ ਵਿੱਚ ਜਦੋਂ ਲਾਰਡ ਇੰਦਰਜੀਤ ਸਿੰਘ ਸਹੋਤਾ ਨੇ ਹਾਊਸ ਆਫ਼ ਲਾਰਡਜ਼ ਵਿੱਚ ਰੱਖਿਆ ਮੰਤਰੀ ਲਾਰਡ ਕੋਕਰ ਨੂੰ ਸਿੱਖ ਰੈਜੀਮੈਂਟ ਬਣਾਉਣ ਦੀ ਸੰਭਾਵਨਾ ਬਾਰੇ ਸਵਾਲ ਕੀਤਾ। ਲਾਰਡ ਸਹੋਤਾ ਨੇ ਦਲੀਲ ਦਿੱਤੀ ਕਿ ਬਰਤਾਨਵੀ ਰਾਜ ਸਮੇਂ […]
![]()
-ਜਸਵਿੰਦਰ ਸਿੰਘ ਰੁਪਾਲਜੇਠ ਹਾੜ੍ਹ ਦੀ ਲੋਹੜੇ ਦੀ ਗਰਮੀ ਤੋਂ ਬਾਅਦ ਸਾਉਣ ਦਾ ਮਹੀਨਾ ਖੁਸ਼ੀਆਂ ਲੈ ਕੇਆਉਂਦਾ ਹੈ। ਬੜੀ ਤੀਬਰਤਾ ਨਾਲ ਇਸ ਮਹੀਨੇ ਦੀ ਉਡੀਕ ਕੀਤੀ ਹੁੰਦੀ ਹੈ। ਪੰਜਾਬ ਕਿਉਂਕਿ ਖੇਤੀਬਾੜੀ ਪ੍ਰਧਾਨ ਸੂਬਾ ਰਿਹਾ ਹੈ ਅਤੇ ਫ਼ਸਲਾਂ ਨੂੰ ਮੀਂਹ ਦੀ ਖਾਸ ਲੋੜ ਹੁੰਦੀ ਹੈ। ਕੁਝ ਸਮਾਂ ਪਹਿਲਾਂ ਖੇਤੀ ਪੂਰੀ ਦੀ ਪੂਰੀ ਮੀਂਹ ’ਤੇ ਹੀ ਨਿਰਭਰ ਕਰਦੀ […]
![]()
